ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੁਲਿਸ ਨੇ 15 ਕਿਲੋ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਟਾਲਾ ਤੋਂ…
View More ਅੰਮ੍ਰਿਤਸਰ ਵਿੱਚ ਪੁਲਿਸ ਦਾ ਵੱਡਾ ਐਕਸ਼ਨ, 15 ਕਿਲੋ ਹੈਰੋਇਨ ਸਮੇਤ ਤਸਕਰ ਨੂੰ ਕੀਤਾ ਗ੍ਰਿਫ਼ਤਾਰ, ਪੜ੍ਹੋ ਪੂਰਾ ਮਾਮਲਾਕ੍ਰਿਕਟਰ ਬੁਮਰਾਹ ਤੋਂ ਬਾਅਦ ਹੁਣ ਇਹ ਆਲਰਾਊਂਡਰ ਬਣਿਆ ਪਿਤਾ, ਪੋਸਟ ਸਾਂਝੀ ਕਰ ਲਿਖਿਆ-‘ਅਸੀਂ 2 ਤੋਂ 3 ਹੋ ਗਏ’
ਨਵੀਂ ਦਿੱਲੀ: ਕ੍ਰਿਕਟਰ ਜਸਪ੍ਰੀਤ ਬੁਮਰਾਹ ਤੋਂ ਬਾਅਦ ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਰਾਹੁਲ ਤਿਵਾਤੀਆ ਪਿਤਾ ਬਣ ਗਏ ਹਨ। ਰਾਹੁਲ ਨੇ ਆਪਣੇ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ…
View More ਕ੍ਰਿਕਟਰ ਬੁਮਰਾਹ ਤੋਂ ਬਾਅਦ ਹੁਣ ਇਹ ਆਲਰਾਊਂਡਰ ਬਣਿਆ ਪਿਤਾ, ਪੋਸਟ ਸਾਂਝੀ ਕਰ ਲਿਖਿਆ-‘ਅਸੀਂ 2 ਤੋਂ 3 ਹੋ ਗਏ’SPG ਦੇ ਡਾਇਰੈਕਟਰ ਏ.ਕੇ. ਸਿਨਹਾ ਦਾ ਹੋਇਆ ਦਿਹਾਂਤ, PM ਮੋਦੀ ਦੇ ਸੁਰੱਖਿਆ ਵਿੰਗ ਦੇ ਸਨ ਇੰਚਾਰਜ
ਨਵੀਂ ਦਿੱਲੀ: ਹਜ਼ਾਰੀਬਾਗ ਨਿਵਾਸੀ 1987 ਬੈਚ ਦੇ ਆਈਪੀਐਸ ਅਤੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਦੇ ਡਾਇਰੈਕਟਰ ਅਰੁਣ ਕੁਮਾਰ ਸਿਨਹਾ ਦਾ ਦਿੱਲੀ ਵਿੱਚ ਦਿਹਾਂਤ ਹੋ ਗਿਆ ਹੈ।…
View More SPG ਦੇ ਡਾਇਰੈਕਟਰ ਏ.ਕੇ. ਸਿਨਹਾ ਦਾ ਹੋਇਆ ਦਿਹਾਂਤ, PM ਮੋਦੀ ਦੇ ਸੁਰੱਖਿਆ ਵਿੰਗ ਦੇ ਸਨ ਇੰਚਾਰਜਲੁਧਿਆਣਾ ਵਾਸੀਆਂ ਲਈ ਵੱਡਾ ਤੋਹਫ਼ਾ, ਮੁੱਖ ਮੰਤਰੀ ਮਾਨ ਸਾਹਨੇਵਾਲ ਹਵਾਈ ਅੱਡੇ ਤੋਂ ਮੁੜ ਸ਼ੁਰੂ ਕਰਵਾਈ ਫਲਾਈਟ
ਲੁਧਿਆਣਾ: ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਅੱਜ, ਬੁੱਧਵਾਰ ਤੋਂ ਉਡਾਣਾਂ ਸ਼ੁਰੂ ਹੋ ਗਈਆ ਹਨ। ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਇਆ ਹੈ। ਲੁਧਿਆਣਾ…
View More ਲੁਧਿਆਣਾ ਵਾਸੀਆਂ ਲਈ ਵੱਡਾ ਤੋਹਫ਼ਾ, ਮੁੱਖ ਮੰਤਰੀ ਮਾਨ ਸਾਹਨੇਵਾਲ ਹਵਾਈ ਅੱਡੇ ਤੋਂ ਮੁੜ ਸ਼ੁਰੂ ਕਰਵਾਈ ਫਲਾਈਟਪਟਵਾਰੀ ਦੀ ਜਾਇਦਾਦ ਨੂੰ ਲੈ ਕੇ ਵਿਜੀਲੈਂਸ ਦਾ ਵੱਡਾ ਖੁਲਾਸਾ, 18 ਸਾਲ ਦੀ ਨੌਕਰੀ ਦੌਰਾਨ ਬਣਿਆ ਕਰੋੜਪਤੀ
ਚੰਡੀਗੜ੍ਹ: ਪੰਜਾਬ ਦਾ ਇੱਕ ਪਟਵਾਰੀ ਆਪਣੀ 18 ਸਾਲਾਂ ਦੀ ਨੌਕਰੀ ਦੌਰਾਨ ਕਰੋੜਪਤੀ ਬਣ ਗਿਆ। ਦਰਅਸਲ, ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ…
View More ਪਟਵਾਰੀ ਦੀ ਜਾਇਦਾਦ ਨੂੰ ਲੈ ਕੇ ਵਿਜੀਲੈਂਸ ਦਾ ਵੱਡਾ ਖੁਲਾਸਾ, 18 ਸਾਲ ਦੀ ਨੌਕਰੀ ਦੌਰਾਨ ਬਣਿਆ ਕਰੋੜਪਤੀMaster Saleem Apologized : ਮਾਂ ਚਿੰਤਪੂਰਨੀ ਦੇ ਦਰਬਾਰ ‘ਚ ਨਤਮਸਤਕ ਹੋਏ ਗਾਇਕ ਮਾਸਟਰ ਸਲੀਮ, ਆਪਣੇ ਬਿਆਨ ਲਈ ਮੰਗੀ ਮਾਫ਼ੀ, ਦੇਖੋ ਲਾਈਵ
Singer Master Salim apologized in Mata Chintpurni: ਪੰਜਾਬੀ ਗਾਇਕ ਮਾਸਟਰ ਸਲੀਮ ਮੰਗਲਵਾਰ ਨੂੰ ਮਾਂ ਚਿੰਤਪੁਰਨੀ ਦੇ ਦਰਬਾਰ ‘ਚ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਲਾਈਵ ਸ਼ੋਅ…
View More Master Saleem Apologized : ਮਾਂ ਚਿੰਤਪੂਰਨੀ ਦੇ ਦਰਬਾਰ ‘ਚ ਨਤਮਸਤਕ ਹੋਏ ਗਾਇਕ ਮਾਸਟਰ ਸਲੀਮ, ਆਪਣੇ ਬਿਆਨ ਲਈ ਮੰਗੀ ਮਾਫ਼ੀ, ਦੇਖੋ ਲਾਈਵਨਸ਼ੇ ਤਸਕਰਾਂ ਨੂੰ ਲੈ ਕੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਪਰਾਧਿਕ ਪਿਛੋਕੜ ਵਾਲੇ…
View More ਨਸ਼ੇ ਤਸਕਰਾਂ ਨੂੰ ਲੈ ਕੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨਮੁੱਖ ਮੰਤਰੀ ਮਾਨ ਦਾ ਨੌਕਰੀਆਂ ਨੂੰ ਲੈ ਕੇ ਵੱਡਾ ਐਲਾਨ, ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ‘ਤੇ ਹੋਣਗੀਆਂ ਭਰਤੀਆਂ
ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ…
View More ਮੁੱਖ ਮੰਤਰੀ ਮਾਨ ਦਾ ਨੌਕਰੀਆਂ ਨੂੰ ਲੈ ਕੇ ਵੱਡਾ ਐਲਾਨ, ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ‘ਤੇ ਹੋਣਗੀਆਂ ਭਰਤੀਆਂਸੜਕ ਹਾਦਸਾ ਪੀੜਤ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵੱਲੋਂ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ
ਚੰਡੀਗੜ੍ਹ: ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
View More ਸੜਕ ਹਾਦਸਾ ਪੀੜਤ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵੱਲੋਂ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਉੱਤੇ ਈਡੀ ਦੀ ਵੱਡੀ ਕਾਰਵਾਈ, 4 ਕਿਲੋ ਸੋਨਾ ਜ਼ਬਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ…
View More ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਉੱਤੇ ਈਡੀ ਦੀ ਵੱਡੀ ਕਾਰਵਾਈ, 4 ਕਿਲੋ ਸੋਨਾ ਜ਼ਬਤ, ਜਾਣੋ ਪੂਰਾ ਮਾਮਲਾ