ਰੂਸ-ਯੂਕਰੇਨ ਜੰਗ: ਗੋਮੇਲ ‘ਚ ਰੂਸ ਤੇ ਯੂਕਰੇਨ ਵਿਚਾਲੇ ਗੱਲਬਾਤ ਸ਼ੁਰੂ
ਨਵੀਂ ਦਿੱਲੀ: ਰੂਸ ਨਾਲ ਚੱਲ ਰਹੇ ਤਣਾਅ ਅਤੇ ਜੰਗ ਦਰਮਿਆਨ ਦੋਵਾਂ ਦੇਸ਼ਾਂ ਦੇ ਪ੍ਰਤੀਨਿਧ ਮੰਡਲਾਂ ਵਿਚਾਲੇ ਸ਼ਾਂਤੀ ਵਾਰਤਾ ਸ਼ੁਰੂ ਹੋ ਗਈ ਹੈ। ਇਹ ਗੱਲ਼ਬਾਤ ਬੇਲਾਰੂਸ…
View More ਰੂਸ-ਯੂਕਰੇਨ ਜੰਗ: ਗੋਮੇਲ ‘ਚ ਰੂਸ ਤੇ ਯੂਕਰੇਨ ਵਿਚਾਲੇ ਗੱਲਬਾਤ ਸ਼ੁਰੂਗੈਸ ਸਿਲੰਡਰ ਦੀ ਕੀਮਤ ਤੋਂ ਲੈ ਕੇ ਬੈਂਕਿੰਗ ਤੱਕ, ਮਾਰਚ ‘ਚ ਹੋਣਗੇ ਇਹ ਵੱਡੇ ਬਦਲਾਅ
ਨਵੀਂ ਦਿੱਲੀ- ਹਰ ਮਹੀਨੇ ਦੇ ਪਹਿਲੇ ਦਿਨ ਕਈ ਅਜਿਹੇ ਬਦਲਾਅ ਦੇਖਣ ਨੂੰ ਮਿਲਦੇ ਹਨ ਜੋ ਤੁਹਾਡੀ ਜੇਬ ਦੇ ਨਾਲ-ਨਾਲ ਰੋਜ਼ਾਨਾ ਜ਼ਿੰਦਗੀ ਨੂੰ ਵੀ ਪ੍ਰਭਾਵਿਤ ਕਰਦੇ…
View More ਗੈਸ ਸਿਲੰਡਰ ਦੀ ਕੀਮਤ ਤੋਂ ਲੈ ਕੇ ਬੈਂਕਿੰਗ ਤੱਕ, ਮਾਰਚ ‘ਚ ਹੋਣਗੇ ਇਹ ਵੱਡੇ ਬਦਲਾਅਸਿੱਖ ਇਤਿਹਾਸ ਨਾਲ ਛੇੜਛਾੜ ਦੇ ਵਿਰੋਧ ‘ਚ ਕਈ ਜਥੇਬੰਦੀਆਂ ਸਿੱਖਿਆ ਬੋਰਡ ਦੇ ਬਾਹਰ ਡਟੀਆਂ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਲਈ ਤੈਅ ਕੀਤੀ ਇਤਿਹਾਸ ਦੀ ਕਿਤਾਬ ਉੱਪਰ ਵਿਵਾਦ ਤਿੱਖਾ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ…
View More ਸਿੱਖ ਇਤਿਹਾਸ ਨਾਲ ਛੇੜਛਾੜ ਦੇ ਵਿਰੋਧ ‘ਚ ਕਈ ਜਥੇਬੰਦੀਆਂ ਸਿੱਖਿਆ ਬੋਰਡ ਦੇ ਬਾਹਰ ਡਟੀਆਂਸਾਬਕਾ ਭਾਰਤੀ ਕ੍ਰਿਕਟਰ ਨੇ ਸ਼ਰਾਬ ਦੇ ਨਸ਼ੇ ‘ਚ ਕਾਰ ਨੂੰ ਮਾਰੀ ਟੱਕਰ, ਮੁੰਬਈ ਪੁਲਿਸ ਵਲੋਂ ਗ੍ਰਿਫਤਾਰ
ਨਵੀਂ ਦਿੱਲੀ- ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਵਿਨੋਦ ਕਾਂਬਲੀ ‘ਤੇ ਇਕ ਕਾਰ ਨੂੰ ਟੱਕਰ ਮਾਰਨ ਦਾ ਦੋਸ਼…
View More ਸਾਬਕਾ ਭਾਰਤੀ ਕ੍ਰਿਕਟਰ ਨੇ ਸ਼ਰਾਬ ਦੇ ਨਸ਼ੇ ‘ਚ ਕਾਰ ਨੂੰ ਮਾਰੀ ਟੱਕਰ, ਮੁੰਬਈ ਪੁਲਿਸ ਵਲੋਂ ਗ੍ਰਿਫਤਾਰPM ਮੋਦੀ ਦੀ ਐਮਰਜੈਂਸੀ ਬੈਠਕ, ਵਿਦਿਆਰਥੀਆਂ ਦੀ ਮਦਦ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਜਾਣਗੇ 4 ਕੇਂਦਰੀ ਮੰਤਰੀ
ਨਵੀਂ ਦਿੱਲੀ- ਯੂਕਰੇਨ ਸੰਕਟ ਗਹਿਰਾਉਂਦਾ ਜਾ ਰਿਹਾ ਹੈ। ਅਜਿਹੇ ਵਿਚ ਇਥੇ ਫਸੇ ਭਾਰਤੀਆਂ ਦੀ ਚਿੰਤਾ ਵੀ ਵਧ ਰਹੀ ਹੈ। ਇਸ ਨੂੰ ਲੈ ਕੇ ਪ੍ਰਧਾਨ ਮੰਤਰੀ…
View More PM ਮੋਦੀ ਦੀ ਐਮਰਜੈਂਸੀ ਬੈਠਕ, ਵਿਦਿਆਰਥੀਆਂ ਦੀ ਮਦਦ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਜਾਣਗੇ 4 ਕੇਂਦਰੀ ਮੰਤਰੀਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਕੁੱਟ-ਮਾਰ, ਰਾਹੁਲ ਗਾਂਧੀ ਨੇ ਤੁਰੰਤ ਮਦਦ ਦੀ ਕੀਤੀ ਅਪੀਲ
ਨਵੀਂ ਦਿੱਲੀ- ਯੂਕਰੇਨ ‘ਚ ਫਸੇ ਭਾਰਤੀ ਮੈਡੀਕਲ ਵਿਦਿਆਰਥੀਆਂ ‘ਤੇ ਹਮਲੇ ਅਤੇ ਹਿੰਸਾ ਦੀਆਂ ਚਿੰਤਾਜਨਕ ਖਬਰਾਂ ਸਾਹਮਣੇ ਆਈਆਂ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਨਾਲ…
View More ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਕੁੱਟ-ਮਾਰ, ਰਾਹੁਲ ਗਾਂਧੀ ਨੇ ਤੁਰੰਤ ਮਦਦ ਦੀ ਕੀਤੀ ਅਪੀਲਜਬਰ-ਜ਼ਨਾਹ ਤੇ ਕਤਲ ਦੇ ਦੋਸ਼ੀ ਰਾਮ ਰਹੀਮ ਦੀ ਫਰਲੋ ਦਾ ਅੱਜ ਆਖਰੀ ਦਿਨ, ਸੁਨਾਰੀਆ ਜੇਲ ਲਈ ਰਵਾਨਾ
ਨਵੀਂ ਦਿੱਲੀ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਫਰਲੋ ਅੱਜ ਯਾਨੀ ਸੋਮਵਾਰ ਨੂੰ ਖਤਮ ਹੋ ਰਹੀ ਹੈ। ਡੇਰਾ ਮੁਖੀ ਨੂੰ ਰੋਹਤਕ ਦੀ…
View More ਜਬਰ-ਜ਼ਨਾਹ ਤੇ ਕਤਲ ਦੇ ਦੋਸ਼ੀ ਰਾਮ ਰਹੀਮ ਦੀ ਫਰਲੋ ਦਾ ਅੱਜ ਆਖਰੀ ਦਿਨ, ਸੁਨਾਰੀਆ ਜੇਲ ਲਈ ਰਵਾਨਾਰਾਹਤ ਦੀ ਖਬਰ: ਬੀਤੇ 24 ਘੰਟਿਆਂ ਦਰਮਿਆਨ ਦੇਸ਼ ‘ਚ ਕੋਰੋਨਾ ਦੇ ਸਿਰਫ 8000 ਨਵੇਂ ਮਾਮਲੇ
ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਘੱਟ ਹੁੰਦਾ ਜਾ ਰਿਹਾ ਹੈ। ਪੀੜਤਾਂ ਦੀ ਗਿਣਤੀ ਵਿਚ ਜਿਥੇ ਭਾਰੀ ਗਿਰਾਵਟ ਹੋ ਰਹੀ ਹੈ…
View More ਰਾਹਤ ਦੀ ਖਬਰ: ਬੀਤੇ 24 ਘੰਟਿਆਂ ਦਰਮਿਆਨ ਦੇਸ਼ ‘ਚ ਕੋਰੋਨਾ ਦੇ ਸਿਰਫ 8000 ਨਵੇਂ ਮਾਮਲੇ‘ਆਪਰੇਸ਼ਨ ਗੰਗਾ’ ਅਧੀਨ 249 ਹੋਰ ਭਾਰਤੀਆਂ ਦੀ ਯੂਕਰੇਨ ਤੋਂ ਹੋਈ ਵਤਨ ਵਾਪਸੀ
ਨਵੀਂ ਦਿੱਲੀ- ਰੂਸ ਨਾਲ ਜਾਰੀ ਯੁੱਧ ਵਿਚਾਲੇ ਯੂਕ੍ਰੇਨ ‘ਚ ਫਸੇ 249 ਭਾਰਤੀਆਂ ਨੂੰ ਲੈ ਕੇ ਬੁਖ਼ਾਰੈਸਟ ਤੋਂ ਰਵਾਨਾ ਹੋਈ 5ਵੀਂ ਫਲਾਈਟ ਆਪਰੇਸ਼ਨ ਗੰਗਾ ਦੇ ਅਧੀਨ…
View More ‘ਆਪਰੇਸ਼ਨ ਗੰਗਾ’ ਅਧੀਨ 249 ਹੋਰ ਭਾਰਤੀਆਂ ਦੀ ਯੂਕਰੇਨ ਤੋਂ ਹੋਈ ਵਤਨ ਵਾਪਸੀ