ਨਵੀਂ ਦਿੱਲੀ: ਸਾਬਕਾ ਕ੍ਰਿਕਟਰਾਂ ਨੂੰ ਸਨਮਾਨਿਤ ਕਰਨ ਲਈ ਹਾਲ ਹੀ ਵਿਚ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈਸੀਸੀ) ਨੇ ਆਫ ਫੇਮ ਮਹੀਨੇ ਦੀ ਸ਼ੁਰੂਆਤ ਕੀਤੀ ਹੈ। ਆਈਸੀਸੀ ਨੇ…
View More ਸਾਬਕਾ ਕ੍ਰਿਕਟਰਾਂ ਨੂੰ ਸਨਮਾਨਿਤ ਕਰੇਗੀ ICC, ਪਹਿਲੇ ਨੰਬਰ ‘ਤੇ ਨਿਊਜ਼ੀਲੈਂਡ ਦੇ ਸਾਬਕਾ ਬੱਲੇਬਾਜ਼ ਮਾਰਟਿਨ ਕ੍ਰੋPetrol Diesel price: ਮੁੜ ਇਕ ਵਾਰ ਫਿਰ ਵਧੀਆ ਪੈਟਰੋਲ-ਡੀਜ਼ਲ ਦੀਆ ਕੀਮਤਾਂ, ਜਾਣੋ ਆਪਣੇ ਸੂਬੇ ਵਿਚ ਰੇਟ
ਨਵੀਂ ਦਿੱਲੀ: ਦੇਸ਼ ਵਿਚ ਇਕ ਵਾਰ ਫਿਰ ਤੋਂ ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਫੇਰ ਤੇਲ ਕੀਮਤਾਂ ਵਿੱਚ…
View More Petrol Diesel price: ਮੁੜ ਇਕ ਵਾਰ ਫਿਰ ਵਧੀਆ ਪੈਟਰੋਲ-ਡੀਜ਼ਲ ਦੀਆ ਕੀਮਤਾਂ, ਜਾਣੋ ਆਪਣੇ ਸੂਬੇ ਵਿਚ ਰੇਟIsrael Hamas War: ਗਾਜ਼ਾ ਸਿਟੀ ’ਚ ਇਜ਼ਰਾਇਲੀ ਹਵਾਈ ਹਮਲੇ ਕਰਕੇ 10 ਫਲਸਤੀਨੀਆਂ ਦੀ ਮੌਤ
ਗਾਜ਼ਾ ਸਿਟੀ: ਗਾਜ਼ਾ ਸਿਟੀ ’ਚ ਅੱਜ ਇਜ਼ਰਾਈਲ ਦੇ ਹਵਾਈ ਹਮਲੇ ’ਚ ਘੱਟ ਤੋਂ ਘੱਟ 10 ਫਲਸਤੀਨੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ…
View More Israel Hamas War: ਗਾਜ਼ਾ ਸਿਟੀ ’ਚ ਇਜ਼ਰਾਇਲੀ ਹਵਾਈ ਹਮਲੇ ਕਰਕੇ 10 ਫਲਸਤੀਨੀਆਂ ਦੀ ਮੌਤਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਵਾਲੇ ਪੋਸਟਰ ‘ਤੇ ਸਿਆਸੀ ਬਵਾਲ, ਰਾਹੁਲ ਗਾਂਧੀ ਨੇ ਪੋਸਟਰ ਸ਼ੇਅਰ ਕਰ ਕਿਹਾ ਮੈਨੂੰ ਵੀ ਕਰੋ ਗ੍ਰਿਫ਼ਤਾਰ
ਨਵੀਂ ਦਿੱਲੀ: ਕੋਰੋਨਾ ਮਾਮਲੇ ਲਗਾਤਰ ਵਧਣ ਕਰਕੇ ਹਾਲਾਤ ਬੇਕਾਬੂ ਹੋ ਗਏ ਹਨ। ਇਸ ਵਿਚਾਲੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਵੈਕਸੀਨ ਅਤੇ ਕੋਰੋਨਾ ਮਾਮਲਿਆਂ ਨੂੰ ਲੈ…
View More ਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਵਾਲੇ ਪੋਸਟਰ ‘ਤੇ ਸਿਆਸੀ ਬਵਾਲ, ਰਾਹੁਲ ਗਾਂਧੀ ਨੇ ਪੋਸਟਰ ਸ਼ੇਅਰ ਕਰ ਕਿਹਾ ਮੈਨੂੰ ਵੀ ਕਰੋ ਗ੍ਰਿਫ਼ਤਾਰਹਿਸਾਰ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸਰਕਾਰ ਜਾਣਬੁੱਝ ਕੇ ਕਿਸਾਨਾਂ ਨਾਲ ਲੈ ਰਹੀ ਪੰਗੇ
ਸੋਨੀਪਤ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਕਿਸਾਨਾਂ ਦਾ ਧਰਨਾ ਜਾਰੀ ਹੈ। ਗਰਮੀ ਦੇ ਚੱਲਦੇ ਹੇਠਾਂ ਸੌਣ ਵਿਚ ਕਿਸਾਨਾਂ…
View More ਹਿਸਾਰ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸਰਕਾਰ ਜਾਣਬੁੱਝ ਕੇ ਕਿਸਾਨਾਂ ਨਾਲ ਲੈ ਰਹੀ ਪੰਗੇਕੋਰੋਨਾ ਮਾਮਲੇ ਵਧਣ ਕਰਕੇ ਪੱਛਮੀ ਬੰਗਾਲ ਵਿੱਚ ਟੀਵੀ ਸੀਰੀਅਲਾਂ ਤੇ ਵੈੱਬ ਸੀਰੀਜ਼ ਦੀ ਸ਼ੂਟਿੰਗ ’ਤੇ ਲੱਗੀ ਰੋਕ
ਕੋਲਕਾਤਾ: ਦੇਸ਼ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਵਿਚਾਲੇ ਬੀਤੇ ਦਿਨੀ ਹੀ ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ…
View More ਕੋਰੋਨਾ ਮਾਮਲੇ ਵਧਣ ਕਰਕੇ ਪੱਛਮੀ ਬੰਗਾਲ ਵਿੱਚ ਟੀਵੀ ਸੀਰੀਅਲਾਂ ਤੇ ਵੈੱਬ ਸੀਰੀਜ਼ ਦੀ ਸ਼ੂਟਿੰਗ ’ਤੇ ਲੱਗੀ ਰੋਕਜਗਰਾਉਂ ਹਮਲੇ ‘ਚ ਵੱਡਾ ਖੁਲਾਸਾ- 2 ਥਾਣੇਦਾਰਾਂ ਦੇ ਕਤਲ ਪਿੱਛੇ ਨਾਮੀ ਗੈਂਗਸਟਰ ਦਾ ਹੱਥ, ਪੁਲਿਸ ਵੱਲੋਂ ਤਸਵੀਰਾਂ ਜਾਰੀ
ਜਗਰਾਉਂ (ਲੁਧਿਆਣਾ): ਪੰਜਾਬ ਦੇ ਲੁਧਿਆਣਾ ਵਿੱਚ ਸਥਿਤ ਜਗਰਾਉਂ ਦੀ ਦਾਣਾ ਮੰਡੀ ‘ਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਦੋ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਕਤਲ ਕਰ ਦਿੱਤਾ…
View More ਜਗਰਾਉਂ ਹਮਲੇ ‘ਚ ਵੱਡਾ ਖੁਲਾਸਾ- 2 ਥਾਣੇਦਾਰਾਂ ਦੇ ਕਤਲ ਪਿੱਛੇ ਨਾਮੀ ਗੈਂਗਸਟਰ ਦਾ ਹੱਥ, ਪੁਲਿਸ ਵੱਲੋਂ ਤਸਵੀਰਾਂ ਜਾਰੀਹਰਿਆਣਾ ਸਰਕਾਰ ਨੇ ਇਕ ਹਫ਼ਤੇ ਲਈ ਵਧਾਇਆ ਲਾਕਡਾਊਨ, 24 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ
ਚੰਡੀਗੜ੍ਹ: ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਨੂੰ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ। ਬੀਤੇ ਦਿਨੀਂ ਦੇਸ਼ ’ਚ 3 ਲੱਖ 10 ਹਜ਼ਾਰ 580 ਵਿਅਕਤੀਆਂ ’ਚ…
View More ਹਰਿਆਣਾ ਸਰਕਾਰ ਨੇ ਇਕ ਹਫ਼ਤੇ ਲਈ ਵਧਾਇਆ ਲਾਕਡਾਊਨ, 24 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂਕੋਰੋਨਾ ਮਾਮਲਿਆਂ ਦੀ ਗਿਣਤੀ ਵਧਣ ਕਰਕੇ ਲੁਧਿਆਣਾ ‘ਚ ਕਰਫ਼ਿਊ ਦੀ ਮਿਆਦ ਇਕ ਹਫ਼ਤਾ ਹੋਰ ਵਧੀ
ਲੁਧਿਆਣਾ – ਪੰਜਾਬ ਵਿਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਵਧਣ ਕਰਕੇ ਵੱਖ ਵੱਖ ਸੂਬਿਆਂ ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕੋਰੋਨਾ ਮਾਮਲਿਆਂ ਨੂੰ ਵੇਖਦੇ…
View More ਕੋਰੋਨਾ ਮਾਮਲਿਆਂ ਦੀ ਗਿਣਤੀ ਵਧਣ ਕਰਕੇ ਲੁਧਿਆਣਾ ‘ਚ ਕਰਫ਼ਿਊ ਦੀ ਮਿਆਦ ਇਕ ਹਫ਼ਤਾ ਹੋਰ ਵਧੀਸਿਮਰਜੀਤ ਬੈਂਸ ਦੀ ਗੁੰਡਾਗਰਦੀ, ਅਕਾਲੀ ਵਰਕਰਾਂ ਦੀ ਸ਼ਰੇਆਮ ਕੀਤੀ ਕੁੱਟਮਾਰ, ਲੱਥੀਆਂ ਪੱਗਾਂ
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਜੰਮ ਕੇ ਧੱਕਾਮੁੱਕੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸਦੇ ਨਾਲ ਹੀ ਕਈਆਂ ਦੀਆਂ ਪੱਗਾਂ…
View More ਸਿਮਰਜੀਤ ਬੈਂਸ ਦੀ ਗੁੰਡਾਗਰਦੀ, ਅਕਾਲੀ ਵਰਕਰਾਂ ਦੀ ਸ਼ਰੇਆਮ ਕੀਤੀ ਕੁੱਟਮਾਰ, ਲੱਥੀਆਂ ਪੱਗਾਂ