ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿਚ ਸਾਹਿਬਾਬਾਦ ਦੀ ਕੌਸ਼ਾਂਬੀ ਥਾਣਾ ਇਲਾਕੇ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਦੇ ਕਬਜ਼ੇ ਵਿਚੋਂ ਪੁਲਿਸ…
View More OLX ‘ਤੇ ਚੋਰੀ ਦੀਆਂ ਮੋਟਰਸਾਈਕਲਾਂ ਵੇਚ ਰਿਹਾ ਸੀ ਗਿਰੋਹ, ਇੰਝ ਖੁੱਲੀ ਪੋਲਕੋਰੋਨਾ ਸੰਕਟ: ਚੰਡੀਗੜ੍ਹ ‘ਚ 50 ਫੀਸਦੀ ਸਮਰਥਾ ਨਾਲ ਖੁੱਲਣਗੇ ਸਾਰੇ ਦਫਤਰ
ਚੰਡੀਗੜ੍ਹ- ਸ਼ਹਿਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਹੀ ਜਾ ਰਹੇ ਹਨ। ਇਸੇ ਦੇ ਚੱਲਦੇ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਦਰਅਸਲ ਚੰਡੀਗੜ੍ਹ…
View More ਕੋਰੋਨਾ ਸੰਕਟ: ਚੰਡੀਗੜ੍ਹ ‘ਚ 50 ਫੀਸਦੀ ਸਮਰਥਾ ਨਾਲ ਖੁੱਲਣਗੇ ਸਾਰੇ ਦਫਤਰਇਨ੍ਹਾਂ ਸੂਬਿਆਂ ‘ਚ ਅਗਲੇ 3-4 ਦਿਨ ਤੇਜ਼ ਮੀਂਹ ਦੇ ਆਸਾਰ, ਵਧੇਗੀ ਠੰਡ
ਨਵੀਂ ਦਿੱਲੀ- ਉੱਤਰ ਭਾਰਤ ਵਿਚ ਪੈ ਰਹੀ ਕੜਾਕੇ ਦੀ ਠੰਡ ਨੂੰ ਮੀਂਹ ਨੇ ਹੋਰ ਵਧਾ ਦਿੱਤਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨੀਂ ਕਈ ਸੂਬਿਆਂ…
View More ਇਨ੍ਹਾਂ ਸੂਬਿਆਂ ‘ਚ ਅਗਲੇ 3-4 ਦਿਨ ਤੇਜ਼ ਮੀਂਹ ਦੇ ਆਸਾਰ, ਵਧੇਗੀ ਠੰਡ‘ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕਰੋਨ ਦਾ ਹੱਲ ਸੰਭਵ’
ਦੇਹਰਾਦੂਨ: ਪਤੰਜਲੀ ਯੋਗ ਅਤੇ ਆਯੁਰਵੈਦਿਕ ਅਦਾਰੇ ਦੇ ਸਵਾਮੀ ਰਾਮਦੇਵ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਹੱਲ ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ…
View More ‘ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕਰੋਨ ਦਾ ਹੱਲ ਸੰਭਵ’ਦਿੱਲੀ ‘ਚ ਕੋਰੋਨਾ ਕਾਰਨ ਵਿਗੜ ਰਹੇ ਹਾਲਾਤ, ਹਸਪਤਾਲਾਂ ਦੇ 800 ਡਾਕਟਰ ਪਾਜ਼ੇਟਿਵ
ਨਵੀਂ ਦਿੱਲੀ- “ਸਰਕਾਰ ਸਭ ਕੁਝ ਦੇ ਕੇ ਵੈਂਟੀਲੇਟਰ, ਹਸਪਤਾਲ, ਆਕਸੀਜਨ, ਬਿਸਤਰੇ, ਇਮਾਰਤਾਂ ਖਰੀਦ ਸਕਦੀ ਹੈ, ਪਰ ਪੈਸੇ ਦੇ ਕੇ ਡਾਕਟਰਾਂ ਨੂੰ ਇੱਕ ਪਲ ਵਿੱਚ ਨਹੀਂ…
View More ਦਿੱਲੀ ‘ਚ ਕੋਰੋਨਾ ਕਾਰਨ ਵਿਗੜ ਰਹੇ ਹਾਲਾਤ, ਹਸਪਤਾਲਾਂ ਦੇ 800 ਡਾਕਟਰ ਪਾਜ਼ੇਟਿਵਪਟਿਆਲਾ ‘ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਕੈਂਚੀਆਂ ਮਾਰ ਕੇ ਕਤਲ
ਪਟਿਆਲਾ: ਸ਼ਹਿਰ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਨੌਜਵਾਨ ਦਾ ਕੈਂਚੀਆਂ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ…
View More ਪਟਿਆਲਾ ‘ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਕੈਂਚੀਆਂ ਮਾਰ ਕੇ ਕਤਲਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਚੂਕ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਮੁੜ ਹੋਵੇਗੀ ਸੁਣਵਾਈ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ। ਪਿਛਲੀ ਸੁਣਵਾਈ ਦੌਰਾਨ ਸਿਖਰਲੀ ਅਦਾਲਤ ਨੇ…
View More ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਚੂਕ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਮੁੜ ਹੋਵੇਗੀ ਸੁਣਵਾਈਦੇਸ਼ ‘ਚ ਕਦੋਂ ਆਵੇਗਾ ਕੋਰੋਨਾ ਵਾਇਰਸ ਦਾ ਪੀਕ? ਕੀ ਵਿਗੜਨਗੇ ਹਾਲਾਤ?
ਨਵੀਂ ਦਿੱਲੀ- ਭਾਰਤ ਵਿੱਚ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਵਿਚਾਲੇ ਹੁਣ ਇਸ ਦੇ ਸਿਖਰ ਨੂੰ ਲੈ ਕੇ ਕਈ ਖਦਸ਼ੇ ਜਤਾਏ ਜਾ ਰਹੇ ਹਨ। ਅਮਰੀਕਾ ਦੇ…
View More ਦੇਸ਼ ‘ਚ ਕਦੋਂ ਆਵੇਗਾ ਕੋਰੋਨਾ ਵਾਇਰਸ ਦਾ ਪੀਕ? ਕੀ ਵਿਗੜਨਗੇ ਹਾਲਾਤ?ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਦੇ ਐਲਾਨ ‘ਤੇ ਜਥੇਦਾਰ ਅਕਾਲ ਤਖਤ ਨੇ ਦਿੱਤੀ ਇਹ ਸਲਾਹ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ…
View More ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਦੇ ਐਲਾਨ ‘ਤੇ ਜਥੇਦਾਰ ਅਕਾਲ ਤਖਤ ਨੇ ਦਿੱਤੀ ਇਹ ਸਲਾਹ‘ਵੈਕਸੀਨੇਸ਼ਨ ਸਰਟੀਫਿਕੇਟ ‘ਤੇ ਹੁਣ ਨਹੀਂ ਲੱਗੇਗੀ PM ਮੋਦੀ ਦੀ ਫੋਟੋ’
ਨਵੀਂ ਦਿੱਲੀ- ਵਿਧਾਨ ਸਭਾ ਚੋਣਾਂ ਵਾਲੇ 5 ਸੂਬਿਆਂ ’ਚ ਕੋਵਿਡ ਟੀਕਾਕਰਨ ਸਰਟੀਫਿਕੇਟ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨਹੀਂ ਹੋਵੇਗੀ ਕਿਉਂਕਿ ਉਕਤ ਸੂਬਿਆਂ ’ਚ…
View More ‘ਵੈਕਸੀਨੇਸ਼ਨ ਸਰਟੀਫਿਕੇਟ ‘ਤੇ ਹੁਣ ਨਹੀਂ ਲੱਗੇਗੀ PM ਮੋਦੀ ਦੀ ਫੋਟੋ’