ਨਵੀਂ ਦਿੱਲੀਂ: ਦੇਸ਼ ਵਿਚ ਅੱਜ ਇਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਪਣੇ ਉੱਚ ਪੱਧਰ ਤੇ ਪਹੁੰਚ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ…
View More ਆਮ ਆਦਮੀ ‘ਤੇ ਮਹਿੰਗਾਈ ਦੀ ਮਾਰ ਜਾਰੀ, ਲਗਾਤਾਰ 5ਵੇਂ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂਮੰਡੀਆਂ ‘ਚ ਖੁੱਲੇ ‘ਚ ਪਈ ਫਸਲ ‘ਤੇ ਮੀਂਹ ਦੀ ਮਾਰ ਕਾਰਨ ਕਿਸਾਨਾਂ ਦੀ ਵਧੀ ਪਰੇਸ਼ਾਨੀ
ਚੰਡੀਗੜ੍ਹ: ਕਰਵਾਚੌਥ ਵਰਤ ਦੇ ਦਿਨ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ਵਿਚ ਜਮਕੇ ਮੀਂਹ ਪਿਆ। ਇਸ ਦਿਨ ਪਹਿਲਾਂ ਵੀ ਸ਼ਨੀਵਾਰ ਨੂੰ ਸੂਬੇ ਦੇ ਕਈ ਜ਼ਿਲਿਆਂ…
View More ਮੰਡੀਆਂ ‘ਚ ਖੁੱਲੇ ‘ਚ ਪਈ ਫਸਲ ‘ਤੇ ਮੀਂਹ ਦੀ ਮਾਰ ਕਾਰਨ ਕਿਸਾਨਾਂ ਦੀ ਵਧੀ ਪਰੇਸ਼ਾਨੀਭਾਜਪਾ ਨਾਲ ਸਾਂਝੇਦਾਰੀ ‘ਤੇ ਬੋਲੇ ਕੈਪਟਨ, ਪਹਿਲਾਂ ਕਿਸਾਨੀ ਮਸਲੇ ਦਾ ਹੱਲ ਕਰੇ ਸਰਕਾਰ
ਚੰਡੀਗੜ੍ਹ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਣ ਦੇ ਨਾਲ-ਨਾਲ ਸਿਆਸੀ ਸਰਗਰਮੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਜਿਥੇ ਇਕ ਪਾਸੇ ਵੱਖ-ਵੱਖ ਸਿਆਸੀ…
View More ਭਾਜਪਾ ਨਾਲ ਸਾਂਝੇਦਾਰੀ ‘ਤੇ ਬੋਲੇ ਕੈਪਟਨ, ਪਹਿਲਾਂ ਕਿਸਾਨੀ ਮਸਲੇ ਦਾ ਹੱਲ ਕਰੇ ਸਰਕਾਰਕੀ ਹੈ ਵਰਤ ਦੀ ਕਥਾ ਦਾ ਮਹੱਤਵ, ਹਰ ਸੁਹਾਗਣ ਲਈ ਕਿਉਂ ਜ਼ਰੂਰੀ ਹੁੰਦੈ ‘ਕਰਵਾ ਚੌਥ’
ਚੰਡੀਗੜ੍ਹ- ਔਰਤਾਂ ਲਈ ਅਖੰਡ ਸੌਭਾਗਿਆ ਦਾ ਵਰਤ ਕਰਵਾਚੌਥ ਹਰ ਸਾਲ ਕੱਤਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚੌਥ ਨੂੰ ਆਉਂਦਾ ਹੈ। ਕਰਵਾ ਚੌਥ ਦਾ ਵਰਤ ਦੀਵਾਲੀ…
View More ਕੀ ਹੈ ਵਰਤ ਦੀ ਕਥਾ ਦਾ ਮਹੱਤਵ, ਹਰ ਸੁਹਾਗਣ ਲਈ ਕਿਉਂ ਜ਼ਰੂਰੀ ਹੁੰਦੈ ‘ਕਰਵਾ ਚੌਥ’UP ‘ਚ ਵੱਡਾ ਫੇਰਬਦਲ, 10 ਡੀ.ਐੱਮ. ਸਣੇ 14 IPS ਅਫਸਰ ਬਦਲੇ
ਲਖਨਊ- ਉੱਤਰ ਪ੍ਰਦੇਸ਼ ਵਿੱਚ ਯੋਗੀ ਸਰਕਾਰ ਨੇ ਇੱਕ ਵਾਰ ਫਿਰ ਵੱਡਾ ਪ੍ਰਬੰਧਕੀ ਫੇਰਬਦਲ ਕੀਤਾ ਹੈ। ਸਰਕਾਰ ਨੇ ਪ੍ਰਦੇਸ਼ ਵਿੱਚ 14 ਆਈ.ਪੀ.ਐੱਸ. ਅਧਿਕਾਰੀਆਂ ਦਾ ਤਬਾਦਲਾ ਕਰ…
View More UP ‘ਚ ਵੱਡਾ ਫੇਰਬਦਲ, 10 ਡੀ.ਐੱਮ. ਸਣੇ 14 IPS ਅਫਸਰ ਬਦਲੇT20 WC: ਅੱਜ ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ, ਮਿਸ਼ਨ ਵਿਸ਼ਵ ਕੱਪ ਦਾ ਹੋਵੇਗਾ ਆਗਾਜ਼
ਨਵੀਂ ਦਿੱਲੀ: ਭਾਰਤੀ ਟੀਮ ਐਤਵਾਰ ਯਾਨੀ ਅੱਜ T20 ਵਿਸ਼ਵ ਕੱਪ ਵਿੱਚ ਆਪਣਾ ਮਿਸ਼ਨ ਸ਼ੁਰੂ ਕਰੇਗੀ। ਭਾਰਤ ਦਾ ਪਹਿਲਾ ਮੈਚ ਗੁਆਂਢੀ ਦੇਸ਼ ਦੀ ਟੀਮ ਪਾਕਿਸਤਾਨ ਨਾਲ…
View More T20 WC: ਅੱਜ ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ, ਮਿਸ਼ਨ ਵਿਸ਼ਵ ਕੱਪ ਦਾ ਹੋਵੇਗਾ ਆਗਾਜ਼ਚੀਨ ਦੇ ਕੈਮੀਕਲ ਪਲਾਂਟ ‘ਚ ਵਿਸਫੋਟ, 4 ਹਲਾਕ
ਬੀਜਿੰਗ: ਚੀਨ ਦੇ ਇਕ ਕੈਮੀਕਲ ਪਲਾਂਟ ‘ਚ ਵਿਸਫੋਟ ਹੋਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 3 ਲੋਕ ਜ਼ਖ਼ਮੀ ਹੋ ਗਏ ਹਨ। ਸਥਾਨਕ…
View More ਚੀਨ ਦੇ ਕੈਮੀਕਲ ਪਲਾਂਟ ‘ਚ ਵਿਸਫੋਟ, 4 ਹਲਾਕT20 World Cup: ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 5 ਵਿਕਟਾਂ ਨਾਲ ਦਿੱਤੀ ਮਾਤ
ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ਵਿੱਚ ਆਸਟਰੇਲੀਆ ਨੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਨੂੰ 5 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਧਮਾਕੇਦਾਰ ਸ਼ੁਰੂਆਤ ਕੀਤੀ। ਪਹਿਲਾਂ ਬੱਲੇਬਾਜ਼ੀ…
View More T20 World Cup: ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 5 ਵਿਕਟਾਂ ਨਾਲ ਦਿੱਤੀ ਮਾਤBSF ਦਾ ਅਧਿਕਾਰ ਖੇਤਰ ਵਧਾਏ ਜਾਣ ਉੱਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਬ ਪਾਰਟੀ ਮੀਟਿੰਗ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੀਐਸਐਫ ਦਾ ਅਧਿਕਾਰ ਖੇਤਰ ਵਧਾਏ ਜਾਣ ‘ਤੇ ਸੋਮਵਾਰ ਨੂੰ ਆਲ ਪਾਰਟੀ ਮੀਟਿੰਗ ਬੁਲਾਈ ਹੈ। ਪੰਜਾਬ ਭਵਨ ‘ਚ…
View More BSF ਦਾ ਅਧਿਕਾਰ ਖੇਤਰ ਵਧਾਏ ਜਾਣ ਉੱਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਬ ਪਾਰਟੀ ਮੀਟਿੰਗਸਰਹੱਦ ਪਾਰ ਜਾਸੂਸੀ ਦਾ ਪਰਦਾਫਾਸ਼, ਪਾਕਿ ISI ਲਈ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ‘ਚ ਇੱਕ ਸਿਪਾਹੀ ਗ੍ਰਿਫਤਾਰ
ਅੰਮ੍ਰਿਤਸਰ: ਪ੍ਰਭੂਸੱਤਾ ਨਾਲ ਸਮਝੌਤਾ ਕਰਨ ਲਈ ਨਾਪਾਕ ਸਾਜ਼ਿਸ਼ਾਂ ਨਾਲ ਸੰਵੇਦਨਸ਼ੀਲ ਸੂਚਨਾਵਾਂ ਦੀ ਸਪਲਾਈ ਕਰਨ ਵਾਲੇ ਪਾਕਿ ਆਈਐੱਸਆਈ ਅਤੇ ਚਾਲਬਾਜ਼ ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਗਠਜੋੜ…
View More ਸਰਹੱਦ ਪਾਰ ਜਾਸੂਸੀ ਦਾ ਪਰਦਾਫਾਸ਼, ਪਾਕਿ ISI ਲਈ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ‘ਚ ਇੱਕ ਸਿਪਾਹੀ ਗ੍ਰਿਫਤਾਰ