ਸਸਕੈਚਵਨ: ਕੈਨੇਡਾ ਦੇ ਸਸਕੈਚਵਨ ਸੂਬੇ ‘ਚ 10 ਵਿਅਕਤੀਆਂ ਦਾ ਚਾਕੂ ਮਾਰ ਕੇ ਕ਼ਤਲ ਕਰ ਦਿੱਤਾ ਗਿਆ ਹੈ ਅਤੇ 15 ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ…
View More ਕੈਨੇਡਾ ‘ਚ 10 ਲੋਕਾਂ ਦਾ ਚਾਕੂ ਮਾਰ ਕਤਲ, ਕਈ ਹੋਰ ਜ਼ਖਮੀਬ੍ਰਿਟੇਨ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ ਮੰਤਰੀ, ਰਿਸ਼ੀ ਸੁਨਕ ਨੇ ਨਤੀਜਿਆਂ ਤੋਂ ਪਹਿਲਾਂ ਕਿਹਾ- ਜੇ ਹਾਰਿਆ ਤਾਂ…
ਲੰਡਨ– ਬ੍ਰਿਟੇਨ ਨੂੰ ਅੱਜ ਆਪਣਾ ਨਵਾਂ ਪ੍ਰਧਾਨ ਮੰਤਰੀ ਮਿਲਣ ਜਾ ਰਿਹਾ ਹੈ। ਬੌਰਿਸ ਜਾਨਸਨ ਦੇ ਅਸਤੀਫੇ ਤੋਂ ਬਾਅਦ ਨਵੇਂ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਪੰਜ…
View More ਬ੍ਰਿਟੇਨ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ ਮੰਤਰੀ, ਰਿਸ਼ੀ ਸੁਨਕ ਨੇ ਨਤੀਜਿਆਂ ਤੋਂ ਪਹਿਲਾਂ ਕਿਹਾ- ਜੇ ਹਾਰਿਆ ਤਾਂ…ਅਧਿਆਪਕ ਦਿਵਸ ‘ਤੇ ਕੱਚੇ ਅਧਿਆਪਕਾਂ ਨੂੰ ਤੋਹਫਾ! ਪੰਜਾਬ ਦੇ 8,736 ਕੱਚੇ ਅਧਿਆਪਕ ਹੋਣਗੇ ਰੈਗੂਲਰ
ਚੰਡੀਗੜ੍ਹ- ਪੰਜਾਬ ‘ਚ ਅਧਿਆਪਕ ਦਿਵਸ ‘ਤੇ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ ਮਿਲਿਆ ਹੈ। ਪੰਜਾਬ ਵਿੱਚ ਜਲਦੀ ਹੀ 8,736 ਰੈਗੂਲਰ ਅਧਿਆਪਕ ਹੋਣਗੇ। ਇਹ ਐਲਾਨ ਮੁੱਖ ਮੰਤਰੀ…
View More ਅਧਿਆਪਕ ਦਿਵਸ ‘ਤੇ ਕੱਚੇ ਅਧਿਆਪਕਾਂ ਨੂੰ ਤੋਹਫਾ! ਪੰਜਾਬ ਦੇ 8,736 ਕੱਚੇ ਅਧਿਆਪਕ ਹੋਣਗੇ ਰੈਗੂਲਰਬ੍ਰਿਟਿਸ਼ ਮਾਪਿਆਂ ਨੇ ਬੱਚੇ ਦਾ ਨਾਂ ਰੱਖਿਆ ‘ਪਕੌੜਾ! ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇੰਝ ਲਿਆ ਮਜ਼ਾ
ਨਵੀਂ ਦਿੱਲੀ- ਤੁਸੀਂ ਕਿਸੇ ਨੂੰ ਆਪਣੇ ਬੱਚਿਆਂ ਦਾ ਨਾਮ ਕਿਸੇ ਵੱਡੇ ਵਿਅਕਤੀ, ਮਸ਼ਹੂਰ ਸਥਾਨ, ਦੇਵਤੇ ਦੇ ਨਾਮ ‘ਤੇ ਰੱਖਦੇ ਸੁਣਿਆ ਹੋਵੇਗਾ, ਪਰ ਕੀ ਤੁਸੀਂ ਕਦੇ…
View More ਬ੍ਰਿਟਿਸ਼ ਮਾਪਿਆਂ ਨੇ ਬੱਚੇ ਦਾ ਨਾਂ ਰੱਖਿਆ ‘ਪਕੌੜਾ! ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇੰਝ ਲਿਆ ਮਜ਼ਾਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (5 ਸਤੰਬਰ 2022)
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (5 ਸਤੰਬਰ 2022)ਲਾਲੂ ਪ੍ਰਸਾਦ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਨੇ 59 ਸਾਲ ਦੀ ਉਮਰ ਕੀਤਾ ਵਿਆਹ, 9 ਸਾਲ ਛੋਟੀ ਵਕੀਲ ਬਣੀ ਲਾੜੀ
ਨਵੀਂ ਦਿੱਲੀ- ਝਾਰਖੰਡ ਦੇ ਗੋਡਾ ਦੀ ਇਕ ਪ੍ਰੇਮ ਕਹਾਣੀ ਇੰਨੀ ਦਿਨੀਂ ਕਾਫੀ ਚਰਚਾ ਵਿਚ ਹੈ। ਜ਼ਿਲੇ ਦੇ ਇਕ ਵਕੀਰ ਤੇ ਜੱਜ ਦੀ ਅਨੋਖੀ ਲਵ ਸਟੋਰੀ…
View More ਲਾਲੂ ਪ੍ਰਸਾਦ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਨੇ 59 ਸਾਲ ਦੀ ਉਮਰ ਕੀਤਾ ਵਿਆਹ, 9 ਸਾਲ ਛੋਟੀ ਵਕੀਲ ਬਣੀ ਲਾੜੀਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਵੱਡੀ ਰਾਹਕ, ਜੰਗਲਾਤ ਘੁਟਾਲੇ ‘ਚ ਸਾਬਕਾ ਕਾਂਗਰਸੀ ਮੰਤਰੀ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਇਹ ਰਾਹਤ ਦਿੱਤੀ।…
View More ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਵੱਡੀ ਰਾਹਕ, ਜੰਗਲਾਤ ਘੁਟਾਲੇ ‘ਚ ਸਾਬਕਾ ਕਾਂਗਰਸੀ ਮੰਤਰੀ ਨੂੰ ਮਿਲੀ ਜ਼ਮਾਨਤਅਧਿਆਪਕ ਦਿਵਸ ‘ਤੇ CM ਭਗਵੰਤ ਮਾਨ ਦਾ ਵੱਡਾ ਤੋਹਫਾ, ਗੈਸਟ ਫੈਕਲਟੀ ਲਾਗੂ ਤੇ ਮਾਣ ਭੱਤਾ ਵੀ ਵਧਿਆ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ…
View More ਅਧਿਆਪਕ ਦਿਵਸ ‘ਤੇ CM ਭਗਵੰਤ ਮਾਨ ਦਾ ਵੱਡਾ ਤੋਹਫਾ, ਗੈਸਟ ਫੈਕਲਟੀ ਲਾਗੂ ਤੇ ਮਾਣ ਭੱਤਾ ਵੀ ਵਧਿਆਦੁਸ਼ਹਿਰਾ ਗਰਾਊਂਡ ਮੋਹਾਲੀ ਦੇ ਮੇਲੇ ‘ਚ ਹਾਦਸਾ, 50 ਫੁੱਟ ਤੋਂ ਡਿੱਗਿਆ Spinning Joyride
ਮੋਹਾਲੀ- ਪੰਜਾਬ ਦੇ ਮੋਹਾਲੀ ਦੇ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿਖੇ ਚੱਲ ਰਹੇ ਮੋਹਾਲੀ ਵਪਾਰ ਮੇਲੇ (ਲੰਡਨ ਬ੍ਰਿਜ) ਮੇਲੇ ਦੌਰਾਨ ਡਰਾਪ ਟਾਵਰ ਦਾ ਝੂਲਾ ਟੁੱਟਣ ਕਾਰਨ…
View More ਦੁਸ਼ਹਿਰਾ ਗਰਾਊਂਡ ਮੋਹਾਲੀ ਦੇ ਮੇਲੇ ‘ਚ ਹਾਦਸਾ, 50 ਫੁੱਟ ਤੋਂ ਡਿੱਗਿਆ Spinning Joyrideਪੰਜਾਬ ਕੈਬਨਿਟ ਦੀ ਅੱਜ ਮੀਟਿੰਗ, 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ‘ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ- ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ। ਇਸ ਵਿਚ ਨੌਕਰੀਆਂ ਦਾ ਮੁੱਦਾ ਸਿਖਰ ‘ਤੇ ਰਹੇਗਾ। ਮੰਤਰੀ ਮੰਡਲ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ…
View More ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ‘ਤੇ ਲੱਗ ਸਕਦੀ ਹੈ ਮੋਹਰ