ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਉੱਤੇ ਪਹੁੰਚ ਗਏ ਹਨ। ਪ੍ਰਧਾਨ ਮੰਤਰੀ…
View More ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਹਰਿਆਣਾ ਦੇ CM ਮਨੋਹਰ ਲਾਲ ਖੱਟੜ‘ਆਵਾਰਾ ਕੁੱਤਿਆਂ’ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਮੁੱਖ ਸਕੱਤਰ ਵਲੋਂ ਹੁਕਮ ਜਾਰੀ
ਚੰਡੀਗੜ੍ਹ: ਸੂਬੇ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਪ੍ਰਤੀ ਮਨੁੱਖੀ ਪਹੁੰਚ ਅਪਣਾਉਂਦਿਆਂ ਪੰਜਾਬ ਸਰਕਾਰ ਨੇ ਅਵਾਰਾ ਕੁੱਤਿਆਂ ਦੀ ਸੰਖਿਆ ਨੂੰ ਕੰਟਰੋਲ ਕਰਨ ਅਤੇ ਇਨ੍ਹਾਂ…
View More ‘ਆਵਾਰਾ ਕੁੱਤਿਆਂ’ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਮੁੱਖ ਸਕੱਤਰ ਵਲੋਂ ਹੁਕਮ ਜਾਰੀਅੰਮ੍ਰਿਤਸਰ ‘ਚ ਫੜੇ ਗਏ ਅੱਤਵਾਦੀਆਂ ਬਾਰੇ ਪੁਲਿਸ ਦਾ ਖੁਲਾਸਾ, ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼
ਅੰਮ੍ਰਿਤਸਰ- ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਵਿਚ ਫੜੇ ਗਏ ਚਾਰ ਅੱਤਵਾਦੀਆਂ ਦੇ ਬਾਰੇ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਬੀਤੇ ਦਿਨ ਫੜੇ ਗਏ ਰੂਬਲ ਨਾਂ ਦੇ…
View More ਅੰਮ੍ਰਿਤਸਰ ‘ਚ ਫੜੇ ਗਏ ਅੱਤਵਾਦੀਆਂ ਬਾਰੇ ਪੁਲਿਸ ਦਾ ਖੁਲਾਸਾ, ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼ਜਲਾਲਾਬਾਦ ਮੋਟਰਸਾਇਕਲ ਬਲਾਸਟ ‘ਤੇ ਦੇਖੋ Living India News ਦੀ ਖਾਸ ਰਿਪੋਰਟ (ਵੀਡੀਓ)
ਜਲਾਲਾਬਾਦ- ਮੁੱਖ ਮੰਤਰੀ ਵੱਲੋਂ ਅੱਜ ਪੰਜਾਬ ‘ਚ ਹਾਈ ਅਲਰਟ ਆਲਾਣੇ ਜਾਣ ਤੋਂ ਬਾਅਦ ਜਲਾਲਾਬਾਦ ਜ਼ਿਲ੍ਹੇ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ, ਜਿਥੇ ਕਿ…
View More ਜਲਾਲਾਬਾਦ ਮੋਟਰਸਾਇਕਲ ਬਲਾਸਟ ‘ਤੇ ਦੇਖੋ Living India News ਦੀ ਖਾਸ ਰਿਪੋਰਟ (ਵੀਡੀਓ)ਸਿੰਘੂ ਬਾਰਡਰ ਤੋਂ ਆਈ ਬੁਰੀ ਖਬਰ, ਟਰਾਲੀ ਤੋਂ ਡਿੱਗਣ ਕਾਰਨ ਕਿਸਾਨ ਦੀ ਮੌਤ
ਕਰਨਾਲ- ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਦੇ ਕੋਲ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇਕ ਕਿਸਾਨ ਦੀ ਮੌਤ ਹੋ ਗਈ। ਕਿਸਾਨ ਟਰੈਕਟਰ…
View More ਸਿੰਘੂ ਬਾਰਡਰ ਤੋਂ ਆਈ ਬੁਰੀ ਖਬਰ, ਟਰਾਲੀ ਤੋਂ ਡਿੱਗਣ ਕਾਰਨ ਕਿਸਾਨ ਦੀ ਮੌਤਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (16 ਸਤੰਬਰ 2021)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (16 ਸਤੰਬਰ 2021)ਸੰਸਦ ਵੱਲ ਰੋਸ ਮਾਰਚ ਦੀ ਕੇਂਦਰ ਨੇ ਨਹੀਂ ਦਿੱਤੀ ਆਗਿਆ, ਸ਼੍ਰੋਮਣੀ ਅਕਾਲੀ ਦਲ ਵਲੋਂ ਨਿਖੇਧੀ
ਚੰਡੀਗੜ੍ਹ : ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ…
View More ਸੰਸਦ ਵੱਲ ਰੋਸ ਮਾਰਚ ਦੀ ਕੇਂਦਰ ਨੇ ਨਹੀਂ ਦਿੱਤੀ ਆਗਿਆ, ਸ਼੍ਰੋਮਣੀ ਅਕਾਲੀ ਦਲ ਵਲੋਂ ਨਿਖੇਧੀਹਰਿਆਣਾ ਸਰਕਾਰ ਦੀ ਉੱਚ ਪੱਧਰੀ ਕਮੇਟੀ ਨਾਲ ਗੱਲਬਾਤ ਲਈ ਤਿਆਰ ਕਿਸਾਨ, ਕਿਹਾ- ‘ਸਰਕਾਰ ਨੇ ਬੰਦ ਕੀਤੇ ਰਾਸਤੇ’
ਚੰਡੀਗੜ੍ਹ: ਟਿਕਰੀ ਬਾਰਡਰ ਉੱਤੇ ਕਿਸਾਨਾਂ ਨਾਲ ਗੱਲਬਾਤ ਤੇ ਬੰਦ ਪਏ ਰਸਤਿਆਂ ਨੂੰ ਖੁਲਵਾਉਣ ਲਈ ਹਰਿਆਣਾ ਸਰਕਾਰ ਵਲੋਂ ਬੀਤੇ ਦਿਨ ਇਕ ਉੱਚ ਪੱਧਰੀ ਕਮੇਟੀ ਦਾ ਗਠਨ…
View More ਹਰਿਆਣਾ ਸਰਕਾਰ ਦੀ ਉੱਚ ਪੱਧਰੀ ਕਮੇਟੀ ਨਾਲ ਗੱਲਬਾਤ ਲਈ ਤਿਆਰ ਕਿਸਾਨ, ਕਿਹਾ- ‘ਸਰਕਾਰ ਨੇ ਬੰਦ ਕੀਤੇ ਰਾਸਤੇ’ਕਿਸਾਨ ਜਥੇਬੰਦੀਆਂ ਦੇ ਜ਼ਾਬਤੇ ਵਿਚਾਲੇ ਗੁਰਨਾਮ ਸਿੰਘ ਚਢੂਨੀ ਦੀ ਤਰਨਤਾਰਨ ‘ਚ ‘ਵੱਡੀ ਰੈਲੀ’
ਤਰਨਤਾਰਨ- ਬੀਤੇ ਦਿਨ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦੇ ਸੱਦੇ ਉੱਤੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਤਰਨਤਾਰਨ ਵਿਚ ਇਕੱਠੇ ਹੋਏ ਹਨ। ਦੱਸ…
View More ਕਿਸਾਨ ਜਥੇਬੰਦੀਆਂ ਦੇ ਜ਼ਾਬਤੇ ਵਿਚਾਲੇ ਗੁਰਨਾਮ ਸਿੰਘ ਚਢੂਨੀ ਦੀ ਤਰਨਤਾਰਨ ‘ਚ ‘ਵੱਡੀ ਰੈਲੀ’ਗੋਲਡਨ ਬੁਆਏ ਨੀਰਜ ਚੋਪੜਾ ਪਹੁੰਚੇ KBC, ਕੀਤੀ ਖੂਬ ਮਸਤੀ
ਨਵੀਂ ਦਿੱਲੀ- ਟੋਕੀਓ ਓਲੰਪਿਕ ਦੇ ਜੈਵਲਿਨ ਥ੍ਰੋਅ ਮੁਕਾਬਲੇ ’ਚ ਭਾਰਤ ਨੂੰ ਅਥਲੈਟਿਕਸ ਦਾ ਪਹਿਲਾ ਗੋਲਡ ਦੁਆਉਣ ਵਾਲਾ ਨੀਰਜ ਚੋਪੜਾ ਕੁਇੱਜ਼ ਰਿਆਲਿਟੀ ਸ਼ੌਅ ਕੌਣ ਬਣੇਗਾ ਕਰੋੜਪਤੀ…
View More ਗੋਲਡਨ ਬੁਆਏ ਨੀਰਜ ਚੋਪੜਾ ਪਹੁੰਚੇ KBC, ਕੀਤੀ ਖੂਬ ਮਸਤੀ