ਲਖਨਊ: ਮੁੰਬਈ ਪੁਸ਼ਪਕ ਐਕਸਪ੍ਰੈੱਸ ਵਿਚ ਇਕ ਮਹਿਲਾ ਨਾਲ ਕਥਿਤ ਤੌਰ ਉੱਤੇ ਸਮੂਹਿਕ ਜ਼ਬਰ-ਜਨਾਹ ਦੀ ਵਾਰਦਾਤ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਚਾਰ ਲੋਕਾਂ ਨੂੰ ਗ੍ਰਿਫਤਾਰ…
View More ਮਹਾਰਾਸ਼ਟਰ: ਚੱਲਦੀ ਟ੍ਰੇਨ ‘ਚ ਮਹਿਲਾ ਨਾਲ ਸਮੂਹਿਕ ਜ਼ਬਰ-ਜਨਾਹ, 4 ਗ੍ਰਿਫਤਾਰਲਖੀਮਪੁਰ ਕਾਂਡ: ਆਸ਼ੀਸ਼ ਦੇ ਸਿਰੰਡਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਖਤਮ ਕੀਤੀ ਭੁੱਖ ਹੜਤਾਲ
ਲਖਨਊ: ਲਖੀਮਪੁਰ ਕਾਂਡ ਵਿਚ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਤੋਂ ਬਾਅਦ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ…
View More ਲਖੀਮਪੁਰ ਕਾਂਡ: ਆਸ਼ੀਸ਼ ਦੇ ਸਿਰੰਡਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਖਤਮ ਕੀਤੀ ਭੁੱਖ ਹੜਤਾਲਲਖੀਮਪੁਰ ਕਾਂਡ ਨਾਲ ਜੁੜੀ ਵੱਡੀ ਖਬਰ, ਕ੍ਰਾਈਮ ਬ੍ਰਾਂਚ ਪਹੁੰਚਿਆ ਆਸ਼ੀਸ਼ ਮਿਸ਼ਰਾ
ਚੰਡੀਗੜ੍ਹ: ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਾਰੇ ਘਟਨਾਕ੍ਰਮ ਦੇ ਮੁੱਖ ਦੋਸ਼ੀ ਦੱਸੇ ਜਾਣ…
View More ਲਖੀਮਪੁਰ ਕਾਂਡ ਨਾਲ ਜੁੜੀ ਵੱਡੀ ਖਬਰ, ਕ੍ਰਾਈਮ ਬ੍ਰਾਂਚ ਪਹੁੰਚਿਆ ਆਸ਼ੀਸ਼ ਮਿਸ਼ਰਾਦੇਸ਼ ‘ਚ ਕੋਰੋਨਾ ਦੀ ਧੀਮੀ ਪਈ ਰਫਤਾਰ, ਪਿਛਲੇ 24 ਘੰਟਿਆਂ ‘ਚ 19,740 ਮਾਮਲੇ ਦਰਜ
ਨਵੀਂ ਦਿੱਲੀ: ਦੇਸ਼ ‘ਚ ਘਾਤਕ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵੱਧਣ ਤੋਂ ਬਾਅਦ ਹੁਣ ਇਹ ਇੱਕ ਵਾਰ ਫਿਰ ਘੱਟਣੇ ਸ਼ੁਰੂ ਹੋ ਗਏ ਹਨ। ਅੱਜ ਲਗਾਤਾਰ…
View More ਦੇਸ਼ ‘ਚ ਕੋਰੋਨਾ ਦੀ ਧੀਮੀ ਪਈ ਰਫਤਾਰ, ਪਿਛਲੇ 24 ਘੰਟਿਆਂ ‘ਚ 19,740 ਮਾਮਲੇ ਦਰਜਤਾਲਿਬਾਨ ਦੇ ਨਵੇਂ ਵੀਡੀਓ ਨੇ ਵਧਾਇਆ ਖੌਫ, ਪਿਛਲੀ ਹਕੂਮਤ ਦੇ ਵਫਾਦਾਰ ਅਧਿਕਾਰੀਆਂ ਦਾ ਕਰ ਰਿਹਾ ਬੁਰਾ ਹਾਲ
ਕਾਬੁਲ: ਅਫਗਾਨਿਸਤਾਨ ਵਿਚ ਤਾਲਿਬਾਨ ਉੱਤੇ ਕਬਜ਼ੇ ਦੇ ਬਾਅਦ ਆਮ ਲੋਕਾਂ ਦੀ ਜ਼ਿੰਦਗੀ ਉੱਤੇ ਖਤਰਾ ਮੰਡਰਾ ਰਿਹਾ ਹੈ। ਸਭ ਤੋਂ ਬੁਰਾ ਹਾਲ ਉਨ੍ਹਾਂ ਸਰਕਾਰੀ ਅਫਸਰਾਂ ਤੇ…
View More ਤਾਲਿਬਾਨ ਦੇ ਨਵੇਂ ਵੀਡੀਓ ਨੇ ਵਧਾਇਆ ਖੌਫ, ਪਿਛਲੀ ਹਕੂਮਤ ਦੇ ਵਫਾਦਾਰ ਅਧਿਕਾਰੀਆਂ ਦਾ ਕਰ ਰਿਹਾ ਬੁਰਾ ਹਾਲਅਫਗਾਨਿਸਤਾਨ ਦੀ ਸ਼ਿਆ ਮਸਜਿਦ ‘ਚ ਜ਼ਬਰਦਸਤ ਧਮਾਕਾ, ਕਈ ਲੋਕਾਂ ਦੀ ਮੌਤ
ਕਾਬੁਲ- ਅਫਗਾਨਿਸਤਾਨ ਵਿਚ ਤਾਲਿਬਾਨ ਦੇ ਸੱਤਾ ਵਿਚ ਕਾਬਿਜ਼ ਹੋਣ ਤੋਂ ਬਾਅਦ ਅਸਥਿਰਤਾ ਦਾ ਮਾਹੌਲ ਹੈ। ਅਫਗਾਨਿਸਤਾਨ ਦੇ ਉੱਤਰੀ ਕੁੰਦੁਜ ਸੂਬੇ ਵਿਚ ਜੁਮੇ ਦੀ ਨਮਾਜ਼ ਦੌਰਾਨ…
View More ਅਫਗਾਨਿਸਤਾਨ ਦੀ ਸ਼ਿਆ ਮਸਜਿਦ ‘ਚ ਜ਼ਬਰਦਸਤ ਧਮਾਕਾ, ਕਈ ਲੋਕਾਂ ਦੀ ਮੌਤਸਾਰੇ ਸਰਕਾਰੀ ਕਰਮਚਾਰੀਆਂ ਨੂੰ ਫਰਮਾਨ, ਟੀਕਾ ਨਹੀਂ ਤਾਂ ਦਫਤਰ ‘ਚ ‘No Entry’
ਨਵੀਂ ਦਿੱਲੀ: ਦਿੱਲੀ ਦੇ ਸਰਕਾਰੀ ਕਰਮਚਾਰੀਆਂ ਦੇ ਲਈ ਵੱਡੀ ਖਬਰ ਆ ਰਹੀ ਹੈ। ਦਿੱਲੀ ਆਪਦਾ ਪ੍ਰਬੰਧਨ ਅਥਾਰਟੀ ਨੇ ਆਪਣੇ ਅਹਿਮ ਹੁਕਮਾਂ ਵਿਚ ਕਿਹਾ ਕਿ ਦਿੱਲੀ…
View More ਸਾਰੇ ਸਰਕਾਰੀ ਕਰਮਚਾਰੀਆਂ ਨੂੰ ਫਰਮਾਨ, ਟੀਕਾ ਨਹੀਂ ਤਾਂ ਦਫਤਰ ‘ਚ ‘No Entry’ਮੋਦੀ ਸਰਕਾਰ ਦੇ ਮੁੱਖ ਆਰਥਿਕ ਸਲਾਹਕਾਰ KV Subramanian ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ: ਭਾਰਤ ਸਰਕਾਰ ਦੇ ਮੁੱਖ ਆਰਥਿਕ ਸਲਾਹਕਾਰ KV Subramanian ਨੇ ਸ਼ੁੱਕਰਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਭਾਰਤ ਸਰਕਾਰ…
View More ਮੋਦੀ ਸਰਕਾਰ ਦੇ ਮੁੱਖ ਆਰਥਿਕ ਸਲਾਹਕਾਰ KV Subramanian ਨੇ ਦਿੱਤਾ ਅਸਤੀਫਾਲਖੀਮਪੁਰ ਹਿੰਸਾ ਦੌਰਾਨ ਚੱਲੀ ਸੀ ਗੋਲੀ, ਕੀ ਹੁਣ ਹੋਵੇਗੀ ਕੋਈ ਗ੍ਰਿਫਤਾਰੀ? (ਵੀਡੀਓ)
ਚੰਡੀਗੜ੍ਹ: ਲਖੀਮਪੁਰ ਹਿੰਸਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੰਟਰਨੈੱਟ ਸੇਵਾਵਾਂ ਖੁੱਲਦੇ ਸਾਰ ਹੀ ਲਖੀਮਪੁਰ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ…
View More ਲਖੀਮਪੁਰ ਹਿੰਸਾ ਦੌਰਾਨ ਚੱਲੀ ਸੀ ਗੋਲੀ, ਕੀ ਹੁਣ ਹੋਵੇਗੀ ਕੋਈ ਗ੍ਰਿਫਤਾਰੀ? (ਵੀਡੀਓ)ਸ਼ਾਹਰੁਖ ਖਾਨ ਦੇ ਬੇਟੇ ਦੀ ਜ਼ਮਾਨਤ ਪਟੀਸ਼ਨ ਖਾਰਿਜ, ਰਹਿਣਗੇ ਜੇਲ ‘ਚ
ਨਵੀਂ ਦਿੱਲੀ: ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰਿਅਨ ਖਾਨ ਦੀ ਮੁੰਬਈ ਦੇ ਮੈਜਿਸਟ੍ਰੇਟ ਕੋਰਟ ਵਿਚ ਬੇਲ ਲਈ ਸੁਣਵਾਈ ਚੱਲ ਰਹੀ ਸੀ। ਇਸ ਦੌਰਾਨ ਵੱਡੀ…
View More ਸ਼ਾਹਰੁਖ ਖਾਨ ਦੇ ਬੇਟੇ ਦੀ ਜ਼ਮਾਨਤ ਪਟੀਸ਼ਨ ਖਾਰਿਜ, ਰਹਿਣਗੇ ਜੇਲ ‘ਚ