ਨਵੀਂ ਦਿੱਲੀ- ਕੋਰੋਨਾ ਪਾਜ਼ੇਟਿਵ ਦੀ ਰਿਪੋਰਟ ਆਉਣ ‘ਤੇ ਉੱਤਰ-ਪੱਛਮੀ ਦਿੱਲੀ ਦੇ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਏਮਜ਼ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਇਸ ਸਬੰਧ…
View More ਹੰਸਰਾਜ ਹੰਸ ਹੋਏ ਕੋਰੋਨਾ ਪਾਜ਼ੇਟਿਵ, ਖੁਦ ਟਵੀਟ ਕਰ ਦਿੱਤੀ ਜਾਣਕਾਰੀਪੰਜਾਬ ਵਜ਼ਾਰਤ ਦੀ ਅਹਿਮ ਬੈਠਕ, ਵਿਚਾਰੇ ਜਾਣਗੇ ਕਈ ਮੁੱਦੇ
ਚੰਡੀਗੜ੍ਹ: ਪੰਜਾਬ ਵਜ਼ਾਰ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੀਤੀ ਜਾ ਰਹੀ…
View More ਪੰਜਾਬ ਵਜ਼ਾਰਤ ਦੀ ਅਹਿਮ ਬੈਠਕ, ਵਿਚਾਰੇ ਜਾਣਗੇ ਕਈ ਮੁੱਦੇਯੁਵਰਾਜ ਸਿੰਘ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ, ਚਾਹਲ ਨੂੰ ਜਾਤੀਸੂਚਕ ਸ਼ਬਦ ਬੋਲਣ ‘ਤੇ ਹੋਈ ਸੀ FIR
ਨਵੀਂ ਦਿੱਲੀ: ਇੰਸਟਾਗ੍ਰਾਮ ਲਾਈਵ ’ਤੇ ਸਾਥੀ ਖਿਡਾਰੀਆਂ ਨਾਲ ਗੱਲਬਾਤ ਦੌਰਾਨ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਵਾਲੇ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ’ਤੇ ਕੋਰਟ ਨੇ ਸਖਤੀ ਦਿਖਾਈ…
View More ਯੁਵਰਾਜ ਸਿੰਘ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ, ਚਾਹਲ ਨੂੰ ਜਾਤੀਸੂਚਕ ਸ਼ਬਦ ਬੋਲਣ ‘ਤੇ ਹੋਈ ਸੀ FIRਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ, SKM ਨੇ 6 ਘੰਟੇ ਟ੍ਰੇਨਾਂ ਰੋਕਣ ਦਾ ਕੀਤਾ ਐਲਾਨ
ਚੰਡੀਗੜ੍ਹ- ਖੇਤੀ ਕਾਨੂੰਨਾਂ ਦੇ ਵਿਰੋਧ ’ਚ ਡਟੇ ਕਿਸਾਨਾਂ ਵਲੋਂ ਇਕ ਵਾਰ ਫਿਰ ਰੇਲਵੇ ਟਰੈਕ ’ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅੱਜ ਯਾਨੀ ਕਿ…
View More ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ, SKM ਨੇ 6 ਘੰਟੇ ਟ੍ਰੇਨਾਂ ਰੋਕਣ ਦਾ ਕੀਤਾ ਐਲਾਨਇਸ ਦੇਸ਼ ਕੋਲ ਨਹੀਂ ਬਚੇ ਤੇਲ ਖਰੀਦਣ ਦੇ ਵੀ ਪੈਸੇ, ਭਾਰਤ ਤੋਂ ਮੰਗਿਆ ਕਰਜ਼ਾ
ਕੋਲੰਬੋ: ਸ਼੍ਰੀਲੰਕਾ ਨੇ ਦੇਸ਼ ਵਿਚ ਵਿਦੇਸ਼ੀ ਮੁਦਰਾ ਸੰਕਟ ਦੇ ਵਿਚਾਲੇ ਕੱਚੇ ਤੇਲ ਦੀ ਖਰੀਦ ਦੇ ਭੁਗਤਾਨ ਦੇ ਲਈ ਭਾਰਤ ਤੋਂ 50 ਕਰੋੜ ਡਾਲਰ ਦਾ ਕਰਜ਼ਾ…
View More ਇਸ ਦੇਸ਼ ਕੋਲ ਨਹੀਂ ਬਚੇ ਤੇਲ ਖਰੀਦਣ ਦੇ ਵੀ ਪੈਸੇ, ਭਾਰਤ ਤੋਂ ਮੰਗਿਆ ਕਰਜ਼ਾਜੰਮੂ-ਕਸ਼ਮੀਰ: ਕੁਲਗਾਮ ‘ਚ ਬਿਹਾਰ ਦੇ 2 ਮਜ਼ਦੂਰਾਂ ਦਾ ਕਤਲ, ਘਰ ‘ਚ ਦਾਖਲ ਹੋ ਕੀਤਾ ਹਮਲਾ
ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਫੌਜ ਦੀਆਂ ਅੱਤਵਾਦ ਵਿਰੋਧੀ ਕਾਰਵਾਈਆਂ ਤੋਂ ਨਿਰਾਸ਼ ਅੱਤਵਾਦੀ ਇੱਕ ਤੋਂ ਬਾਅਦ ਇੱਕ ਗੈਰ-ਕਸ਼ਮੀਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਐਤਵਾਰ ਨੂੰ ਵੀ ਗੈਰ…
View More ਜੰਮੂ-ਕਸ਼ਮੀਰ: ਕੁਲਗਾਮ ‘ਚ ਬਿਹਾਰ ਦੇ 2 ਮਜ਼ਦੂਰਾਂ ਦਾ ਕਤਲ, ਘਰ ‘ਚ ਦਾਖਲ ਹੋ ਕੀਤਾ ਹਮਲਾਸਨਅਤਕਾਰਾਂ-ਵਪਾਰੀਆਂ ਦੀਆਂ ਜਾਇਜ਼ ਮੰਗਾਂ ਹੋਣਗੀਆਂ ਪੂਰੀਆਂ: ਓਪੀ ਸੋਨੀ
ਅੰਮਿ੍ਤਸਰ- ਪੰਜਾਬ ਵਪਾਰ ਮੰਡਲ ਵਲੋਂ ਕਰਵਾਈ ਭੇਟ ਵਾਰਤਾ ਨੂੰ ਸੰਬੋਧਨ ਕਰਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਤੁਹਾਡੀਆਂ ਜਾਇਜ਼…
View More ਸਨਅਤਕਾਰਾਂ-ਵਪਾਰੀਆਂ ਦੀਆਂ ਜਾਇਜ਼ ਮੰਗਾਂ ਹੋਣਗੀਆਂ ਪੂਰੀਆਂ: ਓਪੀ ਸੋਨੀਜੰਮੂ-ਕਸ਼ਮੀਰ ‘ਚ ਅੱਤਵਾਦੀ ਘਟਨਾਵਾਂ ਵਿਚਾਲੇ ਭਾਰਤ-ਪਾਕਿਸਤਾਨ ਮੈਚ ਰੱਦ ਕਰਨ ਦੀ ਉੱਠੀ ਮੰਗ
ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਕਾਇਰਤਾਪੂਰਨ ਕਾਰਵਾਈ ਕਾਰਨ ਪਿਛਲੇ ਇੱਕ ਹਫ਼ਤੇ ਵਿੱਚ ਭਾਰਤ ਦੇ ਨੌਂ ਜਵਾਨ ਸ਼ਹੀਦ ਹੋਏ ਹਨ। ਪਾਕਿਸਤਾਨ ਤੋਂ ਅੱਤਵਾਦੀ ਲਗਾਤਾਰ ਭਾਰਤ…
View More ਜੰਮੂ-ਕਸ਼ਮੀਰ ‘ਚ ਅੱਤਵਾਦੀ ਘਟਨਾਵਾਂ ਵਿਚਾਲੇ ਭਾਰਤ-ਪਾਕਿਸਤਾਨ ਮੈਚ ਰੱਦ ਕਰਨ ਦੀ ਉੱਠੀ ਮੰਗਇਸ ਸੂਬੇ ‘ਚ ਨਿਕਲੀਆਂ ਬੰਪਰ ਪੁਲਿਸ ਭਰਤੀਆਂ, 12ਵੀਂ ਪਾਸ ਨੌਜਵਾਨ ਕਰੋ ਅਪਲਾਈ
ਸ਼੍ਰੀਨਗਰ: ਹਿਮਾਚਲ ਪ੍ਰਦੇਸ਼ ਪੁਲਿਸ ਨੇ ਕਾਂਸਟੇਬਲ ਦੀਆਂ ਅਸਾਮੀਆਂ ਲਈ ਬੰਪਰ ਭਰਤੀਆਂ ਕੱਢੀਆਂ। ਹਾਲ ਹੀ ਵਿੱਚ ਇਸ ਭਰਤੀ ਦੀ ਨੋਟੀਫਿਕੇਸ਼ਨ ਜਾਰੀ ਕਰਕੇ ਅਰਜ਼ੀ ਦੀ ਪ੍ਰਕਿਰਿਆ ਸ਼ੁਰੂ…
View More ਇਸ ਸੂਬੇ ‘ਚ ਨਿਕਲੀਆਂ ਬੰਪਰ ਪੁਲਿਸ ਭਰਤੀਆਂ, 12ਵੀਂ ਪਾਸ ਨੌਜਵਾਨ ਕਰੋ ਅਪਲਾਈਤਿਓਹਾਰੀ ਸੀਜ਼ਨ ‘ਚ ਹੁਣ ਇਸ ਬੈਂਕ ਦਾ ਗਾਹਕਾਂ ਨੂੰ ਤੋਹਫ਼ਾ, ਹੋਮ ਤੇ ਕਾਰ ਲੋਨ ਲਈ ਘਟਾਈਆਂ ਦਰਾਂ
ਨਵੀਂ ਦਿੱਲੀ: ਇਸ ਤਿਓਹਾਰੀ ਸੀਜ਼ਨ ਵਿੱਚ ਸਟੇਟ ਬੈਂਕ ਆਫ਼ ਇੰਡੀਆ, ਬੈਂਕ ਆਫ਼ ਬੜੌਦਾ ਸਮੇਤ ਬਹੁਤ ਸਾਰੇ ਬੈਂਕਾਂ ਨੇ ਆਪਣੇ ਗ੍ਰਾਹਕਾਂ ਨੂੰ ਹੋਮ ਲੋਨ ਅਤੇ ਕਾਰ…
View More ਤਿਓਹਾਰੀ ਸੀਜ਼ਨ ‘ਚ ਹੁਣ ਇਸ ਬੈਂਕ ਦਾ ਗਾਹਕਾਂ ਨੂੰ ਤੋਹਫ਼ਾ, ਹੋਮ ਤੇ ਕਾਰ ਲੋਨ ਲਈ ਘਟਾਈਆਂ ਦਰਾਂ