ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ…
View More Aman Arora ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵੱਖ-ਵੱਖ ਵਿਭਾਗਾਂ ਦਾ ਡਾਟਾ ਸਾਂਝੇ ਪਲੇਟਫ਼ਾਰਮ ’ਤੇ ਲਿੰਕ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ਸਪੀਕਰ ਕੁਲਤਾਰ ਸੰਧਵਾਂ ਵੱਲੋਂ ‘ਨਸ਼ੇ ਭਜਾਈਏ, ਜਵਾਨੀ ਬਚਾਈਏ’ ਮੁਹਿੰਮ ਦਾ ਆਗਾਜ਼
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਇੱਕ ਵਿਸ਼ੇਸ਼ ਮੁਹਿੰਮ ‘ਨਸ਼ੇ ਭਜਾਈਏ, ਜਵਾਨੀ ਬਚਾਈਏ’ ਦਾ…
View More ਸਪੀਕਰ ਕੁਲਤਾਰ ਸੰਧਵਾਂ ਵੱਲੋਂ ‘ਨਸ਼ੇ ਭਜਾਈਏ, ਜਵਾਨੀ ਬਚਾਈਏ’ ਮੁਹਿੰਮ ਦਾ ਆਗਾਜ਼ਜੇਲ੍ਹ ਵਿਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼, 15 ਕਿਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ 7 ਕਾਬੂ
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇੱਕ ਹੋਰ ਝਟਕਾ…
View More ਜੇਲ੍ਹ ਵਿਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼, 15 ਕਿਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ 7 ਕਾਬੂਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (3 ਸਤੰਬਰ 2023)
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (3 ਸਤੰਬਰ 2023)ਸਰਕਾਰੀ ਅਧਿਆਪਕਾ ਵਲੋਂ ਕਲਾਸਰੂਮ ‘ਚ ਫਾਹਾ ਲੈ ਕੇ ਖ਼ੁਦਕੁਸ਼ੀ
ਲੁਧਿਆਣਾ: ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਪਿੰਡ ਪੰਜਗਰਾਈਆਂ ਵਿਖੇ ਪ੍ਰਾਇਮਰੀ ਸਕੂਲ ਦੀ ਇਕ ਅਧਿਆਪਕਾ ਸਿਮਰਨਜੀਤ ਕੌਰ ਨੇ ਕਲਾਸ ਰੂਮ ‘ਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫ਼ਾਹਾ…
View More ਸਰਕਾਰੀ ਅਧਿਆਪਕਾ ਵਲੋਂ ਕਲਾਸਰੂਮ ‘ਚ ਫਾਹਾ ਲੈ ਕੇ ਖ਼ੁਦਕੁਸ਼ੀਇੱਕ ਰਾਸ਼ਟਰ ਇੱਕ ਚੋਣ ਦਾ ਸੰਕਲਪ ਭਾਰਤ ‘ਚ ਅਮਲੀ ਰੂਪ ਵਿੱਚ ਸੰਭਵ ਨਹੀਂ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ‘ਇੱਕ ਦੇਸ਼ ਇੱਕ ਚੋਣ’ ਦੇ ਵਿਚਾਰ ਦਾ ਵਿਰੋਧ ਕੀਤਾ ਹੈ। ਭਾਜਪਾ ਸਰਕਾਰ ਵੱਲੋਂ ਇੱਕ ਦੇਸ਼ ਇੱਕ ਚੋਣ’ ਲਈ ਕਮੇਟੀ ਦੇ…
View More ਇੱਕ ਰਾਸ਼ਟਰ ਇੱਕ ਚੋਣ ਦਾ ਸੰਕਲਪ ਭਾਰਤ ‘ਚ ਅਮਲੀ ਰੂਪ ਵਿੱਚ ਸੰਭਵ ਨਹੀਂ: ਮਲਵਿੰਦਰ ਸਿੰਘ ਕੰਗਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ…
View More ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗBig Breaking : ਪਟਵਾਰੀਆਂ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ
ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪਟਵਾਰੀਆਂ ਸਬੰਧੀ ਵੱਡੇ ਐਲਾਨ ਕੀਤੇ ਹਨ। ਸੀਐੱਮ ਮਾਨ ਦਾ ਕਹਿਣਾ ਹੈ ਕਿ 710 ਪਟਵਾਰੀਆਂ…
View More Big Breaking : ਪਟਵਾਰੀਆਂ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨAditya-L1 Mission : 15 ਲੱਖ ਕਿਲੋਮੀਟਰ ਦੀ ਦੂਰੀ ਤਹਿ ਕਰਨ ਨੂੰ ਲੱਗੇਗਾ 4 ਮਹੀਨੇ ਦਾ ਸਮਾਂ
ਨਵੀਂ ਦਿੱਲੀ : ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਅੱਜ ਪਹਿਲਾ ਸੂਰਜ ਮਿਸ਼ਨ ਆਦਿਤਿਆ-ਐਲ1 (Aditya-L1) ਲਾਂਚ ਕੀਤਾ ਹੈ। ਚੰਦਰਯਾਨ-3 ਦੇ ਸਫਲ ਮਿਸ਼ਨ ਤੋਂ ਬਾਅਦ ਪੂਰੀ…
View More Aditya-L1 Mission : 15 ਲੱਖ ਕਿਲੋਮੀਟਰ ਦੀ ਦੂਰੀ ਤਹਿ ਕਰਨ ਨੂੰ ਲੱਗੇਗਾ 4 ਮਹੀਨੇ ਦਾ ਸਮਾਂISRO Aditya L1 Mission Launch: Aditya L1 ‘ਸੂਰਿਆ ਨਮਸਕਾਰ’ ਲਈ ਹੋਇਆ ਰਵਾਨਾ
ISRO Aditya L1 Mission Launch : ਚੰਦਰਮਾ ਦੇ ਦੱਖਣੀ ਧਰੁਵ ‘ਤੇ ਚੰਦਰਯਾਨ 3 ਦੀ ਇਤਿਹਾਸਕ ਲੈਂਡਿੰਗ ਤੋਂ ਬਾਅਦ, ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਇਕ ਵਾਰ…
View More ISRO Aditya L1 Mission Launch: Aditya L1 ‘ਸੂਰਿਆ ਨਮਸਕਾਰ’ ਲਈ ਹੋਇਆ ਰਵਾਨਾ