ਇਸਲਾਮਾਬਾਦ: ਪਾਕਿਸਤਾਨ ਦੇ ਲਹਿੰਦੇ ਵਾਲੇ ਪੰਜਾਬ ਸੂਬੇ ਵਿਚ ਐਤਵਾਰ ਨੂੰ ਇਕ ਯਾਤਰੀ ਰੇਲਗੱਡੀ ਇਕ ਵਾਹਨ ਨਾਲ ਟਕਰਾ ਗਈ। ਇਸ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਤ…
View More ਲਹਿੰਦੇ ਪੰਜਾਬ ‘ਚ ਵਾਪਰਿਆ ਰੇਲ ਹਾਦਸਾ, 3 ਲੋਕਾਂ ਦੀ ਮੌਤਦਿੱਲੀ ‘ਚ ਕੋਰੋਨਾ ‘ਚ ਭਿਆਨਕ ਵਾਧਾ, 22751 ਨਵੇਂ ਮਾਮਲੇ, 17 ਮੌਤਾਂ
ਨਵੀਂ ਦਿੱਲੀ- ਦਿੱਲੀ ‘ਚ ਕੋਰੋਨਾ ਦੇ ਮਾਮਲਿਆਂ ‘ਚ ਜ਼ਬਰਦਸਤ ਉਛਾਲ ਆਇਆ ਹੈ। ਐਤਵਾਰ ਨੂੰ ਰਾਜਧਾਨੀ ਵਿੱਚ 22,751 ਨਵੇਂ ਮਾਮਲੇ ਸਾਹਮਣੇ ਆਏ ਹਨ। 17 ਮਰੀਜ਼ਾਂ ਦੀ…
View More ਦਿੱਲੀ ‘ਚ ਕੋਰੋਨਾ ‘ਚ ਭਿਆਨਕ ਵਾਧਾ, 22751 ਨਵੇਂ ਮਾਮਲੇ, 17 ਮੌਤਾਂPM ਮੋਦੀ ਦੀ ਕੋਰੋਨਾ ‘ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ, ਲਿਆ ਹਾਲਾਤਾਂ ਦਾ ਜਾਇਜ਼ਾ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ’ਚ ਕੋਰੋਨਾ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਐਤਵਾਰ ਸ਼ਾਮ ਇਕ ਉੱਚ ਪੱਧਰੀ ਬੈਠਕ ’ਚ ਮੌਜੂਦਾ ਸਥਿਤੀ…
View More PM ਮੋਦੀ ਦੀ ਕੋਰੋਨਾ ‘ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ, ਲਿਆ ਹਾਲਾਤਾਂ ਦਾ ਜਾਇਜ਼ਾਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਫਾਇਰਿੰਗ ਜਾਰੀ
ਜੰਮੂ : ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹਾ ਤਹਿਤ ਪੈਣ ਵਾਲੇ ਹਸਨਪੋਰਾ ਇਲਕਾੇ ’ਚ ਐਤਵਾਰ ਦੁਪਹਿਰ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ।…
View More ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਫਾਇਰਿੰਗ ਜਾਰੀਭੁਲੱਥ: ਆਟੋ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਨੌਜਵਾਨ ਹਲਾਕ
ਭੁਲੱਥ : ਬੀਤੀ ਰਾਤ ਭੁਲੱਥ ਵਿਖੇ ਕਰਤਾਰਪੁਰ ਰੋਡ ’ਤੇ ਆਟੋ ਅਤੇ ਮਹਿੰਦਰਾ ਐਕਸ. ਯੂ. ਵੀ. ਦਰਮਿਆਨ ਵਾਪਰੇ ਹਾਦਸੇ ਵਿਚ ਆਟੋ ਸਵਾਰ ਬਾਰਾਂ ਲੋਕਾਂ ਵਿਚੋਂ ਤਿੰਨ…
View More ਭੁਲੱਥ: ਆਟੋ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਨੌਜਵਾਨ ਹਲਾਕਭਗਵੰਤ ਸਿੰਘ ਦਾ ਵੱਡਾ ਦਾਅਵਾ, ਕਿਹਾ- ’10 ਮਾਰਚ ਨੂੰ ਪੰਜਾਬ ਵਿਚ ਚੜ੍ਹੇਗੀ ਨਵੀਂ ਸਵੇਰ’
ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 10 ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ…
View More ਭਗਵੰਤ ਸਿੰਘ ਦਾ ਵੱਡਾ ਦਾਅਵਾ, ਕਿਹਾ- ’10 ਮਾਰਚ ਨੂੰ ਪੰਜਾਬ ਵਿਚ ਚੜ੍ਹੇਗੀ ਨਵੀਂ ਸਵੇਰ’ਸੁਖਪਾਲ ਖਹਿਰਾ ਖਿਲਾਫ ਪੇਸ਼ ED ਦੇ ਚਲਾਨ ‘ਤੇ ਬੇਟੇ ਮਹਿਤਾਬ ਖਹਿਰਾ ਨੇ ਚੁੱਕੇ ਸਵਾਲ, ਸ਼ੇਅਰ ਕੀਤੀ ਪੋਸਟ
ਚੰਡੀਗੜ- ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ,2022 ਨੂੰ ਹੋਣ ਵਾਲੀਆਂ ਹਨ, ਜਿਸ ਨੂੰ ਲੈ ਕੇ ਚੋਣ ਜ਼ਾਬਤਾ ਸ਼ੁਰੂ ਹੋ ਗਿਆ ਹੈ। ਬਾਕੀ ਪਾਰਟੀਆਂ ਨੇ ਆਪਣੇ…
View More ਸੁਖਪਾਲ ਖਹਿਰਾ ਖਿਲਾਫ ਪੇਸ਼ ED ਦੇ ਚਲਾਨ ‘ਤੇ ਬੇਟੇ ਮਹਿਤਾਬ ਖਹਿਰਾ ਨੇ ਚੁੱਕੇ ਸਵਾਲ, ਸ਼ੇਅਰ ਕੀਤੀ ਪੋਸਟ‘‘ਆਪ’ ਲਈ ਚੋਣਾਂ ਸਰਕਾਰ ਬਦਲਣ ਦਾ ਜ਼ਰੀਆ ਨਹੀਂ, ਸਗੋਂ ਸਮਾਜ ਤੇ ਦੇਸ਼ ’ਚ ਬਦਲਾਅ ਲਿਆਉਣ ਦਾ ਮੌਕਾ’
ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਰਕਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ‘ਆਪ’ ਲਈ ਚੋਣਾਂ ਸਰਕਾਰ ਬਦਲਣ…
View More ‘‘ਆਪ’ ਲਈ ਚੋਣਾਂ ਸਰਕਾਰ ਬਦਲਣ ਦਾ ਜ਼ਰੀਆ ਨਹੀਂ, ਸਗੋਂ ਸਮਾਜ ਤੇ ਦੇਸ਼ ’ਚ ਬਦਲਾਅ ਲਿਆਉਣ ਦਾ ਮੌਕਾ’ਪੰਜਾਬ ਚੋਣਾਂ 2022 ਲਈ AAP ਵਲੋਂ ਉਮੀਦਵਾਰਾਂ ਦੀ 9ਵੀਂ ਸੂਚੀ ਜਾਰੀ, ਦੇਖੋ ਲਿਸਟ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ 9ਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿਚ 5 ਉਮੀਦਵਾਰਾਂ ਦੇ ਨਾਂ…
View More ਪੰਜਾਬ ਚੋਣਾਂ 2022 ਲਈ AAP ਵਲੋਂ ਉਮੀਦਵਾਰਾਂ ਦੀ 9ਵੀਂ ਸੂਚੀ ਜਾਰੀ, ਦੇਖੋ ਲਿਸਟ10ਵੀਂ ਪਾਸ ਨੌਜਵਾਨਾਂ ਲਈ ਰੱਖਿਆ ਮੰਤਰਾਲਾ ਵਿਚ ਨੌਕਰੀ ਦਾ ਸੁਨਹਿਰੀ ਮੌਕਾ
ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਰੱਖਿਆ ਮੰਤਰਾਲਾ ਨਾਲ ਕੰਮ ਕਰਨ ਦਾ ਸੁਨਹਿਰੀ ਮੌਕਾ ਹੈ। ਡਾਇਰੈਕਟਰ ਜਨਰਲ ਡਿਫੈਂਸ ਐਸਟੇਟ (DGDE) ਵਲੋਂ…
View More 10ਵੀਂ ਪਾਸ ਨੌਜਵਾਨਾਂ ਲਈ ਰੱਖਿਆ ਮੰਤਰਾਲਾ ਵਿਚ ਨੌਕਰੀ ਦਾ ਸੁਨਹਿਰੀ ਮੌਕਾ