ਚੰਡੀਗੜ੍ਹ : ਪੰਜਾਬ ਵਿੱਚ ਅੱਜ ਯਾਨੀ ਇੱਕ ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ਰੁ ਹੋਵੇਗੀ। ਪੰਜਾਬੀ ਦੀ ਨਵੀਂ ਬਣੀ ਮਾਨ ਸਰਕਾਰ ਵੱਲੋਂ 72 ਘੰਟੇ ਅੰਦਰ…
View More ਅੱਜ ਤੋਂ ਪੰਜਾਬ ‘ਚ ਕਣਕ ਦੀ ਸਰਕਾਰੀ ਖਰੀਦ, ਮਾਨ ਸਰਕਾਰ ਵਲੋਂ ਕਿਸਾਨਾਂ ਨੂੰ 3 ਦਿਨਾਂ ‘ਚ ਅਦਾਇਗੀ ਦੇ ਹੁਕਮਇਮਰਾਨ ਖਾਨ ਦਾ ਨਵਾਂ ਪੈਂਤਰਾ, ਹਾਰ ਤੈਅ ਦੇਖ ਵਿਰੋਧੀ ਧਿਰ ਦੇ ਸਾਹਮਣੇ ਰੱਖਿਆ ਸੰਸਦ ਭੰਗ ਕਰਨ ਦਾ ਪ੍ਰਸਤਾਵ
ਨਵੀਂ ਦਿੱਲੀ- ਪਾਕਿਸਤਾਨ ‘ਚ ਸਿਆਸੀ ਸੰਕਟ ਪੂਰੇ ਜ਼ੋਰਾਂ ‘ਤੇ ਹੈ। ਇਸ ਦੌਰਾਨ ਹਰ ਪਾਸਿਓਂ ਘਿਰਿਆ ਦੇਖ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹੁਣ…
View More ਇਮਰਾਨ ਖਾਨ ਦਾ ਨਵਾਂ ਪੈਂਤਰਾ, ਹਾਰ ਤੈਅ ਦੇਖ ਵਿਰੋਧੀ ਧਿਰ ਦੇ ਸਾਹਮਣੇ ਰੱਖਿਆ ਸੰਸਦ ਭੰਗ ਕਰਨ ਦਾ ਪ੍ਰਸਤਾਵਚੰਡੀਗੜ੍ਹ ਪ੍ਰਸ਼ਾਸਨ ਨੇ ਟੈਕਸੀ-ਆਟੋ ਦੇ ਕਿਰਾਏ ਕੀਤੇ ਨਿਰਧਾਰਿਤ, ਜਾਣੋ ਨਵੇਂ ਰੇਟ
ਚੰਡੀਗੜ੍ਹ- ਚੰਡੀਗੜ੍ਹ ਵਿੱਚ ਟੈਕਸੀ/ਕੈਬ ਵਿੱਚ ਸਫਰ ਕਰਨਾ ਹੁਣ ਮਹਿੰਗਾ ਹੋ ਗਿਆ ਹੈ। ਪ੍ਰਸ਼ਾਸਕ ਬੀ.ਐੱਲ. ਪੁਰੋਹਿਤ ਨੇ ਚੰਡੀਗੜ੍ਹ ਵਿੱਚ ਚੱਲ ਰਹੀਆਂ ਟੈਕਸੀਆਂ ਦੇ ਕਿਰਾਏ ਸਬੰਧੀ ਸਟੇਟ…
View More ਚੰਡੀਗੜ੍ਹ ਪ੍ਰਸ਼ਾਸਨ ਨੇ ਟੈਕਸੀ-ਆਟੋ ਦੇ ਕਿਰਾਏ ਕੀਤੇ ਨਿਰਧਾਰਿਤ, ਜਾਣੋ ਨਵੇਂ ਰੇਟਪੰਜਾਬ ਵਜ਼ਾਰਤ ਦਾ ਵੱਡਾ ਫੈਸਲਾ, ਕਿਸਾਨਾਂ ਨੂੰ ਮਾਨ ਸਰਕਾਰ ਨੇ ਦਿੱਤੀ ਰਾਹਤ
ਚੰਡੀਗੜ੍ਹ- ਪਾਰਦਰਸ਼ਤਾ ਅਤੇ ਕਿਸਾਨਾਂ (Kisan) ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ (CM Punjab) ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ…
View More ਪੰਜਾਬ ਵਜ਼ਾਰਤ ਦਾ ਵੱਡਾ ਫੈਸਲਾ, ਕਿਸਾਨਾਂ ਨੂੰ ਮਾਨ ਸਰਕਾਰ ਨੇ ਦਿੱਤੀ ਰਾਹਤਪੰਜਾਬ ਸਰਕਾਰ ਨੇ ਭੰਗ ਕੀਤਾ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ, ਹੁਕਮ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿਚ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ…
View More ਪੰਜਾਬ ਸਰਕਾਰ ਨੇ ਭੰਗ ਕੀਤਾ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ, ਹੁਕਮ ਜਾਰੀਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ, ਵਿਚਾਰੇ ਗਏ ਕਈ ਅਹਿਮ ਮੁੱਦੇ
ਚੰਡੀਗੜ੍ਹ- ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਸਰਕਾਰ ਦੀ ਦੂਜੀ ਕੈਬਨਿਟ ਮੀਟਿੰਗ ਅੱਜ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ…
View More ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ, ਵਿਚਾਰੇ ਗਏ ਕਈ ਅਹਿਮ ਮੁੱਦੇਮਾਨ ਸਰਕਾਰ ਦਾ ਸਪੈਸ਼ਲ ਸੈਸ਼ਨ: ਚੰਡੀਗੜ੍ਹ ‘ਚ ਕੇਂਦਰੀ ਨਿਯਮਾਂ ਤੋਂ ਇਲਾਵਾ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
ਚੰਡੀਗੜ੍ਹ- ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਭਲਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਇਸ ‘ਤੇ ਕਾਫੀ ਹੱਦ…
View More ਮਾਨ ਸਰਕਾਰ ਦਾ ਸਪੈਸ਼ਲ ਸੈਸ਼ਨ: ਚੰਡੀਗੜ੍ਹ ‘ਚ ਕੇਂਦਰੀ ਨਿਯਮਾਂ ਤੋਂ ਇਲਾਵਾ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (31 ਮਾਰਚ 2022)
ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (31 ਮਾਰਚ 2022)ਕੇਂਦਰ ਨੇ ਰੋਕਿਆ ਪੰਜਾਬ ਸਰਕਾਰ ਦਾ ਪੇਂਡੂ ਵਿਕਾਸ ਫੰਡ, ਕਿਹਾ-‘ਪਹਿਲਾਂ ਕਰੋ ਸੋਧ’
ਚੰਡੀਗੜ੍ਹ : ਕੇਂਦਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.)…
View More ਕੇਂਦਰ ਨੇ ਰੋਕਿਆ ਪੰਜਾਬ ਸਰਕਾਰ ਦਾ ਪੇਂਡੂ ਵਿਕਾਸ ਫੰਡ, ਕਿਹਾ-‘ਪਹਿਲਾਂ ਕਰੋ ਸੋਧ’