ਬੁਰਹਾਨਪੁਰ- ਮੱਧ ਪ੍ਰਦੇਸ਼ ‘ਚ ਬੁਰਹਾਨਪੁਰ ਜ਼ਿਲ੍ਹੇ ਦੇ ਇਕ ਪਿੰਡ ‘ਚ 12 ਸਾਲਾ ਇਕ ਮੁੰਡੇ ਨੇ ਉਸ ਦੇ ਖੇਤ ਤੋਂ ਹਰੇ ਛੋਲੇ ਤੋੜ ਕੇ ਖਾਣ ‘ਤੇ…
View More ਖੇਤ ‘ਚੋਂ ਛੋਲੇ ਤੋੜ ਕੇ ਖਾਣ ‘ਤੇ 12 ਸਾਲਾ ਨਾਬਾਲਗ ਨੇ ਕੀਤਾ 7 ਸਾਲਾ ਮਾਸੂਮ ਦਾ ਕਤਲਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (30 ਜਨਵਰੀ 2022)
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (30 ਜਨਵਰੀ 2022)ਕਾਂਗਰਸ ‘ਚ ਅੰਦਰੂਨੀ ਬਗਾਵਤ ਜਾਰੀ, ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਅੰਦਰੂਨੀ ਵਿਦਰੋਹ ਠੱਲ੍ਹਣ ਦਾ ਨਾਂ ਨਹੀਂ ਲੈ ਰਿਹਾ ਹੈ।…
View More ਕਾਂਗਰਸ ‘ਚ ਅੰਦਰੂਨੀ ਬਗਾਵਤ ਜਾਰੀ, ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਦਿੱਤਾ ਅਸਤੀਫ਼ਾ‘ਸਰਕਾਰੀ ਦਫਤਰਾਂ ‘ਚ CM ਦੀ ਥਾਂ ਭਗਤ ਸਿੰਘ ਤੇ ਡਾ. ਅੰਬੇਡਕਰ ਦੀ ਲਾਈ ਜਾਵੇਗੀ ਤਸਵੀਰ’
ਅੰਮ੍ਰਿਤਸਰ- ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਹਨੀ ਦਿਨੀਂ ਆਪਣੇ ਪੰਜਾਬ ਦੌਰੇ ਉੱਤੇ ਹਨ। ਉਥੇ ਹੀ ਚੋਣਾਂ ਤੋਂ ਪਹਿਲਾਂ ਅੱਜ…
View More ‘ਸਰਕਾਰੀ ਦਫਤਰਾਂ ‘ਚ CM ਦੀ ਥਾਂ ਭਗਤ ਸਿੰਘ ਤੇ ਡਾ. ਅੰਬੇਡਕਰ ਦੀ ਲਾਈ ਜਾਵੇਗੀ ਤਸਵੀਰ’ਪਤਨੀ ਨੂੰ ਨਾਲ ਭੇਜਣ ਤੋਂ ਕੀਤਾ ਇਨਕਾਰ, ਜਵਾਈ ਨੇ ਸੱਸ ਨੂੰ ਦਿੱਤੀ ਦਰਦਨਾਕ ਮੌਤ
ਅਮਰਾਵਤੀ- ਮਹਾਰਾਸ਼ਟਰ ਦੇ ਅਮਰਾਵਤੀ ਵਿਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਦਾਮਾਦ ਨੇ ਕੁਲਹਾੜੀ ਨਾਲ ਵਾਰ ਕਰਕੇ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰ…
View More ਪਤਨੀ ਨੂੰ ਨਾਲ ਭੇਜਣ ਤੋਂ ਕੀਤਾ ਇਨਕਾਰ, ਜਵਾਈ ਨੇ ਸੱਸ ਨੂੰ ਦਿੱਤੀ ਦਰਦਨਾਕ ਮੌਤਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੋੜਾਂ ਦਾ ਸਾਮਾਨ ਜ਼ਬਤ: CEO
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਕਰੋੜਾਂ ਰੁਪਏ ਦਾ ਸਾਮਾਨ ਜ਼ਬਤ…
View More ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੋੜਾਂ ਦਾ ਸਾਮਾਨ ਜ਼ਬਤ: CEOਦੇਸ਼ ‘ਚ ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 2.34 ਲੱਖ ਤੋਂ ਵਧੇਰੇ ਮਾਮਲੇ, 893 ਲੋਕਾਂ ਦੀ ਮੌਤ
ਨਵੀਂ ਦਿੱਲੀ- ਦੇਸ਼ ਵਿੱਚ ਜਾਨਲੇਵਾ ਕੋਰੋਨਾਵਾਇਰਸ ਮਹਾਮਾਰੀ ਦੇ ਮਾਮਲੇ ਕੱਲ੍ਹ ਦੇ ਮੁਕਾਬਲੇ ਅੱਜ ਫਿਰ ਘੱਟ ਗਏ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ…
View More ਦੇਸ਼ ‘ਚ ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 2.34 ਲੱਖ ਤੋਂ ਵਧੇਰੇ ਮਾਮਲੇ, 893 ਲੋਕਾਂ ਦੀ ਮੌਤ4 ਦਿਨ ਤੱਕ ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਰਫਬਾਰੀ, ਜਾਣੋ ਮੌਸਮ ਦਾ ਤਾਜ਼ਾ ਹਾਲ
ਨਵੀਂ ਦਿੱਲੀ- ਰਾਜਧਾਨੀ ਦਿੱਲੀ ਵਿੱਚ ਕੱਲ੍ਹ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ। ਪਿਛਲੇ ਕੁਝ ਦਿਨਾਂ ਤੋਂ ਸੀਤ ਲਹਿਰ ਅਤੇ ਮੀਂਹ ਨੇ ਇੱਥੇ ਕੰਬਦੀ…
View More 4 ਦਿਨ ਤੱਕ ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਰਫਬਾਰੀ, ਜਾਣੋ ਮੌਸਮ ਦਾ ਤਾਜ਼ਾ ਹਾਲਸੁਰੱਖਿਆ ਬਲਾਂ ਵਲੋਂ ਘਾਟੀ ‘ਚ 12 ਘੰਟਿਆਂ ਅੰਦਰ ਲਸ਼ਕਰ ਤੇ ਜੈਸ਼ ਦੇ 5 ਅੱਤਵਾਦੀ ਢੇਰ
ਜੰਮੂ- ਘਾਟੀ ਵਿਚ ਸਰਹੱਦ ਪਾਰ ਤੋਂ ਹੋਣ ਵਾਲੇ ਅੱਤਵਾਦ ਉੱਤੇ ਸੁਰੱਖਿਆ ਬਲਾਂ ਨੇ ਵੱਡਾ ਪ੍ਰਹਾਰ ਕੀਤਾ ਹੈ। ਆਈਜੀਪੀ ਕਸ਼ਮੀਰ ਨੇ ਜਾਣਕਾਰੀ ਦਿੱਤੀ ਹੈ ਕਿ ਪਿਛਲੇ…
View More ਸੁਰੱਖਿਆ ਬਲਾਂ ਵਲੋਂ ਘਾਟੀ ‘ਚ 12 ਘੰਟਿਆਂ ਅੰਦਰ ਲਸ਼ਕਰ ਤੇ ਜੈਸ਼ ਦੇ 5 ਅੱਤਵਾਦੀ ਢੇਰPUBG ਦੀ ਆਦਤ ਕਾਰਨ ਆਪਣੇ ਹੀ ਪਰਿਵਾਰ ਦੇ 4 ਮੈਂਬਰਾਂ ਦੀ ਕੀਤੀ ਹੱਤਿਆ, ਦੇਸ਼ ‘ਚ ਉੱਠੀ ਬੈਨ ਦੀ ਮੰਗ
ਲਾਹੌਰ: ਹਰ ਦਿਨ ਦੁਨੀਆ ਭਰ ਵਿੱਚ ਤਕਨਾਲੋਜੀ ਵਿੱਚ ਤਰੱਕੀ ਹੋ ਰਹੀ ਹੈ। ਮੋਬਾਈਲ ਅਤੇ ਇੰਟਰਨੈੱਟ ਦੇ ਇਸ ਆਧੁਨਿਕ ਯੁੱਗ ਵਿੱਚ ਬਹੁਤ ਕੁਝ ਬਦਲ ਗਿਆ ਹੈ।…
View More PUBG ਦੀ ਆਦਤ ਕਾਰਨ ਆਪਣੇ ਹੀ ਪਰਿਵਾਰ ਦੇ 4 ਮੈਂਬਰਾਂ ਦੀ ਕੀਤੀ ਹੱਤਿਆ, ਦੇਸ਼ ‘ਚ ਉੱਠੀ ਬੈਨ ਦੀ ਮੰਗ