ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ…
View More ਮੁੱਖ ਮੰਤਰੀ ਮਾਨ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇਹਰਜੋਤ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮ
ਚੰਡੀਗੜ੍ਹ: ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ…
View More ਹਰਜੋਤ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ
ਚੰਡੀਗੜ੍ਹ: ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ…
View More ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤਖਰੜ ਥਾਣੇ ਵਿਚ ਤਾਇਨਾਤ ਰਿਸ਼ਵਤਖੋਰ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ
ਚੰਡੀਗੜ੍ਹ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ…
View More ਖਰੜ ਥਾਣੇ ਵਿਚ ਤਾਇਨਾਤ ਰਿਸ਼ਵਤਖੋਰ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜਮੰਤਰੀ ਹਰਜੋਤ ਬੈਂਸ ਵੱਲੋਂ ਕੌਮੀ ਐਵਾਰਡ ਲਈ ਚੁਣੇ ਪੰਜਾਬ ਦੇ ਅਧਿਆਪਕ ਨੂੰ ਵਧਾਈ
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼…
View More ਮੰਤਰੀ ਹਰਜੋਤ ਬੈਂਸ ਵੱਲੋਂ ਕੌਮੀ ਐਵਾਰਡ ਲਈ ਚੁਣੇ ਪੰਜਾਬ ਦੇ ਅਧਿਆਪਕ ਨੂੰ ਵਧਾਈਪੰਜਾਬ ਸਰਕਾਰ ਨੇ ਸੂਬੇ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖਣਨ ਵਿਭਾਗ ਨੇ ਨਾਜਾਇਜ਼ ਖਣਨ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕਸਦਿਆਂ ਪਿਛਲੇ ਦੋ ਦਿਨਾਂ ਵਿੱਚ…
View More ਪੰਜਾਬ ਸਰਕਾਰ ਨੇ ਸੂਬੇ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (28 ਅਗਸਤ 2023)
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (28 ਅਗਸਤ 2023)PU ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦਾ ਐਲਾਨ, 6 ਸਤੰਬਰ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 6 ਸਤੰਬਰ ਨੂੰ ਹੋਣਗੀਆਂ। ਵਿਦਿਆਰਥੀ ਭਲਾਈ ਵਿਭਾਗ (DSW) ਜਿਤੇਂਦਰ ਗਰੋਵਰ ਨੇ ਇਹ ਐਲਾਨ ਕੀਤਾ ਹੈ। ਪੰਜਾਬ ਯੂਨੀਵਰਸਿਟੀ…
View More PU ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦਾ ਐਲਾਨ, 6 ਸਤੰਬਰ ਨੂੰ ਪੈਣਗੀਆਂ ਵੋਟਾਂਦਰਦਨਾਕ ਬਿਮਾਰੀਆਂ ਤੋਂ ਬਚਣ ਲਈ ਸਹੀ ਸਾਈਜ਼ ਦੀ ਖਰੀਦੋਂ ਬ੍ਰਾ, ਜਾਣੋ ਖ਼ਾਸ ਟਿੱਪਸ
Bra Guide: ਇੰਚੀ ਟੇਪ ਨਾਲ ਨਾਪਣਾ ਅਤੇ ਬ੍ਰਾ ਖਰੀਦਣਾ ਸੋਚਣਾ ਬਹੁਤ ਆਸਾਨ ਲੱਗਦਾ ਹੈ, ਪਰ ਸਹੀ ਸਾਈਜ਼ ਦੀ ਬ੍ਰਾ ਲਈ, ਤੁਹਾਨੂੰ ਨਾਪ ਤੋਂ ਇਲਾਵਾ ਹੋਰ…
View More ਦਰਦਨਾਕ ਬਿਮਾਰੀਆਂ ਤੋਂ ਬਚਣ ਲਈ ਸਹੀ ਸਾਈਜ਼ ਦੀ ਖਰੀਦੋਂ ਬ੍ਰਾ, ਜਾਣੋ ਖ਼ਾਸ ਟਿੱਪਸBra Strap Syndrome : Bra Strap ਔਰਤਾਂ ‘ਚ ਇਸ ਗੰਭੀਰ ਸਮੱਸਿਆ ਦਾ ਬਣ ਰਿਹਾ ਕਾਰਨ, ਹੋ ਜਾਓ ਸਾਵਧਾਨ
Bra Strap Syndrome: ਬ੍ਰਾ ਸਟ੍ਰੈਪ ਸਿੰਡਰੋਮ ਨੂੰ ਕੋਸਟੋਕਲਾਵੀਕੂਲਰ ਸਿੰਡਰੋਮ ਵੀ ਕਿਹਾ ਜਾਂਦਾ ਹੈ। ਇਹ ਇੱਕ ਅਜਿਹੀ ਸਥਿਤੀ ਹੈ ਜੋ ਥੌਰੇਸਿਕ ਆਊਟਲੇਟ, ਨਸਾਂ, ਖੂਨ ਦੀਆਂ ਨਾੜੀਆਂ,…
View More Bra Strap Syndrome : Bra Strap ਔਰਤਾਂ ‘ਚ ਇਸ ਗੰਭੀਰ ਸਮੱਸਿਆ ਦਾ ਬਣ ਰਿਹਾ ਕਾਰਨ, ਹੋ ਜਾਓ ਸਾਵਧਾਨ