ਚੰਡੀਗੜ੍ਹ: ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣਨ ਲਈ ਚੰਡੀਗੜ੍ਹ ਦੇ ਨਿੱਜੀ ਹੋਟਲ ਵਿਚ ਮੀਟਿੰਗ ਖਤਮ ਹੋ ਗਈ ਹੈ। ਇਸ ਦੌਰਾਨ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ…
View More ਰਾਜਾ ਵੜਿੰਗ ਦਾ ਵੱਡਾ ਬਿਆਨ: 1 ਘੰਟੇ ਵਿਚ ਹੋ ਜਾਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨਬਟਾਲਾ ਪੁਲਿਸ ਦੇ ASI ਘਰ ਚੋਰੀ, ਖੁਦ ਲਾ ਰਿਹੈ ਪੁਲਿਸ ਨੂੰ ਇਨਸਾਫ ਦੀ ਗੁਹਾਰ
ਗੁਰਦਾਸਪੁਰ: ਬਟਾਲਾ ਵਿਚ ਦਿਨ-ਦਿਹਾੜੇ ਚੋਰਾਂ ਵਲੋਂ ਇਕ ਪੁਲਿਸ ਅਧਕਾਰੀ ਦੇ ਘਰ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਪੁਲਿਸ ਲਾਈਨ ਵਿਚ ਡਿਊਟੀ ਤਾਇਨਾਤ…
View More ਬਟਾਲਾ ਪੁਲਿਸ ਦੇ ASI ਘਰ ਚੋਰੀ, ਖੁਦ ਲਾ ਰਿਹੈ ਪੁਲਿਸ ਨੂੰ ਇਨਸਾਫ ਦੀ ਗੁਹਾਰਪੰਜਾਬ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਦਿੱਲੀ ‘ਚ ਮੰਥਨ, ਰਾਹੁਲ ਗਾਂਧੀ ਦੇ ਘਰ ਮੀਟਿੰਗ ਜਾਰੀ
ਨਵੀਂ ਦਿੱਲੀ: ਪੰਜਾਬ ਮੁੱਖ ਮੰਤਰੀ ਨੂੰ ਲੈ ਕੇ ਦਿੱਲੀ ਵਿਚ ਕਾਂਗਰਸ ਹਾਈ ਕਮਾਨ ਵਲੋਂ ਮੰਥਨ ਅਜੇ ਵੀ ਜਾਰੀ ਹੈ। ਇਸ ਵੇਲੇ ਖਬਰ ਸਾਹਮਣੇ ਆ ਰਹੀ…
View More ਪੰਜਾਬ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਦਿੱਲੀ ‘ਚ ਮੰਥਨ, ਰਾਹੁਲ ਗਾਂਧੀ ਦੇ ਘਰ ਮੀਟਿੰਗ ਜਾਰੀPM ਮੋਦੀ ਨੂੰ ਮਿਲੇ ਤੋਹਫਿਆਂ ਦੀ ਹੋਵੇਗੀ ਨਿਲਾਮੀ, ਖੁਦ ਪ੍ਰਧਾਨ ਮੰਤਰੀ ਨੇ ਕੀਤੀ ਅਪੀਲ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਤੋਂ ਉਨ੍ਹਾਂ ਨੂੰ ਮਿਲੇ ਸਮ੍ਰਿਤੀ ਚਿੰਨ੍ਹ ਅਤੇ ਤੋਹਫ਼ਿਆਂ ਦੀ ਨੀਲਾਮੀ ’ਚ ਸ਼ਾਮਲ ਹੋਣ ਦੀ ਅਪੀਲ ਕਰਦੇ…
View More PM ਮੋਦੀ ਨੂੰ ਮਿਲੇ ਤੋਹਫਿਆਂ ਦੀ ਹੋਵੇਗੀ ਨਿਲਾਮੀ, ਖੁਦ ਪ੍ਰਧਾਨ ਮੰਤਰੀ ਨੇ ਕੀਤੀ ਅਪੀਲਜਲਾਲਾਬਾਦ ਮੋਟਰਸਾਇਕਲ ਧਮਾਕੇ ਦੀ ਪੁਲਿਸ ਨੇ ਸੁਲਝਾਈ ਗੁੱਥੀ, ਸਾਜ਼ਿਸ਼ਕਰਤਾ ਟਿਫਿਨ ਬੰਬ ਸਮੇਤ ਗ੍ਰਿਫਤਾਰ
ਚੰਡੀਗੜ੍ਹ/ਫਾਜ਼ਿਲਕਾ-ਜਲਾਲਾਬਾਦ ਵਿੱਚ ਹੋਏ ਮੋਟਰਸਾਈਕਲ ਧਮਾਕੇ ਦੇ 3 ਦਿਨਾਂ ਦੇ ਅੰਦਰ, ਫਾਜ਼ਿਲਕਾ ਪੁਲਿਸ ਨੇ ਸ਼ਨੀਵਾਰ ਨੂੰ ਪਰਵੀਨ ਕੁਮਾਰ ਦੀ ਗਿ੍ਰਫਤਾਰੀ ਦੇ ਨਾਲ ਇਸ ਮਾਮਲੇ ਨੂੰ ਸੁਲਝਾ…
View More ਜਲਾਲਾਬਾਦ ਮੋਟਰਸਾਇਕਲ ਧਮਾਕੇ ਦੀ ਪੁਲਿਸ ਨੇ ਸੁਲਝਾਈ ਗੁੱਥੀ, ਸਾਜ਼ਿਸ਼ਕਰਤਾ ਟਿਫਿਨ ਬੰਬ ਸਮੇਤ ਗ੍ਰਿਫਤਾਰਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਰਿਹਾਇਸ਼ ਕੀਤੀ ਖਾਲੀ, ਨਿੱਜੀ ਸਟਾਫ ਵੀ ਸਿਸਵਾਂ ਫਾਰਮ ਹਾਊਸ ਸ਼ਿਫਟ
ਚੰਡੀਗੜ੍ਹ: ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਤੋਂ ਬਾਅਦ ਬੀਤੇ ਦਿਨ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।…
View More ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਰਿਹਾਇਸ਼ ਕੀਤੀ ਖਾਲੀ, ਨਿੱਜੀ ਸਟਾਫ ਵੀ ਸਿਸਵਾਂ ਫਾਰਮ ਹਾਊਸ ਸ਼ਿਫਟCM ਦੀ ਚੋਣ ਤੋਂ ਪਹਿਲਾਂ ਬੈਠਕਾਂ ਦਾ ਦੌਰ ਜਾਰੀ, ਸੁਨੀਲ ਜਾਖੜ ਦੇ ਘਰ ਦੇ ਬਾਹਰ ਹਲਚਲ
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਕਾਂਗਰਸ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ…
View More CM ਦੀ ਚੋਣ ਤੋਂ ਪਹਿਲਾਂ ਬੈਠਕਾਂ ਦਾ ਦੌਰ ਜਾਰੀ, ਸੁਨੀਲ ਜਾਖੜ ਦੇ ਘਰ ਦੇ ਬਾਹਰ ਹਲਚਲਕੋਰੋਨਾ ਮਾਮਲੇ ਇਕ ਦਿਨ ਵਿਚ ਫਿਰ 30 ਹਜ਼ਾਰ ਪਾਰ, ਇੰਨੇ ਲੋਕਾਂ ਦੀ ਹੋਈ ਮੌਤ
ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ ਮਾਮਲੇ ਫਿਰ 30 ਹਜ਼ਾਰ ਤੋਂ ਜ਼ਿਆਦਾ ਹੋ ਗਏ ਹਨ। ਐਤਵਾਰ ਸਵੇਰੇ ਸਿਹਤ ਮੰਤਰਾਲਾ ਵਲੋਂ ਜਾਰੀ…
View More ਕੋਰੋਨਾ ਮਾਮਲੇ ਇਕ ਦਿਨ ਵਿਚ ਫਿਰ 30 ਹਜ਼ਾਰ ਪਾਰ, ਇੰਨੇ ਲੋਕਾਂ ਦੀ ਹੋਈ ਮੌਤਪੁਲਿਸ ਹੈੱਡ ਕਾਂਸਟੇਬਲ ਲਈ ਹੋਣ ਵਾਲੀ ਭਰਤੀ ਪ੍ਰੀਖਿਆ ਹੋਈ ਰੱਦ
ਲੁਧਿਆਣਾ- ਪੰਜਾਬ ਪੁਲਿਸ ਵਿਚ ਭਰਤੀ ਦਾ ਸੁਪਨਾ ਦੇਖਣ ਵਾਲੇ ਪ੍ਰੀਖਿਆਰਥੀਆਂ ਲਈ ਬੁਰੀ ਖਬਰ ਹੈ। ਹੈੱਡ ਕਾਂਸਟੇਬਲ ਦੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਕੁਝ ਹੀ ਘੰਟੇ…
View More ਪੁਲਿਸ ਹੈੱਡ ਕਾਂਸਟੇਬਲ ਲਈ ਹੋਣ ਵਾਲੀ ਭਰਤੀ ਪ੍ਰੀਖਿਆ ਹੋਈ ਰੱਦਵੱਡੀ ਖਬਰ: ਨਵੇਂ ਮੁੱਖ ਮੰਤਰੀ ਦੀ ਚੋਣ ਲਈ 11 ਵਜੇ ਦੀ ਕਾਂਗਰਸ CLP ਦੀ ਮੀਟਿੰਗ ਰੱਦ
ਚੰਡੀਗੜ੍ਹ: ਬੀਤੇ ਦਿਨ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਹੁਦੇ ਤੋਂ ਅਸਤੀਫੇ ਦੇਣ ਮਗਰੋਂ ਸੂਬੇ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ…
View More ਵੱਡੀ ਖਬਰ: ਨਵੇਂ ਮੁੱਖ ਮੰਤਰੀ ਦੀ ਚੋਣ ਲਈ 11 ਵਜੇ ਦੀ ਕਾਂਗਰਸ CLP ਦੀ ਮੀਟਿੰਗ ਰੱਦ