ਚੰਡੀਗੜ੍ਹ : ਸੁਖਪਾਲ ਖਹਿਰਾ (Sukhpal Khaira) ਦੀਆਂ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਈਡੀ (ED) ਦੀ 7 ਦਿਨਾਂ ਦੀ ਰਿਮਾਂਡ ਤੋਂ ਬਾਅਦ ਅੱਜ ਸੁਖਪਾਲ ਖਹਿਰਾ…
View More ED ਦੇ ਸ਼ਿਕੰਜੇ ‘ਚ ਸੁਖਪਾਲ ਖਹਿਰਾ, ਕੀਤੀ 7 ਦਿਨ ਰਿਮਾਂਡ ਵਧਾਉਣ ਦੀ ਮੰਗਕਰਤਾਰਪੁਰ ਲਾਂਘੇ ‘ਤੇ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ, CM ਚੰਨੀ ਦੀ ਅਗਵਾਈ ‘ਚ ਰਵਾਨਾ ਹੋਵੇਗੀ ਕੈਬਨਿਟ
ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਵਲੋਂ ਬੀਤੇ ਦਿਨ ਐਲਾਨ ਕੀਤਾ ਗਿਆ ਸੀ ਕਿ ਕਰਤਾਰਪੁਰ ਲਾਂਘਾ (Kartarpur corridor) ਖੁੱਲਣ…
View More ਕਰਤਾਰਪੁਰ ਲਾਂਘੇ ‘ਤੇ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ, CM ਚੰਨੀ ਦੀ ਅਗਵਾਈ ‘ਚ ਰਵਾਨਾ ਹੋਵੇਗੀ ਕੈਬਨਿਟDriving license ਬਣਵਾਉਣਾ ਹੋਇਆ ਸੌਖਾਲਾ, ਨਹੀਂ ਕੱਟਣੇ ਪੈਣਗੇ RTO ਦੇ ਚੱਕਰ
ਨਵੀਂ ਦਿੱਲੀ: ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲਾ (Union Ministry of Road Transport and Highways) ਨੇ ਲਾਇਸੈਂਸ (License) ਲੈਣ ਦੀ ਪ੍ਰਕਿਰਿਆ ਨੂੰ ਬਹੁਤ ਅਸਾਨ ਬਣਾ…
View More Driving license ਬਣਵਾਉਣਾ ਹੋਇਆ ਸੌਖਾਲਾ, ਨਹੀਂ ਕੱਟਣੇ ਪੈਣਗੇ RTO ਦੇ ਚੱਕਰਪੰਜਾਬ ਮੁੱਖ ਮੰਤਰੀ ਚੰਨੀ ਨੇ ਰੱਖਿਆ ਫਿਲਮ ਸਿਟੀ ਦਾ ਨੀਂਹ ਪੱਥਰ
ਚੰਡੀਗੜ੍ਹ: ਫਤਿਹਗੜ੍ਹ ਸਾਹਿਬ ਮੁਹਾਲੀ ਰੋਡ ਤੇ ਪਿੰਡ ਮੁਕਾਰੋਂਪੁਰ ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀ.ਐੱਫ.ਸੀ. ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ…
View More ਪੰਜਾਬ ਮੁੱਖ ਮੰਤਰੀ ਚੰਨੀ ਨੇ ਰੱਖਿਆ ਫਿਲਮ ਸਿਟੀ ਦਾ ਨੀਂਹ ਪੱਥਰਨਜਾਇਜ਼ ਕਲੋਨੀਆਂ ਲਈ NOC ਨੂੰ ਲੈ ਕੇ ਨਵੀਂਆਂ ਹਦਾਇਤਾਂ ਜਾਰੀ, ਪੜ੍ਹੋ ਖਬਰ
ਚੰਡੀਗੜ੍ਹ: ਪੰਜਾਬ ਸਰਕਾਰ (Punjab Govt.) ਨੇ 1995 ਤੋਂ ਪਹਿਲਾਂ ਕੱਟੀਆਂ ਨਜਾਇਜ਼ ਕਲੌਨੀਆਂ (illegal colonies) ਵਿਚ ਰਜਿਸਟਰੀਆਂ ਕਰਵਾਉਣ ਲਈ ਕੋਈ ਇਤਰਾਜ਼ ਨਹੀਂ (NOC) ਨੂੰ ਲੈ ਕੇ…
View More ਨਜਾਇਜ਼ ਕਲੋਨੀਆਂ ਲਈ NOC ਨੂੰ ਲੈ ਕੇ ਨਵੀਂਆਂ ਹਦਾਇਤਾਂ ਜਾਰੀ, ਪੜ੍ਹੋ ਖਬਰਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਪੰਜਾਬ ਭਾਜਪਾ ਦਾ ਜਥਾ ਕਰਤਾਰਪੁਰ ਸਾਹਿਬ ਲਈ ਰਵਾਨਾ
ਅੰਮ੍ਰਿਤਸਰ- ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਕਰਤਾਰਪੁਰ ਲਾਂਘਾ (Kartarpur corridor) ਖੋਲ੍ਹਣ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਵਾਰੀ-ਵਾਰੀ ਕਰਤਾਰਪੁਰ ਗੁਰਦੁਆਰਾ…
View More ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਪੰਜਾਬ ਭਾਜਪਾ ਦਾ ਜਥਾ ਕਰਤਾਰਪੁਰ ਸਾਹਿਬ ਲਈ ਰਵਾਨਾਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਕਾਂਗਰਸ ਖਿਲਾਫ ਦਾਖਲ ਕੀਤੀ ਪਟੀਸ਼ਨ, ਕੀਤੀ ਇਹ ਮੰਗ
ਚੰਡੀਗੜ੍ਹ- ਪੰਜਾਬ ਡਰੱਗਜ਼ ਕੇਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਹਾਈਕੋਰਟ (High Court) ਵਿੱਚ ਪਟੀਸ਼ਨ (petition) ਦਾਇਰ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ…
View More ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਕਾਂਗਰਸ ਖਿਲਾਫ ਦਾਖਲ ਕੀਤੀ ਪਟੀਸ਼ਨ, ਕੀਤੀ ਇਹ ਮੰਗਨਸ਼ਿਆਂ ‘ਤੇ ਸਿਰਫ ਟਵੀਟਾਂ ਤੋਂ ਅੱਕੇ ਰਵਨੀਤ ਬਿੱਟੂ ਨੇ ਦਿੱਤੀ ਨਵਜੋਤ ਸਿੱਧੂ ਨੂੰ ਨਸੀਹਤ
ਚੰਡੀਗੜ੍ਹ- ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਨਸ਼ਿਆਂ (Drugs) ਦੇ ਮੁੱਦੇ ‘ਤੇ ਟਵੀਟ (Tweet) ਕਰਨ ਤੋਂ ਬਾਅਦ ਰਵਨੀਤ ਬਿੱਟੂ (Ravneet Singh Bittu)…
View More ਨਸ਼ਿਆਂ ‘ਤੇ ਸਿਰਫ ਟਵੀਟਾਂ ਤੋਂ ਅੱਕੇ ਰਵਨੀਤ ਬਿੱਟੂ ਨੇ ਦਿੱਤੀ ਨਵਜੋਤ ਸਿੱਧੂ ਨੂੰ ਨਸੀਹਤਅੱਜ ਪੰਜਾਬ ਕੈਬਨਿਟ ਨਾਲ CM ਚੰਨੀ ਜਾਣਗੇ ਕਰਤਾਰਪੁਰ ਸਾਹਿਬ, ਸਿੱਧੂ ਨੂੰ ਨਹੀਂ ਮਿਲੀ ਮਨਜ਼ੂਰੀ
ਚੰਡੀਗੜ੍ਹ- ਪੰਜਾਬ (Punjab) ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਸਮੇਤ ਪੰਜਾਬ ਦੀ ਪੂਰੀ ਕੈਬਨਿਟ (Punjab Cabinet) ਕੇਂਦਰ ਦੀ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ…
View More ਅੱਜ ਪੰਜਾਬ ਕੈਬਨਿਟ ਨਾਲ CM ਚੰਨੀ ਜਾਣਗੇ ਕਰਤਾਰਪੁਰ ਸਾਹਿਬ, ਸਿੱਧੂ ਨੂੰ ਨਹੀਂ ਮਿਲੀ ਮਨਜ਼ੂਰੀ