ਨਵੀਂ ਦਿੱਲੀ- ਪੰਜਾਬ ਵਿਚ ਕਾਂਗਰਸ ਦਾ ਕਲੇਸ਼ ਅਜੇ ਰੁਕਿਆ ਨਹੀਂ ਹੈ। ਇਸ ਵਿਚਾਲੇ ਅੱਜ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।…
View More ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਪੰਜਾਬ ਕਾਂਗਰਸ ਕਲੇਸ਼ ਉੱਤੇ ਸੌਂਪੀ ਰਿਪੋਰਟਭਾਰਤ ’ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, ਰੋਜ਼ਾਨਾ ਦੇ ਮਾਮਲਿਆਂ ‘ਚ ਹੋ ਰਿਹਾ ਵਾਧਾ
ਨਵੀਂ ਦਿੱਲੀ: ਭਾਰਤ ਵਿਚ ਕੋਵਿਡ-19 ਯਾਨੀ ਕਿ ਕੋਰੋਨਾ ਵਾਇਰਸ ਦਾ ਕਹਿਰ ਮੁੜ ਵੱਧ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 46,759 ਨਵੇਂ ਮਾਮਲੇ ਸਾਹਮਣੇ…
View More ਭਾਰਤ ’ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, ਰੋਜ਼ਾਨਾ ਦੇ ਮਾਮਲਿਆਂ ‘ਚ ਹੋ ਰਿਹਾ ਵਾਧਾਜੱਲਿਆਂਵਾਲਾ ਬਾਗ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ਬਰਦਸਤ ਵਿਰੋਧ
ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ ਪਰ ਇਸ ਤੋਂ ਪਹਿਲਾਂ ਹੀ ਨੌਜਵਾਨਾਂ ਵਲੋਂ ਅੰਮ੍ਰਿਤਸਰ ਵਿਚ…
View More ਜੱਲਿਆਂਵਾਲਾ ਬਾਗ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ਬਰਦਸਤ ਵਿਰੋਧਮਜੀਠਾ ‘ਚ ਯੂਥ ਕਾਂਗਰਸ ਪੰਜਾਬ ਜਨਰਲ ਸਕੱਤਰ ‘ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ
ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਜੀਠਾ ਵਿਚ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਅਕਾਸ਼ਦੀਪ ਮਜੀਠੀਆ ਉੱਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ…
View More ਮਜੀਠਾ ‘ਚ ਯੂਥ ਕਾਂਗਰਸ ਪੰਜਾਬ ਜਨਰਲ ਸਕੱਤਰ ‘ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾTokyo Paralympics: ਭਾਵਿਨਾ ਪਟੇਲ ਟੇਬਲ ਟੈਨਿਸ ਦੇ ਫਾਈਨਲ ‘ਚ, ਗੋਲਡ ਤੋਂ ਇਕ ਕਦਮ ਦੂਰ
ਟੋਕੀਓ: ਭਾਵਿਨਾ ਪਟੇਲ ਪੈਰਾਲੰਪਿਕ ਫਾਈਨਲ ਵਿਚ ਪਹੁੰਚਣ ਵਾਲੀ ਭਾਰਤ ਦੀ ਪਹਿਲੀ ਟੇਬਲ ਟੈਨਿਸ ਖਿਲਾੜੀ ਬਣ ਗਈ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਟੋਕੀਓ ਖੇਡਾਂ ਵਿਚ ਮਹਿਲਾ…
View More Tokyo Paralympics: ਭਾਵਿਨਾ ਪਟੇਲ ਟੇਬਲ ਟੈਨਿਸ ਦੇ ਫਾਈਨਲ ‘ਚ, ਗੋਲਡ ਤੋਂ ਇਕ ਕਦਮ ਦੂਰਜੱਲ੍ਹਿਆਂਵਾਲਾ ਬਾਗ ਸ਼ਹੀਦੀ ਯਾਦਗਾਰ ਦਾ ਅੱਜ ਉਦਘਾਟਨ ਕਰਨਗੇ PM ਮੋਦੀ
ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ, ਜਿਸ ਮਗਰੋਂ ਸ਼ਹੀਦੀ ਯਾਦਗਾਰ ਨੂੰ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ…
View More ਜੱਲ੍ਹਿਆਂਵਾਲਾ ਬਾਗ ਸ਼ਹੀਦੀ ਯਾਦਗਾਰ ਦਾ ਅੱਜ ਉਦਘਾਟਨ ਕਰਨਗੇ PM ਮੋਦੀਜੇਕਰ ਇਨ੍ਹਾਂ ਬੈਂਕਾਂ ‘ਚ ਹੈ ਤੁਹਾਡਾ ਵੀ ਬਚਤ ਖਾਤਾ ਤਾਂ ਪੜੋ ਇਹ ਖਬਰ! ਵਿਆਜ ਦਰਾਂ ‘ਚ ਹੋਈ ਕਟੌਤੀ
ਨਵੀਂ ਦਿੱਲੀ: ਦੇਸ਼ ਦੇ 2 ਸਭ ਤੋਂ ਵੱਡੇ ਬੈਂਕਾਂ ਨੇ ਸੇਵਿੰਗ ਅਕਾਊਂਟ ਦੀਆਂ ਵਿਆਜ ਦਰਾਂ ‘ਚ ਕਟੌਤੀ ਕੀਤੀ ਹੈ। ਹੁਣ ਪੰਜਾਬ ਨੈਸ਼ਨਲ ਬੈਂਕ ਤੇ ਸਟੇਟ…
View More ਜੇਕਰ ਇਨ੍ਹਾਂ ਬੈਂਕਾਂ ‘ਚ ਹੈ ਤੁਹਾਡਾ ਵੀ ਬਚਤ ਖਾਤਾ ਤਾਂ ਪੜੋ ਇਹ ਖਬਰ! ਵਿਆਜ ਦਰਾਂ ‘ਚ ਹੋਈ ਕਟੌਤੀਇਸ ਅੱਤਵਾਦੀ ਨੇ ਕੀਤਾ ਸੀ ਕਾਬੁਲ ਏਅਰਪੋਰਟ ‘ਤੇ ਹਮਲਾ, ਅਮਰੀਕੀ ਫੌਜੀਆਂ ਦੇ ਨੇੜੇ ਜਾ ਕੇ ਖੁਦ ਨੂੰ ਉਡਾਇਆ
ਕਾਬੁਲ- ਅਫਗਾਨਿਸਤਾਨ ਉੱਤੇ ਤਾਲਿਬਾਨ ਦੇ ਕਬਜ਼ੇ ਦੇ ਬਾਅਦ ਹਾਲਾਤ ਬੇਹੱਦ ਖਰਾਬ ਹੋ ਗਏ ਹਨ। ਕਾਬੁਲ ਦੇ ਹਾਮਿਦ ਕਰਜ਼ਈ ਇੰਟਰਨੈਸ਼ਨਲ ਏਅਰਪੋਰਟ ਦੇ ਬਾਹਰ ਵੀਰਵਾਰ ਸ਼ਾਮ ਨੂੰ…
View More ਇਸ ਅੱਤਵਾਦੀ ਨੇ ਕੀਤਾ ਸੀ ਕਾਬੁਲ ਏਅਰਪੋਰਟ ‘ਤੇ ਹਮਲਾ, ਅਮਰੀਕੀ ਫੌਜੀਆਂ ਦੇ ਨੇੜੇ ਜਾ ਕੇ ਖੁਦ ਨੂੰ ਉਡਾਇਆLiving India News ਦੇ ਸਵਾਲਾਂ ‘ਤੇ ਭੜਕੇ ਸੁਖਜਿੰਦਰ ਰੰਧਾਵਾ, ਪੱਤਰਕਾਰ ਨੂੰ ਦੇਣ ਲੱਗੇ ਨਸੀਹਤਾਂ
ਚੰਡੀਗੜ੍ਹ- ਪੰਜਾਬ ਕਾਂਗਰਸ ਵਿਚ ਬੀਤੇ ਕਈ ਦਿਨਾਂ ਤੋਂ ਸਿਆਸੀ ਕਲੇਸ਼ ਜਾਰੀ ਹੈ। ਕੈਬਨਿਟ ਦੇ ਸੀਨੀਅਰ ਮੰਤਰੀਆਂ ਵਲੋਂ ਲਗਾਤਾਰ ਆਪਸੀ ਮੀਟਿੰਗਾਂ ਕਰਕੇ ਪੰਜਾਬ ਮੁੱਖ ਮੰਤਰੀ ਉੱਤੇ…
View More Living India News ਦੇ ਸਵਾਲਾਂ ‘ਤੇ ਭੜਕੇ ਸੁਖਜਿੰਦਰ ਰੰਧਾਵਾ, ਪੱਤਰਕਾਰ ਨੂੰ ਦੇਣ ਲੱਗੇ ਨਸੀਹਤਾਂਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਇਸ ਤਰੀਕ ਨੂੰ ਦਿੱਤਾ ਭਾਰਤ ਬੰਦ ਦਾ ਸੱਦਾ
ਚੰਡੀਗੜ੍ਹ- ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਮੋਰਚੇ ਦੇ ਆਗੂਆਂ…
View More ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਇਸ ਤਰੀਕ ਨੂੰ ਦਿੱਤਾ ਭਾਰਤ ਬੰਦ ਦਾ ਸੱਦਾ