ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ। ਇਸ ਦੇ ਲਈ ਮੋਹਾਲੀ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਜਾਰੀ ਹੈ। ਜਿਸ ਤੋਂ…
View More ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ: ਮੋਹਾਲੀ-ਚੰਡੀਗੜ੍ਹ ਬਾਰਡਰ ਸੀਲ, CM ਮਾਨ ਨਾਲ ਮੁਲਾਕਾਤ ‘ਤੇ ਅੜੇ20 ਫੀਸਦੀ ਟਵਿੱਟਰ ਅਕਾਊਂਟ ਫਰਜ਼ੀ, ਡੀਲ ਅੱਗੇ ਨਹੀਂ ਵਧ ਸਕਦੀ: Elon Musk
ਵਾਸ਼ਿੰਗਟਨ– ਟੇਸਲਾ ਦੇ ਸੀਈਓ ਐਲੋਨ ਮਸਕ ਦਾ ਕਹਿਣਾ ਹੈ ਕਿ ਉਹ ਟਵਿੱਟਰ ਨਾਲ ਉਦੋਂ ਤੱਕ ਕੋਈ ਸੌਦਾ ਨਹੀਂ ਕਰੇਗਾ ਜਦੋਂ ਤੱਕ ਕੰਪਨੀ ਇਹ ਸਾਬਤ ਨਹੀਂ…
View More 20 ਫੀਸਦੀ ਟਵਿੱਟਰ ਅਕਾਊਂਟ ਫਰਜ਼ੀ, ਡੀਲ ਅੱਗੇ ਨਹੀਂ ਵਧ ਸਕਦੀ: Elon Muskਸਾਜ਼ਿਸ਼ਕਰਤਾਵਾਂ ਦੀ ਵੀਡੀਓ ਬਣਾਉਣ ਦੇ ਦਾਅਵੇ ਤੋਂ ਬਾਅਦ ਇਮਰਾਨ ਖਾਨ ਦੇ 2 ਮੋਬਾਇਲ ਚੋਰੀ
ਇਸਲਾਮਾਬਾਦ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਉਨ੍ਹਾਂ ਦੇ ਕਤਲ ਦੀ ਸਾਜ਼ਿਸ਼ ਰਚਨ ਵਾਲੇ ਸਾਰੇ ਲੋਕਾਂ ਦੇ ਨਾਂ ਉਜਾਗਰ ਕਰਨ ਵਾਲੀ ਇਕ ਵੀਡੀਓ…
View More ਸਾਜ਼ਿਸ਼ਕਰਤਾਵਾਂ ਦੀ ਵੀਡੀਓ ਬਣਾਉਣ ਦੇ ਦਾਅਵੇ ਤੋਂ ਬਾਅਦ ਇਮਰਾਨ ਖਾਨ ਦੇ 2 ਮੋਬਾਇਲ ਚੋਰੀਗਗਨਦੀਪ ਸਿੰਘ ਜਲਾਲਪੁਰ PSPCL ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ
ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਇੱਕ ਅਹਿਮ ਫੈਸਲੇ ਵਿੱਚ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਦੇ ਮੁੰਡੇ ਨੂੰ ਡਾਇਰੈਕਟਰ ਦੇ ਅਹੁਦੇ ਤੋਂ ਲਾਹ ਦਿੱਤਾ ਹੈ।…
View More ਗਗਨਦੀਪ ਸਿੰਘ ਜਲਾਲਪੁਰ PSPCL ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ, ਮੋਹਾਲੀ ਦਾ ਪਹਿਲਾ ਬੈਰੀਕੇਡ ਤੋੜ ਅੱਗੇ ਵਧੇ ਕਿਸਾਨ
ਚੰਡੀਗੜ੍ਹ– ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਕਿਸਾਨਾਂ ਨੇ ਮੋਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ। ਕਿਸਾਨ ਪੈਦਲ ਹੀ ਚੰਡੀਗੜ੍ਹ ਵੱਲ ਵਧ ਰਹੇ ਹਨ।…
View More ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ, ਮੋਹਾਲੀ ਦਾ ਪਹਿਲਾ ਬੈਰੀਕੇਡ ਤੋੜ ਅੱਗੇ ਵਧੇ ਕਿਸਾਨ10ਵੀਂ ਦੀ ਕਿਤਾਬ ‘ਚੋਂ ਭਗਤ ਸਿੰਘ ਦਾ ਪਾਠ ਹਟਾਏ ਜਾਣ ਦਾ AAP ਵਲੋਂ ਸਖਤ ਵਿਰੋਧ
ਚੰਡੀਗੜ੍ਹ– ਕਰਨਾਟਕ ਸਰਕਾਰ ਵਲੋਂ ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ ਸੰਸਥਾਪਕ ਕੇਸ਼ਵ ਬਲਿਰਾਮ ਹੇਡਗੇਵਾਰ ਦੇ ਭਾਸ਼ਣ ਨੂੰ 2022-23 ਦੀਆਂ 10ਵੀਂ ਦੀਆਂ ਕੰਨੜ ਕਿਤਾਬਾਂ ਵਿਚ ਸ਼ਾਮਲ ਕੀਤਾ…
View More 10ਵੀਂ ਦੀ ਕਿਤਾਬ ‘ਚੋਂ ਭਗਤ ਸਿੰਘ ਦਾ ਪਾਠ ਹਟਾਏ ਜਾਣ ਦਾ AAP ਵਲੋਂ ਸਖਤ ਵਿਰੋਧਕਰਨਾਟਕ ਸਰਕਾਰ ਨੇ 10ਵੀਂ ਦੀ ਕਿਤਾਬ ‘ਚੋਂ ਹਟਾਇਆ ਭਗਤ ਸਿੰਘ ਦਾ ਪਾਠ, ਹਰ ਪਾਸੇ ਹੋ ਰਿਹੈ ਵਿਰੋਧ
ਚੰਡੀਗੜ੍ਹ– ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ ਸੰਸਥਾਪਕ ਕੇਸ਼ਵ ਬਲਿਰਾਮ ਹੇਡਗੇਵਾਰ ਦੇ ਭਾਸ਼ਣ ਨੂੰ 2022-23 ਦੀਆਂ 10ਵੀਂ ਦੀਆਂ ਕੰਨੜ ਕਿਤਾਬਾਂ ਵਿਚ ਸ਼ਾਮਲ ਕੀਤਾ ਗਿਆ ਹੈ। ਇਸ…
View More ਕਰਨਾਟਕ ਸਰਕਾਰ ਨੇ 10ਵੀਂ ਦੀ ਕਿਤਾਬ ‘ਚੋਂ ਹਟਾਇਆ ਭਗਤ ਸਿੰਘ ਦਾ ਪਾਠ, ਹਰ ਪਾਸੇ ਹੋ ਰਿਹੈ ਵਿਰੋਧGood News! ਅੰਡੇਮਾਨ-ਨਿਕੋਬਾਰ ਟਾਪੂਆਂ ‘ਤੇ ਪਹੁੰਚਿਆ ਮਾਨਸੂਨ, ਕਈ ਸੂਬਿਆਂ ‘ਚ ਡਿੱਗਿਆ ਤਾਪਮਾਨ
ਨਵੀਂ ਦਿੱਲੀ- ਦੇਸ਼ ਦੇ ਪੂਰੇ ਉੱਤਰੀ ਖੇਤਰ ‘ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਤੇ ਲੂ ਦੇ ਥਪੇੜਿਆਂ ਵਿਚਕਾਰ ਰਾਹਤ ਦੀ ਖਬਰ…
View More Good News! ਅੰਡੇਮਾਨ-ਨਿਕੋਬਾਰ ਟਾਪੂਆਂ ‘ਤੇ ਪਹੁੰਚਿਆ ਮਾਨਸੂਨ, ਕਈ ਸੂਬਿਆਂ ‘ਚ ਡਿੱਗਿਆ ਤਾਪਮਾਨਬਿਰਿਆਨੀ ਕਾਰਨ ਪਈ ਅਜਿਹੀ ਦੁਸ਼ਮਣੀ ਕਿ ਗਾਹਕਾਂ ਨੂੰ ਭੁਗਤਣਾ ਪਿਆ ਹਰਜਾਨਾ
ਨਵੀਂ ਦਿੱਲੀ– ਪੱਛਮੀ ਬੰਗਾਲ ਦੇ ਬੈਰਕਪੁਰ ਵਿਚ ਬਿਰਿਆਨੀ ਦੇ ਕਾਰੋਬਾਰ ਨੂੰ ਲੈ ਕੇ ਦੋ ਦੁਕਾਨਾਂ ਦੇ ਵਿਚਾਲੇ ਅਜਿਹੀ ਦੁਸ਼ਮਣੀ ਪਈ, ਜਿਸ ਦਾ ਖਾਮਿਆਜ਼ਾ ਉਥੇ ਮੌਜੂਦ…
View More ਬਿਰਿਆਨੀ ਕਾਰਨ ਪਈ ਅਜਿਹੀ ਦੁਸ਼ਮਣੀ ਕਿ ਗਾਹਕਾਂ ਨੂੰ ਭੁਗਤਣਾ ਪਿਆ ਹਰਜਾਨਾ