ਮੁੰਬਈ- ਰਾਜ ਵਿਚ ਧਾਰਮਿਕ ਸਥਾਨਾਂ ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਸਿਨੇਮਾ ਹਾਲ ਖੋਲ੍ਹਣ ਦਾ ਐਲਾਨ ਕੀਤਾ ਹੈ। ਦੇਸ਼ ਵਿਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ…
View More ਮਹਾਰਾਸ਼ਟਰ ‘ਚ ਮੁੜ ਖੁੱਲ੍ਹਣਗੇ ਥੀਏਟਰ, ਮਲਟੀਪਲੈਕਸ ਤੇ ਮੰਦਰਾਂ ਦੇ ਦਰਵਾਜ਼ੇ; ਨਵੇਂ ਦਿਸ਼ਾ ਨਿਰਦੇਸ਼ ਜਾਰੀਕਪਿਲ ਸ਼ਰਮਾ ਦੀ ਸ਼ਿਕਾਇਤ ‘ਤੇ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦਾ ਬੇਟਾ ਧੋਖਾਧੜੀ ਮਾਮਲੇ ‘ਚ ਗ੍ਰਿਫਤਾਰ
ਮੁੰਬਈ- ਮੁੰਬਈ ਪੁਲਿਸ ਨੇ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ਉੱਤੇ ਦਰਜ ਧੋਖਾਧੜੀ ਦੇ ਮਾਮਲੇ ਵਿਚ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦੇ ਬੇਟੇ ਬੇਨਿਟੋ ਛਾਬੜੀਆ…
View More ਕਪਿਲ ਸ਼ਰਮਾ ਦੀ ਸ਼ਿਕਾਇਤ ‘ਤੇ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦਾ ਬੇਟਾ ਧੋਖਾਧੜੀ ਮਾਮਲੇ ‘ਚ ਗ੍ਰਿਫਤਾਰਹਰ ਮੰਗਲਵਾਰ ਦੁਪਹਿਰੇ 3 ਵਜੇ ਹੋਇਆ ਕਰੇਗੀ ਕੈਬਨਿਟ ਦੀ ਮੀਟਿੰਗ: ਪੰਜਾਬ ਮੁੱਖ ਮੰਤਰੀ
ਚੰਡੀਗੜ੍ਹ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ…
View More ਹਰ ਮੰਗਲਵਾਰ ਦੁਪਹਿਰੇ 3 ਵਜੇ ਹੋਇਆ ਕਰੇਗੀ ਕੈਬਨਿਟ ਦੀ ਮੀਟਿੰਗ: ਪੰਜਾਬ ਮੁੱਖ ਮੰਤਰੀਰੋਹਿਣੀ ਕੋਰਟ ‘ਚ ਗੈਂਗਵਾਰ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੂੰ ਰਾਜਸਥਾਨ ਜੇਲ ਕੀਤਾ ਗਿਆ ਸ਼ਿਫਟ
ਚੰਡੀਗੜ੍ਹ: ਬੀਤੇ ਦਿਨ ਦਿੱਲੀ ਦੀ ਰੋਹਿਣੀ ਕੋਰਟ ਵਿਚ ਹੋਈ ਗੈਂਗਵਾਰ ਤੋਂ ਬਾਅਦ ਪੁਲਿਸ ਹਾਈ ਅਲਰਟ ਉੱਤੇ ਹੈ। ਇਸ ਦੌਰਾਨ ਦਿੱਲੀ ਦੀ ਤਿਹਾੜ ਜੇਲ ਤੋਂ ਕਈ…
View More ਰੋਹਿਣੀ ਕੋਰਟ ‘ਚ ਗੈਂਗਵਾਰ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੂੰ ਰਾਜਸਥਾਨ ਜੇਲ ਕੀਤਾ ਗਿਆ ਸ਼ਿਫਟਜੀਂਦ ‘ਚ ਇਨੇਲੋ ਦੀ ਸਨਮਾਨ ਦਿਵਸ ਰੈਲੀ, ਲੱਖਾਂ ਦੀ ਗਿਣਤੀ ‘ਚ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ
ਜੀਂਦ: ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ 108ਵੀਂ ਜੈਅੰਤੀ ਉੱਤੇ ਜੀਂਦ ਦੀ ਨਵੀਂ ਅਨਾਜ ਮੰਡੀ ਵਿਚ ਇਨੇਲੋ ਸਨਮਾਨ ਦਿਵਸ ਰੈਲੀ ਕਰ ਰਿਹਾ ਹੈ। ਇਸ…
View More ਜੀਂਦ ‘ਚ ਇਨੇਲੋ ਦੀ ਸਨਮਾਨ ਦਿਵਸ ਰੈਲੀ, ਲੱਖਾਂ ਦੀ ਗਿਣਤੀ ‘ਚ ਲੋਕਾਂ ਦੇ ਇਕੱਠੇ ਹੋਣ ਦੀ ਉਮੀਦਦਿਨਕਰ ਗੁਪਤਾ ਦੀ ਗੈਰ-ਹਾਜ਼ਰੀ ‘ਚ ਇਕਬਾਲਪ੍ਰੀਤ ਸਿੰਘ ਸਹੋਤਾ ਹੋਣਗੇ ਪੰਜਾਬ ਦੇ DGP
ਚੰਡੀਗੜ੍ਹ: ਪੰਜਾਬ ਵਿਚ ਨਵੇਂ ਮੁੱਖ ਮੰਤਰੀ ਚੁਣੇ ਜਾਣ ਤੋਂ ਬਾਅਦ ਸੂਬੇ ਵਿਚ ਵੱਡੇ ਫੇਰਬਦਲ ਜਾਰੀ ਹਨ। ਇਸ ਵੇਲੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ।…
View More ਦਿਨਕਰ ਗੁਪਤਾ ਦੀ ਗੈਰ-ਹਾਜ਼ਰੀ ‘ਚ ਇਕਬਾਲਪ੍ਰੀਤ ਸਿੰਘ ਸਹੋਤਾ ਹੋਣਗੇ ਪੰਜਾਬ ਦੇ DGP‘ਹਰ ਸਾਲ 70 ਲੱਖ ਲੋਕਾਂ ਦੀ ਹਵਾ ਪ੍ਰਦੂਸ਼ਣ ਕਾਰਨ ਜਾਂਦੀ ਹੈ ਜਾਨ’
ਜਿਨੇਵਾ– ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਨੇ ਆਪਣੀ ਇਕ ਰਿਪੋਰਟ ’ਚ ਖੁਲਾਸਾ ਕੀਤਾ ਹੈ ਕਿ ਹਵਾ ਪ੍ਰਦੂਸ਼ਣ ਹੁਣ ਮਨੁੱਖੀ ਜੀਵਨ ਲਈ ਸਭ ਤੋਂ ਵੱਡੇ…
View More ‘ਹਰ ਸਾਲ 70 ਲੱਖ ਲੋਕਾਂ ਦੀ ਹਵਾ ਪ੍ਰਦੂਸ਼ਣ ਕਾਰਨ ਜਾਂਦੀ ਹੈ ਜਾਨ’UPSC ਦਾ ਨਤੀਜਾ ਐਲਾਨ, ਸ਼ੁਭਮ ਨੇ ਕੀਤਾ ਟਾਪ
ਨਵੀਂ ਦਿੱਲੀ- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸਿਵਲ ਸੇਵਾਵਾਂ ਪ੍ਰੀਖਿਆ 2020 (Civil Services Main 2020 Result) ਦਾ ਅੰਤਮ ਨਤੀਜਾ ਐਲਾਨ ਦਿੱਤਾ ਹੈ। ਕਮਿਸ਼ਨ ਨੇ…
View More UPSC ਦਾ ਨਤੀਜਾ ਐਲਾਨ, ਸ਼ੁਭਮ ਨੇ ਕੀਤਾ ਟਾਪਆਸ਼ਾ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ
ਲੁਧਿਆਣਾ- ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜੇ ਦੀ ਸੰਖਿਆ ਵਿਚ…
View More ਆਸ਼ਾ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀਵੱਡੀ ਭੈਣ ਨੇ ਛੋਟੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ, ਕਮਰੇ ’ਚ ਦਫ਼ਨਾਈ ਲਾਸ਼
ਬਾਰਾਬੰਕੀ- ਉੱਤਰ ਪ੍ਰਦੇਸ਼ ’ਚ ਬਾਰਾਬੰਕੀ ਜ਼ਿਲ੍ਹੇ ਦੇ ਫਤਿਹਪੁਰ ਇਲਾਕੇ ’ਚ ਮਾਮੂਲੀ ਗੱਲ ’ਤੇ ਵਿਆਹੁਤਾ ਭੈਣ ਨੇ ਆਪਣੀ ਛੋਟੀ ਭੈਣ ਦਾ ਕਤਲ ਕਰ ਕੇ ਲਾਸ਼ ਘਰ…
View More ਵੱਡੀ ਭੈਣ ਨੇ ਛੋਟੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ, ਕਮਰੇ ’ਚ ਦਫ਼ਨਾਈ ਲਾਸ਼