ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਵਾਇਰਸ ਆਪਣਾ ਲਗਾਤਾਰ ਪ੍ਰਕੋਪ ਵਿਖਾ ਰਿਹਾ ਹੈ। ਬੀਤੇ ਦਿਨ ਸੂਬੇ ਵਿਚੋਂ 1293 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ…
View More ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ ਹੋਈ 44,577, ਮੌਤਾਂ-117812 ਸਾਲਾਂ ਲੜਕੀ ਦਾ ਨਹਿਲਾਇਆ ਜਾ ਰਿਹਾ ਸੀ ਮ੍ਰਿਤਕ ਸਰੀਰ, ਅਚਾਨਕ ਹੋ ਗਈ ਜਿਊਂਦੀ !
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਇੰਡੋਨੇਸ਼ੀਆ ਤੋਂ ਇਕ ਅਜਿਹੀ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜੋ ਕਿ ਉੱਥੋਂ ਦੀ ਲੋਕਲ ਮੀਡੀਆ ਦੇ ਨਾਲ-ਨਾਲ ਅੰਤਰਰਾਸ਼ਟਰੀ ਮੀਡੀਆ ਵਿਚ…
View More 12 ਸਾਲਾਂ ਲੜਕੀ ਦਾ ਨਹਿਲਾਇਆ ਜਾ ਰਿਹਾ ਸੀ ਮ੍ਰਿਤਕ ਸਰੀਰ, ਅਚਾਨਕ ਹੋ ਗਈ ਜਿਊਂਦੀ !ਪੰਜਾਬ ਦੇ ਇਕ ਹੋਰ ਕੈਬਨਿਟ ਮੰਤਰੀ ਅਤੇ ਦੋ ਵਿਧਾਇਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਵਾਇਰਸ ਜਿੱਥੇ ਇਕ ਪਾਸੇ ਪੂਰੇ ਪੰਜਾਬ ਵਿਚ ਆਪਣਾ ਕਹਿਰ ਵਿਖਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਵਜ਼ਾਰਤ ਵਿਚ ਵੀ ਇਸ…
View More ਪੰਜਾਬ ਦੇ ਇਕ ਹੋਰ ਕੈਬਨਿਟ ਮੰਤਰੀ ਅਤੇ ਦੋ ਵਿਧਾਇਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵਕਿਮ ਜੌਗ ਉਨ ਦੀ ਸਿਹਤ ਨੂੰ ਲੈ ਕੇ ਅਟਕਲਾਂ ਦਾ ਬਜ਼ਾਰ ਗਰਮ, ਕੋਮਾ ‘ਚ ਹੋਣ ਤੋਂ ਲੈ ਕੇ ਮੌਤ ਹੋਣ ਤੱਕ ਦੇ ਕੀਤੇ ਜਾ ਰਹੇ ਨੇ ਦਾਅਵੇ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਉੱਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੌਗ ਉਨ ਦੀ ਸਿਹਤ ਨੂੰ ਲੈ ਅਟਕਲਾਂ ਦਾ ਬਜ਼ਾਰ ਫਿਰ ਤੋਂ ਗਰਮ ਹੋ ਗਿਆ ਹੈ। ਕੋਈ ਕਿਮ…
View More ਕਿਮ ਜੌਗ ਉਨ ਦੀ ਸਿਹਤ ਨੂੰ ਲੈ ਕੇ ਅਟਕਲਾਂ ਦਾ ਬਜ਼ਾਰ ਗਰਮ, ਕੋਮਾ ‘ਚ ਹੋਣ ਤੋਂ ਲੈ ਕੇ ਮੌਤ ਹੋਣ ਤੱਕ ਦੇ ਕੀਤੇ ਜਾ ਰਹੇ ਨੇ ਦਾਅਵੇਮੌਸਮ ਵਿਭਾਗ ਨੇ ਪੰਜਾਬ ਵਿਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਜਤਾਈ ਸੰਭਾਵਨਾ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿਚ ਪਿਛਲੇ ਕਈਂ ਦਿਨਾਂ ਤੋਂ ਲਗਾਤਾਰ ਬਾਰਿਸ਼ ਹੋ ਰਹੀ ਸੀ ਅਤੇ ਅੱਜ ਮੰਗਲਵਾਰ ਨੂੰ ਵੀ ਆਸਮਾਨ ਵਿਚ…
View More ਮੌਸਮ ਵਿਭਾਗ ਨੇ ਪੰਜਾਬ ਵਿਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਜਤਾਈ ਸੰਭਾਵਨਾਅਨਲੌਕ-4 ਵਿਚ ਮੈਟਰੋ ਟ੍ਰੇਨ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਮਿਲ ਸਕਦੀ ਹੈ ਹਰੀ ਝੰਡੀ !
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਆਉਣ ਵਾਲੀ 31 ਅਗਸਤ ਨੂੰ ਅਨਲੌਕ-3 ਦੀ ਮਿਆਦ ਖਤਮ ਹੋਣ ਜਾ ਰਹੀ ਹੈ ਅਤੇ ਅਨਲੌਕ-4 ਲਈ ਕੇਂਦਰ ਸਰਕਾਰ ਇਸ ਮਹੀਨੇ ਦੇ ਅਖੀਰ…
View More ਅਨਲੌਕ-4 ਵਿਚ ਮੈਟਰੋ ਟ੍ਰੇਨ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਮਿਲ ਸਕਦੀ ਹੈ ਹਰੀ ਝੰਡੀ !ਅੱਜ ਮਨਾਇਆ ਜਾ ਰਿਹਾ ਹੈ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ, ਗੁਰਦੁਆਰਾ ਕੰਧ ਸਾਹਿਬ ਵਿਖੇ ਲੱਗੀਆਂ ਰੌਣਕਾਂ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ 534ਵਾਂ ਵਿਆਹ ਪੁਰਬ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ…
View More ਅੱਜ ਮਨਾਇਆ ਜਾ ਰਿਹਾ ਹੈ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ, ਗੁਰਦੁਆਰਾ ਕੰਧ ਸਾਹਿਬ ਵਿਖੇ ਲੱਗੀਆਂ ਰੌਣਕਾਂਹਰਿਆਣਾ ਦੇ ਸੀਐਮ ਖੱਟਰ ਅਤੇ ਵਿਧਾਨ ਸਭਾ ਸਪੀਕਰ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਦੀ ਰਿਪੋਰਟ ਵੀ ਆਈ ਕੋਰੋਨਾ ਪਾਜ਼ੀਟਿਵ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਆਮ ਲੋਕਾਂ ਦੇ ਨਾਲ-ਨਾਲ ਹੁਣ ਵੱਡੀਆਂ ਹਸਤੀਆਂ ਨੂੰ ਵੀ ਲਗਾਤਾਰ ਆਪਣੀ ਚਪੇਟ ਵਿਚ ਲੈ ਰਹੀ ਹੈ। ਦਰਅਸਲ ਹਰਿਆਣਾ ਦੇ ਮੁੱਖ…
View More ਹਰਿਆਣਾ ਦੇ ਸੀਐਮ ਖੱਟਰ ਅਤੇ ਵਿਧਾਨ ਸਭਾ ਸਪੀਕਰ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਦੀ ਰਿਪੋਰਟ ਵੀ ਆਈ ਕੋਰੋਨਾ ਪਾਜ਼ੀਟਿਵਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਨੇ 31 ਲੱਖ ਦਾ ਅੰਕੜਾ ਕੀਤਾ ਪਾਰ, ਜਾਣੋ ਵੱਖ-ਵੱਖ ਸੂਬਿਆਂ ਦਾ ਹਾਲ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵੀ ਕੋਰੋਨਾ ਮਹਾਂਮਾਰੀ ਦੇ ਕਹਿਰ ਨਾਲ ਜੂਝ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਅਤੇ ਉਸ ਨਾਲ ਹੀ…
View More ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਨੇ 31 ਲੱਖ ਦਾ ਅੰਕੜਾ ਕੀਤਾ ਪਾਰ, ਜਾਣੋ ਵੱਖ-ਵੱਖ ਸੂਬਿਆਂ ਦਾ ਹਾਲਕੋਰੋਨਾ ਲਗਾਤਾਰ ਮਚਾ ਰਿਹਾ ਹੈ ਕਹਿਰ, ਦੁਨੀਆ ਵਿਚ ਕੁੱਲ ਮਾਮਲੇ ਹੋਏ 2.38 ਕਰੋੜ ਤੋਂ ਪਾਰ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਵਿਸ਼ਵ ਭਰ ਦੇ ਦੇਸ਼…
View More ਕੋਰੋਨਾ ਲਗਾਤਾਰ ਮਚਾ ਰਿਹਾ ਹੈ ਕਹਿਰ, ਦੁਨੀਆ ਵਿਚ ਕੁੱਲ ਮਾਮਲੇ ਹੋਏ 2.38 ਕਰੋੜ ਤੋਂ ਪਾਰ