ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (10 ਫਰਵਰੀ 2022)

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ…

View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (10 ਫਰਵਰੀ 2022)

ਵੱਡੀ ਖ਼ਬਰ: ਭਾਜਪਾ ’ਚ ਸ਼ਾਮਲ ਹੋਏ ‘The Great Khali’

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿ ਗ੍ਰੇਟ ਖਲੀ ਨੇ ਭਾਜਪਾ ਵਿਚ ਸ਼ਾਮਲ ਹੋਏ ਗਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੇ…

View More ਵੱਡੀ ਖ਼ਬਰ: ਭਾਜਪਾ ’ਚ ਸ਼ਾਮਲ ਹੋਏ ‘The Great Khali’

ਭਗਵੰਤ ਮਾਨ ਦੇ ਸਿਆਸੀ ਰਗੜੇ, ਕਿਹਾ-‘ਮੈਨੂੰ ਨਹੀਂ ਪਤਾ ਸਿੱਧੂ ਸ਼ੇਰ ਨੇ ਕੇ ਕੀ ਨੇ’

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕੀਤੇ ਜਾ ਰਹੇ ਪ੍ਰਚਾਰ ਨੂੰ ਵਿਚਾਲੇ ਛੱਡ ਕੇ ਬੀਤੇ ਦਿਨੀਂ ਪਾਰਲੀਮੈਂਟ ਸੈਸ਼ਨ ਕਿਸਾਨਾਂ ਦੇ ਹੱਕ ’ਚ ਆਵਾਜ਼ ਚੁਕਣ…

View More ਭਗਵੰਤ ਮਾਨ ਦੇ ਸਿਆਸੀ ਰਗੜੇ, ਕਿਹਾ-‘ਮੈਨੂੰ ਨਹੀਂ ਪਤਾ ਸਿੱਧੂ ਸ਼ੇਰ ਨੇ ਕੇ ਕੀ ਨੇ’

ਸੁਪਰੀਮ ਕੋਰਟ ਪਹੁੰਚਿਆ ਹਿਜਾਬ ਮਾਮਲਾ: ਸਿੱਬਲ ਬੋਲੇ-‘ਤੁਰੰਤ ਹੋਵੇ ਸੁਣਵਾਈ’

ਬੈਂਗਲੁਰੂ- ਕਰਨਾਟਕ ਵਿੱਚ ਚੱਲ ਰਿਹਾ ਹਿਜਾਬ ਵਿਵਾਦ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਦਾ ਜ਼ਿਕਰ ਚੀਫ਼ ਜਸਟਿਸ ਦੇ ਬੈਂਚ ਦੇ ਸਾਹਮਣੇ ਕੀਤਾ ਗਿਆ…

View More ਸੁਪਰੀਮ ਕੋਰਟ ਪਹੁੰਚਿਆ ਹਿਜਾਬ ਮਾਮਲਾ: ਸਿੱਬਲ ਬੋਲੇ-‘ਤੁਰੰਤ ਹੋਵੇ ਸੁਣਵਾਈ’

ਪੰਜਾਬ ਚੋਣਾਂ: ਕੇਜਰੀਵਾਲ ਦੀ ਪਤਨੀ ਤੇ ਬੇਟੀ 11 ਫਰਵਰੀ ਨੂੰ ਕਰਨਗੇ ਪੰਜਾਬ ਦੌਰਾ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਲਈ ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਬੇਟੀ ਵੀ ਪ੍ਰਚਾਰ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ…

View More ਪੰਜਾਬ ਚੋਣਾਂ: ਕੇਜਰੀਵਾਲ ਦੀ ਪਤਨੀ ਤੇ ਬੇਟੀ 11 ਫਰਵਰੀ ਨੂੰ ਕਰਨਗੇ ਪੰਜਾਬ ਦੌਰਾ

ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 67 ਹਜ਼ਾਰ ਨਵੇਂ ਮਾਮਲੇ, 6 ਫੀਸਦੀ ਦੀ ਗਿਰਾਵਟ ਦਰਜ

ਨਵੀਂ ਦਿੱਲੀ- ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਹੁਣ ਘੱਟ ਰਹੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 67 ਹਜ਼ਾਰ…

View More ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 67 ਹਜ਼ਾਰ ਨਵੇਂ ਮਾਮਲੇ, 6 ਫੀਸਦੀ ਦੀ ਗਿਰਾਵਟ ਦਰਜ

UP Election: PM ਮੋਦੀ ਦੀ ਵੋਟਰਾਂ ਨੂੰ ਅਪੀਲ , ਕਿਹਾ- ‘ਪਹਿਲਾਂ ਵੋਟਿੰਗ ਫਿਰ…’

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਅਧੀਨ ਵੀਰਵਾਰ ਨੂੰ ਹੋ ਰਹੀ ਪਹਿਲੇ ਗੇੜ ਦੀ ਵੋਟਿੰਗ ‘ਚ ਵੋਟਰਾਂ ਨੂੰ…

View More UP Election: PM ਮੋਦੀ ਦੀ ਵੋਟਰਾਂ ਨੂੰ ਅਪੀਲ , ਕਿਹਾ- ‘ਪਹਿਲਾਂ ਵੋਟਿੰਗ ਫਿਰ…’

UP Election: ਪਹਿਲੇ ਪੜਾਅ ਲਈ ਭਾਰੀ ਉਤਸ਼ਾਹ, ਸਵੇਰ ਤੋਂ ਹੀ ਲੱਗੀਆਂ ਲੰਬੀਆਂ ਕਤਾਰਾਂ

ਲਖਨਊ- ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਸ਼ੁਰੂ ਹੋ ਗਈਆਂ ਹਨ। ਅੱਜ 11 ਜ਼ਿਲ੍ਹਿਆਂ ਦੀਆਂ 58 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸਵੇਰੇ…

View More UP Election: ਪਹਿਲੇ ਪੜਾਅ ਲਈ ਭਾਰੀ ਉਤਸ਼ਾਹ, ਸਵੇਰ ਤੋਂ ਹੀ ਲੱਗੀਆਂ ਲੰਬੀਆਂ ਕਤਾਰਾਂ

ਕੈਨੇਡਾ ‘ਚ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ

ਓਟਾਵਾ: ਕੈਨੇਡਾ ਵਿਚ ਲਾਜ਼ਮੀ ਟੀਕਾਕਰਨ ਦੇ ਵਿਰੋਧ ਵਿਚ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਭਾਰਤ ਨੇ ਉੱਥੇ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਕੀਤੀ…

View More ਕੈਨੇਡਾ ‘ਚ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ

ਗਲੇਨਮਾਰਕ ਨੇ ਕੈਨੇਡੀਅਨ ਕੰਪਨੀ ਨਾਲ ਮਿਲ ਬਣਾਈ ਫੈਬੀਸਪ੍ਰੇ, ਕੋਰੋਨਾ ਦੇ ਇਲਾਜ ‘ਚ ਮਦਦਗਾਰ

ਨਵੀਂ ਦਿੱਲੀ : ਗਲੇਨਮਾਰਕ ਫਾਰਮਾਸਿਊਟੀਕਲਜ਼ ਲਿਮਿਟੇਡ (ਗਲੇਨਮਾਰਕ) ਨੇ ਦੇਸ਼ ’ਚ ਕੋਰੋਨਾ ਸੰਕਰਮਣ ਦੇ ਇਲਾਜ ਲਈ ਨਾਈਟ੍ਰਿਕ ਆਕਸਾਈਡ ਨਾਮਕ ਇੱਕ ਨਾਸਲ ਸਪ੍ਰੇ ਲਾਂਚ ਕੀਤਾ ਹੈ। ਗਲੇਨਮਾਰਕ…

View More ਗਲੇਨਮਾਰਕ ਨੇ ਕੈਨੇਡੀਅਨ ਕੰਪਨੀ ਨਾਲ ਮਿਲ ਬਣਾਈ ਫੈਬੀਸਪ੍ਰੇ, ਕੋਰੋਨਾ ਦੇ ਇਲਾਜ ‘ਚ ਮਦਦਗਾਰ