ਚੰਡੀਗੜ੍ਹ: ਕੈਬਨਿਟ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਲਿਸਟ ਵਿਚੋਂ ਕੁਲਜੀਤ ਨਾਗਰਾ ਦਾ ਨਾਂ ਬਾਹਰ…
View More ਕੈਬਨਿਟ ਲਿਸਟ ‘ਚੋਂ ਕੁਲਜੀਤ ਨਾਗਰਾ ਬਾਹਰ, ਕਾਕਾ ਰਣਦੀਪ ਦੀ ਹੋਵੇਗੀ ਐਂਟਰੀ: ਸੂਤਰਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਫੇਰਬਦਲ ਜਾਰੀ, 4 ਹੋਰ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ: ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 4 ਹੋਰ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
View More ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਫੇਰਬਦਲ ਜਾਰੀ, 4 ਹੋਰ ਸੀਨੀਅਰ ਅਧਿਕਾਰੀਆਂ ਦੇ ਤਬਾਦਲੇਪਟਿਆਲਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵਿਧਾਇਕਾਂ ਨਾਲ ਮੀਟਿੰਗ ਖਤਮ ਹੋ ਚੁੱਕੀ ਹੈ। ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਪਟਿਆਲਾ ਤੋਂ ਚੰਡੀਗੜ੍ਹ ਲਈ…
View More ਪਟਿਆਲਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂਫੁਰਸਤ ਦੇ ਪਲਾਂ ‘ਚ ‘ਓ ਗੋਰੇ-ਗੋਰੇ ਬਾਂਕੇ ਛੋਰੇ’ ਗੁਣਗੁਣਾਉਂਦੇ ਦਿਖੇ ਕੈਪਟਨ, ਵੀਡੀਓ ਹੋ ਰਹੀ ਵਾਇਰਲ
ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐੱਨ. ਡੀ. ਏ. ਬੈਚਮੇਟਸ (23ਵੇਂ ਅਤੇ 24ਵੇਂ ਕੋਰਸ) ਲਈ ਰਾਤ ਦਾ ਖਾਣਾ ਆਯੋਜਿਤ ਕੀਤਾ ਗਿਆ ਤੇ ਇਸ…
View More ਫੁਰਸਤ ਦੇ ਪਲਾਂ ‘ਚ ‘ਓ ਗੋਰੇ-ਗੋਰੇ ਬਾਂਕੇ ਛੋਰੇ’ ਗੁਣਗੁਣਾਉਂਦੇ ਦਿਖੇ ਕੈਪਟਨ, ਵੀਡੀਓ ਹੋ ਰਹੀ ਵਾਇਰਲCM ਚੰਨੀ ਨੇ ਜਿੱਤਿਆ ਦਿਲ, ਕਿਸਾਨ ਘਰ ਬੈਠ ਕੇ ਖਾਧਾ ਖਾਣਾ
ਬਠਿੰਡਾ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡੇ ਦੇ ਦੌਰੇ ਉੱਤੇ ਹਨ। ਇਸ ਦੌਰਾਨ ਮੁੱਖ ਮੰਤਰੀ ਦੀਆਂ…
View More CM ਚੰਨੀ ਨੇ ਜਿੱਤਿਆ ਦਿਲ, ਕਿਸਾਨ ਘਰ ਬੈਠ ਕੇ ਖਾਧਾ ਖਾਣਾUNGA: ਮੈਂ ਉਸ ਦੇਸ਼ ਦੀ ਅਗਵਾਈ ਕਰ ਰਿਹਾਂ, ਜਿਸ ਨੂੰ ਲੋਕਤੰਤਰ ਦੀ ਮਾਂ ਦਾ ਮਾਣ ਹਾਸਲ: PM ਮੋਦੀ
ਨਿਊਯਾਰਕ: ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐੱਨਜੀਏ) ਦੇ 76ਵੇਂ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਅਜਿਹੇ ਦੇਸ਼ ਦੀ ਨੁਮਾਇੰਦਗੀ ਕਰਦੇ…
View More UNGA: ਮੈਂ ਉਸ ਦੇਸ਼ ਦੀ ਅਗਵਾਈ ਕਰ ਰਿਹਾਂ, ਜਿਸ ਨੂੰ ਲੋਕਤੰਤਰ ਦੀ ਮਾਂ ਦਾ ਮਾਣ ਹਾਸਲ: PM ਮੋਦੀਕਸ਼ਮੀਰ ‘ਤੇ ਪਾਕਿ ਨੂੰ ਭਾਰਤ ਦਾ ਠੋਕਵਾਂ ਜਵਾਬ, ਕਿਹਾ-‘ਅੱਗ ਬੁਝਾਉਣ ਵਾਲਾ ਬਣ ਕੇ ਲਾਉਂਦੈ ਅੱਗ’
ਨਿਊਯਾਰਕ- ਭਾਰਤ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿਚ ਕਸ਼ਮੀਰ ਉੱਤੇ ਝੂਠ ਫੈਲਾਉਣ ਨੂੰ ਲੈ ਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਇਮਰਾਨ…
View More ਕਸ਼ਮੀਰ ‘ਤੇ ਪਾਕਿ ਨੂੰ ਭਾਰਤ ਦਾ ਠੋਕਵਾਂ ਜਵਾਬ, ਕਿਹਾ-‘ਅੱਗ ਬੁਝਾਉਣ ਵਾਲਾ ਬਣ ਕੇ ਲਾਉਂਦੈ ਅੱਗ’ਪੰਜਾਬ ਦੇ 2 ਹੋਰ IAS ਅਧਿਕਾਰੀਆਂ ਦਾ ਤਬਾਦਲਾ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 2 ਹੋਰ ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ ਦਿਲਰਾਜ ਸਿੰਘ, IAS (ਸੈਕ੍ਰੇਟਰੀ, ਰੈਵੇਨਿਊ ਤੇ…
View More ਪੰਜਾਬ ਦੇ 2 ਹੋਰ IAS ਅਧਿਕਾਰੀਆਂ ਦਾ ਤਬਾਦਲਾ‘ਗੁਲਾਬ’ ਚੱਕਰਵਾਤੀ ਤੂਫਾਨ ਕਾਰਨ ਇਨ੍ਹਾਂ 3 ਸੂਬਿਆਂ ’ਚ ਹਾਈ ਅਲਰਟ
ਨਵੀਂ ਦਿੱਲੀ: ਦੇਸ਼ ਦੇ ਇਕ ਵੱਡੇ ਹਿੱਸੇ ’ਚ ਵਾਪਸ ਆ ਰਹੇ ਮੌਨਸੂਨ ਕਾਰਨ ਭਾਰੀ ਬਾਰਿਸ਼ ਹੋ ਰਹੀ ਹੈ। ਇਸੀ ਦੌਰਾਨ, ਭਾਰਤੀ ਮੌਸਮ ਵਿਭਾਗ ਨੇ ਨਵੇਂ…
View More ‘ਗੁਲਾਬ’ ਚੱਕਰਵਾਤੀ ਤੂਫਾਨ ਕਾਰਨ ਇਨ੍ਹਾਂ 3 ਸੂਬਿਆਂ ’ਚ ਹਾਈ ਅਲਰਟArjun Rampal ਦੀ ਗਰਲਫ੍ਰੈਂਡ Gabriella ਦਾ ਭਰਾ NCB ਵਲੋਂ ਗ੍ਰਿਫਤਾਰ
ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੀ ਟੀਮ ਨੇ ਅਰਜੁਨ ਰਾਮਪਾਲ ਦੀ ਗਰਲਫ੍ਰੈਂਡ ਗੈਬਰੀਏਲਾ ਡੇਮੇਟ੍ਰੀਏਡਸ ਦੇ ਭਰਾ ਐਗਿਸਿਲਸ ਡੇਮੇਟ੍ਰੀਏਡਸ ਨੂੰ ਗੋਆ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਨ…
View More Arjun Rampal ਦੀ ਗਰਲਫ੍ਰੈਂਡ Gabriella ਦਾ ਭਰਾ NCB ਵਲੋਂ ਗ੍ਰਿਫਤਾਰ