ਸ੍ਰੀ ਮੁਕਤਸਰ ਸਾਹਿਬ- ਵਿਧਾਨ ਸਭਾ ਹਲਕਾ ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਹੁੰਚਣ ‘ਤੇ ਅੱਜ ਭਰਵਾਂ…
View More ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਅੱਜ ਗਿੱਦੜਬਾਹਾ ਪਹੁੰਚੇ ਸੁਖਬੀਰ ਸਿੰਘ ਬਾਦਲ, ਹੋਇਆ ਭਰਵਾਂ ਸਵਾਗਤਦੇਸ਼ ਵਿਚ ਕੋਰੋਨਾ ਵਾਇਰਸ ਦੇ 25,467 ਨਵੇਂ ਮਾਮਲੇ ਆਏ ਸਾਹਮਣੇ, 354 ਲੋਕਾਂ ਦੀ ਹੋਈ ਮੌਤ
ਨਵੀਂ ਦਿੱਲੀ: ਭਾਰਤ ‘ਚ ਕੋਰੋਨਾਵਾਇਰਸ ਦਾ ਕਹਿਰ ਅਜੇ ਜਾਰੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਕੇਸ ਅਜੇ ਵੀ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ…
View More ਦੇਸ਼ ਵਿਚ ਕੋਰੋਨਾ ਵਾਇਰਸ ਦੇ 25,467 ਨਵੇਂ ਮਾਮਲੇ ਆਏ ਸਾਹਮਣੇ, 354 ਲੋਕਾਂ ਦੀ ਹੋਈ ਮੌਤਗੰਨਾ ਕਿਸਾਨਾਂ ਦੀ ਅੱਜ ਪੰਜਾਬ ਮੁੱਖ ਮੰਤਰੀ ਨਾਲ ਹੋਵੇਗੀ ਮੁਲਾਕਾਤ, ਫਿਲਹਾਲ ਬੰਦ ਦੀ ਕਾਲ ਮੁਲਤਵੀ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕਮਾਦ ਦੇ ਸਹੀ ਸਮਰਥਨ ਮੁੱਲ ਨੂੰ ਲੈ ਕੇ ਕਿਸਾਨਾਂ ਦਾ ਜਲੰਧਰ ਵਿਚ ਧਰਨਾ ਪੰਜਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਿਸਾਨਾਂ…
View More ਗੰਨਾ ਕਿਸਾਨਾਂ ਦੀ ਅੱਜ ਪੰਜਾਬ ਮੁੱਖ ਮੰਤਰੀ ਨਾਲ ਹੋਵੇਗੀ ਮੁਲਾਕਾਤ, ਫਿਲਹਾਲ ਬੰਦ ਦੀ ਕਾਲ ਮੁਲਤਵੀਪੂਰੀ ਮਰਿਆਦਾ ਸਹਿਤ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਪਵਿੱਤਰ ਸਰੂਪ’
ਨਵੀਂ ਦਿੱਲੀ- ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਉੱਥੋਂ ਲੋਕਾਂ ਨੂੰ ਬਾਹਰ ਕੱਢਣ ਦੀ ਮੁਹਿੰਮ ਜਾਰੀ ਹੈ। ਭਾਰਤੀ ਹਵਾਈ ਫ਼ੌਜ ਦੇ ਜਵਾਨ ਜਾਨ ਜ਼ੋਖਮ ਵਿਚ…
View More ਪੂਰੀ ਮਰਿਆਦਾ ਸਹਿਤ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਪਵਿੱਤਰ ਸਰੂਪ’ਨਕੋਦਰ ਨਾਲ ਸਬੰਧਿਤ ਵਿਵਾਦ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਮੰਗੀ ਮੁਆਫੀ
ਜਲੰਧਰ- ਨਕੋਦਰ ਸਥਿਤ ਇਕ ਧਾਰਮਿਕ ਡੇਰੇ ‘ਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ ਨੇ ਡੇਰੇ ਨਾਲ ਸਬੰਧਿਤ ਸਾਈਂ ਜੀ ਨੂੰ ਤੀਸਰੇ ਗੁਰੂ ਅਮਰਦਾਸ ਜੀ ਦੀ…
View More ਨਕੋਦਰ ਨਾਲ ਸਬੰਧਿਤ ਵਿਵਾਦ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਮੰਗੀ ਮੁਆਫੀਨਵੇਂ ਵਿਵਾਦ ‘ਚ ਫਸੇ ਗੁਰਦਾਸ ਮਾਨ, ਸਿੱਖ ਜਥੇਬੰਦੀਆਂ ਨੇ ਸ਼ੁਰੂ ਕੀਤੀ ਹੜ੍ਹਤਾਲ
ਜਲੰਧਰ- ਪੰਜਾਬੀ ਗਾਇਕ ਗੁਰਦਾਸ ਮਾਨ ਨਵੇਂ ਵਿਵਾਦ ‘ਚ ਘਿਰ ਗਏ ਹਨ। ਸ੍ਰੀ ਗੁਰੂ ਅਮਰਦਾਸ ਜੀ ਨਾਲ ਲਾਡੀ ਸ਼ਾਹ ਦੀ ਤੁਲਨਾ ਕੀਤੀ ਤੇ ਲਾਡੀ ਸ਼ਾਹ ਨੂੰ…
View More ਨਵੇਂ ਵਿਵਾਦ ‘ਚ ਫਸੇ ਗੁਰਦਾਸ ਮਾਨ, ਸਿੱਖ ਜਥੇਬੰਦੀਆਂ ਨੇ ਸ਼ੁਰੂ ਕੀਤੀ ਹੜ੍ਹਤਾਲਫੁੱਟਬਾਲ ਮੈਚ ਬਣਿਆ ਲਸ਼ਕਰ ਦੇ ਚੋਟੀ ਦੇ ਅੱਤਵਾਦੀ ਤੇ ਉਸ ਦੇ ਸਾਥੀ ਦੀ ਮੌਤ ਦਾ ਕਾਰਨ, ਜਾਣੋਂ ਕਿਵੇਂ
ਸ਼੍ਰੀਨਗਰ- ਜੰਮੂ-ਕਸ਼ਮੀਰ ਪੁਲਿਸ ਨੇ ਸੋਮਵਾਰ ਨੂੰ ਇਕ ਬਹੁਤ ਹੀ ਗੁਪਤ ਆਪਰੇਸ਼ਨ ਵਿਚ ਲਸ਼ਕਰ-ਏ-ਤੋਇਬਾ ਦੇ ਸੰਗਠਨ ‘ਦਿ ਰੇਜਿਸਟੈਂਸ ਫੋਰਸ (ਟੀਆਰਐੱਫ)’ ਦੇ ਦੋ ਪ੍ਰਮੁੱਖ ਕਮਾਂਡਰਾਂ ਨੂੰ ਮਾਰ…
View More ਫੁੱਟਬਾਲ ਮੈਚ ਬਣਿਆ ਲਸ਼ਕਰ ਦੇ ਚੋਟੀ ਦੇ ਅੱਤਵਾਦੀ ਤੇ ਉਸ ਦੇ ਸਾਥੀ ਦੀ ਮੌਤ ਦਾ ਕਾਰਨ, ਜਾਣੋਂ ਕਿਵੇਂਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ 2 ਬੱਚਿਆਂ ਸਣੇ 5 ਲੋਕਾਂ ਦਾ ਬੇਰਹਿਮੀ ਨਾਲ ਕਤਲ
ਗੁਰੂਗ੍ਰਾਮ- ਹਰਿਆਣਾ ਦੇ ਗੁਰੂਗ੍ਰਾਮ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ 5 ਲੋਕਾਂ ਦਾ ਇਕ ਵਿਅਕਤੀ…
View More ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ 2 ਬੱਚਿਆਂ ਸਣੇ 5 ਲੋਕਾਂ ਦਾ ਬੇਰਹਿਮੀ ਨਾਲ ਕਤਲਆਮ ਲੋਕਾਂ ਨੂੰ ਰਾਹਤ, ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ, ਦੇਖੋ IOCL ਨੇ ਅੱਜ ਕਿੰਨੀ ਦਿੱਤੀ ਰਾਹਤ?
ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ। ਇਕ ਦਿਨ ਦੀ ਸਥਿਰਤਾ ਤੋਂ ਬਾਅਦ ਅੱਜ ਦੇਸ਼…
View More ਆਮ ਲੋਕਾਂ ਨੂੰ ਰਾਹਤ, ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ, ਦੇਖੋ IOCL ਨੇ ਅੱਜ ਕਿੰਨੀ ਦਿੱਤੀ ਰਾਹਤ?ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ 27 ਅਗਸਤ ਤੱਕ ਜਾਰੀ ਰਹੇਗਾ ਮੀਂਹ ਦਾ ਦੌਰ, ਜਾਣੋ ਆਪਣੇ ਇਲਾਕੇ ਦਾ ਹਾਲ
ਨਵੀਂ ਦਿੱਲੀ- ਪਿਛਲੇ ਕਈ ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਹੋਰ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪਹਾੜੀ ਇਲਾਕਿਆਂ ਵਿਚ ਜ਼ਮੀਨ ਖਿਸਕਣ…
View More ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ 27 ਅਗਸਤ ਤੱਕ ਜਾਰੀ ਰਹੇਗਾ ਮੀਂਹ ਦਾ ਦੌਰ, ਜਾਣੋ ਆਪਣੇ ਇਲਾਕੇ ਦਾ ਹਾਲ