ਚੰਡੀਗੜ੍ਹ- ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਹਾਲਾਂਕਿ, ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕੁਝ ਸੂਬੇ ਇਸ ਤੋਂ ਵਾਂਝੇ ਹਨ ਤੇ…
View More ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਲਈ IMD ਦਾ ਅਲਰਟ, ਭਾਰੀ ਮੀਂਹ ਦੀ ਚਿਤਾਵਨੀMikayla Demaiter ਆਈਸ ਹਾਕੀ ਛੱਡ ਬਣੀ ਇੰਸਟਾਗ੍ਰਾਮ ਮਾਡਲ (Pics)
ਮਕਾਇਲਾ ਡੇਮੈਟਰ (Mikayla Demaiter) ਇੰਸਟਾਗ੍ਰਾਮ ‘ਤੇ ਆਪਣੀਆਂ ਸ਼ਾਨਦਾਰ ਤਸਵੀਰਾਂ ਕਾਰਨ ਸੋਸ਼ਲ ਮੀਡੀਆ ‘ਤੇ ਚਰਚਾ ਦਾ ਕਾਰਨ ਬਣੀ ਹੋਈ ਹੈ। 20 ਸਾਲਾ ਕੈਨੇਡੀਅਨ ਸੁੰਦਰੀ ਮਿਕਾਇਲਾ ਨੇ…
View More Mikayla Demaiter ਆਈਸ ਹਾਕੀ ਛੱਡ ਬਣੀ ਇੰਸਟਾਗ੍ਰਾਮ ਮਾਡਲ (Pics)ਵਿਆਹ ਦੇ ਬੰਧਨ ‘ਚ ਬੱਝੇ Payal Rohatgi ਤੇ Sangram Singh, ਦੇਖੋ ਖੂਬਸੂਰਤ ਤਸਵੀਰਾਂ
ਭਾਰਤੀ ਮੂਲ ਦੇ ਰਿਸ਼ੀ ਬਣ ਸਕਦੇ ਨੇ ਬ੍ਰਿਟੇਨ ਦੇ ਅਗਲੇ PM! ਪੇਸ਼ ਕੀਤੀ ਦਾਅਵੇਦਾਰੀ
ਲੰਡਨ– ਬ੍ਰਿਟੇਨ ਦੇ ਸਾਬਕਾ ਵਿੱਤ ਮੰਤਰੀ ਤੇ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੇ ਬੋਰਿਸ ਜਾਨਸਨ ਦੀ ਥਾਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦਾਅਵੇਦਾਰੀ ਪੇਸ਼…
View More ਭਾਰਤੀ ਮੂਲ ਦੇ ਰਿਸ਼ੀ ਬਣ ਸਕਦੇ ਨੇ ਬ੍ਰਿਟੇਨ ਦੇ ਅਗਲੇ PM! ਪੇਸ਼ ਕੀਤੀ ਦਾਅਵੇਦਾਰੀ…ਤਾਂ T20i ‘ਚੋਂ ਕੋਹਲੀ ਵੀ ਹੋ ਸਕਦੇ ਨੇ ਬਾਹਰ, ਵਿਰਾਟ ਦੀ ਖਰਾਬ ਪਰਫਾਰਮੈਂਟ ‘ਤੇ ਕਪਿਲ ਦੇਵ ਦਾ ਕੁਮੈਂਟ
ਨਵੀਂ ਦਿੱਲੀ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦਾ ਬੱਲਾ ਪਿਛਲੇ ਕਈ ਮਹੀਨਿਆਂ ਤੋਂ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਖ਼ਾਮੋਸ਼ ਹੈ। ਇੰਡੀਅਨ ਪ੍ਰੀਮੀਅਰ…
View More …ਤਾਂ T20i ‘ਚੋਂ ਕੋਹਲੀ ਵੀ ਹੋ ਸਕਦੇ ਨੇ ਬਾਹਰ, ਵਿਰਾਟ ਦੀ ਖਰਾਬ ਪਰਫਾਰਮੈਂਟ ‘ਤੇ ਕਪਿਲ ਦੇਵ ਦਾ ਕੁਮੈਂਟDGP ਪੰਜਾਬ ਦੀਆਂ ਹਦਾਇਤਾਂ ‘ਤੇ ਨਸ਼ਿਆਂ ਖਿਲਾਫ ਸੂਬੇ ਦੇ ਕਈ ਜ਼ਿਲਿਆਂ ‘ਚ ਚਲਾਇਆ ਗਿਆ ਸਰਚ ਅਭਿਆਨ
ਚੰਡੀਗੜ੍ਹ– ਪੰਜਾਬ ਦੇ ਨਵੇਂ ਆਏ ਡੀ.ਜੀ.ਪੀ. ਗੌਰਵ ਯਾਦਵ ਵਲੋਂ ਪੂਰੇ ਪੰਜਾਬ ‘ਚ ਗੈਂਗਸਟਰ ਤੇ ਨਸ਼ੇ ਨੂੰ ਖ਼ਤਮ ਕਰਨ ਦੀਆਂ ਸਖ਼ਤ ਹਦਾਇਤਾਂ ਉੱਪਰ ਪੁਲਿਸ ਹਰਕਤ ਵਿਚ…
View More DGP ਪੰਜਾਬ ਦੀਆਂ ਹਦਾਇਤਾਂ ‘ਤੇ ਨਸ਼ਿਆਂ ਖਿਲਾਫ ਸੂਬੇ ਦੇ ਕਈ ਜ਼ਿਲਿਆਂ ‘ਚ ਚਲਾਇਆ ਗਿਆ ਸਰਚ ਅਭਿਆਨਮੂਸੇਵਾਲਾ ਕਤਲ ਕੇਸ ‘ਚ ਗੋਲਡੀ ਬਰਾੜ ਤੇ ਬਿਸ਼ਨੋਈ ਦਾ ਨੇੜਲਾ ਸਾਥੀ ਸੰਦੀਪ ਸਿੰਘ ਕਾਹਲੋਂ ਗ੍ਰਿਫ਼ਤਾਰ
ਲੁਧਿਆਣਾ- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਨੇੜਲੇ ਸਾਥੀ ਪੰਚਾਇਤ ਸਕੱਤਰ ਸੰਦੀਪ ਸਿੰਘ ਕਾਹਲੋਂ ਨੂੰ…
View More ਮੂਸੇਵਾਲਾ ਕਤਲ ਕੇਸ ‘ਚ ਗੋਲਡੀ ਬਰਾੜ ਤੇ ਬਿਸ਼ਨੋਈ ਦਾ ਨੇੜਲਾ ਸਾਥੀ ਸੰਦੀਪ ਸਿੰਘ ਕਾਹਲੋਂ ਗ੍ਰਿਫ਼ਤਾਰਇਨ੍ਹਾਂ 4 ਬੈਂਕਾਂ ‘ਤੇ RBI ਨੇ ਲਾਈਆਂ ਪਾਬੰਦੀਆਂ, ਪੈਸੇ ਕਢਵਾਉਣ ਦੀ ਰੱਖੀ ਲਿਮਟ
ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਖ਼ਾਤਾਧਾਰਕਾਂ ਦੇ ਹਿੱਤਾਂ ਦੀ ਰਾਖ਼ੀ ਲਈ ਚਾਰ ਸਹਿਕਾਰੀ ਬੈਂਕਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਇਨ੍ਹਾਂ ਚਾਰ ਸਹਿਕਾਰੀ…
View More ਇਨ੍ਹਾਂ 4 ਬੈਂਕਾਂ ‘ਤੇ RBI ਨੇ ਲਾਈਆਂ ਪਾਬੰਦੀਆਂ, ਪੈਸੇ ਕਢਵਾਉਣ ਦੀ ਰੱਖੀ ਲਿਮਟਹਰਿਆਣਾ ਲਈ ਚੰਡੀਗੜ੍ਹ ‘ਚ ਬਣੇਗੀ ਵੱਖਰੀ ਵਿਧਾਨ ਸਭਾ, ਕੇਂਦਰ ਵੱਲੋਂ ਜ਼ਮੀਨ ਦੇਣ ਦਾ ਐਲਾਨ
ਚੰਡੀਗੜ੍ਹ– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ’ਚ ਸ਼ਨੀਵਾਰ ਯਾਨੀ ਕਿ ਅੱਜ ਜੈਪੁਰ ਦੇ ਇਕ ਹੋਟਲ ’ਚ ਸਖ਼ਤ ਸੁਰੱਖਿਆ ਦਰਮਿਆਨ ਉੱਤਰੀ ਖੇਤਰੀ ਪਰੀਸ਼ਦ ਦੀ…
View More ਹਰਿਆਣਾ ਲਈ ਚੰਡੀਗੜ੍ਹ ‘ਚ ਬਣੇਗੀ ਵੱਖਰੀ ਵਿਧਾਨ ਸਭਾ, ਕੇਂਦਰ ਵੱਲੋਂ ਜ਼ਮੀਨ ਦੇਣ ਦਾ ਐਲਾਨਪੰਜਾਬ ਦੇ ਸਕੂਲਾਂ ‘ਚੋਂ ਕੱਟੇ ਜਾਣਦੇ ਸਿਓਂਕ ਲੱਗੇ ਤੇ ਸੁੱਕੇ ਦਰੱਖਤ, ਸਰਕਾਰ ਨੇ ਮੰਗੀ ਰਿਪੋਰਟ
ਚੰਡੀਗੜ੍ਹ– ਚੰਡੀਗੜ੍ਹ ਦੇ ਮਸ਼ਹੂਰ ਕਾਰਮਲ ਕਾਨਵੈਂਟ ਸਕੂਲ ਵਿਚ ਪਿੱਪਲ ਦਾ ਦਰੱਖਤ ਡਿੱਗਣ ਨਾਲ 10ਵੀਂ ਜਮਾਤ ਦੀ ਹੀਰਾਕਸ਼ੀ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ…
View More ਪੰਜਾਬ ਦੇ ਸਕੂਲਾਂ ‘ਚੋਂ ਕੱਟੇ ਜਾਣਦੇ ਸਿਓਂਕ ਲੱਗੇ ਤੇ ਸੁੱਕੇ ਦਰੱਖਤ, ਸਰਕਾਰ ਨੇ ਮੰਗੀ ਰਿਪੋਰਟ