ਨਵੀਂ ਦਿੱਲੀ- ਲਗਾਤਾਰ ਦੋ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਵੀਰਵਾਰ ਨੂੰ ਜਨਤਾ ਨੂੰ ਰਾਹਤ ਮਿਲੀ ਹੈ। ਅੱਜ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ…
View More ਦੋ ਦਿਨਾਂ ਬਾਅਦ ਅੱਜ ਪੈਟਰੋਲ-ਡੀਜ਼ਲ ‘ਤੇ ਮਿਲੀ ਰਾਹਤ, ਜਾਣੋ ਕੀ ਹਨ ਤਾਜ਼ਾ ਰੇਟਕੇਜਰੀਵਾਲ ਦੀ ਭਾਜਪਾ ਨੂੰ ਵੱਡੀ ਚੁਣੌਤੀ: ਜਿੱਤ ਕੇ ਦਿਖਾਓ MCD ਚੋਣਾਂ, ਛੱਡ ਦਿਆਂਗੇ ਸਿਆਸਤ
ਨਵੀਂ ਦਿੱਲੀ- ਦਿੱਲੀ ਨਗਰ ਨਿਗਮ ਏਕੀਕਰਨ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਜੇਕਰ ਹਿੰਮਤ…
View More ਕੇਜਰੀਵਾਲ ਦੀ ਭਾਜਪਾ ਨੂੰ ਵੱਡੀ ਚੁਣੌਤੀ: ਜਿੱਤ ਕੇ ਦਿਖਾਓ MCD ਚੋਣਾਂ, ਛੱਡ ਦਿਆਂਗੇ ਸਿਆਸਤਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੇ ਟਿਕਾਣਿਆਂ ‘ਤੇ IT ਦੀ ਛਾਪੇਮਾਰੀ
ਨਵੀਂ ਦਿੱਲੀ- ਇਨਕਮ ਟੈਕਸ ਵਿਭਾਗ ਅੱਜ ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਿਹਾ ਹੈ। ਪਵਨ ਮੁੰਜਾਲ ਤੋਂ ਇਲਾਵਾ ਉਨ੍ਹਾਂ ਦੀ…
View More ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੇ ਟਿਕਾਣਿਆਂ ‘ਤੇ IT ਦੀ ਛਾਪੇਮਾਰੀਸਸਤੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਰੁਪਏ ਘਟੀ ਕੀਮਤ
ਨਵੀਂ ਦਿੱਲੀ- ਬੁੱਧਵਾਰ ਨੂੰ ਭਾਰਤੀ ਸਰਾਫਾ ਬਾਜ਼ਾਰ ‘ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਸੋਨਾ-ਚਾਂਦੀ ਅੱਜ ਫਿਰ ਸਸਤੀ ਹੋ ਗਈ ਹੈ। 999…
View More ਸਸਤੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਰੁਪਏ ਘਟੀ ਕੀਮਤਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (23 ਮਾਰਚ 2022)
ਸਲੋਕੁ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (23 ਮਾਰਚ 2022)ਭਗਵੰਤ ਮਾਨ ਦਾ ਭ੍ਰਿਸ਼ਟਾਚਾਰ ‘ਤੇ ਵੱਡਾ ਵਾਰ, ਜਾਰੀ ਕੀਤਾ ਹੈਲਪਲਾਈਨ ਨੰਬਰ (ਵੀਡੀਓ)
ਚੰਡੀਗੜ੍ਹ- ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭ੍ਰਿਸ਼ਟਾਚਾਰ ਉੱਤੇ ਵੱਡਾ ਹਮਲਾ ਕਰਦਿਆਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਹੈ।…
View More ਭਗਵੰਤ ਮਾਨ ਦਾ ਭ੍ਰਿਸ਼ਟਾਚਾਰ ‘ਤੇ ਵੱਡਾ ਵਾਰ, ਜਾਰੀ ਕੀਤਾ ਹੈਲਪਲਾਈਨ ਨੰਬਰ (ਵੀਡੀਓ)ਹੁਸੈਨੀਵਾਲਾ ਤੋਂ ਬਾਅਦ ਖਟਕੜ ਕਲਾਂ CM ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਵੀਡੀਓ)
ਖਟਕੜ ਕਲਾਂ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ…
View More ਹੁਸੈਨੀਵਾਲਾ ਤੋਂ ਬਾਅਦ ਖਟਕੜ ਕਲਾਂ CM ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਵੀਡੀਓ)‘ਘਰੇਲੂ ਹਿੰਸਾ ਐਕਟ ਤਹਿਤ ਔਰਤਾਂ ਸਹੁਰੇ ਘਰ ਰਹਿਣ ਦੀਆਂ ਹੱਕਦਾਰ’
ਨਵੀਂ ਦਿੱਲੀ- ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਘਰੇਲੂ ਹਿੰਸਾ ਐਕਟ ਤਹਿਤ ਔਰਤ ਆਪਣੇ ਸਹੁਰੇ ਘਰ ਰਹਿਣ ਦੀ ਹੱਕਦਾਰ ਹੈ। ਇਹ ਅਧਿਕਾਰ ਹਿੰਦੂ ਮੈਰਿਜ ਐਕਟ ਦੇ…
View More ‘ਘਰੇਲੂ ਹਿੰਸਾ ਐਕਟ ਤਹਿਤ ਔਰਤਾਂ ਸਹੁਰੇ ਘਰ ਰਹਿਣ ਦੀਆਂ ਹੱਕਦਾਰ’ਹੁਸੈਨੀਵਾਲਾ ਪਹੁੰਚੇ CM ਭਗਵੰਤ ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਵੀਡੀਓ)
ਫਿਰੋਜਪੁਰ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ…
View More ਹੁਸੈਨੀਵਾਲਾ ਪਹੁੰਚੇ CM ਭਗਵੰਤ ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਵੀਡੀਓ)ਹੈਦਰਾਬਾਦ ‘ਚ ਕਬਾੜ ਗੋਦਾਮ ‘ਚ ਲੱਗੀ ਭਿਆਨਕ ਅੱਗ, 11 ਮਜ਼ਦੂਰ ਜ਼ਿੰਦਾ ਸੜੇ
ਹੈਦਰਾਬਾਦ- ਹੈਦਰਾਬਾਦ ਦੇ ਭੋਇਗੁਡਾ ਆੜੀ ‘ਚ ਕਬਾੜ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਇਸ ਅੱਗ ‘ਚ ਕਰੀਬ 12 ਲੋਕਾਂ ਦੇ ਫਸਣ ਦਾ ਖਦਸ਼ਾ ਹੈ,…
View More ਹੈਦਰਾਬਾਦ ‘ਚ ਕਬਾੜ ਗੋਦਾਮ ‘ਚ ਲੱਗੀ ਭਿਆਨਕ ਅੱਗ, 11 ਮਜ਼ਦੂਰ ਜ਼ਿੰਦਾ ਸੜੇ