Wedding Of 75 years old man and 60 years old woman : ਗੁਜਰਾਤ ਦੇ ਮਹਿਸਾਗਰ ਜ਼ਿਲ੍ਹੇ ਵਿੱਚ ਇਕ ਅਨੋਖਾ ਵਿਆਹ ਹੋਇਆ ਹੈ। ਮਹਿਸਾਗਰ ਜ਼ਿਲ੍ਹੇ ਦੇ…
View More ਅਨੋਖਾ ਵਿਆਹ : 75 ਸਾਲਾ ਵਿਅਕਤੀ ਨੇ ਕਈ ਸਾਲ ਛੋਟੀ ਮਹਿਲਾ ਨਾਲ ਕਰਵਾਇਆ ਵਿਆਹ, ਡੀਜੇ ਉਤੇ ਨੱਚ-ਨੱਚ ਪੱਟੀ ਧੂੜAttack on PM : ਇਸ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਾਰੀਆਂ ਗੋਲ਼ੀਆਂ, ਹਾਲਤ ਗੰਭੀਰ
ਬ੍ਰਾਟੀਸਲਾਵਾ : ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰੌਬਰਟ ਫਿਕੋ ਨੂੰ ਕਈ ਗੋਲ਼ੀਆਂ ਮਾਰੀਆਂ ਗਈਆਂ ਹਨ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦੇ ਫੇਸਬੁੱਕ…
View More Attack on PM : ਇਸ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਾਰੀਆਂ ਗੋਲ਼ੀਆਂ, ਹਾਲਤ ਗੰਭੀਰਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2024), ਲਗਵਾਓ ਹਾਜ਼ਰੀ
ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ…
View More ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2024), ਲਗਵਾਓ ਹਾਜ਼ਰੀਸਕਲੋਂ ਪਰਤਦਿਆਂ ਬੱਸ ਦੀ ਅਖੀਰਲੀ ਸੀਟ ਉਤੇ ਅਲ੍ਹੜ ਜੋੜੇ ਨੇ ਟੱਪੀਆਂ ਹੱਦਾਂ, ਵੀਡੀਓ ਵਾਇਰਲ, ਲੋਕਾਂ ਲਾਈ ਕਲਾਸ
Viral News : ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਚਲਦੀ ਬੱਸ ਵਿੱਚ ਇੱਕ ਨੌਜਵਾਨ ਜੋੜਾ ਅਸ਼ਲੀਲ ਹਰਕਤਾਂ ਕਰਦਾ…
View More ਸਕਲੋਂ ਪਰਤਦਿਆਂ ਬੱਸ ਦੀ ਅਖੀਰਲੀ ਸੀਟ ਉਤੇ ਅਲ੍ਹੜ ਜੋੜੇ ਨੇ ਟੱਪੀਆਂ ਹੱਦਾਂ, ਵੀਡੀਓ ਵਾਇਰਲ, ਲੋਕਾਂ ਲਾਈ ਕਲਾਸਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸੁਖਾਲੀ, ਇੱਥੋਂ ਸ਼ੁਰੂ ਹੋਈ ਹੈਲੀਕਾਪਟਰ ਸੇਵਾ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। 25 ਮਈ ਤੋਂ ਸ਼ੁਰੂ ਹੋ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਹੁਣ…
View More ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸੁਖਾਲੀ, ਇੱਥੋਂ ਸ਼ੁਰੂ ਹੋਈ ਹੈਲੀਕਾਪਟਰ ਸੇਵਾSachin Tendulkar Guard Suicide : ਸਚਿਨ ਤੇਂਦੁਲਕਰ ਦੀ ਸੁਰੱਖਿਆ ਵਿਚ ਤਾਇਨਾਤ SRPF ਜਵਾਨ ਨੇ ਖੁਦ ਨੂੰ ਮਾਰੀ ਗੋਲੀ
Sachin Tendulkar Guard Suicide : ਦਿੱਗਜ ਕ੍ਰਿਕਟਰ ਭਾਰਤ ਰਤਨ ਸਚਿਨ ਤੇਂਦੁਲਕਰ ਦੀ ਸੁਰੱਖਿਆ ਹੇਠ ਤਾਇਨਾਤ ਇੱਕ SRPF ਜਵਾਨ ਨੇ ਮਹਾਰਾਸ਼ਟਰ ਦੇ ਜਲਗਾਓਂ ਵਿੱਚ ਆਪਣੇ ਜੱਦੀ…
View More Sachin Tendulkar Guard Suicide : ਸਚਿਨ ਤੇਂਦੁਲਕਰ ਦੀ ਸੁਰੱਖਿਆ ਵਿਚ ਤਾਇਨਾਤ SRPF ਜਵਾਨ ਨੇ ਖੁਦ ਨੂੰ ਮਾਰੀ ਗੋਲੀਭਤੀਜੀ ਨੂੰ ਵੇਖ ਡੋਲਿਆ ਈਮਾਨ, ਨੇੜੇ ਨਾ ਲੱਗਣ ਦਿੱਤਾ ਤਾਂ ਚਾਚੇ ਨੇ ਵੱਢ ਦਿੱਤਾ ਗਲਾ…
ਹਰੀਸ਼ ਕੋਹਲੀ, ਯਮੁਨਾਨਗਰ-ਚਾਚੇ ਦੇ ਨਾਪਾਕ ਇਰਾਦਿਆਂ ਨੂੰ ਦੇਖ ਕੇ ਭਤੀਜੀ ਨੇ ਵਿਰੋਧ ਕੀਤਾ ਤਾਂ ਉਸ ਨੇ ਬੇਰਹਿਮੀ ਨਾਲ ਭਤੀਜੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।…
View More ਭਤੀਜੀ ਨੂੰ ਵੇਖ ਡੋਲਿਆ ਈਮਾਨ, ਨੇੜੇ ਨਾ ਲੱਗਣ ਦਿੱਤਾ ਤਾਂ ਚਾਚੇ ਨੇ ਵੱਢ ਦਿੱਤਾ ਗਲਾ…ਗਿੱਦੜਬਾਹਾ ‘ਚ ਵੱਡੀ ਵਾਰਦਾਤ, ਪਤੀ ਨੇ ਰਾਡ ਮਾਰ ਕੇ ਪਤਨੀ ਦਾ ਕੀਤਾ ਕਤਲ
ਸ੍ਰੀ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ‘ਚ ਇਕ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ…
View More ਗਿੱਦੜਬਾਹਾ ‘ਚ ਵੱਡੀ ਵਾਰਦਾਤ, ਪਤੀ ਨੇ ਰਾਡ ਮਾਰ ਕੇ ਪਤਨੀ ਦਾ ਕੀਤਾ ਕਤਲਪੰਥਕ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਉਤਰੇ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮਨਜ਼ੂਰ
Amritpal Singh : ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ…
View More ਪੰਥਕ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਉਤਰੇ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮਨਜ਼ੂਰਸੁਨੀਲ ਜਾਖੜ ਦਾ ਵੱਡਾ ਬਿਆਨ, ਬੋਲੇ-ਕਿਸਾਨ ਸਿਰਫ਼ ਮੋਹਰਾ…
Sunil Jakhar : ਪੰਜਾਬ ’ਚ ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਉਮੀਦਵਾਰਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਹੁਣ ਭਾਜਪਾ ਉਮੀਦਵਾਰਾਂ ਦੀ ਮਦਦ ਲਈ ਪਾਰਟੀ ਅੱਗੇ ਆਈ ਹੈ।…
View More ਸੁਨੀਲ ਜਾਖੜ ਦਾ ਵੱਡਾ ਬਿਆਨ, ਬੋਲੇ-ਕਿਸਾਨ ਸਿਰਫ਼ ਮੋਹਰਾ…