ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਯੁੱਧਿਆ ਵਿਚ ਰਾਮਮੰਦਰ ਦੇ ਨਿਰਮਾਣ ਲਈ ਭੂਮੀ ਪੂਜਨ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਉੱਤੇ ਹਨ। 5 ਅਗਸਤ ਨੂੰ ਰਾਮ ਮੰਦਰ ਦੇ ਭੂਮੀ ਪੂਜਨ…
View More ਰਾਮ ਮੰਦਰ ਭੂਮੀ ਪੂਜਨ ਲਈ ਅਯੁੱਧਿਆ ਵਿਚ ਤਿਆਰੀਆਂ ਜ਼ੋਰਾਂ-ਸ਼ੋਰਾਂ ਉੱਤੇ, ਵੇਖੋ ਤਸਵੀਰਾਂਸੁਸ਼ਾਂਤ ਕੇਸ: ਦੋ ਸੂਬਿਆਂ ਦੀ ਪੁਲਿਸ ਆਹਮੋ-ਸਾਹਮਣੇ ! ਬਿਹਾਰ ਦੇ DGP ਨੇ ਕਿਹਾ-ਮੁੰਬਈ ਪੁਲਿਸ ਨਹੀਂ ਦੇ ਰਹੀ ਕੋਈ ਜਾਣਕਾਰੀ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜੂਪਤ ਦੀ ਖੁਦਕੁਸ਼ੀ ਮਾਮਲੇ ਵਿਚ ਹੁਣ ਮੁੰਬਈ ਅਤੇ ਬਿਹਾਰ ਪੁਲਿਸ ਆਹਮੋ-ਸਾਹਮਣੇ ਆਉਂਦੀਆਂ ਵਿਖਾਈ ਦੇ ਰਹੀਆਂ ਹਨ। ਦਰਅਸਲ ਬਿਹਾਰ…
View More ਸੁਸ਼ਾਂਤ ਕੇਸ: ਦੋ ਸੂਬਿਆਂ ਦੀ ਪੁਲਿਸ ਆਹਮੋ-ਸਾਹਮਣੇ ! ਬਿਹਾਰ ਦੇ DGP ਨੇ ਕਿਹਾ-ਮੁੰਬਈ ਪੁਲਿਸ ਨਹੀਂ ਦੇ ਰਹੀ ਕੋਈ ਜਾਣਕਾਰੀਫਿਰ ਜਾਗੀਆਂ ਉਮੀਦਾਂ ! ਚੇਨੰਈ ਦੇ ਇਕ ਵਿਅਕਤੀ ਨੇੇ ਚੰਦਰਯਾਨ-2 ਦੇ ਰੋਵਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤੀ ਪੁਲਾੜ ਖੋਜ ਸੰਗਠਨ(ਇਸਰੋ) ਦੁਆਰਾ ਪਿਛਲੇ ਸਾਲ 22 ਜੁਲਾਈ 2019 ਨੂੰ ਮਿਸ਼ਨ ਚੰਦਰਯਾਨ-2 ਲਾਂਚ ਕੀਤਾ ਗਿਆ ਸੀ। ਇਸ ਮਿਸ਼ਨ ਤਹਿਤ ਵਿਕਰਮ ਲੈਂਡਰ…
View More ਫਿਰ ਜਾਗੀਆਂ ਉਮੀਦਾਂ ! ਚੇਨੰਈ ਦੇ ਇਕ ਵਿਅਕਤੀ ਨੇੇ ਚੰਦਰਯਾਨ-2 ਦੇ ਰੋਵਰ ਨੂੰ ਲੈ ਕੇ ਕੀਤਾ ਵੱਡਾ ਦਾਅਵਾਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋ ਰਹੀਆਂ ਮੌਤਾਂ ਤੋਂ ਬਾਅਦ ਹਰਕਤ ‘ਚ ਆਇਆ ਪੁਲਿਸ ਪ੍ਰਸ਼ਾਸਨ, ਵੱਜ ਰਹੇ ਨੇ ਛਾਪੇ ‘ਤੇ ਛਾਪੇ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੁਣ ਤੱਕ 86 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਅਜੇ ਵੀ ਕਈ ਲੋਕ ਹਸਪਤਾਲ ਵਿਚ…
View More ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋ ਰਹੀਆਂ ਮੌਤਾਂ ਤੋਂ ਬਾਅਦ ਹਰਕਤ ‘ਚ ਆਇਆ ਪੁਲਿਸ ਪ੍ਰਸ਼ਾਸਨ, ਵੱਜ ਰਹੇ ਨੇ ਛਾਪੇ ‘ਤੇ ਛਾਪੇਚੰਡੀਗੜ੍ਹ ਦੇ GMCH-32 ਹਸਪਤਾਲ ਵਿਚ ਦਾਖਲ ਕੋਰੋਨਾ ਮਰੀਜ਼ ਨੇ ਪੰਜਵੀ ਮੰਜ਼ਿਲ ਤੋਂ ਮਾਰੀ ਛਾਲ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਐਤਵਾਰ ਨੂੰ ਚੰਡੀਗੜ੍ਹ ਦੇ 32 ਸੈਕਟਰ ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH -32) ਵਿਚ ਦਾਖਲ ਇਕ ਕੋਰੋਨਾ ਮਰੀਜ਼ਾਂ ਨੇ ਅਚਾਨਕ…
View More ਚੰਡੀਗੜ੍ਹ ਦੇ GMCH-32 ਹਸਪਤਾਲ ਵਿਚ ਦਾਖਲ ਕੋਰੋਨਾ ਮਰੀਜ਼ ਨੇ ਪੰਜਵੀ ਮੰਜ਼ਿਲ ਤੋਂ ਮਾਰੀ ਛਾਲ#Update : ਜ਼ਹਿਰੀਲੀ ਸ਼ਰਾਬ ਪੰਜਾਬ ‘ਚ ਹੁਣ ਤੱਕ ਲੈ ਚੁੱਕੀ ਹੈ 90 ਲੋਕਾਂ ਦੀ ਜਾਨ, ਮਾਮਲੇ ‘ਚ ਕਈਂ ਅਫਸਰਾਂ ਉੱਤੇ ਡਿੱਗੀ ਗਾਜ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਸ਼ੁਰੂ ਹੋਇਆ ਮੌਤਾਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਅਤੇ…
View More #Update : ਜ਼ਹਿਰੀਲੀ ਸ਼ਰਾਬ ਪੰਜਾਬ ‘ਚ ਹੁਣ ਤੱਕ ਲੈ ਚੁੱਕੀ ਹੈ 90 ਲੋਕਾਂ ਦੀ ਜਾਨ, ਮਾਮਲੇ ‘ਚ ਕਈਂ ਅਫਸਰਾਂ ਉੱਤੇ ਡਿੱਗੀ ਗਾਜਦੇਸ਼ ਵਿਚ ਕੋਰੋਨਾ ਦੇ ਮਾਮਲੇ ਹੋਏ 17 ਲੱਖ ਤੋਂ ਪਾਰ, ਜਾਣੋ ਵੱਖ-ਵੱਖ ਸੂਬਿਆਂ ਦਾ ਕੀ ਹੈ ਹਾਲ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵੀ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਝੇਲ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਅਤੇ ਉਸ ਨਾਲ ਹੀ…
View More ਦੇਸ਼ ਵਿਚ ਕੋਰੋਨਾ ਦੇ ਮਾਮਲੇ ਹੋਏ 17 ਲੱਖ ਤੋਂ ਪਾਰ, ਜਾਣੋ ਵੱਖ-ਵੱਖ ਸੂਬਿਆਂ ਦਾ ਕੀ ਹੈ ਹਾਲਦੁਨੀਆ ਵਿਚ ਕੋਰੋਨਾ ਨੇ ਮਚਾਇਆ ਹੋਇਆ ਹੈ ਕਹਿਰ, ਕੁੱਲ ਮਾਮਲੇ ਹੋਏ 1 ਕਰੋੜ 80 ਲੱਖ ਤੋਂ ਪਾਰ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਵਿਸ਼ਵ ਭਰ ਦੇ ਦੇਸ਼…
View More ਦੁਨੀਆ ਵਿਚ ਕੋਰੋਨਾ ਨੇ ਮਚਾਇਆ ਹੋਇਆ ਹੈ ਕਹਿਰ, ਕੁੱਲ ਮਾਮਲੇ ਹੋਏ 1 ਕਰੋੜ 80 ਲੱਖ ਤੋਂ ਪਾਰਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਹੋਈ 17,063, ਮੌਤਾਂ-405
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਨੇ ਆਪਣਾ ਖਤਰਨਾਕ ਰੂਪ ਧਾਰਨ ਕੀਤਾ ਹੋਇਆ ਹੈ। ਬੀਤੇ ਦਿਨ ਸੂਬੇ ਵਿਚੋਂ 944 ਨਵੇਂ ਕੋਰੋਨਾ ਦੇ ਕੇਸਾਂ ਦੀ…
View More ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਹੋਈ 17,063, ਮੌਤਾਂ-405ਰਾਜਸਭਾ ਮੈਂਬਰ ਅਮਰ ਸਿੰਘ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬੀਮਾਰ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ਨੀਵਾਰ ਨੂੰ ਰਾਜ ਸਭਾ ਮੈਂਬਰ ਅਮਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ…
View More ਰਾਜਸਭਾ ਮੈਂਬਰ ਅਮਰ ਸਿੰਘ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬੀਮਾਰ