ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ…
View More ਸੁਮੇਧ ਸੈਣੀ ਦੁਆਰਾ ਦਾਖਲ ਕੀਤੀ ਅਗਾਊਂ ਜ਼ਮਾਨਤ ਦੀ ਅਰਜੀ ‘ਤੇ ਸੁਣਵਾਈ ਕਰਨ ਤੋਂ ਹਾਈਕੋਰਟ ਦੇ ਜੱਜ ਨੇ ਖੁਦ ਨੂੰ ਕੀਤਾ ਵੱਖਜੇਈਈ ਅਤੇ ਨੀਟ ਦੀਆਂ ਪ੍ਰੀਖਿਆਵਾਂ ਉੱਤੇ ਨਹੀਂ ਲੱਗੀ ਕੋਈ ਰੋਕ, SC ਨੇ ਸਮੀਖਿਆ ਪਟੀਸ਼ਨ ਕੀਤੀ ਖਾਰਜ਼
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਜੇਈਈ ਅਤੇ ਨੀਟ ਦੀਆਂ ਪ੍ਰੀਖਿਆਵਾਂ ਨੂੰ ਆਯੋਜਿਤ ਕਰਵਾਉਣ ਵਿਰੁੱਧ ਛੇ ਗੈਰ-ਭਾਜਪਾਈ ਸ਼ਾਸਿਤ ਸਰਕਾਰਾਂ ਦੇ ਮੰਤਰੀਆਂ ਵੱਲੋਂ ਦਾਖਲ ਕੀਤੀ ਸਮੀਖਿਆ ਪਟੀਸ਼ਨ ਨੂੰ ਸੁਪਰੀਮ…
View More ਜੇਈਈ ਅਤੇ ਨੀਟ ਦੀਆਂ ਪ੍ਰੀਖਿਆਵਾਂ ਉੱਤੇ ਨਹੀਂ ਲੱਗੀ ਕੋਈ ਰੋਕ, SC ਨੇ ਸਮੀਖਿਆ ਪਟੀਸ਼ਨ ਕੀਤੀ ਖਾਰਜ਼1984 ਸਿੱਖ ਵਿਰੋਧੀ ਦੰਗਿਆਂ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਲੱਗਿਆ ਵੱਡਾ ਝਟਕਾ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–1984 ਸਿੱਖ ਵਿਰੋਧ ਦੰਗਿਆਂ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ ਅੱਜ ਸੁਪਰੀਮ ਕੋਰਟ…
View More 1984 ਸਿੱਖ ਵਿਰੋਧੀ ਦੰਗਿਆਂ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਲੱਗਿਆ ਵੱਡਾ ਝਟਕਾਚੇਨੰਈ ਸੁਪਰ ਕਿੰਗਜ਼ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਹੁਣ ਇਸ ਖਿਡਾਰੀ ਨੇ ਖੇਡਣ ਤੋਂ ਕੀਤੀ ਨਾਂਹ !
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਇਸ ਮਹੀਨੇ 19 ਸਤੰਬਰ ਨੂੰ ਸ਼ੁਰੂ ਹੋਣ ਜਾ ਰਹੇ ਆਈਪੀਐਲ 2020 ਤੋਂ ਪਹਿਲਾਂ ਹੀ ਚੇਨੰਈ ਸੁਪਰ ਕਿੰਗਜ਼(ਸੀਐਸਕੇ) ਨੂੰ ਝਟਕੇ ਉੱਤੇ ਝਟਕੇ ਲੱਗ…
View More ਚੇਨੰਈ ਸੁਪਰ ਕਿੰਗਜ਼ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਹੁਣ ਇਸ ਖਿਡਾਰੀ ਨੇ ਖੇਡਣ ਤੋਂ ਕੀਤੀ ਨਾਂਹ !ਭਾਰਤ ਸਰਕਾਰ ਦੁਆਰਾ ਬੈਨ ਕੀਤੇ ਜਾਣ ਤੋਂ ਬਾਅਦ ਕੀ ਗੂਗਲ ਅਤੇ ਐਪਲ ਪਲੇਅ ਸਟੋਰ ਤੋਂ ਹਟਾਈ ਗਈ PUBG Mobile ਗੇਮ? ਜਾਣੋ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਮਸ਼ਹੂਰ ਮੋਬਾਇਲ ਗੇਮਾਂ ਵਿਚੋਂ ਇੱਕ ਪਬਜੀ ਮੋਬਾਇਲ ਉੱਤੇ ਭਾਰਤ ਸਰਕਾਰ ਵੱਲੋਂ ਬੈਨ ਲਗਾ ਦਿੱਤਾ ਗਿਆ ਹੈ। ਬੁੱਧਵਾਰ ਸ਼ਾਮ ਨੂੰ ਸਰਕਾਰ…
View More ਭਾਰਤ ਸਰਕਾਰ ਦੁਆਰਾ ਬੈਨ ਕੀਤੇ ਜਾਣ ਤੋਂ ਬਾਅਦ ਕੀ ਗੂਗਲ ਅਤੇ ਐਪਲ ਪਲੇਅ ਸਟੋਰ ਤੋਂ ਹਟਾਈ ਗਈ PUBG Mobile ਗੇਮ? ਜਾਣੋLAC ‘ਤੇ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਹਾਲਾਤ ਖਰਾਬ, ਜਵਾਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ-ਫੌਜ ਮੁੱਖੀ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਅਤੇ ਚੀਨ ਦਰਮਿਆਨ ਸੀਮਾ ਉੱਤੇ ਚੱਲ ਰਹੇ ਤਣਾਅ ਵਿਚਾਲੇ ਬੀਤੇ ਦਿਨ ਆਰਮੀ ਚੀਫ ਮਨੋਜ ਮੁਕੰਜ ਨਰਵਣੇ ਲੇਹ ਦੌਰੇ ਉੱਤੇ ਪਹੁੰਚੇ ਹਨ…
View More LAC ‘ਤੇ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਹਾਲਾਤ ਖਰਾਬ, ਜਵਾਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ-ਫੌਜ ਮੁੱਖੀ24 ਘੰਟਿਆਂ ਦੌਰਾਨ ਦੇਸ਼ ‘ਚੋਂ 83,341 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਹੋਈ ਪੁਸ਼ਟੀ, ਕੁੱਲ ਮਾਮਲੇ 39 ਲੱਖ ਤੋਂ ਪਾਰ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਨੇ ਆਪਣਾ ਖਤਰਨਾਕ ਰੂਪ ਧਾਰਨ ਕੀਤਾ ਹੋਇਆ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਅਤੇ ਉਸ…
View More 24 ਘੰਟਿਆਂ ਦੌਰਾਨ ਦੇਸ਼ ‘ਚੋਂ 83,341 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਹੋਈ ਪੁਸ਼ਟੀ, ਕੁੱਲ ਮਾਮਲੇ 39 ਲੱਖ ਤੋਂ ਪਾਰਦੁਨੀਆ ਵਿਚ ਕੋਰੋਨਾ ਦੇ ਕੇਸਾਂ ਨੇ 2.64 ਕਰੋੜ ਦਾ ਅੰਕੜਾ ਕੀਤਾ ਪਾਰ, ਜਾਣੋ ਵਿਸ਼ਵ ਭਰ ਦੇ ਦੇਸ਼ਾਂ ਦਾ ਹਾਲ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਅੱਗੇ ਮੁਸੀਬਤ ਦਾ ਪਹਾੜ ਖੜ੍ਹਾ ਕੀਤਾ ਹੋਇਆ ਹੈ। ਵਿਸ਼ਵ ਭਰ…
View More ਦੁਨੀਆ ਵਿਚ ਕੋਰੋਨਾ ਦੇ ਕੇਸਾਂ ਨੇ 2.64 ਕਰੋੜ ਦਾ ਅੰਕੜਾ ਕੀਤਾ ਪਾਰ, ਜਾਣੋ ਵਿਸ਼ਵ ਭਰ ਦੇ ਦੇਸ਼ਾਂ ਦਾ ਹਾਲਸਾਬਕਾ ਡੀਜੀਪੀ ਸੁਮੇਧ ਸੈਣੀ ਦੀ Z+ ਸੁਰੱਖਿਆ ਵਾਪਸ ਲੈਣ ਦੇ ਕੀਤੇ ਜਾ ਰਹੇ ਦਾਅਵਿਆਂ ਉੱਤੇ ਆਇਆ ਪੰਜਾਬ ਪੁਲਿਸ ਦਾ ਵੱਡਾ ਬਿਆਨ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਪਤਨੀ ਦੇ ਉਸ ਦਾਅਵੇ ਨੂੰ ਸਿਰੇ ਤੋਂ ਖਾਰਜ਼ ਕਰ ਦਿੱਤਾ ਹੈ ਜਿਸ ਵਿਚ ਉਸ…
View More ਸਾਬਕਾ ਡੀਜੀਪੀ ਸੁਮੇਧ ਸੈਣੀ ਦੀ Z+ ਸੁਰੱਖਿਆ ਵਾਪਸ ਲੈਣ ਦੇ ਕੀਤੇ ਜਾ ਰਹੇ ਦਾਅਵਿਆਂ ਉੱਤੇ ਆਇਆ ਪੰਜਾਬ ਪੁਲਿਸ ਦਾ ਵੱਡਾ ਬਿਆਨਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ ਹੋਈ 58,515, ਐਕਟਿਵ ਮਾਮਲੇ -15,554
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਨਿਰੰਤਰ ਜਾਰੀ ਹੈ। ਬੀਤੇ ਦਿਨ ਸੂਬੇ ਵਿਚੋਂ 1527 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ…
View More ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ ਹੋਈ 58,515, ਐਕਟਿਵ ਮਾਮਲੇ -15,554