ਚੰਡੀਗੜ੍ਹ- ਪੰਜਾਬ ਵਿੱਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ‘ਚ ਪਾਰਟੀ…
View More ਭਗਵੰਤ ਮਾਨ ਭਲਕੇ ਰਾਜਪਾਲ ਨਾਲ ਕਰਨਗੇ ਮੁਲਾਕਾਤ, ਖਟਕੜ ਕਲਾਂ ‘ਚ ਹੀ ਹੋਵੇਗਾ ਸਹੁੰ ਚੁੱਕ ਸਮਾਗਮਪੰਜਾਬ ‘ਚ ਜਿੱਤ ਤੋਂ ਬਾਅਦ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਹੋਏ ਰਵਾਨਾ
ਸੰਗਰੂਰ- ਪਾਰਟੀ ਦੀ ਸ਼ਾਨਦਾਰ ਜਿੱਤ ਪ੍ਰਾਪਤ ਤੋਂ ਬਾਅਦ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਰਵਾਨਾ ਹੋ ਗਏ…
View More ਪੰਜਾਬ ‘ਚ ਜਿੱਤ ਤੋਂ ਬਾਅਦ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਹੋਏ ਰਵਾਨਾਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (10 ਮਾਰਚ 2022)
ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (10 ਮਾਰਚ 2022)119 ਭਾਰਤੀਆਂ ਅਤੇ 27 ਵਿਦੇਸ਼ੀਆਂ ਨਾਲ ਹਿੰਡਨ ਸਟੇਸ਼ਨ ਪੁੱਜਿਆ ਹਵਾਈ ਫ਼ੌਜ ਦਾ ਜਹਾਜ਼
ਨਵੀਂ ਦਿੱਲੀ- ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ 119 ਭਾਰਤੀਆਂ ਅਤੇ 27 ਵਿਦੇਸ਼ੀਆਂ ਨੂੰ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਤੋਂ ਲੈ ਕੇ ਵੀਰਵਾਰ ਸਵੇਰੇ ਇੱਥੇ ਹਿੰਡਨ…
View More 119 ਭਾਰਤੀਆਂ ਅਤੇ 27 ਵਿਦੇਸ਼ੀਆਂ ਨਾਲ ਹਿੰਡਨ ਸਟੇਸ਼ਨ ਪੁੱਜਿਆ ਹਵਾਈ ਫ਼ੌਜ ਦਾ ਜਹਾਜ਼Punjab Election Result Live : ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਦਰਜ ਕੀਤੀ ਜਿੱਤ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਤਕਰੀਬਨ ਐਲਾਨ ਕੀਤੇ ਜਾ ਰਹੇ ਹਨ। ਇਸ ਵਾਰ ਪੰਜਾਬ ਵਾਸੀਆਂ ਦਾ ਰੁਝਾਨ ਆਮ ਆਦਮੀ ਪਾਰਟੀ ਵੱਲ ਵਧੇਰੇ ਰਿਹਾ…
View More Punjab Election Result Live : ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਦਰਜ ਕੀਤੀ ਜਿੱਤPunjab Election Result: ਚੋਣ ਪਿਟਾਲਾ ਖੁੱਲ੍ਹਣ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ
ਚੰਡੀਗੜ੍ਹ- ਪੰਜਾਬ ਵਾਸੀਆਂ ਲਈ ਅੱਜ ਦਾ ਦਿਨ ਬਹੁਤ ਹੀ ਅਹਿਮ ਹੈ। ਅੱਜ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਵਾਲੇ ਹਨ। ਕੁਝ ਹੀ ਦੇਰ ਵਿਚ…
View More Punjab Election Result: ਚੋਣ ਪਿਟਾਲਾ ਖੁੱਲ੍ਹਣ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਇੰਤਜ਼ਾਮਅੱਜ ਪੰਜਾਬ ਨੂੰ ਮਿਲੇਗੀ ਨਵੀਂ ਸਰਕਾਰ, ਕੁਝ ਹੀ ਦੇਰ ‘ਚ ਖੁੱਲ੍ਹੇਗਾ ‘ਚੋਣ ਪਿਟਾਰਾ’
ਚੰਡੀਗੜ੍ਹ- ਪੰਜਾਬ ਦੇ ਸਿਆਸਤਦਾਨਾਂ ਲਈ ਅੱਜ ਬਹੁਤ ਹੀ ਵੱਡਾ ਦਿਨ ਹੈ। ਅੱਜ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣੇ ਹਨ। ਅੱਜ ਪੰਜਾਬ ਨੂੰ ਮਿਲੇਗਾ…
View More ਅੱਜ ਪੰਜਾਬ ਨੂੰ ਮਿਲੇਗੀ ਨਵੀਂ ਸਰਕਾਰ, ਕੁਝ ਹੀ ਦੇਰ ‘ਚ ਖੁੱਲ੍ਹੇਗਾ ‘ਚੋਣ ਪਿਟਾਰਾ’ਪੰਜਾਬ ਚੋਣਾਂ: EC ਨੇ ਜਿੱਤ ਦੇ ਜਲੂਸ ‘ਤੇ ਲਗਾਈ ਪਾਬੰਦੀ, ਸੂਬੇ ਭਰ ‘ਚ ਰਹੇਗਾ ਡਰਾਈ ਡੇਅ
ਚੰਡੀਗੜ੍ਹ- ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਕੱਲ੍ਹ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਚੋਣ…
View More ਪੰਜਾਬ ਚੋਣਾਂ: EC ਨੇ ਜਿੱਤ ਦੇ ਜਲੂਸ ‘ਤੇ ਲਗਾਈ ਪਾਬੰਦੀ, ਸੂਬੇ ਭਰ ‘ਚ ਰਹੇਗਾ ਡਰਾਈ ਡੇਅBSF ਨੇ ਅੰਮ੍ਰਿਤਸਰ ‘ਚ ਡੇਗਿਆ ਪਾਕਿਸਤਾਨੀ ਡਰੋਨ
ਅੰਮ੍ਰਿਤਸਰ- ਸਰਹੱਦੀ ਸੁਰੱਖਿਆ ਬਲ (BSF) ਨੇ ਇਕ ਵਾਰ ਫਿਰ ਪਾਕਿਸਤਾਨ ਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਅੰਮ੍ਰਿਤਸਰ ਸੈਕਟਰ ਵਿਚ ਭਾਰਤੀ ਖੇਤਰ ਵਿਚ ਦਾਖਲ ਕਰ ਰਹੇ…
View More BSF ਨੇ ਅੰਮ੍ਰਿਤਸਰ ‘ਚ ਡੇਗਿਆ ਪਾਕਿਸਤਾਨੀ ਡਰੋਨਪੰਜਾਬ ਚੋਣਾਂ: ਨਤੀਜਿਆਂ ਤੋਂ ਪਹਿਲਾਂ ਹੀ ਉਮੀਦਵਾਰ ਦੇ ਰਹੇ ਲੱਡੂਆਂ ਦੇ ਆਰਡਰ
ਲੁਧਿਆਣਾ- ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ (Vidhan Sabha Elections Result) 10 ਮਾਰਚ ਨੂੰ ਐਲਾਨੇ ਜਾਣੇ ਹਨ। ਨਤੀਜੇ ਤੋਂ ਪਹਿਲਾਂ ਸੋਮਵਾਰ…
View More ਪੰਜਾਬ ਚੋਣਾਂ: ਨਤੀਜਿਆਂ ਤੋਂ ਪਹਿਲਾਂ ਹੀ ਉਮੀਦਵਾਰ ਦੇ ਰਹੇ ਲੱਡੂਆਂ ਦੇ ਆਰਡਰ