ਨਵੀਂ ਦਿੱਲੀ: ਵਿਦੇਸ਼ਾਂ ਵਿਚ ਘੁੰਮਣ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਥਾਈਲੈਂਡ ਦੀ ਸਰਕਾਰ 18 ਮਹੀਨਿਆਂ ਦੀਆਂ ਕੋਰੋਨਾ ਵਾਇਰਸ ਪਾਬੰਦੀਆਂ ਤੋਂ ਬਾਅਦ ਹੁਣ 60 ਤੋਂ ਵੱਧ…
View More ਥਾਈਲੈਂਡ ਨੇ ਇਨ੍ਹਾਂ ਦੇਸ਼ਾਂ ਲਈ ਖੋਲ੍ਹੀਆਂ ਸਰਹੱਦਾਂ, ਰੱਖੀਆਂ ਇਹ ਸ਼ਰਤਾਂਅੱਜ ਤੋਂ ਇਨ੍ਹਾਂ ਸਮਾਰਟਫੋਨਾਂ ‘ਚ ਨਹੀਂ ਚੱਲੇਗੀ ਵ੍ਹਟਸਐਪ, ਦੇਖੋ ਪੂਰੀ ਲਿਸਟ
ਨਵੀਂ ਦਿੱਲੀ- ਫੇਸਬੁੱਕ (ਹੁਣ Meta) ਇੰਸਟੈਂਟ ਮੈਸੇਜਿੰਗ ਪਲੇਟਫਾਰਮ ਵ੍ਹਟਸਐਪ ਲੰਬੇ ਸਮੇਂ ਤੋਂ ਪੁਰਾਣੇ ਸਮਾਰਟਫੋਨ ਉਪਭੋਗਤਾਵਾਂ ਨੂੰ ਚਿਤਾਵਨੀ ਦੇ ਰਿਹਾ ਸੀ। ਅੱਜ ਤੋਂ ਵ੍ਹਟਸਐਪ ਹਜ਼ਾਰਾਂ ਐਂਡਰਾਇਡ…
View More ਅੱਜ ਤੋਂ ਇਨ੍ਹਾਂ ਸਮਾਰਟਫੋਨਾਂ ‘ਚ ਨਹੀਂ ਚੱਲੇਗੀ ਵ੍ਹਟਸਐਪ, ਦੇਖੋ ਪੂਰੀ ਲਿਸਟਦੀਵਾਲੀ ਤੋਂ ਪਹਿਲਾਂ 46 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ਜਾਰੀ
ਲਖਨਊ- ਦੀਵਾਲੀ ਤੋਂ ਪਹਿਲਾਂ ਉੱਤਰ ਪ੍ਰਦੇਸ਼ ਨੂੰ ਹਿਲਾ ਦੇਣ ਵਾਲੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਹਲਚਲ ਮਚ ਗਈ ਹੈ। ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਨਾਂ ‘ਤੇ…
View More ਦੀਵਾਲੀ ਤੋਂ ਪਹਿਲਾਂ 46 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ਜਾਰੀਰਾਕੇਸ਼ ਟਿਕੈਤ ਦਾ ਕੇਂਦਰ ਸਰਕਾਰ ਨੂੰ 26 ਨਵੰਬਰ ਤੱਕ ਦਾ ਅਲਟੀਮੇਟਮ, ਹੋਵੇਗਾ ਅੰਦੋਲਨ ਤੇਜ਼
ਨਵੀਂ ਦਿੱਲੀ: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਨਵਾਂ ਅਲਟੀਮੇਟਮ ਦਿੰਦੇ ਹੋਏ 26 ਨਵੰਬਰ ਤੱਕ ਦਾ ਸਮਾਂ ਵਧਾ ਦਿੱਤਾ ਹੈ ਅਤੇ ਕਿਹਾ ਹੈ…
View More ਰਾਕੇਸ਼ ਟਿਕੈਤ ਦਾ ਕੇਂਦਰ ਸਰਕਾਰ ਨੂੰ 26 ਨਵੰਬਰ ਤੱਕ ਦਾ ਅਲਟੀਮੇਟਮ, ਹੋਵੇਗਾ ਅੰਦੋਲਨ ਤੇਜ਼ਪਾਕਿਸਤਾਨ ‘ਚ ਯਾਤਰੀ ਵੈਨ ਹਾਦਸੇ ਦੀ ਸ਼ਿਕਾਰ, 4 ਲੋਕਾਂ ਦੀ ਮੌਤ
ਇਸਲਾਮਾਬਾਦ: ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿੱਚ ਐਤਵਾਰ ਨੂੰ ਇੱਕ ਯਾਤਰੀ ਵੈਨ ਹਾਦਸੇ ਦੀ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ…
View More ਪਾਕਿਸਤਾਨ ‘ਚ ਯਾਤਰੀ ਵੈਨ ਹਾਦਸੇ ਦੀ ਸ਼ਿਕਾਰ, 4 ਲੋਕਾਂ ਦੀ ਮੌਤCM ਚੰਨੀ 1 ਨਵੰਬਰ ਸ਼ਾਮੀਂ 4 ਵਜੇ ਦੇਣਗੇ ਪੰਜਾਬੀਆਂ ਨੂੰ ਦੀਵਾਲੀ ਦਾ ਵੱਡਾ ਤੋਹਫਾ, ਕੀਤਾ ਟਵੀਟ
ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁੱਕ ‘ਤੇ ਪੋਸਟ ਪਾ ਕੇ ਐਲਾਨ ਕੀਤਾ ਹੈ ਕਿ ਉਹ 1 ਨਵੰਬਰ ਵਾਲੇ ਦਿਨ ਪੰਜਾਬ ਦੇ…
View More CM ਚੰਨੀ 1 ਨਵੰਬਰ ਸ਼ਾਮੀਂ 4 ਵਜੇ ਦੇਣਗੇ ਪੰਜਾਬੀਆਂ ਨੂੰ ਦੀਵਾਲੀ ਦਾ ਵੱਡਾ ਤੋਹਫਾ, ਕੀਤਾ ਟਵੀਟਹੁਣ ਪੈਨਸ਼ਨਰ ਘਰ ਬੈਠੇ ਜਮ੍ਹਾਂ ਕਰਵਾ ਸਕਣਗੇ ਆਪਣਾ ਲਾਈਫ ਸਰਟੀਫਿਕੇਟ
ਨਵੀਂ ਦਿੱਲੀ: ਸਟੇਟ ਬੈਂਕ ਆਫ ਇੰਡੀਆ (SBI) ਇਕ ਨਵੰਬਰ ਤੋਂ ਆਪਣੇ ਗਾਹਕਾਂ ਨੂੰ Video Life Certificate (VLC) ਦੀ ਸੇਵਾ ਮੁਹੱਈਆ ਕਰਵਾਉਣ ਜਾ ਰਿਹਾ ਹੈ। SBI…
View More ਹੁਣ ਪੈਨਸ਼ਨਰ ਘਰ ਬੈਠੇ ਜਮ੍ਹਾਂ ਕਰਵਾ ਸਕਣਗੇ ਆਪਣਾ ਲਾਈਫ ਸਰਟੀਫਿਕੇਟCM ਚੰਨੀ ਨੇ ਪੰਜਾਬ ਭਵਨ ‘ਚ ਉੱਚ ਅਧਿਕਾਰੀਆਂ ਦੀ ਸੱਦੀ ਬੈਠਕ, ਤਿਓਹਾਰਾਂ ਸਬੰਧੀ ਹੋ ਸਕਦੇ ਨੇ ਐਲਾਨ
ਚੰਡੀਗੜ੍ਹ: ਤਿਓਹਾਰਾਂ ਨੂੰ ਲੈ ਕੇ ਪੰਜਾਬ ਸਕਣੇ ਦੇਸ਼ ਭਰ ਦੇ ਕਈ ਸੂਬਿਆਂ ਵਿਚ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ…
View More CM ਚੰਨੀ ਨੇ ਪੰਜਾਬ ਭਵਨ ‘ਚ ਉੱਚ ਅਧਿਕਾਰੀਆਂ ਦੀ ਸੱਦੀ ਬੈਠਕ, ਤਿਓਹਾਰਾਂ ਸਬੰਧੀ ਹੋ ਸਕਦੇ ਨੇ ਐਲਾਨ‘ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੀਵਾਲੀ ਹੀ ਨਹੀਂ ਹੋਲੀ ਵੀ ਸੜਕਾਂ ’ਤੇ ਮਨਾਵਾਂਗੇ’
ਮੇਰਠ- ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ…
View More ‘ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੀਵਾਲੀ ਹੀ ਨਹੀਂ ਹੋਲੀ ਵੀ ਸੜਕਾਂ ’ਤੇ ਮਨਾਵਾਂਗੇ’ਪੰਜਾਬ ਸਰਕਾਰ ਵਲੋਂ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ…
View More ਪੰਜਾਬ ਸਰਕਾਰ ਵਲੋਂ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ