ਭਿੱਖੀਵਿੰਡ- ਥਾਣਾ ਭਿੱਖੀਵਿੰਡ (Bhikhiwind) ਦੇ ਪਿੰਡ ਬਲੇਹਰ ਵਿਚ ਵਿਚ 60 ਦੇ ਕਰੀਬ ਪਾਕਿਸਤਾਨੀ ਗੁਬਾਰੇ (Pakistani balloons) ਮਿਲਣ ਦੀ ਖ਼ਬਰ ਹੈ। ਇਹ ਗੁਬਾਰੇ ਨੰਬਰਦਾਰ ਕਰਤਾਰ ਸਿੰਘ…
View More ਭਿੱਖੀਵਿੰਡ ਦੇ ਖੇਤਾਂ ‘ਚੋਂ ਮਿਲੇ 60 ਪਾਕਿਸਤਾਨੀ ਗੁਬਾਰੇ, ਪੁਲਿਸ ਚੌਕਸਧਰਤੀ ‘ਤੇ ਤਬਾਹੀ ਮਚਾ ਸਕਦੈ ਇਹ ਉਲਕਾਪਿੰਡ, ਜਾਣੋਂ ਕਦੋਂ ਹੋਵੇਗੀ ਟੱਕਰ
ਵਾਸ਼ਿੰਗਟਨ- ਬੇਨੂੰ ਨਾਂ ਦੇ ਇਕ ਖਤਰਨਾਕ ਉਲਕਾਪਿੰਡ ਦੀ ਦੁਨੀਆ ਭਰ ਵਿਚ ਚਰਚਾ ਹੋ ਰਹੀ ਹੈ। ਨਾਸਾ ਨੇ ਇਸ ਦੇ ਧਰਤੀ ਨਾਲ ਟਕਰਾਉਣ ਬਾਰੇ ਜਾਣਕਾਰੀ ਦਿੱਤੀ…
View More ਧਰਤੀ ‘ਤੇ ਤਬਾਹੀ ਮਚਾ ਸਕਦੈ ਇਹ ਉਲਕਾਪਿੰਡ, ਜਾਣੋਂ ਕਦੋਂ ਹੋਵੇਗੀ ਟੱਕਰਕਾਬੁਲ ਤੋਂ ਸਿਰਫ 50 ਕਿਲੋਮੀਟਰ ਦੂਰ ਤਾਲਿਬਾਨ, ਹੁਣ ਤੱਕ 18 ਸੂਬਿਆਂ ਉੱਤੇ ਕੀਤਾ ਕਬਜ਼ਾ
ਕਾਬੁਲ: ਤਾਲਿਬਾਨ ਤੇਜ਼ੀਨਾਲ ਅਫਗਾਨਿਸਤਾਨ ਦੇ ਪ੍ਰਮੁੱਖ ਸ਼ਹਿਰਾਂ ਉੱਤੇ ਕਬਜ਼ਾ ਜਮਾਉਂਦਾ ਜਾ ਰਿਹਾ ਹੈ। ਹੁਣ ਉਹ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੋਂ ਸਿਰਫ 50 ਕਿਲੋਮੀਟਰ ਦੂਰ ਰਹਿ…
View More ਕਾਬੁਲ ਤੋਂ ਸਿਰਫ 50 ਕਿਲੋਮੀਟਰ ਦੂਰ ਤਾਲਿਬਾਨ, ਹੁਣ ਤੱਕ 18 ਸੂਬਿਆਂ ਉੱਤੇ ਕੀਤਾ ਕਬਜ਼ਾਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਭਰਾ ਦਾ ਦਿਹਾਂਤ, ਟਵੀਟ ਰਾਹੀਂ ਸਾਂਝੀ ਕੀਤੀ ਜਾਣਕਾਰੀ
ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਛੋਟੇ ਭਰਾ ਗੁਲਸ਼ਨ ਖੱਟੜ ਦਾ ਸ਼ੁੱਕਰਵਾਰ ਸਵੇਰੇ ਗੁਰੂਗ੍ਰਾਮ ਦੇ ਨਿੱਜੀ ਹਸਪਤਾਲ ’ਚ ਦਿਹਾਂਤ ਹੋ ਗਿਆ। ਉਹ…
View More ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਭਰਾ ਦਾ ਦਿਹਾਂਤ, ਟਵੀਟ ਰਾਹੀਂ ਸਾਂਝੀ ਕੀਤੀ ਜਾਣਕਾਰੀਇਸ ਥਾਂ ਹੁੰਦਾ ਹੈ ਮਹਿਲਾਵਾਂ ਦਾ ਅਨੋਖਾ ਦੰਗਲ, ਪੁਰਸ਼ਾਂ ਦੀ ਐਂਟਰੀ ਹੈ ਬੈਨ
ਮੀਰਪੁਰ- ਭਾਰਤ ਸੰਸਕ੍ਰਿਤੀ ਵਿਚ ਹਰੇਕ ਤਿਓਹਾਰ ਮਨਾਉਣ ਦੇ ਵੱਖ-ਵੱਖ ਤਰੀਕੇ ਹਨ। ਜਿਵੇਂ ਸਾਰੇ ਤਿਓਹਾਰਾਂ ਨੂੰ ਮਨਾਉਣ ਪਿੱਛੇ ਕੋਈ ਨਾ ਕੋਈ ਇਤਿਹਾਸ ਉਵੇਂ ਹੀ ਉਸ ਨੂੰ…
View More ਇਸ ਥਾਂ ਹੁੰਦਾ ਹੈ ਮਹਿਲਾਵਾਂ ਦਾ ਅਨੋਖਾ ਦੰਗਲ, ਪੁਰਸ਼ਾਂ ਦੀ ਐਂਟਰੀ ਹੈ ਬੈਨਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਮਦਨ ਲਾਲ ਜਲਾਲਪੁਰ ਨੂੰ ਲਿਆ ਲੰਮੇ ਹੱਥੀਂ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਚੰਡੀਗੜ੍ਹ ਵਿਖੇ ਮੀਡੀਆ ਦੇ ਮੁਖਾਤਿਬ ਹੋਏ ਤੇ ਸੂਬੇ ‘ਚ ਚੱਲ ਰਹੇ ਸ਼ਰਾਬ ਮਾਫੀਆ ਦੇ…
View More ਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਮਦਨ ਲਾਲ ਜਲਾਲਪੁਰ ਨੂੰ ਲਿਆ ਲੰਮੇ ਹੱਥੀਂਤਰਨਤਾਰਨ ‘ਚ ਡਬਲ Murder, ਤੇਜ਼ਧਾਰ ਹਥਿਆਰਾਂ ਨਾਲ ਵੱਢੇ ਪਤੀ-ਪਤਨੀ
ਤਰਨਤਾਰਨ- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੰਬਾ ਖੁਰਦ ਵਿਖੇ ਘਰ ਵਿਚ ਰਹਿੰਦੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਮਿਲੀ ਹੈ। ਅਣਪਛਾਤਿਆਂ ਵੱਲੋਂ ਉਕਤ…
View More ਤਰਨਤਾਰਨ ‘ਚ ਡਬਲ Murder, ਤੇਜ਼ਧਾਰ ਹਥਿਆਰਾਂ ਨਾਲ ਵੱਢੇ ਪਤੀ-ਪਤਨੀਜੰਮੂ-ਕਸ਼ਮੀਰ: ਬਾਰਾਮੁਲਾ ਦੇ ਸੋਪੋਰ ‘ਚ ਸੁਰੱਖਿਆ ਬਲਾਂ ‘ਤੇ ਗ੍ਰੇਨੇਡ ਹਮਲਾ, ਕੁਲਗਾਮ ‘ਚ ਪਾਕਿ ਅੱਤਵਾਦੀ ਢੇਰ
ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਬਾਰਾਮੁਲਾ ਜ਼ਿਲੇ ਵਿਚ ਅੱਜ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਇਕ ਦਲ ਉੱਤੇ ਗ੍ਰੇਨੇਡ ਹਮਲਾ ਕਰ ਦਿੱਤਾ। ਹਮਲੇ ਵਿਚ ਸੀ.ਆਰ.ਪੀ.ਐੱਫ. ਦੇ ਤਿੰਨ ਜਵਾਨ…
View More ਜੰਮੂ-ਕਸ਼ਮੀਰ: ਬਾਰਾਮੁਲਾ ਦੇ ਸੋਪੋਰ ‘ਚ ਸੁਰੱਖਿਆ ਬਲਾਂ ‘ਤੇ ਗ੍ਰੇਨੇਡ ਹਮਲਾ, ਕੁਲਗਾਮ ‘ਚ ਪਾਕਿ ਅੱਤਵਾਦੀ ਢੇਰਨਵੀਂ ਵਾਹਨ ਸਕ੍ਰੈਪ ਨੀਤੀ ਲਾਗੂ, ਪੁਰਾਣਾ ਵਾਹਨ ਕੰਡਮ ਹੋਣ ‘ਤੇ ਮਿਲੇਗਾ ਸਰਟੀਫਿਕੇਟ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਹੋਏ ਨਿਵੇਸ਼ਕਾਂ ਦੇ ਸੰਮੇਲਨ ਵਿੱਚ ਹਿੱਸਾ ਲਿਆ। ਇਸ ਸੰਮੇਲਨ ਵਿੱਚ ਕੇਂਦਰੀ ਸੜਕ…
View More ਨਵੀਂ ਵਾਹਨ ਸਕ੍ਰੈਪ ਨੀਤੀ ਲਾਗੂ, ਪੁਰਾਣਾ ਵਾਹਨ ਕੰਡਮ ਹੋਣ ‘ਤੇ ਮਿਲੇਗਾ ਸਰਟੀਫਿਕੇਟਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ
ਫਿਰੋਜ਼ਪੁਰ- ਪਟਵਾਰ ਯੂਨੀਅਨ (Patwar Union) ਫਿਰੋਜ਼ਪੁਰ ਅਤੇ ਕਾਨੂੰਗੋ ਐਸੋਸੀਏਸ਼ਨ (Kanungo Association) ਵੱਲੋਂ ਪੰਜਾਬ ਸਰਕਾਰ (Punjab Government) ਖਿਲਾਫ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰਬੰਧਕੀ…
View More ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ