ਫੁੱਲ ਸਪੀਡ ‘ਚ ਕੋਰੋਨਾ ਲਹਿਰ, ਇਕ ਹਫਤੇ ‘ਚ ਦੁੱਗਣੇ ਹੋਏ ਮਰੀਜ਼, 12 ਸੂਬਿਆਂ ‘ਚ ਲਗਾਤਾਰ ਵਧ ਰਹੇ ਮਾਮਲੇ
ਨਵੀਂ ਦਿੱਲੀ- ਕੋਰੋਨਾ ਵਾਇਰਸ ਇੱਕ ਵਾਰ ਫਿਰ ਜ਼ੋਰ ਫੜਦਾ ਨਜ਼ਰ ਆ ਰਿਹਾ ਹੈ। ਪਿਛਲੇ ਇੱਕ ਹਫ਼ਤੇ ਵਿੱਚ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਦੇਸ਼…
View More ਫੁੱਲ ਸਪੀਡ ‘ਚ ਕੋਰੋਨਾ ਲਹਿਰ, ਇਕ ਹਫਤੇ ‘ਚ ਦੁੱਗਣੇ ਹੋਏ ਮਰੀਜ਼, 12 ਸੂਬਿਆਂ ‘ਚ ਲਗਾਤਾਰ ਵਧ ਰਹੇ ਮਾਮਲੇਅਟਾਰੀ ਵਾਘਾ ਸਰਹੱਦ ਤੋਂ ਕਸਟਮ ਵਿਭਾਗ ਨੂੰ ਮਿਲੀ ਵੱਡੀ ਕਾਮਯਾਬੀ, 102 ਕਿੱਲੋ ਹੈਰੋਇਨ ਬਰਾਮਦ
ਅੰਮ੍ਰਿਤਸਰ: ਕਸਟਮ ਅਧਿਕਾਰੀਆਂ ਨੇ 700 ਕਰੋੜ ਰੁਪਏ ਮੁੱਲ ਦੀ 102 ਕਿੱਲੋ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਹੈਰੋਇਨ ਕਸਟਮ ਅਧਿਕਾਰੀਆਂ ਨੇ…
View More ਅਟਾਰੀ ਵਾਘਾ ਸਰਹੱਦ ਤੋਂ ਕਸਟਮ ਵਿਭਾਗ ਨੂੰ ਮਿਲੀ ਵੱਡੀ ਕਾਮਯਾਬੀ, 102 ਕਿੱਲੋ ਹੈਰੋਇਨ ਬਰਾਮਦCM ਭਗਵੰਤ ਮਾਨ ਦਿੱਲੀ ਰਵਾਨਾ, ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਤੋਂ ਦਿੱਲੀ ਦੌਰੇ ਲਈ ਰਵਾਨਾ ਹੋ ਗਏ ਹਨ। ਇਸ 2 ਦਿਨਾਂ ਦੌਰੇ ਵਿੱਚ ਉਹ ਦਿੱਲੀ ਦੇ ਸਰਕਾਰੀ ਸਕੂਲਾਂ…
View More CM ਭਗਵੰਤ ਮਾਨ ਦਿੱਲੀ ਰਵਾਨਾ, ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਅਦਾਲਤ ਸਾਹਮਣੇ ਕੀਤਾ ਆਤਮਸਮਰਪਣ
ਲਖਨਊ- ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਆਖ਼ਰਕਾਰ ਕੋਰਟ ‘ਚ ਆਤਮਸਮਰਪਣ ਕਰ ਦਿੱਤਾ ਹੈ। ਇਸ…
View More ਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਅਦਾਲਤ ਸਾਹਮਣੇ ਕੀਤਾ ਆਤਮਸਮਰਪਣਭਲਕੇ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ CM ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦਿੱਲੀ ਦੌਰੇ ’ਤੇ ਜਾ ਰਹੇ ਹਨ। ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ…
View More ਭਲਕੇ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ CM ਮਾਨShweta Tiwari ਦੀ ਖੂਬਸੂਰਤੀ ਦੇਖ ਉੱਡੇ ਫੈਨਸ ਦੇ ਹੋਸ਼, ਦੱਸਿਆ ਧੀ ਤੋਂ ਬਿਹਤਰ (Pics)
ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 24 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 24 ਆਈਏਐੱਸ ਤੇ 9 ਪੀਸੀਐੱਸ ਅਧਿਕਾਰੀਆਂ…
View More ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 24 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਦੋ ਹੋਰ ਗੈਂਗਸਟਰ ਗ੍ਰਿਫ਼ਤਾਰ, ਅਸਲਾ ਵੀ ਬਰਾਮਦ
ਜਲੰਧਰ- 14 ਮਾਰਚ ਨੂੰ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਮਾਮਲੇ ’ਚ ਪੁਲਿਸ ਨੇ ਦੋ ਹੋਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ…
View More ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਦੋ ਹੋਰ ਗੈਂਗਸਟਰ ਗ੍ਰਿਫ਼ਤਾਰ, ਅਸਲਾ ਵੀ ਬਰਾਮਦPM ਮੋਦੀ ਨੇ ਕੀਤਾ ਕਈ ਪ੍ਰੋਜੈਕਟਾਂ ਦਾ ਉਦਘਾਟਨ, ਕਿਹਾ- ‘ਵਿਕਾਸ ਦੀ ਨਵੀਂ ਕਹਾਣੀ ਲਿਖੀ ਜਾ ਰਹੀ’
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਅੱਜ ਜੰਮੂ ਦੇ ਸਾਂਬਾ ਜ਼ਿਲ੍ਹੇ ਦੇ…
View More PM ਮੋਦੀ ਨੇ ਕੀਤਾ ਕਈ ਪ੍ਰੋਜੈਕਟਾਂ ਦਾ ਉਦਘਾਟਨ, ਕਿਹਾ- ‘ਵਿਕਾਸ ਦੀ ਨਵੀਂ ਕਹਾਣੀ ਲਿਖੀ ਜਾ ਰਹੀ’