ਨਵੀਂ ਦਿੱਲੀ: ਜੇਕਰ ਤੁਸੀਂ ਕੋਰੋਨਾ ਰੋਕੂ ਟੀਕਾ ਲਗਵਾ ਲਿਆ ਹੈ ਤਾਂ ਵੀ ਲਾਪਰਵਾਹ ਹੋਣ ਦੀ ਲੋੜ ਨਹੀਂ ਹੈ, ਖ਼ਾਸ ਕਰਕੇ ਉਦੋਂ ਜਦੋਂ ਤੁਸੀਂ ਦਫ਼ਤਰ, ਕੰਮ…
View More ਦੋਵਾਂ ਟੀਕਿਆਂ ਦੇ ਬਾਵਜੂਦ ਵੀ ਫੈਲ ਸਕਦੈ ਇਨਫੈਕਸ਼ਨ, ਨਾ ਹੋਵੋ ਲਾਪਰਵਾਹਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ‘ਤੇ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦਾ ਐਲਾਨ
ਚੰਡੀਗੜ੍ਹ: ਪੰਜਾਬ ਭਵਨ ਵਿਚ ਅੱਜ ਗੁਲਾਬੀ ਸੁੰਡੀ ਦੇ ਹਮਲੇ ਨਾਲ ਬਰਬਾਦ ਹੋਈ ਕਪਾਹ ਦੀ ਫਸਲ ਨੂੰ ਲੈ ਕੇ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕਰ ਦਿੱਤਾ…
View More ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ‘ਤੇ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦਾ ਐਲਾਨ14 ਨਵੰਬਰ ਨੂੰ ਮਨਾਇਆ ਜਾਵੇਗਾ ‘ਨੋ ਚਲਾਨ ਡੇਅ’, ਰਾਜਾ ਵੜਿੰਗ ਨੇ ਦਿੱਤੇ ਹੁਕਮ
ਚੰਡੀਗੜ੍ਹ- ਪੰਜਾਬ ‘ਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ…
View More 14 ਨਵੰਬਰ ਨੂੰ ਮਨਾਇਆ ਜਾਵੇਗਾ ‘ਨੋ ਚਲਾਨ ਡੇਅ’, ਰਾਜਾ ਵੜਿੰਗ ਨੇ ਦਿੱਤੇ ਹੁਕਮਤਿਓਹਾਰੀ ਸੀਜ਼ਨ ਨੂੰ ਦੇਖਦਿਆਂ ਸੁਪਰੀਮ ਕੋਰਟ ਦਾ ਬਿਆਨ, ‘ਸਾਰੇ ਪਟਾਕਿਆਂ ‘ਤੇ ਪਾਬੰਦੀ ਨਹੀਂ’
ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਜਸ਼ਨ ਦੀ ਆੜ ਵਿੱਚ ਪਾਬੰਦੀਸ਼ੁਦਾ ਪਟਾਕਿਆਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕਿਸੇ…
View More ਤਿਓਹਾਰੀ ਸੀਜ਼ਨ ਨੂੰ ਦੇਖਦਿਆਂ ਸੁਪਰੀਮ ਕੋਰਟ ਦਾ ਬਿਆਨ, ‘ਸਾਰੇ ਪਟਾਕਿਆਂ ‘ਤੇ ਪਾਬੰਦੀ ਨਹੀਂ’ਪੰਜਾਬ ਵਾਸੀਆਂ ਨੂੰ ਮਿਲੇਗੀ ਸਸਤੀ ਬਿਜਲੀ! PSPCL ਵੱਲੋਂ ਸੂਰਜੀ ਊਰਜਾ ਦੀ ਖ਼ਰੀਦ ਲਈ ਟੈਂਡਰ ਜਾਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਨਿਰਦੇਸ਼ਾਂ ‘ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਨੇ ਕੁੱਲ 500…
View More ਪੰਜਾਬ ਵਾਸੀਆਂ ਨੂੰ ਮਿਲੇਗੀ ਸਸਤੀ ਬਿਜਲੀ! PSPCL ਵੱਲੋਂ ਸੂਰਜੀ ਊਰਜਾ ਦੀ ਖ਼ਰੀਦ ਲਈ ਟੈਂਡਰ ਜਾਰੀਸਰਕਾਰ ਨੇ ਕਰਮਚਾਰੀ PF ‘ਤੇ 8.5 ਫੀਸਦੀ ਵਿਆਜ ਦਰ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ: ਮੋਦੀ ਸਰਕਾਰ ਨੇ 2020-21 ਲਈ ਕਰਮਚਾਰੀ ਭਵਿੱਖ ਨਿਧੀ ‘ਤੇ 8.5 ਫੀਸਦੀ ਦੀ ਵਿਆਜ ਦਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਰਮਚਾਰੀ ਭਵਿੱਖ ਨਿਧੀ ਸੰਗਠਨ…
View More ਸਰਕਾਰ ਨੇ ਕਰਮਚਾਰੀ PF ‘ਤੇ 8.5 ਫੀਸਦੀ ਵਿਆਜ ਦਰ ਨੂੰ ਦਿੱਤੀ ਮਨਜ਼ੂਰੀਬਜ਼ੁਰਗ ਨੂੰ ਕੂੜੇ ‘ਚੋਂ ਮਿਲਿਆ ਬੇਸ਼ਕੀਮਤੀ ਹੀਰਾ, ਕੀਮਤ 20 ਕਰੋੜ ਤੋਂ ਵੀ ਵਧੇਰੇ
ਨਵੀਂ ਦਿੱਲੀ: ਇਕ ਬਜ਼ੁਰਗ ਅਤੇ ਪੈਨਸ਼ਨਧਾਰਕ ਦੀ ਕਿਸਮਤ ਉਦੋਂ ਬਦਲ ਗਈ ਜਦੋਂ ਉਸ ਨੂੰ ਘਰ ਦੇ ਕੂੜੇ ਵਿੱਚੋਂ 34 ਕੈਰੇਟ ਦਾ ਹੀਰਾ ਮਿਲਿਆ। ਬਜ਼ੁਰਗ ਨੂੰ…
View More ਬਜ਼ੁਰਗ ਨੂੰ ਕੂੜੇ ‘ਚੋਂ ਮਿਲਿਆ ਬੇਸ਼ਕੀਮਤੀ ਹੀਰਾ, ਕੀਮਤ 20 ਕਰੋੜ ਤੋਂ ਵੀ ਵਧੇਰੇਜਗਦੀਸ਼ ਟਾਈਟਲਰ ਮੁੱਦੇ ‘ਤੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਨੂੰ ਲਿਆ ਲੰਮੇ ਹੱਥੀਂ
ਚੰਡੀਗੜ੍ਹ- ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਪੰਜਾਬ ਅਤੇ ਸਿੱਖ ਵਿਰੋਧੀ ਫ਼ੈਸਲੇ ਲੈਂਦੀ ਹੈ। ਜਗਦੀਸ਼ ਟਾਈਟਲਰ ਨੇ ਹਜ਼ਾਰਾਂ ਸਿੱਖ ਭੈਣਾਂ-ਭਰਾਵਾਂ…
View More ਜਗਦੀਸ਼ ਟਾਈਟਲਰ ਮੁੱਦੇ ‘ਤੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਨੂੰ ਲਿਆ ਲੰਮੇ ਹੱਥੀਂਜਗਦੀਸ਼ ਟਾਈਟਲਰ ‘ਤੇ ਮੁੜ ਛਿੜਿਆ ਵਿਵਾਦ, ਮਨਜਿੰਦਰ ਸਿਰਸਾ ਚੁੱਕੇ ਕਾਂਗਰਸ ‘ਤੇ ਵੱਡੇ ਸਵਾਲ
ਨਵੀਂ ਦਿੱਲੀ- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ’ਚ ਜਗਦੀਸ਼ ਟਾਈਟਲਰ ਨੂੰ ਜਗ੍ਹਾ ਦਿੱਤੀ ਗਈ ਹੈ, ਜਿਸ ’ਤੇ ਵਿਵਾਦ ਛਿੜ ਗਿਆ। ਦਰਅਸਲ ਵੀਰਵਾਰ ਨੂੰ ਕਾਂਗਰਸ ਦੀ ਦਿੱਲੀ…
View More ਜਗਦੀਸ਼ ਟਾਈਟਲਰ ‘ਤੇ ਮੁੜ ਛਿੜਿਆ ਵਿਵਾਦ, ਮਨਜਿੰਦਰ ਸਿਰਸਾ ਚੁੱਕੇ ਕਾਂਗਰਸ ‘ਤੇ ਵੱਡੇ ਸਵਾਲਗੂਗਲ ਦੀ ਜੈਸ਼-ਏ-ਮੁਹੰਮਦ ਖਿਲਾਫ ਵੱਡੀ ਕਾਰਵਾਈ, ‘ਪਲੇ ਸਟੋਰ’ ਤੋਂ ਹਟਾਇਆ ਐਪ
ਨਵੀਂ ਦਿੱਲੀ: ਗੂਗਲ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ‘ਤੇ ਵੱਡੀ ਕਾਰਵਾਈ ਕੀਤੀ ਹੈ। ਇਸ ਕਾਰਵਾਈ ਦੇ ਤਹਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਐਪ ‘ਚੰਗੀਆਂ ਗੱਲਾਂ’…
View More ਗੂਗਲ ਦੀ ਜੈਸ਼-ਏ-ਮੁਹੰਮਦ ਖਿਲਾਫ ਵੱਡੀ ਕਾਰਵਾਈ, ‘ਪਲੇ ਸਟੋਰ’ ਤੋਂ ਹਟਾਇਆ ਐਪ