ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (17 ਜੁਲਾਈ 2021)10 ਸਾਲ ਦਾ ਦੁਬਈ ਗੋਲਡਨ ਵੀਜ਼ਾ ਹਾਸਲ ਕਰਨ ਵਾਲੀ ਤੀਜੀ ਭਾਰਤੀ ਬਣੀ ਸਾਨੀਆ ਮਿਰਜ਼ਾ
ਨਵੀਂ ਦਿੱਲੀ (ਇੰਟ.)- ਭਾਰਤੀ ਮਹਿਲਾ ਟੈਨਿਸ ਖਿਡਾਰੀ ਸਾਨੀਆ ਮਿਰਜ਼ਾ (Tennis Player Sania Mirza) ਨੂੰ ਅਧਿਕਾਰਤ ਤੌਰ ‘ਤੇ ਦੁਬਈ (Dubai) ਦਾ ਗੋਲਡਨ ਵੀਜ਼ਾ (Golden Visa) ਮਿਲ…
View More 10 ਸਾਲ ਦਾ ਦੁਬਈ ਗੋਲਡਨ ਵੀਜ਼ਾ ਹਾਸਲ ਕਰਨ ਵਾਲੀ ਤੀਜੀ ਭਾਰਤੀ ਬਣੀ ਸਾਨੀਆ ਮਿਰਜ਼ਾਚੰਡੀਗੜ੍ਹ ਵਿਚ ਹਰੀਸ਼ ਰਾਵਤ ਤੇ ਮੁੱਖ ਮੰਤਰੀ ਕੈਪਟਨ ਦੀ ਹੋਈ ਮੀਟਿੰਗ
ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਪੇਚ ਅੱਜ ਸੁਲਝਣ ਦੀ ਸੰਭਾਵਨਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਤਕਰੀਬਨ ਇਕ ਘੰਟੇ ਤੋਂ ਸੀ.ਐੱਮ.…
View More ਚੰਡੀਗੜ੍ਹ ਵਿਚ ਹਰੀਸ਼ ਰਾਵਤ ਤੇ ਮੁੱਖ ਮੰਤਰੀ ਕੈਪਟਨ ਦੀ ਹੋਈ ਮੀਟਿੰਗਰਾਜ ਸਭਾ ਦੇ ਚੇਅਰਮੈਨ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਸਦਨ ਦੇ ਨੇਤਾਵਾਂ ਨਾਲ ਕਰਨਗੇ ਮੀਟਿੰਗ
ਨਵੀਂ ਦਿੱਲੀ (ਇੰਟ.)- 19 ਜੁਲਾਈ ਤੋਂ ਸੰਸਦ (Parliament) ਦਾ ਮਾਨਸੂਨ ਸੈਸ਼ਨ (Monsoon season) ਸ਼ੁਰੂ ਹੋਣ ਜਾ ਰਿਹਾ ਹੈ। ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ…
View More ਰਾਜ ਸਭਾ ਦੇ ਚੇਅਰਮੈਨ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਸਦਨ ਦੇ ਨੇਤਾਵਾਂ ਨਾਲ ਕਰਨਗੇ ਮੀਟਿੰਗਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ ਆਏ 38,079 ਨਵੇਂ ਕੋਰੋਨਾ ਮਾਮਲੇ, 560 ਮੌਤਾਂ
ਨਵੀਂ ਦਿੱਲੀ (ਇੰਟ.)- ਕੇਂਦਰੀ ਸਿਹਤ ਮੰਤਰਾਲਾ (Union Ministry of Health) ਵਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿਚ ਕੋਰੋਨਾ (Corona) ਦੇ 38,079 ਨਵੇਂ…
View More ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ ਆਏ 38,079 ਨਵੇਂ ਕੋਰੋਨਾ ਮਾਮਲੇ, 560 ਮੌਤਾਂਟੋਕੀਓ ਓਲੰਪਿਕ ਖੇਡ ਪਿੰਡ ਵਿਚ ਪਹਿਲਾ ਕੋਰੋਨਾ ਇਨਫੈਕਟਿਡ ਮਾਮਲਾ ਆਇਆ ਸਾਹਮਣੇ, ਪ੍ਰਬੰਧਕਾਂ ਕੀਤੀ ਪੁਸ਼ਟੀ
ਟੋਕੀਓ (ਇੰਟ.)- ਟੋਕੀਓ ਓਲੰਪਿਕ (Tokyo Olympics) ਦੇ ਆਯੋਜਨ ‘ਤੇ ਲਗਾਤਾਰ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਇਸ ਵਿਚਾਲੇ ਟੋਕੀਓ ਓਲੰਪਿਕ ਆਯੋਜਨਕਰਤਾਵਾਂ ਨੇ ਪੁਸ਼ਟੀ ਕੀਤੀ ਹੈ…
View More ਟੋਕੀਓ ਓਲੰਪਿਕ ਖੇਡ ਪਿੰਡ ਵਿਚ ਪਹਿਲਾ ਕੋਰੋਨਾ ਇਨਫੈਕਟਿਡ ਮਾਮਲਾ ਆਇਆ ਸਾਹਮਣੇ, ਪ੍ਰਬੰਧਕਾਂ ਕੀਤੀ ਪੁਸ਼ਟੀ112 ਰੁਪਏ ਨੂੰ ਢੁੱਕਿਆ ਪੈਟਰੋਲ, ਲਗਾਤਾਰ ਹੋ ਰਿਹੈ ਵਾਧਾ
ਨਵੀਂ ਦਿੱਲੀ (ਇੰਟ.)- ਇਕ ਦਿਨ ਦੀ ਰਾਹਤ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ (oil Company) ਵਲੋਂ ਅੱਜ ਫਿਰ ਤੋਂ ਪੈਟਰੋਲ (Petrol) ਦੀਆਂ ਕੀਮਤਾਂ ਵਧੀਆਂ ਜਦੋਂ ਕਿ…
View More 112 ਰੁਪਏ ਨੂੰ ਢੁੱਕਿਆ ਪੈਟਰੋਲ, ਲਗਾਤਾਰ ਹੋ ਰਿਹੈ ਵਾਧਾTokyo Olympics : ਯੁਗਾਂਡਾ ਦਾ ਐਥਲੀਟ ਜਾਪਾਨ ਟ੍ਰੇਨਿੰਗ ਕੈਂਪ ਤੋਂ ਹੋਇਆ ਲਾਪਤਾ
ਓਸਾਕਾ (ਇੰਟ.)- ਯੁਗਾਂਡਾ (yuganda) ਦਾ ਭਾਰਤੋਲਕ ਜੋ ਪੱਛਮੀ ਜਾਪਾਨ ਵਿਚ ਟੋਕੀਓ ਓਲੰਪਿਕ (Tokyo Olympics) ਸ਼ੁਰੂ ਹੋਣ ਤੋਂ ਪਹਿਲਾਂ ਟ੍ਰੇਨਿੰਗ (Training) ਕਰ ਰਹੇ ਸਨ, ਉਹ ਅਚਾਨਕ…
View More Tokyo Olympics : ਯੁਗਾਂਡਾ ਦਾ ਐਥਲੀਟ ਜਾਪਾਨ ਟ੍ਰੇਨਿੰਗ ਕੈਂਪ ਤੋਂ ਹੋਇਆ ਲਾਪਤਾਜਲੰਧਰ ਦੇ ਨੌਜਵਾਨ ਦੀ ਯੁਕਰੇਨ ‘ਚ ਹੋਈ ਡੁੱਬਣ ਨਾਲ ਮੌਤ, ਪਰਿਵਾਰ ਤੋਂ ਮੰਗੇ ਜਾ ਰਹੇ 5000 ਅਮਰੀਕੀ ਡਾਲਰ
ਜਲੰਧਰ (ਇੰਟ.)- ਪੈਸੇ ਕਮਾਉਣ ਲਈ ਜਲੰਧਰ (Jalandhar) ਤੋਂ ਵਿਦੇਸ਼ ਗਏ ਇਕ ਨੌਜਵਾਨ ਦੀ ਮੌਤ ਨਾਲ ਉਸ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਮਾਡਲ…
View More ਜਲੰਧਰ ਦੇ ਨੌਜਵਾਨ ਦੀ ਯੁਕਰੇਨ ‘ਚ ਹੋਈ ਡੁੱਬਣ ਨਾਲ ਮੌਤ, ਪਰਿਵਾਰ ਤੋਂ ਮੰਗੇ ਜਾ ਰਹੇ 5000 ਅਮਰੀਕੀ ਡਾਲਰਲਖਨਊ ਵਿਚ ਯੋਗੀ ਸਰਕਾਰ ‘ਤੇ ਵਰ੍ਹੀ ਪ੍ਰਿਯੰਕਾ ਗਾਂਧੀ, ਮੰਗੇ ਕਈ ਸਵਾਲਾਂ ਦੇ ਜਵਾਬ
ਲਖਨਊ (ਇੰਟ.)- ਤਿੰਨ ਦਿਨ ਦੇ ਦੌਰੇ ‘ਤੇ ਅੱਜ ਸ਼ੁੱਕਰਵਾਰ ਨੂੰ ਲਖਨਊ ਪਹੁੰਚੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਨੇ ਉੱਤਰ ਪ੍ਰਦੇਸ਼ (Uttar…
View More ਲਖਨਊ ਵਿਚ ਯੋਗੀ ਸਰਕਾਰ ‘ਤੇ ਵਰ੍ਹੀ ਪ੍ਰਿਯੰਕਾ ਗਾਂਧੀ, ਮੰਗੇ ਕਈ ਸਵਾਲਾਂ ਦੇ ਜਵਾਬ