ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫੰਸ ਦੌਰਾਨ ਬੇਅਦਬੀ ਮਾਮਲੇ ’ਤੇ ਬੋਲਦੇ ਹੋਏ ਮਹੇਸ਼ਇੰਦਰ ਗਰੇਵਾਲ ਨੇ…
View More ‘ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਸਾਜਿਸ਼’H-1B ਵੀਜ਼ਾ ਧਾਰਕਾਂ ਲਈ ਰਾਹਤ, ਜੀਵਨ ਸਾਥੀ ਨੂੰ ਵਿਦੇਸ਼ ਸੱਦਣਾ ਹੋਵੇਗਾ ਸੌਖਾਲਾ
ਨਵੀਂ ਦਿੱਲੀ- ਬਾਈਡੇਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਸੰਬੰਧੀ ਇਕ ਹੋਰ ਅਨੁਕੂਲ ਕਦਮ ਚੁੱਕਿਆ ਹੈ। ਇਸ ਦੇ ਤਹਿਤ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਲਈ ਕੰਮ ਕਰਨ…
View More H-1B ਵੀਜ਼ਾ ਧਾਰਕਾਂ ਲਈ ਰਾਹਤ, ਜੀਵਨ ਸਾਥੀ ਨੂੰ ਵਿਦੇਸ਼ ਸੱਦਣਾ ਹੋਵੇਗਾ ਸੌਖਾਲਾਇਸ ਦੇਸ਼ ‘ਚ ਕੋਰੋਨਾ ਦੀ 5ਵੀਂ ਲਹਿਰ ਨੇ ਵਧਾਈ ਟੈਨਸ਼ਨ, ਮਾਹਰਾਂ ਦਿੱਤੀ ਚਿਤਾਵਨੀ
ਪੈਰਿਸ: ਕੋਰੋਨਾ ਵਾਇਰਸ ਦਾ ਇਨਫੈਕਸ਼ਨ ਇੱਕ ਵਾਰ ਫਿਰ ਗੰਭੀਰ ਰੂਪ ਧਾਰਨ ਕਰਦਾ ਨਜ਼ਰ ਆ ਰਿਹਾ ਹੈ। ਫਰਾਂਸ ਕੋਰੋਨਾ ਮਹਾਮਾਰੀ ਦੀ ਪੰਜਵੀਂ ਲਹਿਰ ਦੇ ਮੂੰਹ ‘ਤੇ…
View More ਇਸ ਦੇਸ਼ ‘ਚ ਕੋਰੋਨਾ ਦੀ 5ਵੀਂ ਲਹਿਰ ਨੇ ਵਧਾਈ ਟੈਨਸ਼ਨ, ਮਾਹਰਾਂ ਦਿੱਤੀ ਚਿਤਾਵਨੀਹਰਪਾਲ ਚੀਮਾ ਨੇ ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ-‘ਪੰਜਾਬ ਦਾ ਕੀਤਾ ਸੌਦਾ’
ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀ.ਐਸ.ਐਫ਼ ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚੋਂ ਵਾਅਕਆਊਟ ਕੀਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ…
View More ਹਰਪਾਲ ਚੀਮਾ ਨੇ ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ-‘ਪੰਜਾਬ ਦਾ ਕੀਤਾ ਸੌਦਾ’ਗੁਰਪੁਰਬ ‘ਤੇ ਕਰਤਾਰਪੁਰ ਲਾਂਘਾ ਖੁੱਲ੍ਹੇਗਾ ਜਾਂ ਨਹੀਂ, ਭਾਰਤ ਸਰਕਾਰ ਨੇ ਕੀਤਾ ਸਪੱਸ਼ਟ
ਨਵੀਂ ਦਿੱਲੀ: ਗੁਰਪੁਰਬ ਮੌਕੇ ਵੀ ਕਰਤਾਰਪੁਰ ਲਾਂਘਾ ਨਹੀਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ 1500 ਸ਼ਰਧਾਲੂਆਂ…
View More ਗੁਰਪੁਰਬ ‘ਤੇ ਕਰਤਾਰਪੁਰ ਲਾਂਘਾ ਖੁੱਲ੍ਹੇਗਾ ਜਾਂ ਨਹੀਂ, ਭਾਰਤ ਸਰਕਾਰ ਨੇ ਕੀਤਾ ਸਪੱਸ਼ਟ‘PUBG’ Lovers ਲਈ ਖੁਸ਼ਖਬਰੀ! ਭਾਰਤ ‘ਚ ਨਵੇਂ ਅਵਤਾਰ ‘ਚ ਲਾਂਚ, ਇੰਝ ਕਰੋ ਡਾਊਨਲੋਡ
ਨਵੀਂ ਦਿੱਲੀ- ਇਹ ਆਖਿਰਕਾਰ ਭਾਰਤ ਵਿੱਚ ਐਂਡਰਾਇਡ ਉਪਭੋਗਤਾਵਾਂ ਲਈ ਡਾਊਨਲੋਡ ਕਰਨ ਲਈ ਉਪਲਬਧ ਹੈ। ਇਹ ਗੇਮ 11 ਨਵੰਬਰ ਨੂੰ ਸਵੇਰੇ 9:30 ਵਜੇ ਰਿਲੀਜ਼ ਹੋਣੀ ਸੀ,…
View More ‘PUBG’ Lovers ਲਈ ਖੁਸ਼ਖਬਰੀ! ਭਾਰਤ ‘ਚ ਨਵੇਂ ਅਵਤਾਰ ‘ਚ ਲਾਂਚ, ਇੰਝ ਕਰੋ ਡਾਊਨਲੋਡਬਿਜਲੀ ਸਮਝੌਤਿਆਂ ‘ਤੇ PPA ਰੱਦ ਕਰਨ ਲਈ ਪੰਜਾਬ ਸਰਕਾਰ ਵਲੋਂ ਵ੍ਹਾਈਟ ਪੇਪਰ ਪੇਸ਼
ਚੰਡੀਗੜ੍ਹ : ਅੱਜ ਵਿਧਾਨ ਸਭਾ ’ਚ ਪੰਜਾਬ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪਾਵਰ ਪ੍ਰਚੇਜ਼ ਐਗਰੀਮੈਂਟ (ਪੀ. ਪੀ. ਏ.) ਨੂੰ ਲੈ ਕੇ ਵ੍ਹਾਈਟ ਪੇਪਰ…
View More ਬਿਜਲੀ ਸਮਝੌਤਿਆਂ ‘ਤੇ PPA ਰੱਦ ਕਰਨ ਲਈ ਪੰਜਾਬ ਸਰਕਾਰ ਵਲੋਂ ਵ੍ਹਾਈਟ ਪੇਪਰ ਪੇਸ਼ਸ਼ੈਲਰ ਮਲਿਕ ਨੇ ਪਨਸਪ ਦੇ ਅਧਿਕਾਰੀਆਂ ਨਾਲ ਮਿਲ ਗਾਇਬ ਕੀਤੀਆਂ ਝੋਨੇ ਦੀਆਂ 96 ਹਜ਼ਾਰ ਬੋਰੀਆਂ
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਜਿੱਥੇ ਕਿਸਾਨਾਂ ਦੀ ਫਸਲ ਨੂੰ ਚੁੱਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਗੁਰਦਾਸਪੁਰ ਵਿੱਚ ਇਕ ਸੈਲਰ…
View More ਸ਼ੈਲਰ ਮਲਿਕ ਨੇ ਪਨਸਪ ਦੇ ਅਧਿਕਾਰੀਆਂ ਨਾਲ ਮਿਲ ਗਾਇਬ ਕੀਤੀਆਂ ਝੋਨੇ ਦੀਆਂ 96 ਹਜ਼ਾਰ ਬੋਰੀਆਂ‘ਸਦਨ ‘ਚ SAD ਵਿਧਾਇਕਾਂ ਨਾਲ ਹੋਈ ਧੱਕੇਸ਼ਾਹੀ’-ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅੱਜ ਦੂਜਾ ਦਿਨ ਸੀ। ਇਸ ਦੌਰਾਨ ਪੰਜਾਬ ਸਰਕਾਰ ਤੇ ਵਿਰੋਧੀ ਪਾਰਟੀਆਂ ਵਿਚਾਲੇ ਕਈ ਮੁੱਦਿਆਂ ਨੂੰ ਲੈ ਕੇ ਤਕਰਾਰ ਵੀ ਦੇਖਣ…
View More ‘ਸਦਨ ‘ਚ SAD ਵਿਧਾਇਕਾਂ ਨਾਲ ਹੋਈ ਧੱਕੇਸ਼ਾਹੀ’-ਬਿਕਰਮ ਸਿੰਘ ਮਜੀਠੀਆਜਾਖੜ ਦਾ ‘ਆਪ’ ਨੂੰ ਤਾਅਨਾ, ਕਿਹਾ- ਪੰਜਾਬ ਮੁੱਖ ਮੰਤਰੀ ਉਮੀਦਵਾਰ ਲਈ OLX ‘ਤੇ ਦਿਓ ਐਡ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਰੂਬੀ ਦੇ ਕਾਂਗਰਸ ਨਾਲ ਹੱਥ ਮਿਲਾਉਣ ਤੋਂ ਬਾਅਦ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਪਾਸੇ ਜਿੱਥੇ ਚੋਣਾਂ…
View More ਜਾਖੜ ਦਾ ‘ਆਪ’ ਨੂੰ ਤਾਅਨਾ, ਕਿਹਾ- ਪੰਜਾਬ ਮੁੱਖ ਮੰਤਰੀ ਉਮੀਦਵਾਰ ਲਈ OLX ‘ਤੇ ਦਿਓ ਐਡ