ਬਰੈਂਪਟਨ : ਕੈਨੇਡਾ ‘ਚ ਤਿੰਨ ਪੰਜਾਬੀਆਂ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਨਾਬਾਲਗ ਕੁੜੀਆਂ ਨੂੰ ਜਬਰੀ ਦੇਹ ਵਪਾਰ ‘ਚ ਧੱਕਣ ਦੇ ਦੋਸ਼ ਹੇਠ ਤਿੰਨ ਪੰਜਾਬੀ…
View More ਕੈਨੇਡਾ: ਨਾਬਾਲਗ ਕੁੜੀਆਂ ਨੂੰ ਦੇਹ ਵਪਾਰ ਲਈ ਮਜਬੂਰ ਕਰਨ ਦੇ ਦੋਸ਼ਾਂ ‘ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲੀ ਪੰਜਾਬ ਦੇ ਰਾਜਪਾਲ ਵਜੋਂ ਵਾਧੂ ਜ਼ਿੰਮੇਵਾਰੀ
ਚੰਡੀਗੜ੍ਹ: ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਵਾਧੂ ਜ਼ਿੰਮੇਵਾਰੀ ਸੌਂਪਦੇ ਹੋਏ ਪੰਜਾਬ ਦੇ ਰਾਜਪਾਲ ਦਾ ਕਾਰਜ ਸੌਂਪਿਆ ਹੈ।…
View More ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲੀ ਪੰਜਾਬ ਦੇ ਰਾਜਪਾਲ ਵਜੋਂ ਵਾਧੂ ਜ਼ਿੰਮੇਵਾਰੀਰਾਜਿੰਦਰ ਕੌਰ ਭੱਠਲ ਦੇ ਘਰ ਮਿਲਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ: ਪੰਜਾਬ ਦੀ ਸਿਆਸਤ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਿੰਦਰ ਕੌਰ ਭੱਠਣ ਦੇ ਘਰੇ ਮਿਲਣ ਪਹੁੰਚੇ…
View More ਰਾਜਿੰਦਰ ਕੌਰ ਭੱਠਲ ਦੇ ਘਰ ਮਿਲਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਹਰਪਾਲ ਚੀਮਾ ਦੀ ਅਗਵਾਈ ‘ਚ ਪੰਜਾਬ ਰਾਜਪਾਲ ਨੂੰ ਮਿਲਣ ਪਹੁੰਚਿਆ ‘ਆਪ’ ਦਾ ਵਫਦ
ਚੰਡੀਗੜ੍ਹ: ਪੰਜਾਬ ਵਿਚ ਕਾਂਗਰਸ ਦਾ ਸਿਆਸੀ ਕਲੇਸ਼ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕੇ ਆਮ ਆਦਮੀ ਪਾਰਟੀ ਦਾ ਵਫਦ ਪੰਜਾਬ ਆਮ ਆਦਮੀ…
View More ਹਰਪਾਲ ਚੀਮਾ ਦੀ ਅਗਵਾਈ ‘ਚ ਪੰਜਾਬ ਰਾਜਪਾਲ ਨੂੰ ਮਿਲਣ ਪਹੁੰਚਿਆ ‘ਆਪ’ ਦਾ ਵਫਦਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘ਸਭ ਕੁਝ ਕੰਟਰੋਲ ‘ਚ’
ਨਵੀਂ ਦਿੱਲੀ: ਪੰਜਾਬ ਕਾਂਗਰਸ ਵਿਚ ਸਿਆਸੀ ਭੂਚਾਲ ਵਿਚਾਲੇ ਸੂਬਾ ਕਾਂਗਰਸ ਇੰਚਾਰਜ ਹਰੀਸ਼ ਰਾਵਤ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਸਨ। ਇਸ ਮੁਲਾਕਾਤ…
View More ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘ਸਭ ਕੁਝ ਕੰਟਰੋਲ ‘ਚ’ਪੰਜਾਬ ‘ਚ ਕਾਂਗਰਸ ਦੇ ਕਲੇਸ਼ ਵਿਚਾਲੇ ਵੱਡੀ ਖਬਰ, ਉੱਠੀ ਫਲੋਰ ਟੈਸਟ ਦੀ ਮੰਗ!
ਚੰਡੀਗੜ੍ਹ- ਪੰਜਾਬ ਵਿਚ ਕਾਂਗਰਸ ਦਾ ਸਿਆਸੀ ਕਲੇਸ਼ ਵਧਦਾ ਹੀ ਜਾ ਰਿਹਾ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕੇ ਇਸ ਸਿਆਸੀ…
View More ਪੰਜਾਬ ‘ਚ ਕਾਂਗਰਸ ਦੇ ਕਲੇਸ਼ ਵਿਚਾਲੇ ਵੱਡੀ ਖਬਰ, ਉੱਠੀ ਫਲੋਰ ਟੈਸਟ ਦੀ ਮੰਗ!ਗੁਰਦਾਸ ਮਾਨ ਦੇ ਹੱਕ ‘ਚ ਨਿੱਤਰੇ ਰਾਜਾ ਵੜਿੰਗ, ਕਿਹਾ-‘ਰੱਦ ਕਰਵਾਵਾਂਗੇ ਪਰਚਾ’
ਚੰਡੀਗੜ੍ਹ: ਬੀਤੇ ਦਿਨੀਂ ਗੁਰਦਾਸ ਮਾਨ ਵਲੋਂ ਨਕੋਦਰ ਨਾਲ ਜੁੜੇ ਬਿਆਨ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ। ਇਸ ਮਾਮਲੇ ਵਿਚ ਹੁਣ ਵਿਧਾਇਕ ਰਾਜਾ ਵੜਿੰਗ ਦਾ…
View More ਗੁਰਦਾਸ ਮਾਨ ਦੇ ਹੱਕ ‘ਚ ਨਿੱਤਰੇ ਰਾਜਾ ਵੜਿੰਗ, ਕਿਹਾ-‘ਰੱਦ ਕਰਵਾਵਾਂਗੇ ਪਰਚਾ’ਕਾਂਗਰਸ ਵਿਚ ਕਲੇਸ਼ ਵਿਚਾਲੇ ਸੋਨੀਆ-ਰਾਹੁਲ ਨਾਲ ਮੁਲਾਕਾਤ ਕਰਨਗੇ ਹਰੀਸ਼ ਰਾਵਤ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਚੱਲ ਰਹੇ ਕਾਟੋ-ਕਲੇਸ਼ ਦਰਮਿਆ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਦੀਆਂ…
View More ਕਾਂਗਰਸ ਵਿਚ ਕਲੇਸ਼ ਵਿਚਾਲੇ ਸੋਨੀਆ-ਰਾਹੁਲ ਨਾਲ ਮੁਲਾਕਾਤ ਕਰਨਗੇ ਹਰੀਸ਼ ਰਾਵਤਬਾਘਾ ਪੁਰਾਣਾ ਪਹੁੰਚੇ ਸੁਖਬੀਰ ਸਿੰਘ ਬਾਦਲ, ਕੀਤਾ ਇਕ ਹੋਰ ਉਮੀਦਵਾਰ ਦਾ ਐਲਾਨ
ਬਾਘਾਪੁਰਾਣਾ– ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੱਲ ਪੰਜਾਬ ਦੀ ਮੁਹਿੰਮ ਤਹਿਤ ਅੱਜ ਬਾਗਾ ਪੁਰਾਣਾ ਪਹੁੰਚੇ ਹਨ। ਇਸ ਦੌਰਾਨ ਲੋਕਾਂ ਵਲੋਂ ਉਨ੍ਹਾਂ…
View More ਬਾਘਾ ਪੁਰਾਣਾ ਪਹੁੰਚੇ ਸੁਖਬੀਰ ਸਿੰਘ ਬਾਦਲ, ਕੀਤਾ ਇਕ ਹੋਰ ਉਮੀਦਵਾਰ ਦਾ ਐਲਾਨਪੰਜਾਬ ਸਰਕਾਰ ਨੇ 3 ਸਤੰਬਰ ਨੂੰ ਸੱਦਿਆ 1 ਦਿਨਾਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 15ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ ਨੂੰ ਸੱਦਣ…
View More ਪੰਜਾਬ ਸਰਕਾਰ ਨੇ 3 ਸਤੰਬਰ ਨੂੰ ਸੱਦਿਆ 1 ਦਿਨਾਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ