ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 710 ਪਟਵਾਰੀਆਂ ਨਿਯੁਕਤੀ ਪੱਤਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨੇ ਪਟਵਾਰੀਆਂ ਲਈ ਵੱਡਾ ਐਲਾਨ ਕੀਤਾ ਹੈ।ਇਸ ਦੌਰਾਨ…
View More ਨਵ ਨਿਯੁਕਤ ਪਟਵਾਰੀਆਂ ਦੀ ਤਨਖਾਹ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨਅੰਮ੍ਰਿਤਪਾਲ ਸਿੰਘ ਦੇ ਸਾਥੀ ਔਜਲਾ ਤੇ ਹੋਰਾਂ ਦੀ ਪਟੀਸ਼ਨ ਉੱਤੇ ਪੰਜਾਬ ਸਰਕਾਰ ਦਾ ਠੋਕਵਾਂ ਜਵਾਬ
ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਦੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਾਥੀ ਗੁਰੀ ਔਜਲਾ ਤੇ ਹੋਰਾਂ ਨੇ ਉਨ੍ਹਾਂ ’ਤੇ ਲਾਏ ਗਏ ਨੈਸ਼ਨਲ ਸਕਿਉਰਿਟੀ ਐਕਟ (ਐੱਨਐੱਸਏ) ਨੂੰ ਗਤ…
View More ਅੰਮ੍ਰਿਤਪਾਲ ਸਿੰਘ ਦੇ ਸਾਥੀ ਔਜਲਾ ਤੇ ਹੋਰਾਂ ਦੀ ਪਟੀਸ਼ਨ ਉੱਤੇ ਪੰਜਾਬ ਸਰਕਾਰ ਦਾ ਠੋਕਵਾਂ ਜਵਾਬਹਿਮਾਚਲ ਜਾਣ ਵਾਲੇ ਸਾਵਧਾਨ, ਚੰਡੀਗੜ੍ਹ-ਸ਼ਿਮਲਾ NH 5 ਬੰਦ
ਹਿਮਾਚਲ: ਬੀਤੀ ਰਾਤ ਹਿਮਾਚਲ ਪ੍ਰਦੇਸ਼ ਦੇ ਕਿਨੌਰ ਦੇ ਨਿਗੁਲਸਰੀ ਵਿੱਚ ਇੱਕ ਪੂਰਾ ਪਹਾੜ ਸੜਕ ਉੱਤੇ ਡਿੱਗ ਗਿਆ। ਇਸ ਤੋਂ ਬਾਅਦ ਹਿਮਾਚਲ ਦਾ ਕਬਾਇਲੀ ਜ਼ਿਲ੍ਹਾ ਕਿਨੌਰ…
View More ਹਿਮਾਚਲ ਜਾਣ ਵਾਲੇ ਸਾਵਧਾਨ, ਚੰਡੀਗੜ੍ਹ-ਸ਼ਿਮਲਾ NH 5 ਬੰਦਅਧਿਆਪਕਾਂ ਦੀ ਟਰਾਂਸਫਰ ਪਾਲਿਸੀ ਵਿੱਚ ਸਰਕਾਰ ਵੱਲੋਂ ਵੱਡਾ ਬਦਲਾਅ, ਜਾਣੋ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਧਿਆਪਕ ਦੇ ਟਰਾਂਸਫਰ ਪਾਲਿਸੀ ਵਿੱਚ ਵੱਡਾ ਬਦਲਾਅ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਪੈਸ਼ਲ ਸਮੱਸਿਆਵਾਂ ਨਾਲ ਜੂਝ ਰਹੇ ਅਧਿਆਪਕਾਂ ਨੂੰ ਹਰ…
View More ਅਧਿਆਪਕਾਂ ਦੀ ਟਰਾਂਸਫਰ ਪਾਲਿਸੀ ਵਿੱਚ ਸਰਕਾਰ ਵੱਲੋਂ ਵੱਡਾ ਬਦਲਾਅ, ਜਾਣੋAssistant Professor Recruitment: ਅਸਿਸਟੈਂਟ ਪ੍ਰੋਫੈਸਰ ਦੀਆਂ 157 ਪੋਸਟਾਂ ਉੱਤੇ ਭਰਤੀ, ਕਰੋ ਜਲਦ ਅਪਲਾਈ
Assistant Professor Recruitment: ਲਖਨਊ ਯੂਨੀਵਰਸਿਟੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਸਿਸਟੈਂਟ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤਹਿਤ…
View More Assistant Professor Recruitment: ਅਸਿਸਟੈਂਟ ਪ੍ਰੋਫੈਸਰ ਦੀਆਂ 157 ਪੋਸਟਾਂ ਉੱਤੇ ਭਰਤੀ, ਕਰੋ ਜਲਦ ਅਪਲਾਈਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ, ਮਾਤਾ ਦਾ ਸੁਰਗਵਾਸ, ਸਸਕਾਰ ਭਲਕੇ
ਪਟਿਆਲਾ: ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ । ਜਾਣਕਾਰੀ ਅਨੁਸਾਰ ਉਨ੍ਹਾਂ…
View More ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ, ਮਾਤਾ ਦਾ ਸੁਰਗਵਾਸ, ਸਸਕਾਰ ਭਲਕੇPAU ਨੇ ਪਹਿਲੇ ਗੇੜ ਦੌਰਾਨ ਸਰਫੇਸ ਸੀਡਰ ਮਸ਼ੀਨ ਦਾ ਉਤਪਾਦਨ ਕਰਨ ਲਈ 4 ਫਰਮਾਂ ਨੂੰ ਲਾਈਸੈਂਸ ਕੀਤੇ ਜਾਰੀ
ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਵਿਕਸਿਤ ਕੀਤੀ ਨਵੇਕਲੀ ਸਰਫੇਸ ਸੀਡਰ ਨਾਮਕ ਮਸ਼ੀਨ ਦਾ…
View More PAU ਨੇ ਪਹਿਲੇ ਗੇੜ ਦੌਰਾਨ ਸਰਫੇਸ ਸੀਡਰ ਮਸ਼ੀਨ ਦਾ ਉਤਪਾਦਨ ਕਰਨ ਲਈ 4 ਫਰਮਾਂ ਨੂੰ ਲਾਈਸੈਂਸ ਕੀਤੇ ਜਾਰੀਤੈਰਾਕਾਂ ਦੀ ਮਦਦ ਨਾਲ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ…
View More ਤੈਰਾਕਾਂ ਦੀ ਮਦਦ ਨਾਲ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (8 ਸਤੰਬਰ 2023)
ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (8 ਸਤੰਬਰ 2023)ਵਿਦਿਆਰਥੀਆਂ ਲਈ ਵੱਡੀ ਖ਼ਬਰ, Reliance Foundation ਦੇ ਰਹੀ ਹੈ 5000 UG ਤੇ 100 PG ਸਕਾਲਰਸ਼ਿਪ, ਐਪਲੀਕੇਸ਼ਨ ਸ਼ੁਰੂ
Reliance Foundation Scholarship 2023: ਆਰਥਿਕ ਤੌਰ ਉੱਤੇ ਕਮਜੋਰ ਵਰਗ ਦੇ ਵਿਦਿਆਰਥੀਆਂ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦੇਸ਼ ਭਰ ਵਿੱਚ ਉੱਚ ਸਿੱਖਿਆ ਸੰਸਥਾਵਾਂ (HEIs) ਵਿੱਚ…
View More ਵਿਦਿਆਰਥੀਆਂ ਲਈ ਵੱਡੀ ਖ਼ਬਰ, Reliance Foundation ਦੇ ਰਹੀ ਹੈ 5000 UG ਤੇ 100 PG ਸਕਾਲਰਸ਼ਿਪ, ਐਪਲੀਕੇਸ਼ਨ ਸ਼ੁਰੂ