ਚੰਡੀਗੜ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਅਦ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ 6 ਫਰਵਰੀ ਤੱਕ 365.52 ਕਰੋੜ…
View More ਚੋਣ ਜ਼ਾਬਤਾ ਤੋਂ ਹੁਣ ਤੱਕ ਪੰਜਾਬ ‘ਚ 365.52 ਕਰੋੜ ਰੁਪਏ ਦਾ ਸਾਮਾਨ ਜ਼ਬਤ: CEOਵਾਤਾਵਰਣ ਕਾਨੂੰਨ ਦੀ ਉਲੰਘਣਾ ‘ਤੇ NGT ਵਲੋਂ ਹਿੰਦੁਸਤਾਨ ਜ਼ਿੰਕ ਨੂੰ 25 ਕਰੋੜ ਰੁਪਏ ਦਾ ਜੁਰਮਾਨਾ
ਨਵੀਂ ਦਿੱਲੀ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਰਾਜਸਥਾਨ ਦੇ ਭੀਲਵਾੜਾ ਜ਼ਿਲੇ ‘ਚ ਵਾਤਾਵਰਣ ਨਿਯਮਾਂ ਦੀ ਉਲੰਘਣਾ ਕਰਨ ‘ਤੇ ਵੇਦਾਂਤਾ ਗਰੁੱਪ ਦੀ ਫਰਮ ਹਿੰਦੁਸਤਾਨ ਜ਼ਿੰਕ ਲਿਮਟਿਡ…
View More ਵਾਤਾਵਰਣ ਕਾਨੂੰਨ ਦੀ ਉਲੰਘਣਾ ‘ਤੇ NGT ਵਲੋਂ ਹਿੰਦੁਸਤਾਨ ਜ਼ਿੰਕ ਨੂੰ 25 ਕਰੋੜ ਰੁਪਏ ਦਾ ਜੁਰਮਾਨਾਪਾਕਿ PM ਇਮਰਾਨ ਖਾਨ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਜਤਾਇਆ ਦੁੱਖ
ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ’ਤੇ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਉਪ ਮਹਾਂਦੀਪ ਨੇ ਦੁਨੀਆ…
View More ਪਾਕਿ PM ਇਮਰਾਨ ਖਾਨ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਜਤਾਇਆ ਦੁੱਖਵੱਡੀ ਖਬਰ: ਸੁਨੀਲ ਜਾਖੜ ਵਲੋਂ ਸਰਗਰਮ ਸਿਆਸਤ ਛੱਡਣ ਦਾ ਐਲਾਨ
ਚੰਡੀਗੜ੍ਹ- ਪੰਜਾਬ ਵਿੱਚ ਕਾਂਗਰਸ ਅੰਦਰ ਚੱਲ ਰਿਹਾ ਕਲੇਸ਼ ਅਜੇ ਪੂਰੀ ਤਰ੍ਹਾਂ ਸ਼ਾਂਤ ਨਹੀਂ ਹੋਇਆ ਹੈ। ਸੀ.ਐਮ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਦੂਰੀ…
View More ਵੱਡੀ ਖਬਰ: ਸੁਨੀਲ ਜਾਖੜ ਵਲੋਂ ਸਰਗਰਮ ਸਿਆਸਤ ਛੱਡਣ ਦਾ ਐਲਾਨParole ਤੋਂ ਬਾਅਦ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਲਈ ਰਵਾਨਾ
ਰੋਹਤਕ- ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਛੁੱਟੀ ਮਿਲ ਗਈ ਹੈ। ਉਹ…
View More Parole ਤੋਂ ਬਾਅਦ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਲਈ ਰਵਾਨਾਸੁਖਬੀਰ ਬਾਦਲ ਦਾ ਕਾਂਗਰਸ ‘ਤੇ ਨਿਸ਼ਾਨਾ, ਕਿਹਾ-‘CM ਚਿਹਰੇ ਦਾ ਐਲਾਨ ਰੇਤ ਮਾਫੀਆ ਦੀ ਜਿੱਤ’
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ‘ਤੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਬਾਦਲ…
View More ਸੁਖਬੀਰ ਬਾਦਲ ਦਾ ਕਾਂਗਰਸ ‘ਤੇ ਨਿਸ਼ਾਨਾ, ਕਿਹਾ-‘CM ਚਿਹਰੇ ਦਾ ਐਲਾਨ ਰੇਤ ਮਾਫੀਆ ਦੀ ਜਿੱਤ’ਪਿਤਾ ਦੇ ਦੇਹਾਂਤ ਤੋਂ ਬਾਅਦ ਕ੍ਰਿਕਟਰ ਸੁਰੇਸ਼ ਰੈਨਾ ਨੇ ਇੰਝ ਬਿਆਨ ਕੀਤਾ ਦਰਦ
ਨਵੀਂ ਦਿੱਲੀ : ਭਾਰਤ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਤ੍ਰਿਲੋਕਚੰਦ ਰੈਨਾ ਦਾ ਐਤਵਾਰ ਨੂੰ ਲੰਬੀ ਬੀਮਾਰੀ ਦੇ ਬਾਅਦ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ…
View More ਪਿਤਾ ਦੇ ਦੇਹਾਂਤ ਤੋਂ ਬਾਅਦ ਕ੍ਰਿਕਟਰ ਸੁਰੇਸ਼ ਰੈਨਾ ਨੇ ਇੰਝ ਬਿਆਨ ਕੀਤਾ ਦਰਦਪੰਜਾਬ ‘ਚ ਚੜ੍ਹਿਆ ਸਿਆਸੀ ਪਾਰਾ, ਪ੍ਰਧਾਨ ਮੰਤਰੀ ਮੋਦੀ ਭਲਕੇ ਕਰਨਗੇ ਵਰਚੁਅਲ ਰੈਲੀ
ਚੰਡੀਗੜ੍ਹ- ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਹੁਣ ਸਿਰਫ਼ 14 ਦਿਨ ਬਾਕੀ ਹਨ। ਅਜਿਹੇ ‘ਚ ਸਿਆਸੀ ਤਾਪਮਾਨ ਪਾਰਾ ਵੱਧਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਦੇ…
View More ਪੰਜਾਬ ‘ਚ ਚੜ੍ਹਿਆ ਸਿਆਸੀ ਪਾਰਾ, ਪ੍ਰਧਾਨ ਮੰਤਰੀ ਮੋਦੀ ਭਲਕੇ ਕਰਨਗੇ ਵਰਚੁਅਲ ਰੈਲੀParole ਨਾਲ ਸੁਰਖੀਆਂ ‘ਚ ਰਾਮ ਰਹੀਮ, ਸਿਆਸਤ ਨਾਲ ਹੈ ‘ਗੂੜਾ ਨਾਤਾ’
ਚੰਡੀਗੜ੍ਹ- ਪੰਜਾਬ ਚੋਣ 2022 ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ, ਜੋ ਤਿੰਨ ਅਪਰਾਧਿਕ ਮਾਮਲਿਆਂ ਵਿੱਚ ਸਜ਼ਾ ਕੱਟ ਰਿਹਾ ਹੈ, ਨੂੰ ਤਿੰਨ ਹਫ਼ਤਿਆਂ…
View More Parole ਨਾਲ ਸੁਰਖੀਆਂ ‘ਚ ਰਾਮ ਰਹੀਮ, ਸਿਆਸਤ ਨਾਲ ਹੈ ‘ਗੂੜਾ ਨਾਤਾ’ਵਿਆਹ ਤੋਂ ਕੁਝ ਘੰਟਿਆਂ ਬਾਅਦ ਹੀ ਹੋਇਆ ਤਲਾਕ, ਇਸ ਦੇਸ਼ ਦੇ ਇਤਿਹਾਸ ‘ਚ ਰਿਕਾਰਡ ਸਭ ਤੋਂ ਛੋਟੀ ਵੈਡਿੰਗ
ਨਵੀਂ ਦਿੱਲੀ- ਵਿਆਹ ਵਿੱਚ ਸੱਤ ਫੇਰੇ ਲਗਾਉਂਦੇ ਸਮੇਂ, ਲਾੜਾ-ਲਾੜੀ ਅਕਸਰ ਸੱਤ ਜਨਮਾਂ ਤੱਕ ਇਕੱਠੇ ਰਹਿਣ ਦੀਆਂ ਕਸਮ ਖਾਂਦੇ ਹਨ। ਇੱਕ ਦੂਜੇ ਦਾ ਸਾਥ ਦੇਣ ਦਾ…
View More ਵਿਆਹ ਤੋਂ ਕੁਝ ਘੰਟਿਆਂ ਬਾਅਦ ਹੀ ਹੋਇਆ ਤਲਾਕ, ਇਸ ਦੇਸ਼ ਦੇ ਇਤਿਹਾਸ ‘ਚ ਰਿਕਾਰਡ ਸਭ ਤੋਂ ਛੋਟੀ ਵੈਡਿੰਗ