ਚੰਡੀਗੜ੍ਹ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਸਿਆਸੀ ਮਾਹੌਲ ਪੂਰਾ ਗਰਮ ਹੈ। ਇਕ ਪਾਸੇ ਜਿੱਥੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ…
View More ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾਅੱਜ ਤੋਂ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ, ਜਾਣੋ ਕਿਵੇਂ ਹੋਵੇਗਾ ਰਜਿਸਟ੍ਰੇਸ਼ਨ
ਨਵੀਂ ਦਿੱਲੀ- ਦੇਸ਼ ਭਰ ‘ਚ ਕੋਰੋਨਾ ਟੀਕਾਕਰਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਹੁਣ 16 ਮਾਰਚ ਤੋਂ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ…
View More ਅੱਜ ਤੋਂ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ, ਜਾਣੋ ਕਿਵੇਂ ਹੋਵੇਗਾ ਰਜਿਸਟ੍ਰੇਸ਼ਨਪੰਜਾਬ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਕੀਤਾ ਟਵੀਟ
ਚੰਡੀਗੜ੍ਹ- ਆਮ ਆਦਮੀ ਪਾਰਟੀ ਸਰਕਾਰ ਵਲੋਂ ਭਗਵੰਤ ਮਾਨ ਅੱਜ ਪੰਜਾਬ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕੀਤਾ…
View More ਪੰਜਾਬ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਕੀਤਾ ਟਵੀਟਅੱਜ ‘ਪੰਜਾਬ ਦਾ ਨਵਾਂ ਸਰਦਾਰ’ ਭਗਵੰਤ ਮਾਨ ਚੁੱਕੇਗਾ CM ਅਹੁਦੇ ਦੀ ਸਹੁੰ
ਚੰਡੀਗੜ੍ਹ: ਅੱਜ ਪੰਜਾਬ ਨੂੰ ਆਪਣਾ ਨਵਾਂ ਮੁੱਖ ਮੰਤਰੀ ਮਿਲੇਗਾ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਅੱਜ ਖਟਕੜ…
View More ਅੱਜ ‘ਪੰਜਾਬ ਦਾ ਨਵਾਂ ਸਰਦਾਰ’ ਭਗਵੰਤ ਮਾਨ ਚੁੱਕੇਗਾ CM ਅਹੁਦੇ ਦੀ ਸਹੁੰਸੋਨਾ-ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ, 5 ਦਿਨਾਂ ‘ਚ ਡਿੱਗੇ 3,500 ਤੱਕ ਰੇਟ
ਨਵੀਂ ਦਿੱਲੀ- ਸੋਨੇ ਦੀ ਕੀਮਤ ਵਿਚ ਅੱਜ ਫਿਰ ਗਿਰਾਵਟ ਦੇਖੀ ਗਈ ਹੈ। ਐੱਮ.ਸੀ.ਐੱਕਸ. (MCX) ਉੱਤੇ ਸੋਨਾ 300 ਰੁਪਏ ਤੋਂ ਵਧੇਰੇ ਗਿਰਾਵਟ ਦੇ ਨਾਲ ਖੁੱਲ੍ਹਿਆ। ਸਵੇਰੇ…
View More ਸੋਨਾ-ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ, 5 ਦਿਨਾਂ ‘ਚ ਡਿੱਗੇ 3,500 ਤੱਕ ਰੇਟਰੂਸ ਨੇ ਇੰਸਟਾਗ੍ਰਾਮ ‘ਤੇ ਲਗਾਈ ਪਾਬੰਦੀ, 80 ਮਿਲੀਅਨ ਯੂਜ਼ਰਸ ‘ਤੇ ਪਏਗਾ ਅਸਰ
ਮਾਸਕੋ- ਰੂਸ ਨੇ ਦੇਸ਼ ਦੇ ਲਗਭਗ 80 ਮਿਲੀਅਨ ਉਪਭੋਗਤਾਵਾਂ ਲਈ ਫੋਟੋ-ਵੀਡੀਓ ਸ਼ੇਅਰਿੰਗ ਐਪ ਇੰਸਟਾਗ੍ਰਾਮ ਨੂੰ ਬਲੌਕ ਕਰ ਦਿੱਤਾ ਹੈ। ਰੂਸ ਦਾ ਇਹ ਫੈਸਲਾ ਅਜਿਹੇ ਸਮੇਂ…
View More ਰੂਸ ਨੇ ਇੰਸਟਾਗ੍ਰਾਮ ‘ਤੇ ਲਗਾਈ ਪਾਬੰਦੀ, 80 ਮਿਲੀਅਨ ਯੂਜ਼ਰਸ ‘ਤੇ ਪਏਗਾ ਅਸਰਮਹਿੰਗੀ ਹੋਈ Maggi, ਸਭ ਤੋਂ ਛੋਟੇ ਪੈਕ ਦੀ ਇੰਨੀ ਵਧੀ ਕੀਮਤ
ਨਵੀਂ ਦਿੱਲੀ- ਮਾਰਚ ਮਹੀਨੇ ਵਿਚ ਦੁੱਧ, ਕਮਰਸ਼ੀਅਲ ਸਿਲੰਡਰ ਦੇ ਬਾਅਦ ਹੁਣ Maggi, ਕਾਫੀ ਤੇ ਕਾਰਟਨ ਵਾਲੇ ਦੁੱਧ ਦਾ ਰੇਟ ਵਧ ਗਿਆ ਹੈ। ਨੌਜਵਾਨਾਂ ਵਿਚ ਪਾਪੁਲਰ…
View More ਮਹਿੰਗੀ ਹੋਈ Maggi, ਸਭ ਤੋਂ ਛੋਟੇ ਪੈਕ ਦੀ ਇੰਨੀ ਵਧੀ ਕੀਮਤਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (15 ਮਾਰਚ 2022)
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (15 ਮਾਰਚ 2022)ਪੰਜਾਬ ਵਾਸੀਆਂ ਲਈ ਵੱਡੀ ਰਾਹਤ, ਕੋਰੋਨਾ ਪਾਬੰਦੀਆਂ ਹਟਾਉਣ ਦੇ ਹੁਕਮ ਜਾਰੀ
ਚੰਡੀਗੜ੍ਹ: ਸੂਬੇ ‘ਚ ਕੋਰੋਨਾ ਦਾ ਕਹਿਰ ਘੱਟ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਵੱਲੋਂ…
View More ਪੰਜਾਬ ਵਾਸੀਆਂ ਲਈ ਵੱਡੀ ਰਾਹਤ, ਕੋਰੋਨਾ ਪਾਬੰਦੀਆਂ ਹਟਾਉਣ ਦੇ ਹੁਕਮ ਜਾਰੀਐਕਸ਼ਨ ‘ਚ AAP ਸਰਕਾਰ, ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਹੁਕਮ
ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਭਗਵੰਤ ਸਿੰਘ ਮਾਨ ਕੱਲ੍ਹ ਹਲਫ਼ ਲੈਣਗੇ। ਹਲਫ਼ ਲੈਣ ਤੋਂ ਪਹਿਲਾਂ…
View More ਐਕਸ਼ਨ ‘ਚ AAP ਸਰਕਾਰ, ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਹੁਕਮ