ਚੰਡੀਗੜ੍ਹ: ਪਿਛਲੇ 21 ਸਾਲਾਂ ਤੋਂ ਪੀਜੀਆਈ (PGI) ਦੇ ਬਾਹਰ ਲੰਗਰ ਲਗਾਉਣ ਵਾਲੇ ਜਗਦੀਸ਼ ਆਹੂਜਾ (Jagdish Ahuja) ਦਾ ਸੋਮਵਾਰ ਨੂੰ ਦੇਹਾਂਤ (Death) ਹੋ ਗਿਆ। ਜਗਦੀਸ਼ ਆਹੂਜਾ…
View More ਨਹੀਂ ਰਹੇ ਚੰਡੀਗੜ੍ਹ ਦੇ ‘ਲੰਗਰ ਬਾਬਾ’ ਜਗਦੀਸ਼ ਅਹੂਜਾ, 21 ਸਾਲਾਂ ਤੋਂ ਕਰ ਰਹੇ ਸਨ ‘ਲੰਗਰ ਦੀ ਸੇਵਾ’ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਵਾਇਰਸ ਨੂੰ ਲੈ ਕੇ ਸਖਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ (Omicron Variant) ਨੂੰ ਲੈ ਕੇ ਸਖ਼ਤ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਕਈ ਨਵੇਂ ਦਿਸ਼ਾ-ਨਿਰਦੇਸ਼ (New…
View More ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਵਾਇਰਸ ਨੂੰ ਲੈ ਕੇ ਸਖਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀਪਤਨੀ ਨੇ ਪ੍ਰੇਮੀ ਤੋਂ ਕਰਵਾਇਆ ਪਤੀ ਦਾ ਕਤਲ, ਸਕੂਲ ਟਾਈਮ ਦੇ ਪ੍ਰੇਮੀ ਸਣੇ 2 ਗ੍ਰਿਫਤਾਰ
ਚੰਡੀਗੜ੍ਹ: ਹਰਿਆਣਾ (Haryana) ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਨੀਲੋਖੇੜੀ ਵਿੱਚ ਕਤਲ (Murder) ਕੀਤੇ ਗਏ ਅਮਨਦੀਪ (Amandeep Singh) (34) ਦੇ ਕਾਤਲਾਂ ਨੂੰ ਪੁਲਿਸ (Police) ਨੇ ਲੱਭ…
View More ਪਤਨੀ ਨੇ ਪ੍ਰੇਮੀ ਤੋਂ ਕਰਵਾਇਆ ਪਤੀ ਦਾ ਕਤਲ, ਸਕੂਲ ਟਾਈਮ ਦੇ ਪ੍ਰੇਮੀ ਸਣੇ 2 ਗ੍ਰਿਫਤਾਰਪੰਜਾਬ ਬਿਜਲੀ ਵਿਭਾਗ ’ਚ ਨਿਕਲੀ ਭਰਤੀ, ਇਸ ਵੈੱਬਸਾਈਟ ਰਾਹੀਂ ਕਰੋ ਅਪਲਾਈ
ਚੰਡੀਗੜ੍ਹ- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਵਾਇਰਮੈਨ ਜਾਂ ਇਲੈਕਟ੍ਰੀਸ਼ੀਅਨ ਟਰੇਡ ’ਚ ਲਾਈਨਮੈਨ ਭਰਤੀ 2021 (Lineman Recruitment 2021) ਦਾ ਨੋਟੀਫਿਕੇਸ਼ਨ (Notification) ਜਾਰੀ ਕੀਤਾ ਹੈ। …
View More ਪੰਜਾਬ ਬਿਜਲੀ ਵਿਭਾਗ ’ਚ ਨਿਕਲੀ ਭਰਤੀ, ਇਸ ਵੈੱਬਸਾਈਟ ਰਾਹੀਂ ਕਰੋ ਅਪਲਾਈ3 ਸਾਲਾਂ ‘ਚ 177 ਜਵਾਨ ਹੋਏ ਸ਼ਹੀਦ, ਦੇਸ਼ ਭਰ ‘ਚ ਹੋਏ 1034 ਅੱਤਵਾਦੀ ਹਮਲੇ
ਨਵੀਂ ਦਿੱਲੀ- ਪਿਛਲੇ 3 ਸਾਲਾਂ ਵਿਚ ਦੇਸ਼ ਭਰ ’ਚ ਕੁੱਲ 1034 ਅੱਤਵਾਦੀ ਹਮਲੇ (Terrorist Attacks) ਹੋਏ ਅਤੇ ਇਨ੍ਹਾਂ ਹਮਲਿਆਂ ਵਿਚ ਕੁੱਲ 177 ਜਵਾਨ ਸ਼ਹੀਦ (Martyred)…
View More 3 ਸਾਲਾਂ ‘ਚ 177 ਜਵਾਨ ਹੋਏ ਸ਼ਹੀਦ, ਦੇਸ਼ ਭਰ ‘ਚ ਹੋਏ 1034 ਅੱਤਵਾਦੀ ਹਮਲੇ32 ਕਿਸਾਨ ਜਥੇਬੰਦੀਆਂ ਦਾ ਕੇਂਦਰ ਨੂੰ ਅਲਟੀਮੇਟਮ, ਕਰਜ਼ ਮੁਆਫੀ ‘ਤੇ ਪੰਜਾਬ ਸਰਕਾਰ ਨੂੰ ਵੀ ਦਿੱਤੀ ਚਿਤਾਵਨੀ
ਚੰਡੀਗੜ੍ਹ: ਕੇਂਦਰ ਸਰਕਾਰ (Central Government) ਵਲੋਂ ਪੇਸ਼ ਖੇਤੀ ਕਾਨੂੰਨਾਂ (Agricultural laws) ਨੂੰ ਦੋਵਾਂ ਸਦਨਾਂ ਵਿਚ ਬਿੱਲ ਪਾਸ ਕਰਕੇ ਵਾਪਸ ਲੈ ਲਿਆ ਗਿਆ ਹੈ। ਇਸ ਦੌਰਾਨ…
View More 32 ਕਿਸਾਨ ਜਥੇਬੰਦੀਆਂ ਦਾ ਕੇਂਦਰ ਨੂੰ ਅਲਟੀਮੇਟਮ, ਕਰਜ਼ ਮੁਆਫੀ ‘ਤੇ ਪੰਜਾਬ ਸਰਕਾਰ ਨੂੰ ਵੀ ਦਿੱਤੀ ਚਿਤਾਵਨੀਇਹ ਹੈ ਦੁਨੀਆ ਦਾ ਸਭ ਤੋਂ ਵੱਧ ਵਿਕਣ ਵਾਲਾ ਸਮਾਰਟਫੋਨ, Top-5 ਲਿਸਟ ਜਾਰੀ
ਨਵੀਂ ਦਿੱਲੀ: ਐਂਡਰਾਇਡ ਸਮਾਰਟਫੋਨ (Android Smartphones) ਦੇ ਬਹੁਤ ਵਧੀਆ ਮਾਡਲ ਹੋਣ ਦੇ ਬਾਵਜੂਦ, ਆਈਫੋਨ (iPhone) ਕਾਫ਼ੀ ਮਸ਼ਹੂਰ ਹੈ। ਇਸ ਸਾਲ ਵੀ ਆਈਫੋਨ ਦੀ ਲੋਕਪ੍ਰਿਅਤਾ ਬਰਕਰਾਰ…
View More ਇਹ ਹੈ ਦੁਨੀਆ ਦਾ ਸਭ ਤੋਂ ਵੱਧ ਵਿਕਣ ਵਾਲਾ ਸਮਾਰਟਫੋਨ, Top-5 ਲਿਸਟ ਜਾਰੀਚਲਾਨ ਤੋਂ ਬਚਾਏਗਾ ਤੁਹਾਡਾ ਸਮਾਰਟਫੋਨ, ਬੇਫਿਕਰ ਹੋ ਕੇ ਚਲਾਓ ਗੱਡੀ
ਚੰਡੀਗੜ੍ਹ: ਅਕਸਰ ਹੀ ਲੋਕ ਲੋਕਲ ਕਾਰ (Car) ਚਲਾਉਂਦੇ ਸਮੇਂ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਜਿਵੇਂ ਡਰਾਈਵਿੰਗ ਲਾਇਸੈਂਸ (Driving License), ਆਰਸੀ (RC), ਪੀਯੂਸੀ (PUC) ਰੱਖਣਾ ਭੁੱਲ ਜਾਂਦੇ…
View More ਚਲਾਨ ਤੋਂ ਬਚਾਏਗਾ ਤੁਹਾਡਾ ਸਮਾਰਟਫੋਨ, ਬੇਫਿਕਰ ਹੋ ਕੇ ਚਲਾਓ ਗੱਡੀਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ACP, ASP ਤੇ DSP ਰੈਂਕ ਦੇ 59 ਅਧਿਕਾਰੀਆਂ ਦੀ ਬਦਲੀ, ਦੇਖੋ ਲਿਸਟ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ACP, ASP ਤੇ DSP ਰੈਂਕ ਦੇ 59 ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ। ਦੇਖੋ ਸੂਚੀ-
View More ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ACP, ASP ਤੇ DSP ਰੈਂਕ ਦੇ 59 ਅਧਿਕਾਰੀਆਂ ਦੀ ਬਦਲੀ, ਦੇਖੋ ਲਿਸਟਸ਼੍ਰੋਮਣੀ ਅਕਾਲੀ ਦਲ ਵਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਭੁਲੱਥ ਤੋਂ ਬੀਬੀ ਜਾਗੀਰ ਕੌਰ ਲੜਨਗੇ ਚੋਣ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।…
View More ਸ਼੍ਰੋਮਣੀ ਅਕਾਲੀ ਦਲ ਵਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਭੁਲੱਥ ਤੋਂ ਬੀਬੀ ਜਾਗੀਰ ਕੌਰ ਲੜਨਗੇ ਚੋਣ