ਨਵੀਂ ਦਿੱਲੀ- ਦੇਸ਼ ਨੂੰ ਕੋਰੋਨਾ ਖਿਲਾਫ ਇੱਕ ਹੋਰ ਹਥਿਆਰ ਮਿਲ ਗਿਆ ਹੈ। ਦੇਸ਼ ਦੇ ਡਰੱਗ ਰੈਗੂਲੇਟਰੀ ਭਾਵ ਭਾਰਤ ਦੇ ਡਰੱਗ ਕੰਟਰੋਲਰ ਜਨਰਲ (DCGI) ਨੇ 12…
View More DCGI ਨੇ Corbevax ਨੂੰ ਦਿੱਤੀ ਮਨਜ਼ੂਰੀ, 12-18 ਸਾਲ ਦੇ ਉਮਰ ਵਰਗ ਲਈ ਹੋਵੇਗੀ ਵਰਤੋਂਸੋਸ਼ਲ ਮੀਡੀਆ ‘ਤੇ ਕੰਟਰੋਲ ਕਰਨ ਦੀ ਤਿਆਰੀ ‘ਚ ਪਾਕਿ, ਜਾਰੀ ਕੀਤਾ ਆਰਡੀਨੈਂਸ
ਇਸਲਾਮਾਬਾਦ- ਪਾਕਿਸਤਾਨ ਨੇ ਸੋਸ਼ਲ ਮੀਡੀਆ ‘ਤੇ ਸ਼ਿਕੰਜਾ ਕੱਸਣ ਦੀ ਕਵਾਇਦ ਦੇ ਤਹਿਤ ਕਿਸੇ ਵੀ ਵਿਅਕਤੀ ਦਾ ਅਪਮਾਨ ਕਰਨ ‘ਤੇ ਦੋਸ਼ ਵਿਚ ਜੇਲ੍ਹ ਦੀ ਸਜ਼ਾ ਤਿੰਨ…
View More ਸੋਸ਼ਲ ਮੀਡੀਆ ‘ਤੇ ਕੰਟਰੋਲ ਕਰਨ ਦੀ ਤਿਆਰੀ ‘ਚ ਪਾਕਿ, ਜਾਰੀ ਕੀਤਾ ਆਰਡੀਨੈਂਸਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਗੰਭੀਰ
ਆਜ਼ਮਗੜ੍ਹ- ਉੱਤਰ ਪ੍ਰਦੇਸ਼ (ਯੂ. ਪੀ.) ਵਿਚ ਆਜ਼ਮਗੜ੍ਹ ਜ਼ਿਲ੍ਹੇ ਦੇ ਅਹਰੌਲਾ ਪਿੰਡ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ…
View More ਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਗੰਭੀਰਸੋਨੂ ਸੂਦ ਖਿਲਾਫ FIR ਦਰਜ, ਮਾਲਵਿਕਾ ਸੂਦ ਲਈ ਵੋਟਰਾਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼
ਮੋਗਾ- ਬਾਲੀਵੁੱਡ ਸਟਾਰ ਸੋਨੂ ਸੂਦ ਮੁਸੀਬਤ ਵਿੱਚ ਫੱਸ ਗਏ ਹਨ। ਚੋਣ ਕਮਿਸ਼ਨ ਨੇ ਕੱਲ੍ਹ ਉਨ੍ਹਾਂ ਦੀ ਗੱਡੀ ਜ਼ਬਤ ਕਰ ਲਈ ਸੀ। ਜਿਸਦੇ ਬਾਅਦ ਉਨ੍ਹਾਂ ਦੇ…
View More ਸੋਨੂ ਸੂਦ ਖਿਲਾਫ FIR ਦਰਜ, ਮਾਲਵਿਕਾ ਸੂਦ ਲਈ ਵੋਟਰਾਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼ਪੰਜਾਬ ਚੋਣ ਕਮਿਸ਼ਨ ਵਲੋਂ ਫਾਈਨਲ ਟਰਨਆਊਟ ਜਾਰੀ, ਪੰਜਾਬ ‘ਚ ਹੋਈ 72 ਫੀਸਦ ਵੋਟਿੰਗ
ਚੰਡੀਗੜ੍ਹ- ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ 71.95 ਫੀਸਦੀ ਵੋਟਿੰਗ ਹੋਈ। ਪਿਛਲੀ ਵਾਰ ਪੰਜਾਬ ਵਿੱਚ 77 ਫੀਸਦ ਮਤਦਾਨ ਦਰਜ ਕੀਤਾ ਗਿਆ ਸੀ। ਉਸ ਲਿਹਾਜ਼…
View More ਪੰਜਾਬ ਚੋਣ ਕਮਿਸ਼ਨ ਵਲੋਂ ਫਾਈਨਲ ਟਰਨਆਊਟ ਜਾਰੀ, ਪੰਜਾਬ ‘ਚ ਹੋਈ 72 ਫੀਸਦ ਵੋਟਿੰਗਪੰਜਾਬ ‘ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਕੱਲ ਤੋਂ ਮੀਂਹ ਦੇ ਆਸਾਰ
ਚੰਡੀਗੜ੍ਹ- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਕਰਵਟ ਲੈ ਸਕਦਾ ਹੈ। 22 ਫਰਵਰੀ ਯਾਨੀ ਮੰਗਲਵਾਰ ਨੂੰ ਮੀਂਹ ਦੇ ਆਸਾਰ ਬਣ ਰਹੇ ਹਨ। ਇਕ ਹੋਰ…
View More ਪੰਜਾਬ ‘ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਕੱਲ ਤੋਂ ਮੀਂਹ ਦੇ ਆਸਾਰਸਿੱਧੂ ਦੇ ਪੁਲਿਸ ‘ਤੇ ਵਿਵਾਦਿਤ ਬਿਆਨ ‘ਤੇ ਸੁਣਵਾਈ 12 ਅਪ੍ਰੈਲ ਤੱਕ ਟਲੀ, ਜਾਰੀ ਹੋ ਸਕਦੈ ਨੋਟਿਸ
ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ‘ਪੁਲਿਸ ਵਾਲਿਆਂ ਦੀ ਪੈਂਟ ਗਿੱਲੀ’ ਵਾਲੇ ਬਿਆਨ ਦੇ ਖਿਲਾਫ ਦਾਇਰ ਪਟੀਸ਼ਨ ਉੱਤੇ ਅੱਜ ਜ਼ਿਲਾ ਅਦਾਲਤ…
View More ਸਿੱਧੂ ਦੇ ਪੁਲਿਸ ‘ਤੇ ਵਿਵਾਦਿਤ ਬਿਆਨ ‘ਤੇ ਸੁਣਵਾਈ 12 ਅਪ੍ਰੈਲ ਤੱਕ ਟਲੀ, ਜਾਰੀ ਹੋ ਸਕਦੈ ਨੋਟਿਸਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਵੀ ਪਹੁੰਚੇ ਸੁਪਰੀਮ ਕੋਰਟ
ਨਵੀਂ ਦਿੱਲੀ: ਲਖੀਮਪੁਰ ਖੇੜੀ ਮਾਮਲੇ ਵਿੱਚ ਹੁਣ ਕਿਸਾਨਾਂ ਦੇ ਪੀੜਤ ਪਰਿਵਾਰ ਵੀ ਸੁਪਰੀਮ ਕੋਰਟ ਪਹੁੰਚ ਗਏ ਹਨ। ਇਨ੍ਹਾਂ ਪਰਿਵਾਰਾਂ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ…
View More ਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਵੀ ਪਹੁੰਚੇ ਸੁਪਰੀਮ ਕੋਰਟAAP ਉਮੀਦਵਾਰ ਗੁਰਪ੍ਰੀਤ ਗੋਗੀ ਨੇ ਕੀਤੇ ਸਟ੍ਰਾਂਗ ਰੂਮ ਦਾ ਦੌਰਾ, ਜਤਾਇਆ ਇਹ ਸ਼ੱਕ
ਲੁਧਿਆਣਾ- 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਬੇਸ਼ੱਕ ਖ਼ਤਮ ਹੋ ਚੁੱਕੀ ਹੈ ਪਰ ਉਮੀਦਵਾਰਾਂ ਨੂੰ ਅਜੇ ਵੀ ਵਿਹਲ ਨਹੀਂ ਹੈ ਕਿਉਂਕਿ ਉਮੀਦਵਾਰ ਈਵੀਐਮ…
View More AAP ਉਮੀਦਵਾਰ ਗੁਰਪ੍ਰੀਤ ਗੋਗੀ ਨੇ ਕੀਤੇ ਸਟ੍ਰਾਂਗ ਰੂਮ ਦਾ ਦੌਰਾ, ਜਤਾਇਆ ਇਹ ਸ਼ੱਕਲਾਲੂ ਯਾਦਵ ਨੂੰ ਚਾਰਾ ਘੋਟਾਲਾ ਦੇ ਇਕ ਹੋਰ ਮਾਮਲੇ ‘ਚ 5 ਸਾਲ ਦੀ ਸਜ਼ਾ, 60 ਲੱਖ ਦਾ ਜੁਰਮਾਨਾ
ਨਵੀਂ ਦਿੱਲੀ- ਲਾਲੂ ਪ੍ਰਸਾਦ ਯਾਦਵ ਨੂੰ ਡੋਰੰਡਾ ਫੰਡ ਨਾਲ ਜੁੜੇ ਚਾਰਾ ਘੋਟਾਲਾ ਮਾਮਲੇ ਵਿਚ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਉੱਤੇ 60 ਲੱਖ…
View More ਲਾਲੂ ਯਾਦਵ ਨੂੰ ਚਾਰਾ ਘੋਟਾਲਾ ਦੇ ਇਕ ਹੋਰ ਮਾਮਲੇ ‘ਚ 5 ਸਾਲ ਦੀ ਸਜ਼ਾ, 60 ਲੱਖ ਦਾ ਜੁਰਮਾਨਾ