ਅੰਮ੍ਰਿਤਸਰ- ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ (SAD) ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ…
View More ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ‘ਤੇ SAD ਦਾ ਵੱਡਾ ਐਲਾਨ, 2 ਜਨਵਰੀ ਨੂੰ ਕੀਤਾ ਜਾਵੇਗਾ ਪੰਥਕ ਇਕੱਠਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦਿੱਤੀ ਸਾਰੀ ਅਪਡੇਟ
ਲੁਧਿਆਣਾ: ਲੁਧਿਆਣਾ (Ludhiana) ਵਿੱਚ ਹੋਏ ਬੰਬ ਧਮਾਕੇ (Bomb Blast) ਨੇ ਪੰਜਾਬ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਘਟਨਾ ਦੀ ਲਗਾਤਾਰ ਜਾਂਚ…
View More ਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦਿੱਤੀ ਸਾਰੀ ਅਪਡੇਟਹਰਭਜਨ ਸਿੰਘ ਅੱਜ ਲੈ ਸਕਦੇ ਨੇ ਕ੍ਰਿਕਟ ਤੋਂ ਸੰਨਿਆਸ, ਕੀ ਹੋਵੇਗੀ ਅੱਗੇ ਦੀ ਰਣਨੀਤੀ?
ਨਵੀਂ ਦਿੱਲੀ : ਭਾਰਤੀ ਟੀਮ ਲਈ ਲੰਬੇ ਸਮੇਂ ਤਕ ਤਿੰਨੋਂ ਰੂਪਾਂ ਦੀ ਕ੍ਰਿਕਟ (Cricket) ਖੇਡਣ ਵਾਲੇ ਆਫ ਸਪਿੰਨਰ ਹਰਭਜਨ ਸਿੰਘ (Harbhajan Singh) ਅੱਜ ਆਪਣੇ ਕਰੀਅਰ…
View More ਹਰਭਜਨ ਸਿੰਘ ਅੱਜ ਲੈ ਸਕਦੇ ਨੇ ਕ੍ਰਿਕਟ ਤੋਂ ਸੰਨਿਆਸ, ਕੀ ਹੋਵੇਗੀ ਅੱਗੇ ਦੀ ਰਣਨੀਤੀ?ਲੁਧਿਆਣਾ ਬਲਾਸਟ ‘ਤੇ CM ਚੰਨੀ ਦਾ ਵੱਡਾ ਬਿਆਨ, ਕਿਹਾ- ‘ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ’
ਚੰਡੀਗੜ੍ਹ- ਲੁਧਿਆਣਾ ਦੀ ਅਦਾਲਤ ਵਿਚ ਹੋਏ ਧਮਾਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਮੁੱਖ ਮੰਤਰੀ ਨੇ…
View More ਲੁਧਿਆਣਾ ਬਲਾਸਟ ‘ਤੇ CM ਚੰਨੀ ਦਾ ਵੱਡਾ ਬਿਆਨ, ਕਿਹਾ- ‘ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ’SBI ਨੇ ATM ‘ਚੋਂ ਪੈਸੇ ਕਢਵਾਉਣ ਸਬੰਧੀ ਬਦਲਿਆ ਨਿਯਮ, ਜਾਨਣਾ ਹੈ ਜ਼ਰੂਰੀ
ਨਵੀਂ ਦਿੱਲੀ : ATM ਧੋਖਾਧੜੀ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਭਾਰਤੀ ਸਟੇਟ ਬੈਂਕ (SBI) ਆਪਣੇ ਗਾਹਕਾਂ ਲਈ ਇਕ ਵੱਡਾ ਅਪਡੇਟ ਲਿਆਇਆ ਹੈ। SBI ਨੇ ਆਪਣੇ…
View More SBI ਨੇ ATM ‘ਚੋਂ ਪੈਸੇ ਕਢਵਾਉਣ ਸਬੰਧੀ ਬਦਲਿਆ ਨਿਯਮ, ਜਾਨਣਾ ਹੈ ਜ਼ਰੂਰੀਪੰਜਾਬ ਸਿਆਸਤ ‘ਚ ਵੱਡੇ ਧਮਾਕੇ ਦੇ ਆਸਾਰ! ਬੱਬੂ ਮਾਨ ਤੇ AAP ਆਗੂ ਰਾਘਵ ਚੱਢਾ ਵਿਚਾਲੇ ਹੋਈ ਮੁਲਾਕਾਤ
ਚੰਡੀਗੜ੍ਹ : ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ। ਇਸ…
View More ਪੰਜਾਬ ਸਿਆਸਤ ‘ਚ ਵੱਡੇ ਧਮਾਕੇ ਦੇ ਆਸਾਰ! ਬੱਬੂ ਮਾਨ ਤੇ AAP ਆਗੂ ਰਾਘਵ ਚੱਢਾ ਵਿਚਾਲੇ ਹੋਈ ਮੁਲਾਕਾਤਲੁਧਿਆਣਾ ਕੋਰਟ ਕੰਪਲੈਕਸ ‘ਚ ਵੱਡਾ ਧਮਾਕਾ, 2 ਲੋਕਾਂ ਦੀ ਮੌਤ, 5 ਜ਼ਖਮੀ (ਵੀਡੀਓ)
ਲੁਧਿਆਣਾ- ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਵੱਡਾ ਧਮਾਕਾ ਹੋਣ ਦੀ ਖਬਰ ਮਿਲੀ ਹੈ। ਇਸ ਧਮਾਕੇ ਤੋਂ ਬਾਅਦ ਕੋਰਟ ਕੰਪਲੈਕਸ ਵਿਚ ਹਫੜਾ-ਦਫੜੀ ਮਚ ਗਈ ਹੈ। ਧਮਾਕੇ…
View More ਲੁਧਿਆਣਾ ਕੋਰਟ ਕੰਪਲੈਕਸ ‘ਚ ਵੱਡਾ ਧਮਾਕਾ, 2 ਲੋਕਾਂ ਦੀ ਮੌਤ, 5 ਜ਼ਖਮੀ (ਵੀਡੀਓ)ਬਿਕਰਮ ਮਜੀਠੀਆ ਨੇ ਕੀਤਾ ਅਦਾਲਤ ਦਾ ਰੁਖ, ਮੋਹਾਲੀ ਕੋਰਟ ‘ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ
ਮੋਹਾਲੀ- ਕਥਿਤ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਹੈ। ਬਿਕਰਮ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ…
View More ਬਿਕਰਮ ਮਜੀਠੀਆ ਨੇ ਕੀਤਾ ਅਦਾਲਤ ਦਾ ਰੁਖ, ਮੋਹਾਲੀ ਕੋਰਟ ‘ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰOmicron ਦਾ ਖਤਰਾ: ਇਸ ਸੂਬੇ ‘ਚ ਕ੍ਰਿਸਮਸ ਤੇ ਨਵੇਂ ਸਾਲ ਦੇ ਜਸ਼ਨ ‘ਤੇ ਲੱਗੀ ਰੋਕ
ਨਵੀਂ ਦਿੱਲੀ- ਰਾਜਧਾਨੀ ਦਿੱਲੀ ‘ਚ ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕ੍ਰਿਸਮਸ ਅਤੇ ਨਵੇਂ ਸਾਲ ‘ਤੇ ਹੋਣ ਵਾਲੇ ਸਮਾਗਮਾਂ ‘ਤੇ ਪਾਬੰਦੀ ਲਗਾ ਦਿੱਤੀ ਗਈ…
View More Omicron ਦਾ ਖਤਰਾ: ਇਸ ਸੂਬੇ ‘ਚ ਕ੍ਰਿਸਮਸ ਤੇ ਨਵੇਂ ਸਾਲ ਦੇ ਜਸ਼ਨ ‘ਤੇ ਲੱਗੀ ਰੋਕਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਖਤਮ, ਭਲਕੇ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਪੰਜਾਬ CM ਨਾਲ ਚਰਚਾ
ਚੰਡੀਗੜ੍ਹ- ਕਿਸਾਨ ਜਥੇਬੰਦੀਆਂ (Farmers Organizations) ਦੀ ਅੱਜ ਦੀ ਅਹਿਮ ਮੀਟਿੰਗ (Important Meeting) ਖਤਮ ਹੋ ਗਈ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਵਿਚਾਰ ਚਰਚਾ ਕੀਤੀ ਗਈ…
View More ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਖਤਮ, ਭਲਕੇ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਪੰਜਾਬ CM ਨਾਲ ਚਰਚਾ