ਚੰਡੀਗੜ੍ਹ: ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ…
View More ਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤਤਰਨਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ 13 ਕਰੋੜ…
View More ਤਰਨਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ: ਹਰਭਜਨ ਸਿੰਘ ਈਟੀਓਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (23 ਅਗਸਤ 2023)
ਸਲੋਕੁ ਮ: ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (23 ਅਗਸਤ 2023)ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ
ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ…
View More ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰ
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ…
View More ਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ
ਚੰਡੀਗੜ੍ਹ: ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ…
View More ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਨਵੇਂ ‘ਆਪ’ ਮੇਅਰ ਨਾਲ ਕੀਤੀ ਮੁਲਾਕਾਤ,ਜਿੱਤ ਦੀ ਦਿੱਤੀ ਵਧਾਈ
ਚੰਡੀਗੜ੍ਹ/ਮੋਗਾ: ਆਮ ਆਦਮੀ ਪਾਰਟੀ (ਆਪ) ਮੋਗਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਮੇਅਰ ਬਲਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ…
View More ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਨਵੇਂ ‘ਆਪ’ ਮੇਅਰ ਨਾਲ ਕੀਤੀ ਮੁਲਾਕਾਤ,ਜਿੱਤ ਦੀ ਦਿੱਤੀ ਵਧਾਈਸ਼੍ਰੋਮਣੀ ਸ਼ਾਇਰ ਪ੍ਰੋ. ਗੁਰਭਜਨ ਗਿੱਲ ਦੀ ਪੁਸਤਕ ‘ਅੱਖਰ ਅੱਖਰ’ ਲੋਕ-ਅਰਪਣ
ਫਗਵਾੜਾ : ਫਗਵਾੜਾ ਵਿਖੇ ਇਕ ਸਮਾਗਮ ਦੌਰਾਨ ਪ੍ਰਸਿੱਧ ਸ਼ਾਇਰ ਗੁਰਭਜਨ ਗਿੱਲ ਦੀ ਕਰੀਬ 900 ਗਜ਼ਲਾਂ ਦੀ ਪੁਸਤਕ ‘ਅੱਖਰ ਅੱਖਰ’ ਲੋਕ-ਅਰਪਣ ਕੀਤੀ ਗਈ। ਇਸ ਪੁਸਤਕ ਵਿਚ ਪਿਛਲੇ…
View More ਸ਼੍ਰੋਮਣੀ ਸ਼ਾਇਰ ਪ੍ਰੋ. ਗੁਰਭਜਨ ਗਿੱਲ ਦੀ ਪੁਸਤਕ ‘ਅੱਖਰ ਅੱਖਰ’ ਲੋਕ-ਅਰਪਣਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ…
View More ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ, ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’
ਚੰਡੀਗੜ੍ਹ: ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ…
View More ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ, ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’