ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸਤਲੁੱਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ…
View More SYL ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖਮੰਤਰੀਆਂ ਵਿਚਾਲੇ ਮੀਟਿੰਗ, ਕੇਂਦਰ ਕਰੇਗਾ ਵਿਚੋਲਗੀਕੋਰੋਨਾ ਨੂੰ ਲੈ ਕੇ ਸਖਤ ਹੋਈ ਕੈਪਟਨ ਸਰਕਾਰ, ਵਾਧੂ ਪਾਬੰਦੀਆਂ ਅੱਜ ਤੋਂ ਲਾਗੂ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਕੈਪਟਨ ਸਰਕਾਰ ਨੇ ਸਖਤੀਆਂ ਹੋਰ ਵਧਾ ਦਿੱਤੀਆਂ ਹਨ,ਜਿਸ ਤਹਿਤ ਹੁਣ ਰਾਤ…
View More ਕੋਰੋਨਾ ਨੂੰ ਲੈ ਕੇ ਸਖਤ ਹੋਈ ਕੈਪਟਨ ਸਰਕਾਰ, ਵਾਧੂ ਪਾਬੰਦੀਆਂ ਅੱਜ ਤੋਂ ਲਾਗੂਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ, ਕੁੱਲ ਮੌਤਾਂ 51 ਹਜ਼ਾਰ ਤੋਂ ਜ਼ਿਆਦਾ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਮਹਾਂਮਾਰੀ ਆਪਣਾ ਲਗਾਤਾਰ ਕਹਿਰ ਵਿਖਾ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਅਤੇ ਉਸ ਨਾਲ…
View More ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ, ਕੁੱਲ ਮੌਤਾਂ 51 ਹਜ਼ਾਰ ਤੋਂ ਜ਼ਿਆਦਾਦੁਨੀਆ ਵਿਚ ਕੋਰੋਨਾ ਦੇ ਮਾਮਲੇ ਹੋਏ 2.20 ਕਰੋੜ ਤੋਂ ਪਾਰ, ਜਾਣੋ ਵਿਸ਼ਵ ਭਰ ਦੇ ਦੇਸ਼ਾਂ ਦਾ ਕੀ ਹੈ ਹਾਲ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਪੂਰੀ ਦੁਨੀਆ ਲਈ ਸਿਰਦਰਦੀ ਬਣੀ ਹੋਈ ਹੈ। ਵਿਸ਼ਵ ਭਰ ਦੇ ਦੇਸ਼ ਕੋਰੋਨਾ ਸੰਕਰਮਨ…
View More ਦੁਨੀਆ ਵਿਚ ਕੋਰੋਨਾ ਦੇ ਮਾਮਲੇ ਹੋਏ 2.20 ਕਰੋੜ ਤੋਂ ਪਾਰ, ਜਾਣੋ ਵਿਸ਼ਵ ਭਰ ਦੇ ਦੇਸ਼ਾਂ ਦਾ ਕੀ ਹੈ ਹਾਲਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ ਹੋਈ 32,695, ਮੌਤਾਂ-862
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਨੇ ਆਪਣਾ ਖਤਰਨਾਕ ਰੂਪ ਧਾਰਨ ਕੀਤਾ ਹੋਇਆ ਹੈ। ਬੀਤੇ ਦਿਨ ਸੂਬੇ ਵਿਚੋਂ 1492 ਨਵੇਂ ਕੋਰੋਨਾ ਦੇ ਕੇਸਾਂ ਦੀ…
View More ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ ਹੋਈ 32,695, ਮੌਤਾਂ-862ਸ਼ਾਹੀਨ ਬਾਗ ਵਿਚ CAA ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਸ਼ਹਿਜ਼ਾਦ ਅਲੀ ਦੀ ਭਾਜਪਾ ‘ਚ ਹੋਈ ਐਂਟਰੀ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪਿਛਲੇ ਸਾਲ ਨਵੰਬਰ-ਦਸੰਬਰ ਦੇ ਮਹੀਨੇ ਵਿਚ ਸ਼ਾਹੀਨ ਬਾਗ ‘ਚ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਸਮਾਜ ਸੇਵੀ ਸ਼ਹਿਜਾਦ ਅਲੀ ਨੇ…
View More ਸ਼ਾਹੀਨ ਬਾਗ ਵਿਚ CAA ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਸ਼ਹਿਜ਼ਾਦ ਅਲੀ ਦੀ ਭਾਜਪਾ ‘ਚ ਹੋਈ ਐਂਟਰੀਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਿਆ ਵੱਡਾ ਸਦਮਾ, ਛੋਟੇ ਭਰਾ ਦਾ ਹੋਇਆ ਦੇਹਾਂਤ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇੱਕ ਵੱਡਾ ਸਦਮਾ ਲੱਗਿਆ ਹੈ। ਦਰਅਸਲ ਟਰੰਪ ਦੇ ਛੇਟੋ ਭਰਾ ਰਾਬਰਟ ਟਰੰਪ ਦਾ…
View More ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਿਆ ਵੱਡਾ ਸਦਮਾ, ਛੋਟੇ ਭਰਾ ਦਾ ਹੋਇਆ ਦੇਹਾਂਤਸਿਰਫਿਰੇ ਪਤੀ ਨੇ ਸ਼ਰੇ-ਬਾਜ਼ਾਰ ਆਪਣੀ ਪਤਨੀ ਦਾ ਕਤਲ ਕਰਨ ਦੀ ਕੀਤੀ ਕੋਸ਼ਿਸ਼, ਭੀੜ ਨੇ ਬੋਲ ਦਿੱਤਾ ਧਾਵਾ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਐਤਵਾਰ ਨੂੰ ਸੰਗਰੂਰ ਵਿਚ ਇਕ ਸਿਰਫਿਰੇ ਪਤੀ ਨੇ ਸ਼ਰੇ-ਬਾਜ਼ਾਰ ਆਪਣੀ ਪਤਨੀ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਉੱਤੇ ਤੇਜ਼…
View More ਸਿਰਫਿਰੇ ਪਤੀ ਨੇ ਸ਼ਰੇ-ਬਾਜ਼ਾਰ ਆਪਣੀ ਪਤਨੀ ਦਾ ਕਤਲ ਕਰਨ ਦੀ ਕੀਤੀ ਕੋਸ਼ਿਸ਼, ਭੀੜ ਨੇ ਬੋਲ ਦਿੱਤਾ ਧਾਵਾਭਾਜਪਾ ਦੇ ਸੀਨੀਅਰ ਨੇਤਾ ਸੁਬਰਾਮਨੀਅਮ ਸੁਵਾਮੀ ਨੇ ਐਮਐਸ ਧੋਨੀ ਨੂੰ 2024 ਦੀਆਂ ਲੋਕਸਭਾ ਚੋਣਾਂ ਲੜਨ ਦੀ ਦਿੱਤੀ ਸਲਾਹ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਬੀਤੇ ਸ਼ਨੀਵਾਰ ਨੂੰ ਅਚਾਨਕ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਕੇ ਸੱਭ ਨੂੰ…
View More ਭਾਜਪਾ ਦੇ ਸੀਨੀਅਰ ਨੇਤਾ ਸੁਬਰਾਮਨੀਅਮ ਸੁਵਾਮੀ ਨੇ ਐਮਐਸ ਧੋਨੀ ਨੂੰ 2024 ਦੀਆਂ ਲੋਕਸਭਾ ਚੋਣਾਂ ਲੜਨ ਦੀ ਦਿੱਤੀ ਸਲਾਹਜਗਦੀਸ਼ ਟਾਇਟਲਰ ਦੇ ਅੰਮ੍ਰਿਤਸਰ ਵਿਚ ਪੋਸਟਰ ਲੱਗੇ ਵੇਖ ਭੜਕੀਆਂ ਸਿੱਖ ਜੱਥੇਬੰਦੀਆਂ !
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੰਮ੍ਰਿਤਸਰ ਵਿਚ ਅੱਜ ਐਤਵਾਰ ਨੂੰ ਸਿੱਖ ਜੱਥੇਬੰਦੀਆਂ ਨੇ ਸਾਬਕਾ ਕੇਂਦਰੀ ਮੰਤਰੀ ਜਗਦੀਸ਼ ਟਾਇਟਲਰ ਦੇ ਲੱਗੇ ਫਲੈਕਸ ਬੋਰਡਾਂ ਨੂੰ ਉਤਰਵਾ ਦਿੱਤਾ ਹੈ। ਦਰਅਸਲ…
View More ਜਗਦੀਸ਼ ਟਾਇਟਲਰ ਦੇ ਅੰਮ੍ਰਿਤਸਰ ਵਿਚ ਪੋਸਟਰ ਲੱਗੇ ਵੇਖ ਭੜਕੀਆਂ ਸਿੱਖ ਜੱਥੇਬੰਦੀਆਂ !