ਨਵੀਂ ਦਿੱਲੀ: ਦੇਸ਼ ਵਿਚ ਹੁਣ ਵੱਡੀ ਗਿਣਤੀ ਵਿਚ ਜਾਨਲੇਵਾ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ…
View More ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 26 ਹਜ਼ਾਰ ਮਾਮਲੇ, 16 ਹਜ਼ਾਰ ਸਿਰਫ ਕੇਰਲ ਤੋਂਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ, ਵਿਚਾਰੇ ਜਾਣਗੇ ਕਈ ਮੁੱਦੇ
ਚੰਡੀਗੜ੍ਹ- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਅੱਜ ਵਜ਼ਾਰਤ ਦੀ ਪਹਿਲੀ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕੈਬਨਿਟ ਦੇ…
View More ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ, ਵਿਚਾਰੇ ਜਾਣਗੇ ਕਈ ਮੁੱਦੇਭਾਰਤ ਬੰਦ: ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ
ਜਲੰਧਰ- ਸੰਯੁਕਤ ਕਿਸਾਨ ਮੋਰਚੇ ਵੱਲੋਂ ਮਿਲੀ ਭਾਰਤ ਬੰਦ ਦੀ ਕਾਲ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਾ…
View More ਭਾਰਤ ਬੰਦ: ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮਭਾਰਤ ਬੰਦ: ਦਿੱਲੀ-ਗੁਰੂਗ੍ਰਾਮ ਬਾਰਡਰ ‘ਤੇ ਮਹਾਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਭਾਰਤ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ…
View More ਭਾਰਤ ਬੰਦ: ਦਿੱਲੀ-ਗੁਰੂਗ੍ਰਾਮ ਬਾਰਡਰ ‘ਤੇ ਮਹਾਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂਬੰਦ ਦੀ ਕਾਲ ਨੂੰ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਲੋਂ ਪੂਰਨ ਸਮਰਥਨ, ਤਮਾਮ ਦੁਕਾਨਾਂ ਅਤੇ ਕਾਰੋਬਾਰ ਵਿਖੇ ਬੰਦ
ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੀ ਕਾਲ ਨੂੰ ਜ਼ਿਲਾ ਗੁਰਦਾਸਪੁਰ ਵਿਚ ਪੂਰਨ ਤੌਰ ਉੱਤੇ ਸਮਰਥਨ ਮਿਲਦਾ ਨਜ਼ਰ ਆਇਆ। ਜੇਕਰ ਗੱਲ ਕੀਤੀ ਜਾਵੇ ਬਟਾਲਾ…
View More ਬੰਦ ਦੀ ਕਾਲ ਨੂੰ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਲੋਂ ਪੂਰਨ ਸਮਰਥਨ, ਤਮਾਮ ਦੁਕਾਨਾਂ ਅਤੇ ਕਾਰੋਬਾਰ ਵਿਖੇ ਬੰਦਨਰਿੰਦਰ ਤੋਮਰ ਦਾ ਗੱਲਬਾਤ ਦਾ ਸੱਦਾ, ਟਿਕੈਤ ਬੋਲੇ-‘ਖੇਤੀਬਾੜੀ ਮੰਤਰੀ ਰੱਟੂ’
ਨਵੀਂ ਦਿੱਲੀ- ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਬਾਰਡਰ ਉੱਤੇ ਕਿਸਾਨਾਂ ਦਾ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ ਅੱਜ ਸਵੇਰੇ 6 ਵਜੇ ਤੋਂ…
View More ਨਰਿੰਦਰ ਤੋਮਰ ਦਾ ਗੱਲਬਾਤ ਦਾ ਸੱਦਾ, ਟਿਕੈਤ ਬੋਲੇ-‘ਖੇਤੀਬਾੜੀ ਮੰਤਰੀ ਰੱਟੂ’ਭਾਰਤ ਬੰਦ: ਕਿਸਾਨਾਂ ਨੇ ਜਾਮ ਕੀਤਾ ਦਿੱਲੀ-ਅੰਮ੍ਰਿਤਸਰ ਹਾਈਵੇਅ, ਪੁਲਿਸ ਹਾਈ ਅਲਰਟ
ਚੰਡੀਗੜ੍ਹ- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਇਕ ਸਾਲ ਤੋਂ ਜਾਰੀ ਕਿਸਾਨਾਂ ਦਾ ਸੰਘਰਸ਼ ਇਕ ਵਾਰ ਫਿਰ ਤੋਂ ਤੇਜ਼ੀ ਫੜਦਾ ਜਾ ਰਿਹਾ…
View More ਭਾਰਤ ਬੰਦ: ਕਿਸਾਨਾਂ ਨੇ ਜਾਮ ਕੀਤਾ ਦਿੱਲੀ-ਅੰਮ੍ਰਿਤਸਰ ਹਾਈਵੇਅ, ਪੁਲਿਸ ਹਾਈ ਅਲਰਟਭਲਕੇ ਹੋਵੇਗੀ ਪੰਜਾਬ ਦੀ ਨਵੀਂ ਕੈਬਨਿਟ ਦੀ ਮੀਟਿੰਗ, ਵਿਚਾਰੇ ਜਾਣਗੇ ਕਈ ਮੁੱਦੇ
ਚੰਡੀਗੜ੍ਹ- ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਅਹੁਦੇ ਉੱਤੇ ਬੈਠਣ ਤੋਂ ਬਾਅਦ ਅੱਜ ਪੰਜਾਬ ਦੀ ਨਵੀਂ ਵਜਾਰਤ ਨੇ ਸਹੁੰ ਚੁੱਕ ਲਈ ਹੈ। ਹਾਲਾਂਕਿ ਅਜੇ ਤੱਕ…
View More ਭਲਕੇ ਹੋਵੇਗੀ ਪੰਜਾਬ ਦੀ ਨਵੀਂ ਕੈਬਨਿਟ ਦੀ ਮੀਟਿੰਗ, ਵਿਚਾਰੇ ਜਾਣਗੇ ਕਈ ਮੁੱਦੇਕਿਸਾਨਾਂ ਵਲੋਂ ਭਾਰਤ ਬੰਦ ਭਲਕੇ, ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੀ ਜਨਤਾ ਨੂੰ ਕੀਤੀ ਅਪੀਲ
ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਭਲਕੇ ਯਾਨੀ ਕਿ 27 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।…
View More ਕਿਸਾਨਾਂ ਵਲੋਂ ਭਾਰਤ ਬੰਦ ਭਲਕੇ, ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੀ ਜਨਤਾ ਨੂੰ ਕੀਤੀ ਅਪੀਲਅਮਰੀਕਾ ਫੇਰੀ ਤੋਂ ਵਾਪਸ ਪਰਤੇ PM ਮੋਦੀ, 65 ਘੰਟਿਆਂ ‘ਚ ਕੀਤੀਆਂ 24 ਮੀਟਿੰਗਾਂ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ 65 ਘੰਟੇ ਦੀ ਅਮਰੀਕਾ ਫੇਰੀ ਦੌਰਾਨ 20 ਮੀਟਿੰਗਾਂ ਕੀਤੀਆਂ। ਇਸ ਦੇ ਨਾਲ ਹੀ ਲੰਮੀ ਉਡਾਣ ਦੇ ਦੌਰਾਨ…
View More ਅਮਰੀਕਾ ਫੇਰੀ ਤੋਂ ਵਾਪਸ ਪਰਤੇ PM ਮੋਦੀ, 65 ਘੰਟਿਆਂ ‘ਚ ਕੀਤੀਆਂ 24 ਮੀਟਿੰਗਾਂ