ਨਵੀਂ ਦਿੱਲੀ : ਸੁਪਰੀਮ ਕੋਰਟ ਵਿਚ ਸੋਮਵਾਰ ਨੂੰ ਦਿੱਲੀ ਸਰਕਾਰ ਵਲੋਂ ਹਲਫ਼ਨਾਮਾ ਦਾਇਰ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਦਿੱਲੀ ਸਣੇ ਐਨਸੀਆਰ ਖੇਤਰ…
View More ਪ੍ਰਦੂਸ਼ਣ: ਦਿੱਲੀ ’ਚ ਮੁਕੰਮਲ ਲਾਕਡਾਊਨ ਲਈ ਕੇਜਰੀਵਾਲ ਸਰਕਾਰ ਤਿਆਰਜੇਕਰ ਨਾ ਲਵਾਈ ਕੋਰੋਨਾ ਵੈਕਸੀਨ ਤਾਂ ਨਹੀਂ ਮਿਲੇਗੀ ਤਨਖਾਹ, DC ਨੇ ਦਿੱਤੀ ਚਿਤਾਵਨੀ
ਅੰਮ੍ਰਿਤਸਰ- ਸਰਕਾਰੀ ਵਿਭਾਗਾਂ ’ਚ ਰਹਿ ਕੇ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ…
View More ਜੇਕਰ ਨਾ ਲਵਾਈ ਕੋਰੋਨਾ ਵੈਕਸੀਨ ਤਾਂ ਨਹੀਂ ਮਿਲੇਗੀ ਤਨਖਾਹ, DC ਨੇ ਦਿੱਤੀ ਚਿਤਾਵਨੀ‘ਮੱਝ ਦੁੱਧ ਨਹੀਂ ਦੇ ਰਹੀ, ਦਰੋਗਾ ਜੀ ਮਦਦ ਕਰੋ’, ਸ਼ਖਸ ਦੀ ਸ਼ਿਕਾਇਤ ‘ਤੇ ਹੱਕੀ-ਬੱਕੀ ਰਹਿ ਗਈ ਪੁਲਿਸ
ਭੋਪਾਲ- ਲੋਕ ਹੁਣ ਅਜੀਬੋ-ਗਰੀਬ ਸ਼ਿਕਾਇਤਾਂ ਲੈ ਕੇ ਥਾਣੇ ਪੁੱਜਣ ਲੱਗੇ ਹਨ। ਤਾਜ਼ਾ ਮਾਮਲਾ ਮੱਧ ਪ੍ਰਦੇਸ਼ ਦੇ ਭਿੰਡ ਜ਼ਿਲੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ…
View More ‘ਮੱਝ ਦੁੱਧ ਨਹੀਂ ਦੇ ਰਹੀ, ਦਰੋਗਾ ਜੀ ਮਦਦ ਕਰੋ’, ਸ਼ਖਸ ਦੀ ਸ਼ਿਕਾਇਤ ‘ਤੇ ਹੱਕੀ-ਬੱਕੀ ਰਹਿ ਗਈ ਪੁਲਿਸਇਨ੍ਹਾਂ ਸੂਬਿਆਂ ‘ਚ ਪੈ ਸਕਦੈ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਨਵੀਂ ਦਿੱਲੀ: ਕੇਰਲ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਨੀਵਾਰ ਰਾਤ ਤੋਂ ਹੋ ਰਹੀ ਭਾਰੀ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ (IMD) ਨੇ ਮੱਧ ਕੇਰਲ ਦੇ ਏਰਨਾਕੁਲਮ, ਇਡੁੱਕੀ…
View More ਇਨ੍ਹਾਂ ਸੂਬਿਆਂ ‘ਚ ਪੈ ਸਕਦੈ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟT20 ਦਾ ਨਵਾਂ ‘ਬਾਦਸ਼ਾਹ’ ਆਸਟ੍ਰੇਲੀਆ, ਫਾਈਨਲ ‘ਚ ਨਿਊਜ਼ੀਲੈਂਡ ਨੂੰ ਪਛਾਣ ਬਣਿਆ ਚੈਂਪੀਅਨ
ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ਨੂੰ ਨਵਾਂ ਚੈਂਪੀਅਨ ਮਿਲ ਗਿਆ ਹੈ। ਆਸਟਰੇਲੀਆ ਨੇ ਐਤਵਾਰ ਨੂੰ ਫਾਈਨਲ ਮੈਚ ਵਿੱਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ…
View More T20 ਦਾ ਨਵਾਂ ‘ਬਾਦਸ਼ਾਹ’ ਆਸਟ੍ਰੇਲੀਆ, ਫਾਈਨਲ ‘ਚ ਨਿਊਜ਼ੀਲੈਂਡ ਨੂੰ ਪਛਾਣ ਬਣਿਆ ਚੈਂਪੀਅਨਪ੍ਰਨੀਤ ਕੌਰ ਨੇ ਪੰਜਾਬ CM ਚੰਨੀ ਨਾਲ ਕੀਤੀ ਮੁਲਾਕਾਤ, ਰੱਖੀ ਇਹ ਮੰਗ
ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਮੁਲਾਕਾਤ ਕੀਤੀ।…
View More ਪ੍ਰਨੀਤ ਕੌਰ ਨੇ ਪੰਜਾਬ CM ਚੰਨੀ ਨਾਲ ਕੀਤੀ ਮੁਲਾਕਾਤ, ਰੱਖੀ ਇਹ ਮੰਗCM ਚੰਨੀ ਦਾ ਵੱਡਾ ਫੈਸਲਾ, ਅੱਤਵਾਦ ਤੇ ਦੰਗਾ ਪੀੜਤ ਪਰਿਵਾਰਾਂ ਲਈ ਕੀਤਾ ਐਲਾਨ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੁਝ ਕੁ ਮਹੀਨਿਆਂ ’ਚ ਹੀ ਪੰਜਾਬ ਦੇ ਹਰਮਨਪਿਆਰੇ ਮੁੱਖ ਮੰਤਰੀ ਬਣ ਗਏ ਹਨ। ਇਸ ਦਾ ਇਕ ਮੁੱਖ…
View More CM ਚੰਨੀ ਦਾ ਵੱਡਾ ਫੈਸਲਾ, ਅੱਤਵਾਦ ਤੇ ਦੰਗਾ ਪੀੜਤ ਪਰਿਵਾਰਾਂ ਲਈ ਕੀਤਾ ਐਲਾਨED ਰਿਮਾਂਡ ‘ਚ ਸੁਖਪਾਲ ਖਹਿਰਾ ਨੇ ਕੀਤੀ ਭੁੱਖ ਹੜਤਾਲ, ਬੇਟੇ ਮਹਿਤਾਬ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ- ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ 7 ਦਿਨਾਂ ਰਿਮਾਂਡ ‘ਤੇ ਹਨ, ਜਿਥੇ ਕਿ ਉਨ੍ਹਾਂ ਤੋਂ ਈ.ਡੀ. ਵੱਲੋਂ ਪੁੱਛ-ਗਿੱਛ ਕੀਤੀ ਜਾ ਰਹੀ…
View More ED ਰਿਮਾਂਡ ‘ਚ ਸੁਖਪਾਲ ਖਹਿਰਾ ਨੇ ਕੀਤੀ ਭੁੱਖ ਹੜਤਾਲ, ਬੇਟੇ ਮਹਿਤਾਬ ਨੇ ਦਿੱਤੀ ਜਾਣਕਾਰੀਕਾਂਗਰਸ ‘ਚ ਵਾਪਸੀ ਦੇ ਦਾਅਵਿਆਂ ‘ਤੇ ਕੈਪਟਨ ਅਮਰਿੰਦਰ ਨੇ ਦਿੱਤਾ ਇਹ ਬਿਆਨ
ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੇ ਇੱਕ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ…
View More ਕਾਂਗਰਸ ‘ਚ ਵਾਪਸੀ ਦੇ ਦਾਅਵਿਆਂ ‘ਤੇ ਕੈਪਟਨ ਅਮਰਿੰਦਰ ਨੇ ਦਿੱਤਾ ਇਹ ਬਿਆਨ4 ਸਾਲ ਦੀ ਸਜ਼ਾ ਕੱਟ ਪਾਕਿ ਜੇਲ ‘ਚੋਂ 20 ਭਾਰਤੀ ਮਛੇਰੇ ਰਿਹਾਅ
ਕਰਾਚੀ- ਪਾਕਿਸਤਾਨ ਨੇ ਅੱਜ ਭਾਵ ਐਤਵਾਰ ਨੂੰ 20 ਭਾਰਤੀ ਮਛੇਰਿਆਂ ਨੂੰ ਇੱਥੋਂ ਦੀ ਲਾਂਧੀ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ। ਇਹਨਾਂ ਮਛੇਰਿਆਂ ਨੂੰ ਪਾਕਿਸਤਾਨੀ ਜਲ…
View More 4 ਸਾਲ ਦੀ ਸਜ਼ਾ ਕੱਟ ਪਾਕਿ ਜੇਲ ‘ਚੋਂ 20 ਭਾਰਤੀ ਮਛੇਰੇ ਰਿਹਾਅ