ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨੋਂ ਸੈਨਾ ਦੇ ਮੁਖੀਆਂ ਦੀ ਮੌਜੂਦਗੀ ’ਚ ਅੱਜ ਯਾਨੀ ਕਿ ਮੰਗਲਵਾਰ ਨੂੰ ਅਗਨੀਪੱਥ ਯੋਜਨਾ ਦਾ ਐਲਾਨ ਕੀਤਾ। ਇਸ…
View More ‘ਅਗਨੀਪੱਥ ਭਰਤੀ ਯੋਜਨਾ’ ਦਾ ਐਲਾਨ, ਜਾਣੋ ਕੀ ਹੈ ਇਸ ਯੋਜਨਾ ਦਾ ਮਤਲਬਲਾਰੈਂਸ ਗੈਂਗ ਦੇ 2 ਗੁਰਗੇ ਗ੍ਰਿਫਤਾਰ: ਗੋਲਡੀ ਬਰਾੜ ਦੇ ਸੰਪਰਕ ‘ਚ ਸਨ ਹਰਿਆਣਾ ਦੇ ਦੋਵਾਂ ਗੈਂਗਸਟਰ
ਚੰਡੀਗੜ੍ਹ- ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਗੈਂਗ ਦੇ 2 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਕੈਨੇਡਾ ਵਿੱਚ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ…
View More ਲਾਰੈਂਸ ਗੈਂਗ ਦੇ 2 ਗੁਰਗੇ ਗ੍ਰਿਫਤਾਰ: ਗੋਲਡੀ ਬਰਾੜ ਦੇ ਸੰਪਰਕ ‘ਚ ਸਨ ਹਰਿਆਣਾ ਦੇ ਦੋਵਾਂ ਗੈਂਗਸਟਰਲਾਰੈਂਸ ਦੇ ਪ੍ਰੋਡਕਸ਼ਨ ਵਾਰੰਟ ਨੂੰ ਲੈ ਕੇ ਪੰਜਾਬ ਤੇ ਦਿੱਲੀ ਪੁਲਿਸ ਪਟਿਆਲਾ ਹਾਊਸ ‘ਚ ਆਹਮੋ-ਸਾਹਮਣੇ, ਮੰਗ ਰਹੇ ਰਿਮਾਂਡ
ਨਵੀਂ ਦਿੱਲੀ- ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਦੇ ਪ੍ਰੋਡਕਸ਼ਨ ਵਾਰੰਟ ‘ਤੇ ਪਟਿਆਲਾ ਹਾਊਸ ਕੋਰਟ ‘ਚ ਜ਼ੋਰਦਾਰ ਬਹਿਸ ਚੱਲ ਰਹੀ ਹੈ। ਪੰਜਾਬ ਪੁਲਿਸ ਨੇ ਮੂਸੇਵਾਲਾ…
View More ਲਾਰੈਂਸ ਦੇ ਪ੍ਰੋਡਕਸ਼ਨ ਵਾਰੰਟ ਨੂੰ ਲੈ ਕੇ ਪੰਜਾਬ ਤੇ ਦਿੱਲੀ ਪੁਲਿਸ ਪਟਿਆਲਾ ਹਾਊਸ ‘ਚ ਆਹਮੋ-ਸਾਹਮਣੇ, ਮੰਗ ਰਹੇ ਰਿਮਾਂਡਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (14 ਜੂਨ 2022)
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (14 ਜੂਨ 2022)ਵੱਡੀ ਖਬਰ: ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲਾਰੈਂਸ ਨੂੰ ਪੰਜਾਬ ਲਿਆਏਗੀ ਪੁਲਿਸ, ਪ੍ਰੋਡਕਸ਼ਨ ਵਾਰੰਟ ਲੈਣ ਲਈ ਦਿੱਲੀ ਰਵਾਨਾ
ਚੰਡੀਗੜ੍ਹ– ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਨੂੰ ਪੁਲਿਸ ਪੰਜਾਬ ਲਿਆਵੇਗੀ। ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ…
View More ਵੱਡੀ ਖਬਰ: ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲਾਰੈਂਸ ਨੂੰ ਪੰਜਾਬ ਲਿਆਏਗੀ ਪੁਲਿਸ, ਪ੍ਰੋਡਕਸ਼ਨ ਵਾਰੰਟ ਲੈਣ ਲਈ ਦਿੱਲੀ ਰਵਾਨਾਹੁਣ ਲਾਈਸੈਂਸ ਲਈ ਨਹੀਂ ਖਾਣੇ ਪੈਣਗੇ ਲੰਬੀਆਂ ਲਾਈਨਾਂ ‘ਚ ਧੱਕੇ, CM ਮਾਨ ਨੇ ਸ਼ੁਰੂ ਕੀਤੀ ਆਨਲਾਈਨ ਸਰਵਿਸ
ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਹੁਣ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ…
View More ਹੁਣ ਲਾਈਸੈਂਸ ਲਈ ਨਹੀਂ ਖਾਣੇ ਪੈਣਗੇ ਲੰਬੀਆਂ ਲਾਈਨਾਂ ‘ਚ ਧੱਕੇ, CM ਮਾਨ ਨੇ ਸ਼ੁਰੂ ਕੀਤੀ ਆਨਲਾਈਨ ਸਰਵਿਸਚੰਡੀਗੜ੍ਹੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ! ਭਲਕੇ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ- ਜੂਨ ਦੇ ਇਸ ਮਹੀਨੇ ਚੰਡੀਗੜ੍ਹ ਵਾਸੀਆਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਹੀਨੇ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਤਾਪਮਾਨ 44…
View More ਚੰਡੀਗੜ੍ਹੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ! ਭਲਕੇ ਮੀਂਹ ਪੈਣ ਦੀ ਸੰਭਾਵਨਾਮੂਸੇਵਾਲਾ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-‘ਰਾਜਨੀਤੀ ਲਈ ਸਿੱਧੂ ਦੇ ਨਾਂ ਦੀ ਵਰਤੋਂ ਨਾ ਕਰੋ’
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੰਜਾਬ ਕਾਂਗਰਸ ਨੂੰ ਝਟਕਾ ਦਿੱਤਾ ਹੈ। ਮੂਸੇਵਾਲਾ ਦੇ ਪਰਿਵਾਰ ਨੇ ਸਿਆਸਤ ਲਈ ਮੂਸੇਵਾਲਾ ਦੇ ਨਾਂ ਦੀ ਵਰਤੋਂ…
View More ਮੂਸੇਵਾਲਾ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-‘ਰਾਜਨੀਤੀ ਲਈ ਸਿੱਧੂ ਦੇ ਨਾਂ ਦੀ ਵਰਤੋਂ ਨਾ ਕਰੋ’ED ਸਾਹਮਣੇ ਦੂਜੇ ਦਿਨ ਪੇਸ਼ ਹੋਏ ਰਾਹੁਲ ਗਾਂਧੀ, ਨੈਸ਼ਨਲ ਹੈਰਾਲਡ ਮਾਮਲੇ ‘ਚ ਪੁੱਛ-ਗਿੱਛ ਜਾਰੀ
ਨਵੀਂ ਦਿੱਲੀ- ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਇਨਫੋਰਸਮੈਟ ਡਾਇਰੈਕਟੋਰੇਟ…
View More ED ਸਾਹਮਣੇ ਦੂਜੇ ਦਿਨ ਪੇਸ਼ ਹੋਏ ਰਾਹੁਲ ਗਾਂਧੀ, ਨੈਸ਼ਨਲ ਹੈਰਾਲਡ ਮਾਮਲੇ ‘ਚ ਪੁੱਛ-ਗਿੱਛ ਜਾਰੀਕੋਰੀਅਨ ਫੈਨ ਦੀ ਮੂਸੇਵਾਲਾ ਨੂੰ ਸ਼ਰਧਾਂਜਲੀ: ਗਾਇਆ ਸਿੰਗਰ ਦਾ ਗਾਣਾ, ਵੀਡੀਓ ਵਾਇਰਲ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹੁੰਚ ਦੇਸ਼ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਸੀ। ਅਜਿਹੇ ਹੀ ਇੱਕ ਕੋਰੀਆਈ ਪ੍ਰਸ਼ੰਸਕ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ…
View More ਕੋਰੀਅਨ ਫੈਨ ਦੀ ਮੂਸੇਵਾਲਾ ਨੂੰ ਸ਼ਰਧਾਂਜਲੀ: ਗਾਇਆ ਸਿੰਗਰ ਦਾ ਗਾਣਾ, ਵੀਡੀਓ ਵਾਇਰਲ