ਨਵੀਂ ਦਿੱਲੀ- ਵਟਸਐਪ (WhatsApp)ਨਵੇਂ-ਨਵੇਂ ਫੀਚਰਸ ਪੇਸ਼ ਕਰਦਾ ਹੈ। ਹੁਣ ਮੈਸੇਜਿੰਗ ਐਪ ਇੱਕ ਨਵੇਂ ਫੀਚਰ ‘ਤੇ ਕੰਮ ਕਰ ਰਿਹਾ ਹੈ ਜਿਸ ਨਾਲ ਬੀਟਾ ਟੈਸਟਰਜ਼ 2GB ਤੱਕ…
View More WhatsApp ‘ਤੇ ਆ ਰਿਹਾ ਹੈ ਨਵਾਂ ਅਪਡੇਟ, ਜਲਦੀ ਹੀ 2GB ਤੱਕ ਦੀਆਂ ਫਾਈਲਾਂ ਵੀ ਕਰ ਸਕੋਗੇ ਸ਼ੇਅਰਭਾਰਤੀ ਫੌਜ ਦੀ ਵੱਡੀ ਸਫਲਤਾ: ਜ਼ਮੀਨ ਤੋਂ ਹਵਾ ‘ਚ ਮਾਰ ਕਰਨ ਵਾਲੀ ਮਿਜ਼ਾਈਲ ਦਾ ਸਫਲ ਪ੍ਰੀਖਣ
ਨਵੀਂ ਦਿੱਲੀ- ਭਾਰਤ ਨੇ ਅੱਜ ਓਡੀਸ਼ਾ ਦੇ ਬਾਲਾਸੋਰ ਦੇ ਤੱਟ ਤੋਂ ਦਰਮਿਆਨੀ ਦੂਰੀ ਦੀ ਸਤ੍ਹਾ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਜ਼ਾਈਲ ਏਅਰ ਡਿਫੈਂਸ ਸਿਸਟਮ…
View More ਭਾਰਤੀ ਫੌਜ ਦੀ ਵੱਡੀ ਸਫਲਤਾ: ਜ਼ਮੀਨ ਤੋਂ ਹਵਾ ‘ਚ ਮਾਰ ਕਰਨ ਵਾਲੀ ਮਿਜ਼ਾਈਲ ਦਾ ਸਫਲ ਪ੍ਰੀਖਣਹੋਰ ਕੌੜੀ ਲੱਗੇਗੀ ਦਵਾਈ! 800 ਤੋਂ ਵਧੇਰੇ ਦਵਾਈਆਂ ਦੀ ਕੀਮਤ ‘ਚ ਹੋਵੇਗਾ ਵਾਧਾ
ਨਵੀਂ ਦਿੱਲੀ- ਪੈਟਰੋਲ-ਡੀਜ਼ਲ ਤੇ ਐਲਪੀਜੀ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਪ੍ਰੇਸ਼ਾਨ ਆਮ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਣ ਵਾਲਾ ਹੈ। ਰਿਪੋਰਟ ਮੁਤਾਬਕ ਅਗਲੇ ਮਹੀਨੇ…
View More ਹੋਰ ਕੌੜੀ ਲੱਗੇਗੀ ਦਵਾਈ! 800 ਤੋਂ ਵਧੇਰੇ ਦਵਾਈਆਂ ਦੀ ਕੀਮਤ ‘ਚ ਹੋਵੇਗਾ ਵਾਧਾਆਂਧਰਾ ਪ੍ਰਦੇਸ਼ ਦੇ ਚਿਤੂਰ ‘ਚ ਵੱਡਾ ਸੜਕ ਹਾਦਸਾ, 7 ਦੀ ਮੌਤ ਤੇ 45 ਜ਼ਖਮੀ
ਚਿੱਤੂਰ- ਆਂਧਰਾ ਪ੍ਰਦੇਸ਼ ਦੇ ਚਿੱਤੂਰ ਇਲਾਕੇ ‘ਚ ਸ਼ਨੀਵਾਰ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਬੱਸ ਖੱਡ ‘ਚ ਡਿੱਗਣ ਕਾਰਨ 7 ਲੋਕਾਂ ਦੀ ਮੌਤ…
View More ਆਂਧਰਾ ਪ੍ਰਦੇਸ਼ ਦੇ ਚਿਤੂਰ ‘ਚ ਵੱਡਾ ਸੜਕ ਹਾਦਸਾ, 7 ਦੀ ਮੌਤ ਤੇ 45 ਜ਼ਖਮੀਦੇਸ਼ ‘ਚ ਕੱਲ ਤੋਂ ਉਡਾਣ ਭਰਨਗੀਆਂ ਅੰਤਰਰਾਸ਼ਟਰੀ ਉਡਾਣਾਂ, ਕੇਂਦਰ ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਕਾਰਨ ਮਾਰਚ 2020 ਤੋਂ ਬੰਦ ਪਈਆਂ ਅੰਤਰਰਾਸ਼ਟਰੀ ਉਡਾਣਾਂ ਸੇਵਾਵਾਂ ਕੱਲ੍ਹ ਯਾਨੀ 27 ਮਾਰਚ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਤੋਂ…
View More ਦੇਸ਼ ‘ਚ ਕੱਲ ਤੋਂ ਉਡਾਣ ਭਰਨਗੀਆਂ ਅੰਤਰਰਾਸ਼ਟਰੀ ਉਡਾਣਾਂ, ਕੇਂਦਰ ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤਡਿਪਟੀ CM ਕੇਸ਼ਵ ਪ੍ਰਸਾਦ ਮੌਰਿਆ ਦੇ ਬੇਟੇ ਦੀ ਕਾਰ ਹਾਦਸੇ ਦੀ ਸ਼ਿਕਾਰ, ਬਾਲ-ਬਾਲ ਬਚਿਆ ਯੋਗੇਸ਼
ਲਖਨਊ- ਉੱਤਰ ਪ੍ਰਦੇਸ਼ ਦੇ ਉਪ-ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਬੇਟੇ ਦੇ ਹਾਦਸੇ ਦੇ ਸ਼ਿਕਾਰ ਹੋਣ ਦੀ ਖਬਰ ਹੈ। ਜਾਲੌਨ ਵਿਚ ਡਿਪਟੀ ਸੀਐੱਮ ਕੇਸ਼ਵ ਪ੍ਰਸਾਦ…
View More ਡਿਪਟੀ CM ਕੇਸ਼ਵ ਪ੍ਰਸਾਦ ਮੌਰਿਆ ਦੇ ਬੇਟੇ ਦੀ ਕਾਰ ਹਾਦਸੇ ਦੀ ਸ਼ਿਕਾਰ, ਬਾਲ-ਬਾਲ ਬਚਿਆ ਯੋਗੇਸ਼ਮਨੀਸ਼ ਸਿਸੋਦੀਆ ਨੇ ਪੇਸ਼ ਕੀਤਾ ਦਿੱਲੀ ਦਾ ‘ਰੁਜ਼ਗਾਰ’ ਬਜਟ, 5 ਸਾਲਾਂ ‘ਚ 20 ਲੱਖ ਨੌਕਰੀਆਂ ਦਾ ਟੀਚਾ
ਨਵੀਂ ਦਿੱਲੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਵਿਧਾਨ ਸਭਾ ਵਿੱਚ ਦਿੱਲੀ ਦਾ ਬਜਟ (ਦਿੱਲੀ ਬਜਟ 2022-23) ਪੇਸ਼ ਕਰ ਰਹੇ ਹਨ। ਭਵਿੱਖ ਦੀ…
View More ਮਨੀਸ਼ ਸਿਸੋਦੀਆ ਨੇ ਪੇਸ਼ ਕੀਤਾ ਦਿੱਲੀ ਦਾ ‘ਰੁਜ਼ਗਾਰ’ ਬਜਟ, 5 ਸਾਲਾਂ ‘ਚ 20 ਲੱਖ ਨੌਕਰੀਆਂ ਦਾ ਟੀਚਾ‘ਵਿਧਾਇਕਾਂ ਦੀ ਨਹੀਂ ਹੋਣੀ ਚਾਹੀਦੀ ਪੈਨਸ਼ਨ, ਉਹ ਤਾਂ ਸੇਵਾਦਾਰ ਹੁੰਦੈ’
ਲੰਬੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਵਲੋਂ ਚੋਣਾਂ ਤੋਂ ਬਾਅਦ ਆਪਣੇ ਹਲਕਾਂ ਲੰਬੀ ਦੇ ਪਿੰਡਾਂ ਵਿਚ ਲਗਾਤਰ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ।…
View More ‘ਵਿਧਾਇਕਾਂ ਦੀ ਨਹੀਂ ਹੋਣੀ ਚਾਹੀਦੀ ਪੈਨਸ਼ਨ, ਉਹ ਤਾਂ ਸੇਵਾਦਾਰ ਹੁੰਦੈ’ਮਾਨਸਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਸਾਨਾਂ ਨੂੰ ਵੰਡੇ ਮੁਆਵਜ਼ਾ ਰਾਸ਼ੀ ਦੇ ਚੈੱਕ
ਮਾਨਸਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਮਾਨਸਾ ‘ਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਚੈੱਕ ਵੰਡੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਭਗਵੰਤ ਮਾਨ ਵਲੋਂ…
View More ਮਾਨਸਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਸਾਨਾਂ ਨੂੰ ਵੰਡੇ ਮੁਆਵਜ਼ਾ ਰਾਸ਼ੀ ਦੇ ਚੈੱਕਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ‘ਤੇ ਮਿਲੀ ਸ਼ਿਕਾਇਤ ਤੋਂ ਬਾਅਦ 5 ਲੋਕਾਂ ਖਿਲਾਫ਼ ਕੇਸ ਦਰਜ
ਲੁਧਿਆਣਾ : ਲੁਧਿਆਣਾ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ 5 ਲੋਕਾਂ ਦੇ ਖਿਲਾਫ਼ ਥਾਣਾ ਕੂੰਮਕਲਾਂ ਕਲਾਂ ‘ਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ…
View More ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ‘ਤੇ ਮਿਲੀ ਸ਼ਿਕਾਇਤ ਤੋਂ ਬਾਅਦ 5 ਲੋਕਾਂ ਖਿਲਾਫ਼ ਕੇਸ ਦਰਜ