ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦੇ ਬੱਸ ਸਟੈਂਡ ਤੋਂ ਇਕ ਅਜੀਬੋ ਗ਼ਰੀਬ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ।…
View More ਚੋਰਾਂ ਦਾ ਕਾਰਨਾਮਾ! ਬੱਸ ਅੱਡੇ ਤੋਂ ਚੋਰੀ ਕਰ ਲੈ ਗਏ ਹਰਿਆਣਾ ਰੋਡਵੇਜ਼ ਦੀ ਬੱਸਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (4 ਸਤੰਬਰ 2021)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (4 ਸਤੰਬਰ 2021)ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂਲ ਤੋਂ ਲੜਨਗੇ ਚੋਣ, ਸੁਖਬੀਰ ਸਿੰਘ ਬਾਦਲ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁਹਰਾਇਆ ਕਿ ਸਿਕੰਦਰ ਸਿੰਘ ਮਲੂਕਾ ਖੁਦ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ…
View More ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂਲ ਤੋਂ ਲੜਨਗੇ ਚੋਣ, ਸੁਖਬੀਰ ਸਿੰਘ ਬਾਦਲ ਨੇ ਦਿੱਤੀ ਜਾਣਕਾਰੀਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ, ਹੁਣ ਇਸ ਦਿਨ ਹੋਵੇਗਾ ‘ਭਾਰਤ ਬੰਦ’
ਚੰਡੀਗੜ੍ਹ- ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਖੇਤੀਬਾੜੀ ਬਿੱਲਾਂ ਖਿਲਾਫ ਸੰਘਰਸ਼ ਦਰਮਿਆਨ ਹੁਣ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗੁਰਨਾਮ ਸਿੰਘ…
View More ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ, ਹੁਣ ਇਸ ਦਿਨ ਹੋਵੇਗਾ ‘ਭਾਰਤ ਬੰਦ’ਬਠਿੰਡਾ ਦੀ ਨਹਿਰ ‘ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼
ਬਠਿੰਡਾ- ਬਠਿੰਡਾ ਬਰਾਂਚ ਨਹਿਰ ਚੱਕ ਦੇ ਪੁੱਲ ਨੇੜਿਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਕਲਾਲਾ (ਬਰਨਾਲਾ) ਵਜੋਂ ਹੋਈ, ਜੋ…
View More ਬਠਿੰਡਾ ਦੀ ਨਹਿਰ ‘ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਸਕਿਓਰਿਟੀ ਟਾਈਟ, ਟਿਕੈਤ ਬੋਲੇ-‘ਰੋਕਿਆ ਤਾਂ ਤੋੜ ਕੇ ਜਾਵਾਂਗੇ’
ਨਵੀਂ ਦਿੱਲੀ- ਮੁਜ਼ੱਫਰਨਗਰ ਵਿਚ 5 ਸਤੰਬਰ ਨੂੰ ਕਿਸਾਨ ਮਹਾਂਪੰਚਾਇਤ ਹੋਣੀ ਹੈ। ਇਸ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਹਾਈ ਅਲਰਟ ਉੱਤੇ ਹੈ। ਮੁਜ਼ੱਫਰਨਗਰ ਤੇ ਨੇੜੇ ਦੇ…
View More ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਸਕਿਓਰਿਟੀ ਟਾਈਟ, ਟਿਕੈਤ ਬੋਲੇ-‘ਰੋਕਿਆ ਤਾਂ ਤੋੜ ਕੇ ਜਾਵਾਂਗੇ’BKU ਉਗਰਾਹਾਂ ਦੀ ਅਗਵਾਈ ‘ਚ ਮੁਜ਼ੱਫਰਨਗਰ ਮਹਾਪੰਚਾਇਤ ਲਈ ਮਾਨਸਾ ਤੋਂ ਜਥਾ ਰਵਾਨਾ
ਚੰਡੀਗੜ੍ਹ- ਕਿਸਾਨਾਂ ਵਲੋਂ 5 ਸਤੰਬਰ ਨੂੰ ਮੁਜ਼ੱਫਰਨਗਰ ਵਿਚ ਮਹਾਪੰਚਾਇਤ ਕੀਤੀ ਜਾਣੀ ਹੈ। ਇਸ ਨੂੰ ਦੇਖਦੇ ਹੋਏ ਦੇਸ਼ ਭਰ ਵਿਚੋਂ ਕਿਸਾਨ ਮੁਜ਼ੱਫਰਨਗਰ ਵੱਲ ਰਵਾਨਾ ਹੋਣੇ ਸ਼ੁਰੂ…
View More BKU ਉਗਰਾਹਾਂ ਦੀ ਅਗਵਾਈ ‘ਚ ਮੁਜ਼ੱਫਰਨਗਰ ਮਹਾਪੰਚਾਇਤ ਲਈ ਮਾਨਸਾ ਤੋਂ ਜਥਾ ਰਵਾਨਾਯੂਪੀ ‘ਚ ਵਾਪਰਿਆ ਭਿਆਨਕ ਸੜਕੀ ਹਾਦਸਾ, 4 ਔਰਤਾਂ ਸਣੇ 5 ਹਲਾਕ
ਲਖਨਊ- ਯੂਪੀ ਦੇ ਸ਼ਾਵਸਤੀ ਜ਼ਿਲੇ ਦੇ ਇਕੌਨਾ ਥਾਣਾ ਖੇਤਰ ਵਿਚ ਇਕ ਟਰੈਕਟਰ ਤੇ ਟੈਂਪੂ ਦੀ ਭਿਆਨਕ ਟੱਕਰ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ। ਇਸ…
View More ਯੂਪੀ ‘ਚ ਵਾਪਰਿਆ ਭਿਆਨਕ ਸੜਕੀ ਹਾਦਸਾ, 4 ਔਰਤਾਂ ਸਣੇ 5 ਹਲਾਕਭਾਰਤ ‘ਚ ਕੋਰੋਨਾ ਦੀ ਤੀਜੀ ਲਹਿਰ ਦੀ ਦਸਤਕ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 42 ਹਜ਼ਾਰ ਤੋਂ ਵਧੇਰੇ ਮਾਮਲੇ
ਨਵੀਂ ਦਿੱਲੀ- ਦੇਸ਼ ਵਿਚ ਹੁਣ ਵੱਡੀ ਗਿਣਤੀ ਵਿਚ ਕੋਰੋਨਾ ਵਾਇਰਸ (Corona virus) ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ…
View More ਭਾਰਤ ‘ਚ ਕੋਰੋਨਾ ਦੀ ਤੀਜੀ ਲਹਿਰ ਦੀ ਦਸਤਕ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 42 ਹਜ਼ਾਰ ਤੋਂ ਵਧੇਰੇ ਮਾਮਲੇਭਾਰਤ-ਪਾਕਿ ਸਰਹੱਦ ਨੇੜੇ ਦਿਖਿਆ ਡਰੋਨ, BSF ਤੇ ਪੰਜਾਬ ਪੁਲਿਸ ਦਾ ਸਰਚ ਆਪ੍ਰੇਸ਼ਨ ਜਾਰੀ
ਤਰਨਤਾਰਨ- ਭਾਰਤ-ਪਾਕਿਸਤਾਨ ਦੀ ਸਰਹੱਦ ਨੇੜੇਓਂ ਪਾਕਿਸਤਾਨੀ ਡਰੋਨ ਦੇਖੇ ਜਾਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਡਰੋਨ ਬੀਤੀ ਦੇਰ ਰਾਤ ਦੇਖਿਆ ਗਿਆ…
View More ਭਾਰਤ-ਪਾਕਿ ਸਰਹੱਦ ਨੇੜੇ ਦਿਖਿਆ ਡਰੋਨ, BSF ਤੇ ਪੰਜਾਬ ਪੁਲਿਸ ਦਾ ਸਰਚ ਆਪ੍ਰੇਸ਼ਨ ਜਾਰੀ