ਨਵੀਂ ਦਿੱਲੀ: ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਨੌਜਵਾਨਾਂ ਨੂੰ ਨਿੱਜੀ ਸੈਕਟਰ ਵਿੱਚ 75 ਫੀਸਦੀ ਰਾਖਵੇਂਕਰਨ…
View More ਹਰਿਆਣਾ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਨਿੱਜੀ ਸੈਕਟਰ ‘ਚ ਹਰਿਆਣਵੀਆਂ ਦੇ 75 ਫੀਸਦੀ ਰਾਖਵੇਂਕਰਨ ‘ਤੇ ਰੋਕਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (3 ਫਰਵਰੀ 2022)
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (3 ਫਰਵਰੀ 2022)ਸਿੱਧੂ ਨੂੰ ਕਾਂਗਰਸ ਹਾਈ ਕਮਾਨ ਵਲੋਂ ਝਟਕਾ, ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਕੱਢਿਆ ਬਾਹਰ
ਉੱਤਰਾਖੰਡ- ਪੰਜਾਬ ਚੋਣਾਂ ਵਿਚ ਖੁਦ ਨੂੰ ਕਾਂਗਰਸ ਵਲੋਂ ਮੁੱਖ ਮੰਤਰੀ ਚਿਹਰੇ ਦੇ ਐਲਾਨ ਦੀ ਉਡੀਕ ਕਰ ਰਹੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਵਲੋਂ…
View More ਸਿੱਧੂ ਨੂੰ ਕਾਂਗਰਸ ਹਾਈ ਕਮਾਨ ਵਲੋਂ ਝਟਕਾ, ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਕੱਢਿਆ ਬਾਹਰਬਠਿੰਡਾ ਦਿਹਾਤੀ ਹਲਕੇ ‘ਚ ਸੁਖਬੀਰ ਬਾਦਲ ਦੀ ਦਹਾੜ, ਲਾਏ ਵਿਰੋਧੀਆਂ ਨੂੰ ਰਗੜੇ (ਵੀਡੀਓ)
ਬਠਿੰਡਾ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਦਿਹਾਤੀ ਹਲਕੇ ਪਹੁੰਚੇ। ਇਸ ਦੌਰਾਨ ਉਨ੍ਹਾਂ ਬਠਿੰਡਾ ਵਾਸੀਆਂ…
View More ਬਠਿੰਡਾ ਦਿਹਾਤੀ ਹਲਕੇ ‘ਚ ਸੁਖਬੀਰ ਬਾਦਲ ਦੀ ਦਹਾੜ, ਲਾਏ ਵਿਰੋਧੀਆਂ ਨੂੰ ਰਗੜੇ (ਵੀਡੀਓ)ਕੈਪਟਨ ਸਮੇਤ ‘ਆਪ’ ਦੇ ਕਈ ਆਗੂ ਅਕਾਲੀ ਦਲ ‘ਚ ਸ਼ਾਮਲ, ਮਜੀਠੀਆ ਨੇ ਕੀਤਾ ਸਵਾਗਤ (ਵੀਡੀਓ)
ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ।…
View More ਕੈਪਟਨ ਸਮੇਤ ‘ਆਪ’ ਦੇ ਕਈ ਆਗੂ ਅਕਾਲੀ ਦਲ ‘ਚ ਸ਼ਾਮਲ, ਮਜੀਠੀਆ ਨੇ ਕੀਤਾ ਸਵਾਗਤ (ਵੀਡੀਓ)WhatsApp ਨੇ 20 ਲੱਖ ਤੋਂ ਵਧੇਰੇ ਭਾਰਤੀ ਅਕਾਊਂਟ ਕੀਤੇ ਬੈਨ
ਨਵੀਂ ਦਿੱਲੀ- ਇੰਸਟੈਂਟ ਮੈਸੇਜਿੰਗ ਐਪ ਵਟਸਐਪ ਨੇ ਦਸੰਬਰ 2021 ’ਚ 20 ਲੱਖ ਤੋਂ ਜ਼ਿਆਦਾ ਭਾਰਤੀਆਂ ਦੇ ਅਕਾਊਂਟ ਬੈਨ ਕਰ ਦਿੱਤੇ ਹਨ। ਇਸਨੂੰ ਲੈ ਕੇ ਕੰਪਨੀ…
View More WhatsApp ਨੇ 20 ਲੱਖ ਤੋਂ ਵਧੇਰੇ ਭਾਰਤੀ ਅਕਾਊਂਟ ਕੀਤੇ ਬੈਨਕਾਂਗਰਸ CM ਚਿਹਰੇ ‘ਤੇ 4 ਫਰਵਰੀ ਤੋਂ ਬਾਅਦ ਹੋ ਸਕਦੈ ਐਲਾਨ, ਚੰਨੀ ਸਭ ਤੋਂ ਅੱਗੇ
ਚੰਡੀਗੜ੍ਹ- ਪੰਜਾਬ ਵਿੱਚ ਕਾਂਗਰਸ ਦੇ ਸੀਐੱਮ ਚਿਹਰੇ ਦਾ ਐਲਾਨ 4 ਫਰਵਰੀ ਤੋਂ ਬਾਅਦ ਕੀਤਾ ਜਾਵੇਗਾ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਨਾਮਜ਼ਦਗੀਆਂ ਵਾਪਸ ਲੈਣ…
View More ਕਾਂਗਰਸ CM ਚਿਹਰੇ ‘ਤੇ 4 ਫਰਵਰੀ ਤੋਂ ਬਾਅਦ ਹੋ ਸਕਦੈ ਐਲਾਨ, ਚੰਨੀ ਸਭ ਤੋਂ ਅੱਗੇ1988 ਰੋਡ ਰੇਜ ਮਾਮਲੇ ‘ਚ ਸਿੱਧੂ ਖਿਲਾਫ SC ‘ਚ ਸੁਣਵਾਈ ਅੱਜ, ਪੀੜਤ ਪਰਿਵਾਰ ਵਲੋਂ ਗ੍ਰਿਫਤਾਰੀ ਦੀ ਮੰਗ
ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਇਹ ਮਾਮਲਾ 1988 ਦੇ ਪਟਿਆਲਾ ਰੋਡ ਰੇਜ ਦਾ ਹੈ। ਜਿੱਥੇ ਪਾਰਕਿੰਗ ਨੂੰ…
View More 1988 ਰੋਡ ਰੇਜ ਮਾਮਲੇ ‘ਚ ਸਿੱਧੂ ਖਿਲਾਫ SC ‘ਚ ਸੁਣਵਾਈ ਅੱਜ, ਪੀੜਤ ਪਰਿਵਾਰ ਵਲੋਂ ਗ੍ਰਿਫਤਾਰੀ ਦੀ ਮੰਗਪੰਜਾਬ ‘ਚ ਕੋਰੋਨਾ ਦੇ 17750 ਐਕਟਿਵ ਕੇਸ, ਤੇਜ਼ੀ ਨਾਲ ਘੱਟ ਰਿਹੇ ਮਾਮਲੇ, ਪਾਜ਼ੇਟਿਵਿਟੀ ਰੇਟ 5 ਫੀਸਦ
ਚੰਡੀਗੜ੍ਹ- ਪੰਜਾਬ ‘ਚ ਕੋਰੋਨਾ ਦਾ ਕਹਿਰ ਤੇਜ਼ੀ ਨਾਲ ਰੁਕਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਨੂੰ ਕੋਰੋਨਾ ਦੇ ਸਿਰਫ 1,730 ਨਵੇਂ ਮਰੀਜ਼ ਮਿਲੇ ਹਨ। ਸਕਾਰਾਤਮਕਤਾ ਦਰ…
View More ਪੰਜਾਬ ‘ਚ ਕੋਰੋਨਾ ਦੇ 17750 ਐਕਟਿਵ ਕੇਸ, ਤੇਜ਼ੀ ਨਾਲ ਘੱਟ ਰਿਹੇ ਮਾਮਲੇ, ਪਾਜ਼ੇਟਿਵਿਟੀ ਰੇਟ 5 ਫੀਸਦਦੋ ਧੜਿਆਂ ਦੇ ਝਗੜੇ ਦੌਰਾਨ ਚੱਲੀ ਗੋਲੀ, ਦੋ ਨੌਜਵਾਨ ਜ਼ਖਮੀ
ਗੁਰਦਾਸਪੁਰ: ਨੌਜਵਾਨਾਂ ਦੇ ਦੋ ਧੜਿਆ ਵਿੱਚ ਹੋਈ ਬਹਿਸਬਾਜ਼ੀ ਇਸ ਕਦਰ ਵੱਧ ਗਈ ਕੇ ਉਸਨੇ ਝਗੜੇ ਦਾ ਰੂਪ ਧਾਰ ਲਿਆ। ਇਸ ਝਗੜੇ ਦੌਰਾਨ ਤੇਜ਼ ਧਾਰ ਹਥਿਆਰਾਂ…
View More ਦੋ ਧੜਿਆਂ ਦੇ ਝਗੜੇ ਦੌਰਾਨ ਚੱਲੀ ਗੋਲੀ, ਦੋ ਨੌਜਵਾਨ ਜ਼ਖਮੀ